Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    7:46:00 PM

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

  • big announcement made in punjab for may 2 against himachal entry tax

    ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ...

  • alert of storm in punjab

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6...

  • rr vs dc  ipl 2026  rajasthan win the toss against delhi

    RR vs DC, IPL 2026 : ਰਾਜਸਥਾਨ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • ਨਵੀਂ ਦਿੱਲੀ
  • ਮੋਬਾਈਲ ਆਧਾਰਿਤ ਨਿਗਰਾਨੀ ਪ੍ਰਣਾਲੀ ਲਈ ਦਰਾਮਦ ਨਿਯਮਾਂ 'ਚ ਢਿੱਲ

BUSINESS KNOWLEDGE News Punjabi(ਵਪਾਰ ਗਿਆਨ)

ਮੋਬਾਈਲ ਆਧਾਰਿਤ ਨਿਗਰਾਨੀ ਪ੍ਰਣਾਲੀ ਲਈ ਦਰਾਮਦ ਨਿਯਮਾਂ 'ਚ ਢਿੱਲ

  • Updated: 02 Jan, 2015 03:57 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਰਕਾਰ ਨੇ ਵਾਹਨਾਂ ਦੀ ਜਗ੍ਹਾ ਦਾ ਪਤਾ ਲਗਾਉਣ 'ਚ ਸਹਾਇਕ ਰੇਡਿਓ ਤਰੰਗ ਆਧਾਰਿਤ ਉਪਕਰਣਾਂ ਲਈ ਦਰਾਮਦ ਦੇ ਨਿਯਮ ਸੌਖਾਲੇ ਕਰ ਦਿੱਤੇ ਹਨ। ਦਿੱਲੀ 'ਚ ਇਕ ਉਬੇਰ ਟੈਕਸੀ 'ਚ ਚਾਲਕ ਵਲੋਂ ਇਕ ਔਰਤ ਨਾਲ ਜ਼ਬਰ-ਜਨਾਹ ਦੀ ਘਟਨਾ ਦੇ ਬਾਅਦ ਜਨਤਕ ਵਾਹਨਾਂ ਦੀ ਨਿਗਰਾਨੀ ਵਿਵਸਥਾ ਚੌਕਸ ਕਰਨ ਦੀਆਂ ਕੋਸ਼ਿਸ਼ਾਂ ਤਹਿਤ ਇਹ ਕਦਮ ਚੁੱਕਿਆ ਗਿਆ ਹੈ।

ਵਿਦੇਸ਼ ਵਪਾਰ ਡਾਇਰੈਕਟੋਰੇਟ ਦੇ ਇਕ ਆਰਡੀਨੈਂਸ ਅਨੁਸਾਰ ਜਾਇਜ਼ ਅੰਤਰਰਾਸ਼ਟਰੀ ਮੋਬਾਈਲ ਸਟੇਸ਼ਨ ਇਕਵਿਪਮੈਂਟ ਆਈਡੈਂਟਿਟੀ (ਆਈ.ਐਮ.ਆਈ.ਆਈ.) ਇਲੈਕਟ੍ਰਾਨਿਕ ਸੀਰੀਅਲ ਨੰਬਰ (ਈ.ਐਸ.ਐਨ.) ਮੋਬਾਇਲ ਇਕਵਿਪਮੈਂਟ ਆਇਡੈਂਟੀਫਾਇਰ (ਐਮ.ਈ.ਆਈ.ਡੀ.) ਨੰਬਰ ਨਾਲ ਲੈਸ ਜੀ.ਐਸ.ਐਮ, ਸੀ.ਡੀ.ਐਮ ਆਧਾਰਿਤ ਵਾਹਨ ਨਿਗਰਾਨੀ ਪ੍ਰਣਾਲੀ ਦੇ ਦਰਾਮਦ ਲਈ ਲਾਇਸੈਂਸ ਦੀ ਜ਼ਰੂਰਤ ਨਹੀਂ ਹੈ। ਇਲੈਕਟ੍ਰੋਨਿਕ ਉਪਕਰਣਾਂ ਲਈ ਸਿਮ ਕਾਰਡ ਨੂੰ ਸਹਾਇਤਾ ਦੇਣ ਲਈ ਇਨ੍ਹਾਂ ਉਪਕਰਣਾਂ ਦੀ ਆਈ.ਐਮ.ਈ.ਆਈ., ਈ.ਐਸ.ਐਨ. ਅਤੇ ਐਮ.ਈ.ਆਈ.ਡੀ. ਵਰਗੇ ਵਿਸ਼ੇਸ਼ ਨੰਬਰਾਂ ਵਾਲੀ ਪਛਾਣ ਹੁੰਦੀ ਹੈ।

ਇਸ ਤੋਂ ਰੇਡੀਓ ਨੈੱਟਵਰਕ ਨਾਲ ਜੁੜੇ ਇਸ ਉਨ੍ਹਾਂ ਕਾਰਨਾਂ ਦੇ ਸਥਾਨ ਦੀ ਨਿਗਰਾਨੀ ਕੀਤੀ ਜਾ ਸਕਦੀ ਹੈ। ਸਰਕਾਰ ਦਿੱਲੀ 'ਚ ਸਾਰੇ ਆਟੋ ਰਿਕਸ਼ਾ ਅਤੇ ਟੈਕਸੀ 'ਚ ਜੀ.ਪੀ.ਐਸ. ਆਧਾਰਿਤ ਟਰੈਕਿੰਗ ਪ੍ਰਣਾਲੀ ਲਗਾਉਣਾ ਚਾਹੁੰਦੀ ਹੈ ਪਰ ਅਜਿਹੇ ਉਪਕਰਣਾਂ ਦੀ ਉੱਚੀ ਦਰਾਮਦ ਲਾਗਤ ਕਾਰਨ ਇਸ ਕਦਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦਰਮਿਆਨ, ਇਕ ਵੱਖਰੇ ਆਰਡੀਨੈਂਸ 'ਚ ਡੀ.ਜੀ.ਐਫ.ਟੀ. ਨੇ ਕੀਟਨਾਸ਼ਕ ਕਾਨੂਨ, 1968 ਦੇ ਬਰਾਬਰ ਕੀਟਨਾਸ਼ਕ ਦਰਾਮਦ ਨੀਤੀ ਨੂੰ ਅਧਿਸੂਚਿਤ ਕਰ ਦਿੱਤਾ ਹੈ।

  • ਮੋਬਾਈਲ ਆਧਾਰਿਤ ਨਿਗਰਾਨੀ ਪ੍ਰਣਾਲੀ
  • Mobile Based Monitoring System
  • ਸਰਕਾਰ
  • Government

ਰਸੋਈ ਗੈਸ ਬੁਕਿੰਗ ਕਰਾਉਂਦੇ ਹੀ ਰੁਪਏ ਉਪਭੋਗਤਾ ਦੇ ਬੈਂਕ ਖਾਤੇ 'ਚ!

NEXT STORY

Stories You May Like

  • rp singh thanks pm modi for relaxation in wheat procurement rules
    RP ਸਿੰਘ ਨੇ ਕਣਕ ਖਰੀਦ ਨਿਯਮਾਂ 'ਚ ਢਿੱਲ ਲਈ PM ਮੋਦੀ ਦਾ ਕੀਤਾ ਧੰਨਵਾਦ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • raja warring wrote a letter to pm modi
    ਰਾਜਾ ਵੜਿੰਗ ਨੇ PM ਮੋਦੀ ਨੂੰ ਲਿਖੀ ਚਿੱਠੀ, ਗੈਂਗਸਟਰ ਆਧਾਰਿਤ ਸੀਰੀਜ਼ ਦੀ ਰਿਲੀਜ਼ ਨੂੰ ਲੈ ਕੇ...
  • good news sanctions on russian oil relaxed
    ਭਾਰਤ ਲਈ Good News; ਰੂਸੀ ਤੇਲ 'ਤੇ ਪਾਬੰਦੀਆਂ 'ਚ ਢਿੱਲ, ਅਮਰੀਕਾ ਨੇ ਇਕ ਮਹੀਨਾ ਵਧਾਈ ਛੋਟ
  • vi will slightly increase mobile rates  ceo
    Vi ਮੋਬਾਈਲ ਦਰਾਂ 'ਚ ਕਰੇਗੀ ਮਾਮੂਲੀ ਵਾਧਾ, CEO ਨੇ ਦਿੱਤੀ ਅਹਿਮ ਜਾਣਕਾਰੀ
  • class mobile phone use teacher ban
    ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ ਹੁਕਮ ਜਾਰੀ
  • punjab students  cbse students  board exams
    ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਬੋਰਡ ਦੇ ਨਿਯਮਾਂ ਵਿਚ ਵੱਡਾ ਬਦਲਾਅ
  • parents of   kidfluencers   find new ways to earn money
    ਡਿਜੀਟਲ ਨਿਯਮਾਂ ਤੋਂ ਬਚਣ ਲਈ 'ਕਿਡਫਲੂਐਂਸਰਜ਼' ਦੇ ਮਾਪਿਆਂ ਨੇ ਲੱਭੇ ਕਮਾਈ ਦੇ ਨਵੇਂ ਰਸਤੇ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • no ban on indian ships passing through hormuz  iran
      ਹੋਰਮੁਜ਼ ਰਾਹੀਂ ਭਾਰਤੀ ਜਹਾਜ਼ਾਂ ਦੇ ਲੰਘਣ ’ਤੇ ਕੋਈ ਰੋਕ ਨਹੀਂ : ਈਰਾਨ
    • lpg cylinder booking new rules 1 may 2026 delivery gap
      ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ ਨਿਯਮ! ਡਿਲਵਰੀ 'ਤੇ ਵੀ ਪਏਗਾ ਅਸਰ
    • bank holiday may 2026 check statewise
      12 ਦਿਨ ਬੰਦ ਰਹਿਣਗੇ Bank! ਦੇਖੋ ਛੁੱਟੀਆਂ ਦੀ ਪੂਰੀ ਲਿਸਟ
    • major rules will change
      1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...
    • india s sugar output jumps 7
      ਖੰਡ ਉਤਪਾਦਨ ’ਚ 7.32 ਫੀਸਦੀ ਵਾਧਾ, ਨੀਤੀਗਤ ਰਾਹਤ ਦੀ ਮੰਗ ਤੇਜ਼
    • government strict on those having both lpg and png connections
      LPG ਤੇ PNG ਦੋਵੇਂ ਕੁਨੈਕਸ਼ਨ ਰੱਖਣ ਵਾਲਿਆਂ 'ਤੇ ਸਰਕਾਰ ਸਖ਼ਤ, ਨਵੇਂ ਨਿਯਮ ਲਾਗੂ
    • big gift from epfo   to employees
      EPFO ਵੱਲੋਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ! ਪੈਨਸ਼ਨ 'ਚ 7.5 ਗੁਣਾ ਵਾਧਾ ਤੇ...
    • there has been a huge increase in the prices of gold and silver
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ, ਜਾਣੋ ਅੱਜ ਦਾ ਨਵਾਂ ਰੇਟ
    • oil becomes biggest problem for iran
      'ਤੇਲ' ਹੀ ਬਣ ਗਿਆ ਇਰਾਨ ਲਈ ਸਭ ਤੋਂ ਵੱਡੀ ਮੁਸੀਬਤ ! ਬੰਦ ਕਰਨਾ ਪੈ ਸਕਦੈ...
    • indian bank  s profit rises 5 percent to rs 3 103 crore
      ਇੰਡੀਅਨ ਬੈਂਕ ਦਾ ਮੁਨਾਫਾ 5 ਫੀਸਦੀ ਵਧ ਕੇ 3,103 ਕਰੋੜ ਰੁਪਏ ’ਤੇ ਪਹੁੰਚਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +