ਨਵੀਂ ਦਿੱਲੀ— ਕਾਂਗਰਸ ਨੇ ਦਿੱਲੀ ਵਿਧਾਨ ਸਭਾ ਦੇ 24 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਨ੍ਹਾਂ 24 'ਚੋਂ 8 ਮੌਜੂਦਾ ਵਿਧਾਇਕ ਹਨ ਅਤੇ ਸ਼ੋਇਬ ਇਕਬਾਲ ਨੂੰ ਵੀ ਟਿਕਟ ਦਿੱਤੀ ਗਈ ਹੈ। ਲੱਛਮੀ ਨਗਰ ਤੋਂ ਏ. ਕੇ. ਵਾਲੀਆ ਨੂੰ ਟਿਕਟ ਦਿੱਤੀ ਗਈ ਹੈ। ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਧੀ ਸ਼ਰਮਿੱਠਾ ਮੁਖਰਜੀ ਦਿੱਲੀ ਤੋਂ ਚੋਣ ਲੜੇਗੀ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੂੰ ਛੱਡ ਕੇ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਦੂਸਰੇ ਨੰਬਰ 'ਤੇ ਆਉਣ ਵਾਲੇ ਹੋਰ ਆਗੂਆਂ ਨੂੰ ਵੀ ਟਿਕਟ ਦਿੱਤੀ ਗਈ ਹੈ।
ਰਾਬਰਟ ਵਢੇਰਾ ਦੀ ਕੰਪਨੀ ਨੂੰ ਆਮਦਨ ਕਰ ਵਿਭਾਗ ਵਲੋਂ ਨੋਟਿਸ
NEXT STORY