Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    7:36:44 AM

  • kedarnath heavy rain snowfall

    ਕੇਦਾਰਨਾਥ ’ਚ ਭਾਰੀ ਮੀਂਹ ਤੇ ਬਰਫ਼ਬਾਰੀ, ਕਿਵਾੜ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ ਦੇ...

  • violence breaks out after bengal election results

    ਬੰਗਾਲ ਚੋਣਾਂ ਦੇ ਨਤੀਜਿਆਂ ਮਗਰੋਂ ਭੜਕੀ ਹਿੰਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਨਵੀਂ ਦਿੱਲੀ
  • 35 ਹਜ਼ਾਰ ਲੋਕਾਂ ਨੇ ਜੁਕਰਬਰਗ ਨੂੰ ਦਿੱਤਾ ਅਨੋਖਾ ਚੈਲੇਂਜ

INTERNATIONAL News Punjabi(ਵਿਦੇਸ਼)

35 ਹਜ਼ਾਰ ਲੋਕਾਂ ਨੇ ਜੁਕਰਬਰਗ ਨੂੰ ਦਿੱਤਾ ਅਨੋਖਾ ਚੈਲੇਂਜ

  • Updated: 01 Jan, 2015 01:26 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment


ਨਵੀਂ ਦਿੱਲੀ— ਫੇਸਬੁੱਕ ਦੇ ਸੰਸਥਾਪਕ ਮਾਰਕ ਜੁਕਰਬਰਗ ਹਰ ਰੋਜ ਇਕ ਅਜਿਹੇ ਵਿਅਕਤੀ ਨਾਲ ਮਿਲਣਾ ਪਸੰਦ ਕਰਦੇ ਹਨ, ਜੋ ਫੇਸਬੁੱਕ ਵਿਚ ਕੰਮ ਨਹੀਂ ਕਰਦਾ ਹੋਵੇ ਪਰ ਇਹ ਉਨ੍ਹਾਂ ਦਾ ਪੁਰਾਣੇ ਸਾਲ ਦਾ ਚੈਲੇਂਜ ਸੀ। ਨਵੇਂ ਸਾਲ ਵਿਚ ਉਨ੍ਹਾਂ ਨੇ ਨਵਾਂ ਚੈਲੇਂਜ ਲਿਆ ਹੈ ਪਰ ਇਸ ਚੈਲੇਂਜ ਬਾਰੇ ਉਨ੍ਹਾਂ ਨੇ ਲੋਕਾਂ ਤੋਂ ਹੀ ਸਲਾਹ ਮੰਗੀ ਸੀ। ਮਾਰਕ ਨੇ ਫੇਸਬੁੱਕ 'ਤੇ ਪੋਸਟ ਕਰਕੇ ਪੁੱਛਿਆ ਸੀ ਕਿ ਉਨ੍ਹਾਂ ਦਾ ਨਵੇਂ ਸਾਲ ਦਾ ਚੈਲੇਂਜ ਕੀ ਹੋਵੇ। ਉਨ੍ਹਾਂ ਨੇ ਅਈਡੀਆ ਕ੍ਰਾਊਡਸੋਰਸ ਕਰਨ ਦਾ ਫੈਸਲਾ ਕੀਤਾ। ਪਲਾਂ ਵਿਚ ਦੁਨੀਆਭਰ ਤੋਂ 37 ਹਜ਼ਾਰ ਲੋਕਾਂ ਨੇ ਆਪਣੇ ਸਲਾਹ ਦਿੱਤੀ।
