Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    6:36:48 PM

  • punjab government forms 7 member coordination committee on sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • amritsar airport passengers flight

    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ,...

  • shahzad bhatti government uapa

    ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮੁੰਬਈ
  • ਕਾਲਾ ਧਨ : 1000 ਤੋਂ ਵੱਧ ਇਕਾਈਆਂ ਸੇਬੀ ਜਾਂਚ ਦੇ ਦਾਇਰੇ 'ਚ

NATIONAL News Punjabi(ਦੇਸ਼)

ਕਾਲਾ ਧਨ : 1000 ਤੋਂ ਵੱਧ ਇਕਾਈਆਂ ਸੇਬੀ ਜਾਂਚ ਦੇ ਦਾਇਰੇ 'ਚ

  • Updated: 30 Dec, 2014 05:33 AM
ਮੁੰਬਈ
article
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਸ਼ੇਅਰ ਬਾਜ਼ਾਰ ਰਾਹੀਂ ਟੈਕਸ ਚੋਰੀ ਅਤੇ ਕਾਲੇ ਧਨ ਸਫੇਦ ਕਰਨ ਵਾਲਿਆਂ ਖਿਲਾਫ ਸ਼ਿਕੰਜਾ ਕੱਸਦੇ ਹੋਏ ਪੁਜੀ ਬਾਜ਼ਾਰ ਰੈਗੂਲੇਟਰੀ (ਸੇਬੀ) ਨੇ ਘੱਟ ਤੋਂ ਘੱਟ 1000 ਵਿਅਕਤੀਆਂ ਅਤੇ ਕੰਪਨੀਆਂ ਦੀ ਛਾਣਬੀਣ ਸ਼ੁਰੂ ਕੀਤੀ ਹੈ। ਇਨ੍ਹਾਂ 'ਚੋਂ ਜ਼ਿਆਦਾਤਰ ਕੰਪਨੀਆਂ ਕਾਗਜ਼ਾਂ 'ਚ ਹਨ। ਸੇਬੀ ਫਿਲਹਾਲ ਇਨ੍ਹਾਂ ਕੰਪਨੀਆਂ ਅਤੇ ਵਿਅਕਤੀਆਂ ਵਲੋਂ ਸ਼ੇਅਰ ਬਾਜ਼ਾਰ ਨਾਲ ਸੰਬੰਧਤ ਉਲੰਘਣ 'ਤੇ ਹੀ ਗੌਰ ਕਰ ਰਿਹਾ ਹੈ। ਇਨ੍ਹਾਂ 'ਤੇ ਘੱਟੋ-ਘੱਟ 25 ਰਜਿਸਟਰਡ ਕੰਪਨੀਆਂ ਦੇ ਸ਼ੇਅਰਾਂ ਵਿਚ ਸੌਦਿਆਂ ਰਾਹੀਂ ਟੈਕਸ ਚੋਰੀ ਅਤੇ ਕਾਲੇ ਧਨ ਨੂੰ ਸਫੇਦ ਵਿਖਾਉਣ ਵਾਲੇ ਧਨ ਵਿਚ ਬਦਲਣ ਦਾ ਅੰਦੇਸ਼ਾ ਹੈ। ਇਹ ਸ਼ੇਅਰ ਬਾਜ਼ਾਰ ਦੇ ਕਾਰੋਬਾਰ ਵਿਚ ਨਫਾ ਜਾਂ ਨੁਕਸਾਨ ਵਿਖਾ ਕੇ ਕਾਲੇ ਧਨ ਨੂੰ ਸਫੇਦ ਕਰਦੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਕੰਪਨੀਆਂ ਅਤੇ ਵਿਅਕਤੀਆਂ ਵਲੋਂ ਡੈਰੀਵੇਟਿਵਜ਼ ਕਾਰੋਬਾਰ ਦੀ ਵਰਤੋਂ ਉੱਤੇ ਨਜ਼ਰਾਂ ਲਗਾਈਆਂ ਹੋਈਆਂ ਹਨ। ਉਸਨੇ ਆਮਦਨ ਵਿਭਾਗ, ਈ. ਡੀ. ਅਤੇ ਵਿੱਤੀ ਗੈਰ-ਸੂਚਨਾ ਯੂਨਿਟ ਨੂੰ ਵੀ ਮਾਮਲੇ ਵਿਚ ਅੱਗੇ ਜਾਂਚ ਲਈ ਕਿਹਾ ਹੈ। ਸੇਬੀ ਨੇ ਧਨ ਇਕੱਠਾ ਕਰਨ 'ਤੇ ਲਾਈ ਰੋਕ-ਸੇਬੀ ਨੇ ਕੋਲਕਾਤਾ ਦੀ ਸੁਰੱਖਿਆ ਐਗਰੋਟੈੱਕ ਕੰਪਨੀ ਅਤੇ ਉਸਦੇ 6 ਨਿਰਦੇਸ਼ਕਾਂ 'ਤੇ ਅਗਲੇ ਹੁਕਮਾਂ ਤੱਕ ਸ਼ੇਅਰ ਬਾਜ਼ਾਰ ਵਿਚ ਕਾਰੋਬਾਰ ਦੀ ਵੀ ਰੋਕ ਲਗਾ ਦਿੱਤੀ ਹੈ। ਸੇਬੀ ਦੀ ਸ਼ੁਰੂਆਤੀ ਜਾਂਚ ਵਿਚ ਪਾਇਆ ਗਿਆ ਹੈ। ਸੁਰੱਖਿਆ ਐਗਰੋਟੈੱਕ ਨੇ ਸਾਲ 2009 ਤੋਂ 2012 ਤੱਕ 13612 ਨਿਵੇਸ਼ਕਾਂ ਨੂੰ ਭੁਗਤਾਨਯੋਗ ਤਰਜੀਹੀ ਸ਼ੇਅਰ ਜਾਰੀ ਕਰਕੇ 11.46 ਕਰੋੜ ਰੁਪਏ ਇਕੱਠੇ ਕੀਤੇ ਹਨ। ਸੇਬੀ ਨੇ ਵੈਬਵ ਪਰਿਵਾਰ ਇੰਡੀਆ ਪ੍ਰਾਜੈਕਟਸ ਲਿਮਟਿਡ ਨੂੰ ਸ਼ੇਅਰ ਜਾਰੀ ਕਰਕੇ ਧਨ ਇਕੱਠਾ ਕਰਨ 'ਤੇ ਵੀ ਰੋਕ ਲਗਾਈ ਹੈ। ਸੂਚਨਾ ਦੇਣ ਲਈ ਮਿਲਿਆ ਹੋਰ ਸਮਾਂ-ਸ਼ੇਅਰ ਬਾਜ਼ਾਰ ਪ੍ਰਸ਼ਾਸਨ ਦੀ ਖਤਰੇ 'ਤੇ ਆਧਾਰਿਤ ਨਿਰੀਖਣ ਲਈ ਰੂਪ-ਰੇਖਾ ਤਿਆਰ ਕਰਨ ਦਰਮਿਆਨ ਪ੍ਰਮੁੱਖ ਐਕਸਚੇਂਜਾਂ ਬੀ. ਐੱਸ. ਈ. ਅਤੇ ਐੱਨ. ਐੱਸ. ਈ. ਨੇ ਬ੍ਰੋਕਰਾਂ ਲਈ ਇਸ ਨਵੇਂ ਮਾਡਲ ਬਾਰੇ 'ਚ ਜ਼ਰੂਰੀ ਬਿਓਰਾ ਸੌਂਪਣ ਦੇ ਸੰਬੰਧ ਵਿਚ ਸਮਾਂ ਸੀਮਾ 9 ਜਨਵਰੀ ਤੱਕ ਵਧਾ ਦਿੱਤੀ ਹੈ। ਇਸਦੇ ਨਾਲ ਹੀ ਇਹ ਵੀ ਕਿਹਾ ਹੈ ਕਿ ਮੈਂਬਰਾਂ ਵਲੋਂ ਐਸੋਸੀਏਟ ਸਮੂਹ ਕੰਪਨੀਆਂ ਨੂੰ ਜੇ ਕੋਈ ਕਰਜ਼ ਨਹੀਂ ਦਿੱਤਾ ਗਿਆ ਹੈ ਤਾਂ ਉਨ੍ਹਾਂ ਦੀ ਰਜਿਸਟਰੇਸ਼ਨ ਅਤੇ ਵਿੱਤੀ ਖੇਤਰ ਦੇ ਕਿਸੇ ਵੀ ਖੇਤਰ ਵਿਚ ਕੰਮ ਕਰਨ ਬਾਰੇ ਹੋਰ ਬਿਓਰੇ ਨੂੰ ਅਜੇ ਸੌਂਪਣ ਦੀ ਜ਼ਰੂਰਤ ਨਹੀਂ ਹੈ।

  • ਮੁੰਬਈ
  • ਸ਼ੇਅਰ ਬਾਜ਼ਾਰ
  • ਕਾਲਾ ਧਨ
  • ਟੈਕਸ

ਰਾਜਧਾਨੀ ਐਕਸਪ੍ਰੈੱਸ 'ਚ ਪਰੋਸਿਆ ਗਿਆ ਖਰਾਬ ਖਾਣਾ, ਲੋਕਾਂ ਪਾਇਆ ਰੌਲਾ

NEXT STORY

Stories You May Like

  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • experts support change in sebi  s   expiration   day rules
    ਸੇਬੀ ਦੇ ‘ਐਕਸਪਾਇਰੀ’ ਵਾਲੇ ਦਿਨ ਦੇ ਨਿਯਮਾਂ ’ਚ ਬਦਲਾਅ ਦਾ ਮਾਹਿਰਾਂ ਨੇ ਕੀਤਾ ਸਮਰਥਨ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ ਭੂਚਾਲ ਦੇ ਝਟਕੇ
  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  • punjab employees are getting the highest salaries in the country
    ਪੰਜਾਬ ਦੇ ਮੁਲਾਜ਼ਮਾਂ ਦੇਸ਼ 'ਚੋਂ ਸਭ ਤੋਂ ਵੱਧ ਲੈ ਰਹੇ ਤਨਖਾਹ, ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਹਰਪਾਲ ਚੀਮਾ ਨੇ...
  • relief for foreign investors investing in   government bonds    sebi
    ‘ਸਰਕਾਰੀ ਬਾਂਡ’ ’ਚ ਨਿਵੇਸ਼ ਕਰਨ ਵਾਲੇ ਵਿਦੇਸ਼ੀ ਨਿਵੇਸ਼ਕਾਂ ਨੂੰ ਵੱਡੀ ਰਾਹਤ, ਸੇਬੀ ਨੇ ਸੌਖਾਲੇ ਕੀਤੇ ਨਿਯਮ
  • complaint of deep mining in hoshiarpur  high court orders investigation
    ਹੁਸ਼ਿਆਰਪੁਰ 'ਚ ਡੂੰਘੀ ਮਾਈਨਿੰਗ ਦੀ ਸ਼ਿਕਾਇਤ, ਹਾਈਕੋਰਟ ਨੇ ਦਿੱਤੇ ਜਾਂਚ ਦੇ ਹੁਕਮ
  • health department  s attack on dengue
    ਸਿਹਤ ਵਿਭਾਗ ਦਾ ਡੇਂਗੂ ’ਤੇ ਵਾਰ: ਗੁਰਦਾਸਪੁਰ 'ਚ 1.45 ਲੱਖ ਤੋਂ ਵੱਧ ਘਰਾਂ ਦੀ ਕੀਤੀ ਜਾ ਚੁੱਕੀ ਜਾਂਚ
  • jalandhar police register fir against singer nijjar
    ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • samajwadi party  leader  uttar pradesh police  arrested
      'ਸਪਾ' ਆਗੂ ਦੇ ਕਤਲ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! 3 ਨੂੰ ਕੀਤਾ...
    • court on pregnancy
      ''ਜਬਰ-ਜਨਾਹ ਦੀ ਸ਼ਿਕਾਰ ਪੀੜਤਾ ਨੂੰ ਗਰਭ ਅਵਸਥਾ ਖ਼ਤਮ ਕਰਨ ਲਈ ਨਹੀਂ ਕਰ ਸਕਦੇ...
    • kedarnath yatra
      ਮੁੜ ਖੋਲ੍ਹਿਆ ਗਿਆ ਕੇਦਾਰਨਾਥ ਪੈਦਲ ਮਾਰਗ ! 3 ਦਿਨ ਬਾਅਦ ਯਾਤਰਾ ਬਹਾਲ
    • tamil nadu  two assembly seats  by elections
      ਤਾਮਿਲਨਾਡੂ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 'ਤੇ ਰੋਕ ਲਾਉਣ ਤੋਂ...
    • ganesh visarjan  61600 idols
      ਡੇਢ ਦਿਨ ਬਾਅਦ ਮੁੰਬਈ 'ਚ 61,600 ਤੋਂ ਵੱਧ ਭਗਵਾਨ ਗਣੇਸ਼ ਜੀ ਦੀਆਂ ਮੂਰਤੀਆਂ ਦਾ...
    • former pm imran khan  sons
      ਸਾਬਕਾ PM ਇਮਰਾਨ ਖਾਨ ਦੇ ਪੁੱਤਰਾਂ ਨੇ ਪਾਕਿ ਫੌਜ ਮੁਖੀ ਆਸਿਮ ਮੁਨੀਰ 'ਤੇ ਲਾਏ...
    • pakistani aircraft indian navy ministry of external affairs
      Pak Ship ਨੇ Indian Navy ਦੇ ਜਹਾਜ਼ ਨੂੰ ਮਾਰੀ ਟੱਕਰ ! ਵਿਦੇਸ਼ ਮੰਤਰਾਲੇ ਨੇ...
    • cjp protest supreme court
      CJP ਪ੍ਰਦਰਸ਼ਨ: ਸੁਪਰੀਮ ਕੋਰਟ ਨੇ ਪੁਲਸ ਵਧੀਕੀਆਂ ਦੀ ਜਾਂਚ ਲਈ ਕਮੇਟੀ ਦੇ ਪੁਨਰਗਠਨ...
    • india  masood azhar  pakistan  government  randhir jaiswal
      ਭਾਰਤ ਨੇ 'ਮਸੂਦ ਅਜ਼ਹਰ' 'ਤੇ ਇਨਾਮ ਦੇ ਪਾਕਿਸਤਾਨ ਦੇ ਨਵੇਂ ਐਲਾਨ ਨੂੰ ਦੱਸਿਆ...
    • pm modi birthday  semicon india  inauguration
      ਆਪਣੇ ਜਨਮ ਦਿਨ 'ਤੇ SEMICON ਇੰਡੀਆ ਦਾ ਉਦਘਾਟਨ ਕਰਨਗੇ PM ਮੋਦੀ, 600 ਤੋਂ ਵੱਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +