Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    8:30:57 PM

  • kerala assembly elections

    ਕੇਰਲ 'ਚ UDF ਦੀ ਹੂੰਝਾ ਫੇਰ ਜਿੱਤ, ਸਭ ਤੋਂ ਵੱਡੀ...

  • bjp alliance wins big in puducherry assembly elections

    ਪੁਡੂਚੇਰੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਗਠਜੋੜ ਦੀ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • foreign flights stopped from shaheed bhagat singh international airport

    ਖਾੜੀ ਦੇਸ਼ਾਂ ਦੀ ਜੰਗ ਦਾ ਅਸਰ! ਇਸ ਹਵਾਈ ਅੱਡੇ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਸਲਾਮਾਬਾਦ
  • ਲਖਵੀ ਦੀ ਜ਼ਮਾਨਤ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ ਪਾਕਿ ਸਰਕਾਰ

INTERNATIONAL News Punjabi(ਵਿਦੇਸ਼)

ਲਖਵੀ ਦੀ ਜ਼ਮਾਨਤ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ ਪਾਕਿ ਸਰਕਾਰ

  • Updated: 01 Jan, 2015 03:39 PM
ਇਸਲਾਮਾਬਾਦ
article
  • Share
    • Facebook
    • Tumblr
    • Linkedin
    • Twitter
  • Comment


ਇਸਲਾਮਾਬਾਦ— ਪਾਕਿਸਤਾਨ ਦੀ ਨਵਾਜ਼ ਸ਼ਰੀਫ ਸਰਕਾਰ ਨੇ ਮੁੰਬਈ ਹਮਲਿਆਂ ਦੇ ਗੁਨਾਹਗਾਰ ਜ਼ਕੀਉਰ ਰਹਿਮਾਨ ਲਖਵੀ ਦੀ ਜ਼ਮਾਨਤ ਨੂੰ ਅੱਜ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ। ਪਾਕਿਸਤਾਨੀ ਸਰਕਾਰ ਦੀ ਕੋਸ਼ਿਸ਼ ਹੈ ਕਿ ਲਖਵੀ ਜੇਲ੍ਹ ਤੋਂ ਬਾਹਰ ਨਾ ਆ ਸਕੇ। ਇਸ ਸੰਬੰਧੀ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਅਦਾਲਤ ਵਿਚ ਅਰਜ਼ੀ ਦਿੱਤੀ ਹੈ।
ਇਸ ਤੋਂ ਪਹਿਲਾਂ ਇਸਲਾਮਾਬਾਦ ਹਾਈਕੋਰਟ ਨੇ ਸੋਮਵਾਰ ਨੂੰ ਲਖਵੀ ਨੂੰ ਸ਼ਰਤਾਂ ਸਮੇਤ ਜਮਾਨਤ ਦੇ ਦਿੱਤੀ ਸੀ। ਲਖਵੀ ਨੇ ਆਪਣੀ ਹਿਰਾਸਤ ਖਤਮ ਕਰਨ ਦੀ ਮੰਗ ਕੀਤੀ ਸੀ। ਉਸ ਨੂੰ ਜਨਤਕ ਵਿਵਸਥਾ ਬਹਾਲੀ ਨੋਟਿਸ ਦੇ ਤਹਿਤ ਹਿਰਾਸਤ ਵਿਚ ਲਿਆ ਗਿਆ ਸੀ। ਇਸਲਾਮਾਬਾਦ ਹਾਈਕੋਰਟ ਦੇ ਹੁਕਮ ਤੋਂ ਇਕ ਦਿਨ ਬਾਅਦ ਬੁੱਧਵਾਰ ਨੂੰ ਲਖਵੀ ਨੂੰ ਇਕ ਪੁਰਾਣੇ ਅਗਵਾਕਾਂਡ ਦੇ ਮਾਮਲੇ ਵਿਚ ਦੋ ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ।
18 ਦਸੰਬਰ ਨੂੰ ਇਸਲਾਮਾਬਾਦ ਦੀ ਅੱਤਵਾਦ ਰੋਕੂ ਅਦਾਲਤ ਨੇ ਲਖਵੀ ਨੂੰ ਜ਼ਮਾਨਤ ਦਿੱਤੀ ਸੀ ਪਰ ਸੰਘੀ ਸਰਕਾਰ ਨੇ ਪੀ. ਐੱਮ. ਓ. ਨੋਟਿਸ ਦੇ ਤਹਿਤ ਅਡਿਆਲਾ ਜੇਲ੍ਹ ਵਿਚ ਉਸ ਦੀ ਹਿਰਾਸਤ ਵਧਾ ਦਿੱਤੀ ਸੀ, ਜਿਸ ਤੋਂ ਬਾਅਦ ਉਹ ਇਸਲਾਮਾਬਾਦ ਹਾਈਕੋਰਟ 'ਚ ਪਹੁੰਚਿਆ ਸੀ। ਸਰਕਾਰ ਪਹਿਲਾਂ ਹੀ ਅੱਤਵਾਦ ਰੋਕੂ ਅਦਾਲਤ ਤੋਂ ਲਖਵੀ ਨੂੰ ਜ਼ਮਾਨਤ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਦਾ ਐਲਾਨ ਕਰ ਚੁੱਕੀ ਸੀ।
ਲਖਵੀ ਅਤੇ ਛੇ ਹੋਰ ਦੋਸ਼ੀ ਅਬਦੁਲ ਵਾਜ਼ਿਦ, ਮਜਹਰ ਇਕਬਾਲ, ਹਮਦ ਅਮੀਨ ਸਾਦਿਕ, ਸ਼ਾਹਿਦ ਜਮੀਲ ਰਿਆਜ, ਜਮੀਲ ਅਹਿਮਦ ਅਤੇ ਯੁਵੂਸ ਅੰਜੁਮ ਕਥਿਤ ਰੂਪ ਨਾਲ ਮੁੰਬਈ ਹਮਲਿਆਂ ਦੀ ਪੂਰੀ ਸਾਜ਼ਿਸ਼ ਰਚਣ ਅਤੇ ਉਸ ਨੂੰ ਅੰਜ਼ਾਮ ਤੱਕ ਪਹੁੰਚਾਉਣ ਵਿਚ ਸ਼ਾਮਲ ਰਹੇ ਹਨ। ਮੁੰਬਈ ਵਿਚ 26 ਨਵੰਬਰ, 2008 ਨੂੰ ਹੋਏ ਅੱਤਵਾਦੀ ਹਮਲੇ ਵਿਚ 166 ਲੋਕ ਮਾਰੇ ਗਏ ਸਨ। ਲਖਵੀ ਨੂੰ ਦਸਬੰਰ, 2008 ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ 25 ਨਵੰਬਰ, 2009 ਨੂੰ ਮੁੰਬਈ ਹਮਲਿਆਂ ਦੇ ਮਾਮਲੇ ਵਿਚ ਛੇ ਹੋਰਾਂ ਦੇ ਨਾਲ ਉਸ 'ਤੇ ਦੋਸ਼ ਤੈਅ ਕੀਤੇ ਗਏ ਸਨ।

  • ਲਖਵੀ
  • ਜ਼ਮਾਨਤ
  • zakiur rehman lakhvi
  • bail
  • pakistan

ਅਧਿਆਪਕ ਦੀ ਬੱਚਿਆਂ 'ਤੇ ਹੀ ਹੋਈ ਨੀਅਤ ਖਰਾਬ, ਗ੍ਰਿਫਤਾਰ

NEXT STORY

Stories You May Like

  • pawan khera  supreme court bail
    ਕਾਂਗਰਸੀ ਆਗੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ: ਮਿਲੀ ਅੰਤਰਿਮ ਜ਼ਮਾਨਤ
  • sajjan kumar  supreme court
    1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ
  • the case of merger of rajya sabha members with bjp has reached the supreme court
    ਰਾਜ ਸਭਾ ਮੈਂਬਰਾਂ ਦੇ ਭਾਜਪਾ 'ਚ ਰਲੇਵੇਂ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ
  • drug traffickers  schools  colleges  students
    ਨਸ਼ਾ ਤਸਕਰਾਂ ਦੇ ਨਿਸ਼ਾਨੇ 'ਤੇ ਹੁਣ ਸਕੂਲ-ਕਾਲਜ, ਵਿਦਿਆਰਥੀਆਂ ਨੂੰ ਬਣਾ ਰਹੇ ਮੋਹਰਾ : ਸੁਪਰੀਮ ਕੋਰਟ
  • ed raids  mamata banerjee
    ਈ. ਡੀ. ਦੀ ਛਾਪੇਮਾਰੀ ’ਚ ਮਮਤਾ ਬੈਨਰਜੀ ਦਾ ਦਖਲ ਗਲਤ : ਸੁਪਰੀਮ ਕੋਰਟ
  • supreme court  pregnancy  law amendment  central government
    ਜਬਰ ਜ਼ਿਨਾਹ ਪੀੜਤਾਂ ਦੀ ਗਰਭ ਅਵਸਥਾ ਖ਼ਤਮ ਕਰਨ ਸੰਬੰਧੀ ਕਾਨੂੰਨ 'ਚ ਸੋਧ 'ਤੇ ਵਿਚਾਰ ਕਰੇ ਕੇਂਦਰ : ਸੁਪਰੀਮ ਕੋਰਟ
  • relationship  crime  supreme court
    ਜਦੋਂ ਸਹਿਮਤੀ ਨਾਲ ਸਬੰਧ ਬਣਿਆ ਹੋਵੇ ਤਾਂ ਅਪਰਾਧ ਦਾ ਸਵਾਲ ਹੀ ਕਿੱਥੇ ਉੱਠਦਾ ਹੈ : ਸੁਪਰੀਮ ਕੋਰਟ
  • how can gods be impure by touching them
    ਸੁਪਰੀਮ ਕੋਰਟ ਨੇ ਪੁੱਛਿਆ-ਛੂਹਣ ਨਾਲ ਦੇਵਤਾ ਅਪਵਿੱਤਰ ਕਿਵੇਂ ਹੋ ਸਕਦੇ ਹਨ?
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • 21 people vijay mallya nirav modi declared fugitive economic offenders
      ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ ਆਰਥਿਕ ਅਪਰਾਧੀ' ਐਲਾਨੇ, 2178...
    • us handed over 22 crew members
      ਸ਼ਾਂਤੀ ਦੀ ਪਹਿਲ! ਅਮਰੀਕਾ ਨੇ ਈਰਾਨੀ ਜਹਾਜ਼ ਦੇ 22 ਮੈਂਬਰ ਕੀਤੇ ਰਿਹਾਅ
    • israel air force strikes hezbollah infra  claims terrorists operated from site
      ਹਿਜ਼ਬੁੱਲ੍ਹਾ 'ਤੇ ਇਜ਼ਰਾਈਲੀ ਏਅਰ ਸਟ੍ਰਾਈਕ! ਦੱਖਣੀ ਲੇਬਨਾਨ 'ਚ ਕਈ ਟਿਕਾਣੇ...
    • pak foreign minister discusses regional situation with iranian counterpart
      ਪਾਕਿ ਵਿਦੇਸ਼ ਮੰਤਰੀ ਨੇ ਈਰਾਨੀ ਹਮਰੁਤਬਾ ਨਾਲ ਖੇਤਰੀ ਸਥਿਤੀ 'ਤੇ ਕੀਤੀ ਚਰਚਾ
    • nagar kirtan in italy
      ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਮਈ  ਨੂੰ
    • trump announces project freedom
      ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ' ਦਾ ਐਲਾਨ! ਟਰੰਪ ਨੇ ਦਿਖਾਈ...
    • iran us escalation
      ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ ਅਮਰੀਕਾ ! ਇਰਾਨ ਨੇ ਵੀ ਖਿੱਚੀ...
    • iran on usa
      'ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ...
    • britain prepares plan for aviation fuel
      ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...
    • hantavirus outbreak on cruise ship
      150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ 'ਹੰਟਾਵਾਇਰਸ' ਫੈਲਣ ਦਾ ਖਦਸ਼ਾ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +