Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    3:37:55 AM

  • father had sexually abused minor daughter

    ਰਿਸ਼ਤੇ ਹੋਏ ਸ਼ਰਮਸਾਰ: ਪਿਓ ਨੇ ਰੋਲੀ ਨਾਬਾਲਗ ਧੀ ਦੀ...

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਭਗਵਦ ਗੀਤਾ

DHARM News Punjabi(ਧਰਮ)

ਭਗਵਦ ਗੀਤਾ

  • Updated: 30 Dec, 2014 02:07 AM
Dharm
article
  • Share
    • Facebook
    • Tumblr
    • Linkedin
    • Twitter
  • Comment

ਅਧਿਆਇ ਦੂਜਾ
प्रजहाति यदा कामान्सर्वान्पार्थ मनोगतान्।
आत्मन्येवात्मना तुष्ट: स्थितप्रज्ञस्तदोच्यते ॥ ५५॥

ਸ਼੍ਰੀ ਭਗਵਾਨ੍ਰ ਉਵਾਚ
ਪ੍ਰਜਹਾਤਿ ਯਦਾ ਕਾਮਾਨ੍ਰ ਸਰ੍ਰਵਾਨ੍ਰ ਪਾਰ੍ਰਥ ਮਨੋ-ਗਤਾਨ੍ਰ।
ਆਤ੍ਰਮਨਯ੍ਰ ਏਵਾਤ੍ਰਮਨਾ ਤੁਸ਼੍ਰਟਹ੍ਰ ਸ੍ਰਥਿਤਪ੍ਰਗ੍ਰਯਾਸ੍ਰ ਤਦੋਚ੍ਰਯਤੇ ॥55॥

ਸ਼੍ਰੀ ਭਗਵਾਨ੍ਰ ਉਵਾਚ-ਸ਼੍ਰੀ ਭਗਵਾਨ ਨੇ ਕਿਹਾ ; ਪ੍ਰਜਹਾਤਿ-ਤਿਆਗਦਾ ਹੈ ; ਯਦਾ-ਜਦੋਂ ; ਕਾਮਾਨ੍ਰ-ਇੰਦਰੀਆਂ ਦੀ ਤ੍ਰਿਪਤੀ ਦੀ ਇੱਛਾ ; ਸਰ੍ਰਵਾਨ੍ਰ-ਸਾਰੇ ਤਰ੍ਹਾਂ ਦੀਆਂ ; ਪਾਰਥ੍ਰ-ਹੇ ਪ੍ਰਿਥਾ ਪੁੱਤਰ ; ਮਨਹ੍ਰ-ਗਤਾਨ੍ਰ-ਮਨੋ ਕਲਪਤ ਦਾ; ਆਤ੍ਰਮਨਿ-ਆਤਮਾ ਦੀ ਸ਼ੁੱਧ ਅਵਸਥਾ ਵਿਚ; ਏਵ-ਨਿਸ਼ਚੈ ਹੀ; ਆਤ੍ਰਮਨਾ-ਵਿਸ਼ੁੱਧ ਮਨ ਨਾਲ; ਤੁਸ਼੍ਰਟਹ੍ਰ-ਸੰਤੁਸ਼ਟ, ਪ੍ਰਸੰਨ; ਸ੍ਰਥਿਤ-ਪ੍ਰਗਯਹ੍ਰ-ਅਧਿਆਤਮ ਵਿਚ ਸਥਿਤ; ਤਦਾ-ਉਸ ਵੇਲੇ; ਉਚਯਤੇ-ਕਿਹਾ ਜਾਂਦਾ ਹੈ।
ਅਨੁਵਾਦ : ਸ਼੍ਰੀ ਭਗਵਾਨ ਨੇ ਕਿਹਾ-ਹੇ ਪਾਰਥ! ਜਦੋਂ ਮਨੁੱਖ ਮਨ ਤੋਂ ਪੈਦਾ ਹੋਣ ਵਾਲੀਆਂ ਇੰਦਰੀਆਂ ਦੀ ਤ੍ਰਿਪਤੀ ਦੀਆਂ ਸਾਰੀਆਂ ਇੱਛਾਵਾਂ ਨੂੰ ਛੱਡ ਦਿੰਦਾ ਹੈ ਅਤੇ ਜਦੋਂ ਇੰਝ ਵਿਸ਼ੁੱਧ ਹੋਇਆ ਉਸ ਦਾ ਮਨ ਆਪਣੇ ਆਪ ਵਿਚ ਸੰਤੋਖ ਪ੍ਰਾਪਤ ਕਰਦਾ ਹੈ ਤਾਂ ਉਹ ਵਿਸ਼ੁੱਧ ਅਲੌਕਿਕ ਚੇਤਨਾ ਨੂੰ ਪ੍ਰਾਪਤ (ਸਥਿਤ ਪ੍ਰਗੈ) ਕਿਹਾ ਜਾਂਦਾ ਹੈ।
ਭਾਵ : ਸ਼੍ਰੀਮਦ ਭਾਗਵਤਮ੍ਰ ਵਿਚ ਪੁਸ਼ਟੀ ਹੋਈ ਹੈ ਕਿ ਜਿਹੜਾ ਮਨੁੱਖ ਪੂਰੀ ਤਰ੍ਹਾਂ ਕ੍ਰਿਸ਼ਨ ਭਾਵਨਾ ਭਾਵਿਤ ਜਾਂ ਭਗਵਾਨ ਦਾ ਭਗਤ ਹੁੰਦਾ ਹੈ, ਉਸ ਵਿਚ ਮਹਾਰਿਸ਼ੀ ਦੇ ਸਾਰੇ ਗੁਣ ਪਾਏ ਜਾਂਦੇ ਹਨ ਪਰ ਜਿਹੜਾ ਮਨੁੱਖ ਅਧਿਆਤਮ ਵਿਚ ਸਥਿਤ ਨਹੀਂ ਹੁੰਦਾ, ਉਸ ਵਿਚ ਇਕ ਵੀ ਯੋਗਤਾ ਨਹੀਂ ਹੁੰਦੀ, ਕਿਉਂਕਿ ਉਹ ਆਪਣੇ ਮਨੋਧਰਮ ਵਿਚ ਹੀ ਨਿਰਭਰ ਰਹਿੰਦਾ ਹੈ। ਸਿੱਟੇ ਵਜੋਂ ਇਥੇ ਇਹ ਠੀਕ ਹੀ ਕਿਹਾ ਗਿਆ ਹੈ ਕਿ ਮਨੁੱਖ ਨੂੰ ਮਨ ਰਾਹੀਂ ਕਲਪਨਾ ਕੀਤੀਆਂ ਸਾਰੀਆਂ ਵਿਸ਼ੇ-ਵਾਸਨਾਵਾਂ ਦਾ ਤਿਆਗ ਕਰਨਾ ਹੁੰਦਾ ਹੈ। ਬਣਾਉਟੀ ਸਾਧਨਾ ਰਾਹੀਂ ਇਸ ਨੂੰ ਰੋਕਣਾ ਸੰਭਵ ਨਹੀਂ ਪਰ ਜੇਕਰ ਕੋਈ ਕ੍ਰਿਸ਼ਨ ਭਾਵਨਾ ਅੰਮ੍ਰਿਤ ਵਿਚ ਲੱਗਿਆ ਹੋਵੇ ਤਾਂ ਸਾਰੀਆਂ ਵਿਸ਼ੇ-ਵਾਸਨਾਵਾਂ ਆਪਣੇ ਆਪ ਹੀ ਬਿਨਾਂ ਕਿਸੇ ਯਤਨ ਦੇ ਦੱਬ ਜਾਂਦੀਆਂ ਹਨ। ਇਸ ਲਈ ਮਨੁੱਖ ਨੂੰ ਬਿਨਾਂ ਕਿਸੇ ਝਿਜਕ ਤੋਂ ਕ੍ਰਿਸ਼ਨ ਭਾਵਨਾ ਅੰਮ੍ਰਿਤ ਵਿਚ ਲੱਗਣਾ ਹੋਵੇਗਾ, ਕਿਉਂਕਿ ਇਹ ਭਗਤੀ ਉਸ ਨੂੰ ਅਲੌਕਿਕ ਚੇਤਨਾ ਪ੍ਰਾਪਤ ਕਰਨ ਵਿਚ ਤੁਰੰਤ ਸਹਾਈ ਹੋਵੇਗੀ। ਵਧੇਰੇ ਉਨਤ ਆਤਮਾ ਆਪਣੇ ਆਪ ਨੂੰ ਪ੍ਰਮੇਸ਼ਵਰ ਦਾ ਸਨਾਤਨ ਦਾਸ ਮੰਨ ਕੇ ਖੁਦ ਨੂੰ ਸੰਤੁਸ਼ਟ ਰੱਖਦਾ ਹੈ। ਅਜਿਹੇ ਅਧਿਆਤਮਕ ਮਨੁੱਖ ਕੋਲ ਭੌਤਿਕਤਾ ਤੋਂ ਪੈਦਾ ਹੋਈ ਇਕ ਵੀ ਵਿਸ਼ੇ-ਵਾਸਨਾ ਨਹੀਂ ਫਟਕਦੀ। ਉਹ ਆਪਣੇ ਆਪ ਨੂੰ ਲਗਾਤਾਰ ਸਨਾਤਨ ਭਗਵਾਨ ਦਾ ਸੁਭਾਵਿਕ ਸੇਵਕ ਮੰਨਦੇ ਹੋਏ ਸਹਿਜੇ ਹੀ ਹਮੇਸ਼ਾ ਪ੍ਰਸੰਨਾ ਰਹਿੰਦਾ ਹੈ।

  • ਸ਼੍ਰੀਮਦ ਭਾਗਵਤਮ੍ਰ
  • ਗੀਤਾ
  • ਮਨੁੱਖ
  • ਮਹਾਰਿਸ਼ੀ

ਸੰਤ ਬਾਬਾ ਤਾਰਾ ਸਿੰਘ ਜੀ ਤੇ ਸੰਤ ਬਾਬਾ ਚਰਨ ਸਿੰਘ ਜੀ

NEXT STORY

Stories You May Like

    • no work  no pay should be implemented in parliament
      ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
    • jalandhar boy stuck in russia truth about travel agents revealed in video
      ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
    • heavy rain warning in punjab tomorrow
      ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
    • third front appears to be forming in gymkhana club elections
      ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
    • people rushed out of d mart following reports of a sudden fire jalandhar
      ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
    • case of two parties clash at sri devi talab temple  new video goes viral
      ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
    • bhargo camp firing case  big questions raised over presence of liquor contractor
      ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
    • excise team raids shop storing illicit liquor
      ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
    Trending
    Ek Nazar
    youngest black professor resigns

    ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

    us removes sanctions on iraqi airline

    ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

    vehicle collision

    ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

    the legendary actor  s house will be auctioned

    ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

    indian boat incident

    ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

    famous influencer shot while live streaming

    Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

    famous actress gets engaged shares beautiful pictures

    ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

    imran khan supporter

    ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

    ban on international media

    ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

    kapurthala dc issues strict orders regarding petrol pumps

    ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

    indian origin landlord

    ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

    anniversary of hiroshima

    ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

    complete ban on this medicine in amritsar

    ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

    veteran actress reveals she had to do   c grade   films to repay rs 1 crore loan

    'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

    daughters video call father funeral

    ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

    chandigarh district court issues notice to salman khan

    ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

    man marries wife to her lover 5 childrens

    21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

    cannabis legalized

    ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • these zodiac signs will be in a good mood till september 18th
        18 ਸਤੰਬਰ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਮਿਲੇਗਾ ਬੰਪਰ ਲਾਭ ਤੇ...
      • two eclipses will occur in the month of sawan
        ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...
      • surya dev  rashifal  rain of notes
        ਅੱਜ ਹੋਵੇਗਾ ਸੂਰਜ ਦਾ ਨਕਸ਼ਤਰ ਪਰਿਵਰਤਨ, 17 ਅਗਸਤ ਤੱਕ ਇਨ੍ਹਾਂ ਰਾਸ਼ੀਆਂ 'ਤੇ...
      • the luck of these 3 zodiac signs will shine on the first monday
        ਸਾਉਣ ਦੇ ਪਹਿਲੇ ਸੋਮਵਾਰ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਹੋਵੇਗਾ ਬੰਪਰ...
      • these things kept in the wrong direction at home can make you poor
        ਘਰ 'ਚ ਗਲਤ ਦਿਸ਼ਾ 'ਚ ਰੱਖੀਆਂ ਗਈਆਂ ਇਹ ਚੀਜ਼ਾਂ ਕਰ ਸਕਦੀ ਹੈ ਤੁਹਾਨੂੰ ਕੰਗਾਲ !...
      • keep these things in mind while fasting on sawan monday
        ਸਾਵਣ ਸੋਮਵਾਰ ਦਾ ਵਰਤ ਰੱਖਣ ਦੌਰਾਨ ਰੱਖੋ ਇਨ੍ਹਾਂ ਚੀਜ਼ਾਂ ਦਾ ਖਾਸ ਧਿਆਨ ! ਜਾਣੋ...
      • today  the luck of these zodiac signs will shine
        ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ ! ਚੰਦਰਮਾ ਗੋਚਰ ਨਾਲ ਹੋਵੇਗਾ ਵਿੱਤੀ ਲਾਭ...
      • the fortune of these 3 zodiac signs will shine the king of planets
        ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ! ਗ੍ਰਹਿਾਂ ਦਾ ਰਾਜਾ ਸੂਰਜ ਬਦਲ ਰਿਹਾ ਚਾਲ,...
      • a cupboard placed in the right direction in your home will bring you wealth
        ਘਰ 'ਚ ਸਹੀ ਦਿਸ਼ਾ 'ਚ ਰੱਖੀ ਅਲਮਾਰੀ ਕਰੇਗੀ ਤੁਹਾਨੂੰ ਮਾਲਾਮਾਲ ! ਵਾਸਤੂ ਅਨੁਸਾਰ...
      • these 4 zodiac signs are going to be wealthy
        ਇਹ 4 ਰਾਸ਼ੀਆਂ ਹੋਣ ਜਾ ਰਹੀਆਂ ਮਾਲਾਮਾਲ ! ਨਵਪੰਚਮ ਯੋਗ ਨਾਲ ਮਿਲੇਗਾ ਧਨ ਤੇ ਨੋਟਾਂ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +