ਸ਼੍ਰੀਨਗਰ— ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਬਾਈਕਾਟ ਦੇ ਐਲਾਨ ਕਾਰਨ ਲੰਮੇ ਸਮੇਂ ਤੱਕ ਨਜ਼ਰਬੰਦ ਰਹਿਣ ਵਾਲੇ ਹੁਰੀਅਤ ਕਾਨਫਰੰਸ ਦੇ ਮੁਖੀ ਸਈਅਦ ਅਲੀ ਸ਼ਾਹ ਗਿਲਾਨੀ ਨੂੰ ਸਿਰਫ 9 ਦਿਨਾਂ ਦੀ ਰਿਹਾਈ ਤੋਂ ਬਾਅਦ ਇਕ ਵਾਰ ਫਿਰ ਨਜ਼ਰਬੰਦ ਕਰ ਦਿੱਤਾ ਗਿਆ। ਹੁਰੀਅਤ ਦੇ ਬੁਲਾਰੇ ਨੇ ਦੱਸਿਆ ਕਿ ਵੱਡੀ ਗਿਣਤੀ 'ਚ ਸੁਰੱਖਿਆ ਦਸਤਿਆਂ ਤੇ ਪੁਲਸ ਨੂੰ ਗਿਲਾਨੀ ਦੇ ਘਰ ਦੇ ਬਾਹਰ ਤਾਇਨਾਤ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਘਰੋਂ ਬਾਹਰ ਨਾ ਨਿਕਲਣ ਲਈ ਕਿਹਾ ਗਿਆ ਹੈ।
ਹੁਣ ਫਿੰਗਰ ਪ੍ਰਿੰਟ ਸਕਿਓਰਿਟੀ ਤੋੜ ਸਕਣਗੇ ਹੈਕਰ
NEXT STORY