Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    2:34:59 PM

  • isi linked spy network exposed in punjab

    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ...

  • amritpal to appear before judicial magistrate via video conferencing

    ਅੰਮ੍ਰਿਤਪਾਲ VC ਰਾਹੀਂ  ਜੁਡੀਸ਼ੀਅਲ ਮੈਜਿਸਟ੍ਰੇਟ ਦੇ...

  • three punjabi youths killed in new zealand

    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ...

  • driver brutally murders his colleague

    ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • ਗਿਆਨ ਸੰਗਮ ਤੋਂ ਨਿਕਲੇ ਸੰਕੇਤਾਂ ਨਾਲ ਬਾਜ਼ਾਰ 'ਚ ਬਹਾਰ

BUSINESS KNOWLEDGE News Punjabi(ਵਪਾਰ ਗਿਆਨ)

ਗਿਆਨ ਸੰਗਮ ਤੋਂ ਨਿਕਲੇ ਸੰਕੇਤਾਂ ਨਾਲ ਬਾਜ਼ਾਰ 'ਚ ਬਹਾਰ

  • Updated: 03 Jan, 2015 08:59 AM
Business Knowledge
article
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਕੇਂਦਰ ਸਰਕਾਰ ਵਲੋਂ ਬੈਂਕਾਂ, ਬੀਮਾ ਕੰਪਨੀਆਂ ਅਤੇ ਫਾਈਨੈਂਸ਼ੀਅਲ ਇੰਸਟੀਚਿਊਸ਼ਨਸ ਦੀ ਹਾਲਤ ਸੁਧਾਰਨ ਲਈ ਪੁਣੇ ਵਿਚ ਚੱਲ ਰਹੀ 2 ਦਿਨਾਂ ਗਿਆਨ ਸੰਗਮ ਬੈਠਕ ਨਾਲ ਬਾਜ਼ਾਰ ਨੇ ਸ਼ੁਕਰਵਾਰ ਨੂੰ ਦਿਸ਼ਾ ਪ੍ਰਾਪਤ ਕੀਤੀ ਅਤੇ ਦਿਨ ਦੇ ਕਾਰੋਬਾਰੀ ਸੈਸ਼ਨ ਦੇ ਦੌਰਾਨ ਸੈਂਸੈਕਸ 380 ਅਤੇ ਨਿਫਟੀ 111 ਅੰਕ ਚੜ੍ਹ ਕੇ ਬੰਦ ਹੋਇਆ । ਬਾਜ਼ਾਰ ਵਿਚ ਤੇਜ਼ੀ ਦਾ ਇਹ ਲਗਾਤਾਰ ਛੇਵਾਂ ਦਿਨ ਸੀ । ਬਾਜ਼ਾਰ ਉਮੀਦ ਕਰ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਅਗਵਾਈ ਵਾਲੀ ਬੈਠਕ ਨਾਲ ਆਰਥਿਕ ਸੁਧਾਰਾਂ ਨੂੰ ਰਫ਼ਤਾਰ ਮਿਲੇਗੀ । ਇਸਦੇ ਇਲਾਵਾ ਨਿਰਮਾਣ ਗਤੀਵਿਧੀਆਂ ਦਸੰਬਰ ਵਿਚ 2 ਸਾਲ ਦੇ ਸਿਖਰਲੇ ਪੱਧਰ 'ਤੇ ਪੁੱਜਣ ਦਾ ਵੀ ਬਾਜ਼ਾਰ ਦੀ ਚਾਲ 'ਤੇ ਅਸਰ ਵੇਖਣ ਨੂੰ ਮਿਲਿਆ ।
ਬੈਂਕਿੰਗ ਸੁਧਾਰ ਨੂੰ ਰਫ਼ਤਾਰ ਦਿੱਤੇ ਜਾਣ ਦੀਆਂ ਖਬਰਾਂ ਨਾਲ ਬੈਂਕਿੰਗ, ਪੂੰਜੀਗਤ ਵਸਤੂਆਂ, ਆਈ. ਟੀ. ਅਤੇ ਪਾਵਰ ਸਮੂਹਾਂ ਵਿਚ ਹੋਈ ਜ਼ਬਰਦਸਤ ਲਿਵਾਲੀ ਦੇ ਜ਼ੋਰ 'ਤੇ ਵੀਰਵਾਰ ਸ਼ੇਅਰ ਬਾਜ਼ਾਰ ਭਾਰੀ ਛਲਾਂਗ ਲਗਾਕੇ 3 ਹਫ਼ਤਿਆਂ ਤੋਂ ਜ਼ਿਆਦਾ ਦੀ ