ਪਟਨਾ— ਦਿੱਲੀ ਤੋਂ ਪਟਨਾ ਜਾ ਰਹੀ ਰਾਜਧਾਨੀ ਐਕਸਪ੍ਰੈੱਸ ਵਿਚ ਖਰਾਬ ਖਾਣੇ ਦੀ ਸ਼ਿਕਾਇਤ ਨੂੰ ਲੈ ਕੇ ਯਾਤਰੀਆਂ ਨੇ ਖੂਬ ਹੰਗਾਮਾ ਕੀਤਾ। ਯਾਤਰੀਆਂ ਦੀ ਸ਼ਿਕਾਇਤ ਹੈ ਕਿ ਉਨ੍ਹਾਂ ਨੂੰ ਬਾਸੀ ਖਾਣਾ ਪਰੋਸਿਆ ਜਾ ਰਿਹਾ ਸੀ। ਲੋਕਾਂ ਅਨੁਸਾਰ ਸਬਜ਼ੀ ਤੇ ਦਾਲ ਖਰਾਬ ਸੀ ਅਤੇ ਉਨ੍ਹਾਂ ਵਿਰੁੱਧ ਸ਼ਿਕਾਇਤ ਕੀਤੀ ਤਾਂ ਉਸ 'ਤੇ ਕੋਈ ਸੁਣਵਾਈ ਨਹੀਂ ਹੋਈ ਜਿਸ ਤੋਂ ਬਾਅਦ ਲੋਕਾਂ ਨੇ ਹੰਗਾਮਾ ਸ਼ੁਰੂ ਕਰ ਦਿਤਾ।
ਦਿੱਲੀ ਤੇ ਹੋਰਨਾਂ ਸੂਬਿਆਂ ਦੀਆਂ ਚੋਣਾਂ 'ਚ ਹੋਵੇਗੀ ਅਮਿਤ ਸ਼ਾਹ ਦੀ 'ਪ੍ਰੀਖਿਆ'
NEXT STORY