ਕਈ ਭਾਰਤੀਆਂ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਨੌਕਰੀ ਦਿਵਾ ਦੇਣ। ਵਿਵੇਕ ਕੁਮਾਰ ਨਾਂ ਦੇ ਇਕ ਵਿਅਕਤੀ ਨੇ ਲਿਖਿਆ ਕਿ ਇਕ ਅਜਿਹਾ ਪਲੇਟ ਫਾਰਮ ਬਣਾਓ, ਜਿਥੇ ਔਸਤ ਦਰਜੇ ਦੇ ਵਿਦਿਆਰਥੀ ਨੂੰ ਨੌਕਰੀ ਮਿਲ ਸਕੇ ਅਤੇ ਬੇਰੋਜ਼ਗਾਰੀ ਦੂਰ ਹੋ ਸਕੇ।
ਰਾਹੁਲ ਕੁਮਾਰ ਨੇ ਲਿਖਿਆ ਕਿ ਤੁਹਾਨੂੰ ਸਕੂਲਾਂ ਵਿਚ ਜਾਣਾ ਚਾਹੀਦਾ ਹੈ, ਕਿਉਂਕਿ ਸਾਨੂੰ ਤੁਹਾਡੇ ਵਰਗੇ ਹੋਰ ਰੋਲ ਮਾਡਲਾਂ ਦੀ ਲੋੜ ਹੈ। ਮਾਰਕ ਨੇ ਆਪਣੀ ਪੋਸਟ ਵਿਚ ਲਿਖਿਆ ਸੀ ਕਿ ਪਿਛਲੇ ਸਾਲ ਉਨ੍ਹਾਂ ਨੇ ਕਈ ਚੈਲੇਂਜ ਲਏ ਸਨ, ਜਿਵੇਂ ਕਿ ਰੋਜ ਟਾਈ ਪਹਿਨਣਾ, ਹਰ ਦਿਨ ਵਧੀਆ ਕੰਮ ਕਰਨਾ ਵਾਲੇ ਵਿਅਕਤੀਆਂ ਨੂੰ ਥੈਂਕਸ ਨੋਟ ਲਿਖਣਾ ਆਦਿ।
ਮਾਰਕ ਨੇ ਲੋਕਾਂ ਵੱਲੋਂ ਦਿੱਤੀਆਂ ਗਈਆਂ ਸਲਾਹਾਂ ਤੋਂ ਬਾਅਦ ਕਿਹਾ ਕਿ ਉਨ੍ਹਾਂ ਨੂੰ ਕੁਝ ਹੋਰ ਕਰਨ ਦੀ ਲੋੜ ਹੈ ਤਾਂ ਜੋ ਮੁਸਲਿਮ ਛੁੱਟੀਆਂ ਨੂੰ ਵੀ ਸੈਲੀਬ੍ਰੇਟ ਕੀਤਾ ਜਾ ਸਕੇ। ਇਕ ਵਿਅਕਤੀ ਨੇ ਤਾਂ ਮਾਰਕ ਨੂੰ ਡਾਂਸ ਸਿੱਖਣ ਦੀ ਸਲਾਹ ਦਿੱਤੀ ਹੈ। ਮਾਰਕ ਨੇ ਕਿਹਾ ਕਿ ਇਹ ਇਕਦਮ ਵੱਖਰਾ ਚੈਲੇਂਜ ਹੈ। ਫਿਲਹਾਲ ਮਾਰਕ ਨੇ ਦੱਸਿਆ ਨਹੀਂ ਹੈ ਕਿ ਉਹ ਇਨ੍ਹਾਂ 'ਚੋਂ ਕਿਹੜੇ ਚੈਲੇਂਜ ਨੂੰ ਕਬੂਲ ਕਰਨਗੇ।

  • ਮਾਰਕ ਜੁਕਰਬਰਗ
  • ਚੈਲੇਂਜ
  • mark zukarberg
  • challenge

580 ਤੋਂ ਜ਼ਿਆਦਾ ਘਰਾਂ 'ਚ ਦਿਖਾਈ ਜਾਵੇਗੀ 'ਦਿ ਇੰਟਰਵਿਊ' ਫਿਲਮ

NEXT STORY

Stories You May Like

  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • israel to buy two squadrons of f 35 and f 15 from america
    ਅਮਰੀਕਾ ਤੋਂ F-35 ਤੇ F-15 ਦੀਆਂ ਦੋ ਸਕੁਐਡਰਨ ਖਰੀਦੇਗਾ ਇਜ਼ਰਾਈਲ
  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • unique wedding 66 year man 35 year woman
    ਅਨੋਖੀ ਪ੍ਰੇਮ ਕਹਾਣੀ: 66 ਸਾਲਾ ਵਿਅਕਤੀ ਨੇ ਪੋਤੀ ਵਰਗੀ ਮੁਟਿਆਰ ਨਾਲ ਕਰਵਾਇਆ ਵਿਆਹ
  • china calls hormuz an international waterway
    ਚੀਨ ਨੇ ‘ਹੋਰਮੁਜ਼’ ਨੂੰ ਦੱਸਿਆ ਕੌਮਾਂਤਰੀ ਜਲ ਮਾਰਗ, ਜਿਨਪਿੰਗ ਨੇ ਇਸ ਨੂੰ ਖੋਲ੍ਹਣ ’ਤੇ ਦਿੱਤਾ ਜ਼ੋਰ
  • judge commits suicide by hanging in safdarjung area delhi
    35 ਸਾਲਾ ਜੱਜ ਨੇ ਚੁੱਕਿਆ ਖੌਫਨਾਕ ਕਦਮ! ਸਫਦਰਜੰਗ ਇਲਾਕੇ 'ਚ ਫਾਹੇ ਨਾਲ ਲਟਕਦੀ ਮਿਲੀ ਲਾਸ਼
  • as soon as the doli rose the people of the entire village started falling
    ਅਨੋਖਾ ਵਿਆਹ ! ਜਦੋਂ ਡੋਲੀ ਉੱਠਦਿਆ ਸਾਰ ਡਿੱਗਣ ਲੱਗੇ ਪੂਰੇ ਪਿੰਡ ਦੇ ਲੋਕ, ਡਾਕਟਰਾਂ ਨੂੰ ਵੀ ਪਈਆਂ ਭਾਜੜਾਂ
  • theft incident by holding a school sanitation worker hostage
    ਸਕੂਲ ਦੇ ਸਫਾਈ ਕਰਮਚਾਰੀ ਨੂੰ ਬੰਦੀ ਬਣਾ ਕੇ ਨਕਾਬਪੋਸ਼ਾਂ ਨੇ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • citizenship to diplomats   children
      ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ
    • indian navy submarine sindhukesari arrives in sri lanka
      ਭਾਰਤੀ ਜਲ ਸੈਨਾ ਦੀ ਪਣਡੁੱਬੀ ਆਈ.ਐੱਨ.ਐੱਸ. ਸਿੰਧੂਕੇਸਰੀ ਕੋਲੰਬੋ ਪਹੁੰਚੀ
    • 21 people vijay mallya nirav modi declared fugitive economic offenders
      ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ ਆਰਥਿਕ ਅਪਰਾਧੀ' ਐਲਾਨੇ, 2178...
    • us handed over 22 crew members
      ਸ਼ਾਂਤੀ ਦੀ ਪਹਿਲ! ਅਮਰੀਕਾ ਨੇ ਈਰਾਨੀ ਜਹਾਜ਼ ਦੇ 22 ਮੈਂਬਰ ਕੀਤੇ ਰਿਹਾਅ
    • israel air force strikes hezbollah infra  claims terrorists operated from site
      ਹਿਜ਼ਬੁੱਲ੍ਹਾ 'ਤੇ ਇਜ਼ਰਾਈਲੀ ਏਅਰ ਸਟ੍ਰਾਈਕ! ਦੱਖਣੀ ਲੇਬਨਾਨ 'ਚ ਕਈ ਟਿਕਾਣੇ...
    • pak foreign minister discusses regional situation with iranian counterpart
      ਪਾਕਿ ਵਿਦੇਸ਼ ਮੰਤਰੀ ਨੇ ਈਰਾਨੀ ਹਮਰੁਤਬਾ ਨਾਲ ਖੇਤਰੀ ਸਥਿਤੀ 'ਤੇ ਕੀਤੀ ਚਰਚਾ
    • nagar kirtan in italy
      ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਮਈ  ਨੂੰ
    • trump announces project freedom
      ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ' ਦਾ ਐਲਾਨ! ਟਰੰਪ ਨੇ ਦਿਖਾਈ...
    • iran us escalation
      ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ ਅਮਰੀਕਾ ! ਇਰਾਨ ਨੇ ਵੀ ਖਿੱਚੀ...
    • iran on usa
      'ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +