Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    11:43:46 AM

  • restrictions in punjab  strict instructions

    ਪੰਜਾਬ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਸ਼ਾਮ 7 ਵਜੇ...

  • important news for liquor vendors excise department cuts license fees

    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ...

  • tree cutting ban without permission

    ਇਸ ਸੂਬੇ 'ਚ ਬਿਨਾਂ ਇਜਾਜ਼ਤ ਦੇ ਨਹੀਂ ਕੱਟੇ ਜਾਣਗੇ...

  • new twist in murder case of influencer nancy grewal  the last video has surfaced

    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਕੌਮ ਦਾ ਮਹਾਨ ਸ਼ਹੀਦ ਭਾਈ ਬਚਿੱਤਰ ਸਿੰਘ

DHARM News Punjabi(ਧਰਮ)

ਕੌਮ ਦਾ ਮਹਾਨ ਸ਼ਹੀਦ ਭਾਈ ਬਚਿੱਤਰ ਸਿੰਘ

  • Updated: 30 Dec, 2014 02:14 AM
Dharm
article
  • Share
    • Facebook
    • Tumblr
    • Linkedin
    • Twitter
  • Comment

ਸ਼ਹੀਦ ਭਾਈ ਬਚਿੱਤਰ ਸਿੰਘ ਦਾ ਜਨਮ ਗੁਰੂ ਘਰ ਦੇ ਮਹਾਨ ਸ਼ਹੀਦ ਅਤੇ ਵਿਦਵਾਨ ਭਾਈ ਮਨੀ ਸਿੰਘ ਦੇ ਘਰ 15 ਵਿਸਾਖ 1720 ਨੂੰ ਅਲੀਪੁਰ ਸਮਾਲੀ, ਜ਼ਿਲਾ ਮੁਲਤਾਨ ਵਿਖੇ ਹੋਇਆ ਸੀ। ਭਾਈ ਬਚਿੱਤਰ ਸਿੰਘ 10 ਭਰਾਵਾਂ 'ਚੋਂ ਇਕ ਸਨ। ਭਾਈ ਬਚਿੱਤਰ ਸਿੰਘ ਦੇ ਹੌਸਲੇ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿਚ ਬਹੁਤ ਘੱਟ ਮਿਲਦੀ ਹੈ, ਜਦੋਂ ਆਪ ਨੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਹੁਕਮਾਂ ਨਾਲ ਲੋਹਗੜ੍ਹ ਵੱਲ ਵਧ ਰਹੀਆਂ ਪਹਾੜੀ ਰਾਜਿਆਂ ਦੀਆਂ ਫੌਜਾਂ, ਜਿਨ੍ਹਾਂ ਦੇ ਅੱਗੇ-ਅੱਗੇ ਇਕ ਸ਼ਰਾਬ ਪਿਲਾ ਕੇ ਮਦਮਸਤ ਕੀਤਾ ਹਾਥੀ ਕਿਲੇ ਦਾ ਦਰਵਾਜ਼ਾ ਤੋੜਨ ਲਈ ਆ ਰਿਹਾ ਸੀ, ਦਾ ਮੁਕਾਬਲਾ ਕੀਤਾ। ਇਤਿਹਾਸ ਗਵਾਹ ਹੈ ਕਿ ਜਦੋਂ ਇਕੱਲੇ ਭਾਈ ਬਚਿੱਤਰ ਸਿੰਘ ਨੇ ਆਪਣੀ ਖ਼ਾਸ ਤਰ੍ਹਾਂ ਦੀ ਬਰਛੀ, ਜਿਸ ਨੂੰ ਤ੍ਰਿਵੈਣੀ ਜਾਂ ਨਾਗਣੀ ਵੀ ਕਿਹਾ ਜਾਂਦਾ ਹੈ, ਹਾਥੀ ਦੇ ਸਿਰ ਵਿਚ ਮਾਰੀ ਤਾਂ ਉਹ ਬਰਛੀ ਹਾਥੀ ਦੇ ਸਿਰ 'ਤੇ ਬੰਨ੍ਹੀਆਂ ਲੋਹੇ ਦੀਆਂ ਤਵੀਆਂ ਚੀਰ ਕੇ ਸਿਰ 'ਚ ਜਾ ਖੁੱਭੀ ਅਤੇ ਫਿਰ ਭਾਈ ਸਾਹਿਬ ਨੇ ਪੂਰੇ ਜ਼ੋਰ ਨਾਲ ਜਦੋਂ ਇਸ ਬਰਛੀ ਨੂੰ ਵਾਪਿਸ ਖਿੱਚਿਆ ਤਾਂ ਹਾਥੀ ਚਿੰਘਾੜਦਾ ਹੋਇਆ ਆਪਣੀਆਂ ਫੌਜਾਂ ਨੂੰ ਹੀ ਲਤਾੜਦਾ ਹੋਇਆ ਪਿਛਾਂਹ ਨੂੰ ਭੱਜ ਤੁਰਿਆ। ਇਸ ਤਰ੍ਹਾਂ ਰਾਜਿਆਂ ਨੂੰ ਬੁਰੀ ਤਰ੍ਹਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਕ ਵਾਰ ਭਾਈ ਬਚਿੱਤਰ ਸਿੰਘ ਨੇ ਮਲਕੂਪੁਰ ਰੰਗੜਾਂ ਦੇ ਮੈਦਾਨ ਵਿਚ ਕੁਝ ਗਿਣਤੀ ਦੇ ਸੂਰਬੀਰਾਂ ਨੂੰ ਨਾਲ ਲੈ ਕੇ ਸਰਸਾ ਨਦੀ ਪਾਰ ਕਰ ਆਈ ਤੁਰਕ ਫੌਜ ਨਾਲ ਖ਼ੂਬ ਬਹਾਦਰੀ ਨਾਲ ਯੁੱਧ ਕੀਤਾ, ਜਿਥੇ ਮੁਗਲ ਫੌਜ ਦੀ ਬੇਹਿਸਾਬ ਗਿਣਤੀ ਕਰਕੇ ਇਨ੍ਹਾਂ ਦੇ ਸਾਥੀ ਸੈਂਕੜਿਆਂ ਨੂੰ ਮਾਰਦੇ ਹੋਏ ਅੰਤ ਇਕ-ਇਕ ਕਰਕੇ ਸ਼ਹਾਦਤਾਂ ਪ੍ਰਾਪਤ ਕਰ ਗਏ ਅਤੇ ਭਾਈ ਸਾਹਿਬ ਆਪ ਵੀ ਸਖ਼ਤ ਜ਼ਖ਼ਮੀ ਹੋ ਗਏ ਤਾਂ ਸਾਹਿਬਜ਼ਾਦਾ ਅਜੀਤ ਸਿੰਘ, ਭਾਈ ਮਦਨ ਸਿੰਘ ਆਦਿ ਸਿੰਘ ਜ਼ਖ਼ਮੀ ਹੋਏ ਭਾਈ ਬਚਿੱਤਰ ਸਿੰਘ ਪਾਸ ਪੁੱਜੇ ਅਤੇ ਭਾਈ ਸਾਹਿਬ ਨੂੰ ਉਠਾ ਕੇ ਕੋਟਲਾ ਨਿਹੰਗ ਵਿਖੇ ਗੁਰੂ ਜੀ ਕੋਲ ਲੈ ਆਏ। ਗੁਰੂ ਜੀ ਨੇ ਭਾਈ ਬਚਿੱਤਰ ਸਿੰਘ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਆਪਣੇ ਪਲੰਘ 'ਤੇ ਲਿਟਾ ਦਿੱਤਾ ਅਤੇ ਇਲਾਜ ਕਰਵਾਉਣ ਦੀ ਹਦਾਇਤ ਕੀਤੀ। ਜਦੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਮਕੌਰ ਸਾਹਿਬ ਚਲੇ ਗਏ, ਪਿੱਛੋਂ ਕਿਸੇ ਦੋਖੀ ਨੇ ਰੋਪੜ ਚੌਕੀ ਦੇ ਸਰਦਾਰ ਜਾਫਰ ਅਲੀ ਖਾਨ ਨੂੰ ਸੂਹ ਦੇ ਦਿੱਤੀ ਕਿ ਨਿਹੰਗ ਖਾਨ ਦੀ ਹਵੇਲੀ ਵਿਚ ਕੁਝ ਸਿੰਘ ਠਹਿਰੇ ਹੋਏ ਹਨ। ਸਰਦਾਰ ਜਾਫਰ ਅਲੀ ਖਾਨ ਇਹ ਸੁਣ ਕੇ ਅੱਗ ਬਬੂਲਾ ਹੋ ਗਿਆ ਅਤੇ ਤੁਰੰਤ ਹਵੇਲੀ ਵਿਚ ਛਾਪਾ ਮਾਰਿਆ ਤੇ ਸਾਰੀ ਹਵੇਲੀ ਦੀ ਤਲਾਸ਼ੀ ਲਈ ਪਰ ਉਥੇ ਕੋਈ ਸਿੰਘ ਨਜ਼ਰ ਨਾ ਆਇਆ, ਕੇਵਲ ਇਕ ਕੋਠੜੀ ਰਹਿ ਗਈ, ਜਿਸ ਵਿਚ ਭਾਈ ਬਚਿੱਤਰ ਸਿੰਘ ਕੋਲ ਖਾਨ ਸਾਹਿਬ ਦੀ ਬੇਟੀ ਮੁਮਤਾਜ ਖਿਦਮਤ ਲਈ ਹਾਜ਼ਰ ਸੀ। ਸਰਦਾਰ ਜਾਫਰ ਅਲੀ ਖਾਨ ਦੇ ਪੁੱਛਣ 'ਤੇ ਨਿਹੰਗ ਖਾਨ ਨੇ ਕਿਹਾ ਕਿ ਇਸ ਕੋਠੜੀ ਵਿਚ ਮੇਰੀ ਲੜਕੀ ਅਤੇ ਦਾਮਾਦ ਹਨ, ਜੇ ਆਗਿਆ ਹੋਵੇ ਤਾਂ ਖੋਲ੍ਹ ਕੇ ਵਿਖਾਵਾਂ, ਜਿਸ ਨੂੰ ਸੁਣ ਕੇ ਸਰਦਾਰ ਸ਼ਰਮਿੰਦਾ ਹੋਇਆ ਖਿਮਾ ਮੰਗਦਾ ਵਾਪਿਸ ਚਲਾ ਗਿਆ। ਬਾਅਦ ਵਿਚ ਮੁਮਤਾਜ ਨੇ ਪਿਤਾ ਦੇ ਬਚਨਾਂ ਨਾਲ ਕਿਸੇ ਹੋਰ ਨਾਲ ਵਿਆਹ ਨਹੀਂ ਕਰਵਾਇਆ ਅਤੇ ਭਾਈ ਸਾਹਿਬ ਨੂੰ ਹੀ ਜੀਵਨ ਸਾਥੀ ਮੰਨ ਲਿਆ ਤੇ ਸਾਰੀ ਉਮਰ ਉਨ੍ਹਾਂ ਦੀ ਯਾਦ 'ਚ ਬਤੀਤ ਕੀਤੀ। ਭਾਈ ਬਚਿੱਤਰ ਸਿੰਘ ਪ੍ਰਭੂ ਵਲੋਂ ਬਖਸ਼ੇ ਸੁਆਸਾਂ ਨੂੰ ਪੂਰਾ ਕਰਦੇ ਹੋਏ 7 ਪੋਹ 1762 ਨੂੰ ਗੁਰਪੁਰੀ ਸਿਧਾਰ ਗਏ। ਇਸੇ ਥਾਂ 'ਤੇ ਹੁਣ ਭਾਈ ਸਾਹਿਬ ਦੀ ਯਾਦ ਵਿਚ ਗੁਰਦੁਆਰਾ ਸ਼ਹੀਦ ਗੰਜ ਭਾਈ ਬਚਿੱਤਰ ਸਿੰਘ ਜੀ ਕੋਟਲਾ ਨਿਹੰਗ ਖਾਂ ਨੇੜੇ ਗੁਰਦੁਆਰਾ ਭੱਠਾ ਸਾਹਿਬ ਰੋਪੜ ਹੈ, ਜਿਥੇ ਹਰ ਸਾਲ ਪੋਹ ਦੀ 7 ਤਰੀਕ ਨੂੰ ਬੜੀ ਸ਼ਰਧਾ ਨਾਲ ਭਾਈ ਸਾਹਿਬ ਦਾ ਸ਼ਹੀਦੀ ਦਿਨ ਮਨਾਇਆ ਜਾਂਦਾ ਹੈ।

- ਰਣਜੀਤ ਸਿੰਘ, ਖੰਨਾ

  • ਸ਼ਹੀਦ ਭਾਈ ਬਚਿੱਤਰ ਸਿੰਘ
  • ਮਹਾਨ ਸ਼ਹੀਦ
  • ਇਤਿਹਾਸ

ਜਿਹੋ ਜਿਹੀ ਭਾਵਨਾ, ਉਹੋ ਜਿਹੀ ਦ੍ਰਿਸ਼ਟੀ

NEXT STORY

Stories You May Like

  • the country will become great only when the society becomes great  arun kumar
    ਸਮਾਜ ਦੇ ਮਹਾਨ ਬਣਨ ਨਾਲ ਹੀ ਦੇਸ਼ ਮਹਾਨ ਬਣੇਗਾ : ਅਰੁਣ ਕੁਮਾਰ
  • bhai ranjit singh dhadhrianwale
    ਅਦਾਲਤ 'ਚ ਪੇਸ਼ ਨਹੀਂ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, 17 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ
  • pargat singh slams aap
    'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ 'ਚੋਂ ਵੀ ਗਾਇਬ ਕੀਤਾ ਨਾਂ: ਪਰਗਟ ਸਿੰਘ
  • jathedar gargajj inaugurated gurdwara sahib  of bhai makhan shah lubana
    ਰਾਜੌਰੀ ਵਿਖੇ ਭਾਈ ਮੱਖਣ ਸ਼ਾਹ ਲੁਬਾਣਾ ਦੀ ਯਾਦਗਾਰ 'ਚ ਗੁ. ਸਾਹਿਬ ਦੀ ਨਵੀਂ ਇਮਾਰਤ ਦਾ ਜਥੇ. ਗੜਗੱਜ ਵੱਲੋਂ ਉਦਘਾਟਨ
  • mikaël kingsbury retires from freestyle skiing
    ਮੋਗਲਜ਼ ਸਕੀਇੰਗ ਦੇ ਮਹਾਨ ਖਿਡਾਰੀ ਮਿਕਾਏਲ ਕਿੰਗਜ਼ਬਰੀ ਨੇ ਕੀਤਾ ਸੰਨਿਆਸ ਦਾ ਐਲਾਨ
  • iml dates announced
    ਤੇਂਦੁਲਕਰ ਤੇ ਲਾਰਾ ਵਰਗੇ ਮਹਾਨ ਕ੍ਰਿਕਟਰ ਮੈਦਾਨ 'ਤੇ ਆਉਣਗੇ ਨਜ਼ਰ, IML ਦੀਆਂ ਤਰੀਕਾਂ ਦਾ ਹੋਇਆ ਐਲਾਨ
  • nishikant dubey apologizes
    ਨਿਸ਼ੀਕਾਂਤ ਦੂਬੇ ਨੇ ਮੁਆਫ਼ੀ ਮੰਗੀ, ਕਿਹਾ - ਬੀਜੂ ਪਟਨਾਇਕ ਮਹਾਨ ਨੇਤਾ
  • sukhpal khaira demands dope test of laljit bhullar
    ਲਾਲਜੀਤ ਸਿੰਘ ਭੁੱਲਰ ਦਾ ਕਰਵਾਓ ਡੋਪ ਟੈਸਟ: ਸੁਖਪਾਲ ਸਿੰਘ ਖਹਿਰਾ
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • new twist in murder case of influencer nancy grewal  the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ...
  • jalandhar student ragini wins gold medal in national match
    ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
  • heavy rain and thunderstorm in punjab on 3rdapril and 4thapril
    ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
Trending
Ek Nazar
alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • it will rain notes on these 3 zodiac signs
      ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਇਨ੍ਹਾਂ 3 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...
    • a mirror placed in the wrong place can cause damage
      ਗਲਤ ਜਗ੍ਹਾ ਲੱਗਾ ਸ਼ੀਸ਼ਾ ਬਣ ਸਕਦੈ ਬਰਬਾਦੀ ਦਾ ਕਾਰਨ, ਜਾਣੋ ਵਾਸਤੂ ਮੁਤਾਬਕ ਸਹੀ...
    • today the doors of fortune will open for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! ਭਗਵਾਨ ਵਿਸ਼ਨੂੰ ਦੀ...
    • the bright fortune of these zodiac signs
      ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕਗੀ ਕਿਸਮਤ ! ਜਾਣੋਂ ਪੂਰੇ ਹਫਤੇ ਦਾ ਰਾਸ਼ੀਫਲ, ਇਹ...
    • navratri 6 5 lakh devotees temple crores rupees
      ਨਰਾਤਿਆਂ ਦੌਰਾਨ ਮਾਤਾ ਚਿੰਤਪੁਰਨੀ ਸਣੇ ਇਨ੍ਹਾਂ 3 ਮੰਦਰਾਂ 'ਚ ਪੁੱਜੇ 6.5 ਲੱਖ...
    • baba venga s big prediction
      ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਅਗਲੇ ਹਫ਼ਤੇ ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ...
    • is your wallet becoming an obstacle to progress
      ਕੀ ਤੁਹਾਡਾ ਪਰਸ ਹੀ ਬਣ ਰਿਹਾ ਹੈ ਤਰੱਕੀ 'ਚ ਰੁਕਾਵਟ; ਅੱਜ ਹੀ ਬਾਹਰ ਕੱਢੋ ਇਹ...
    • these 3 zodiac signs will have silver
      ਅਪ੍ਰੈਲ ਦੀ ਸ਼ੁਰੂਆਤ 'ਚ ਹੀ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ! ਬਣ ਰਿਹੈ...
    • the right way to store water in the kitchen can change your destiny
      ਰਸੋਈ 'ਚ ਪਾਣੀ ਰੱਖਣ ਦਾ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਕਿਸਮਤ,  ਬਸ ਕਰ ਲਓ ਇਹ...
    • this one mistake made in the evening can make you poor
      ਸਾਵਧਾਨ! ਸ਼ਾਮ ਵੇਲੇ ਕੀਤੀ ਇਹ ਇਕ ਗਲਤੀ ਕਰ ਸਕਦੀ ਹੈ ਕੰਗਾਲ, ਭੁੱਲ ਕੇ ਵੀ ਨਾ ਕਰੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +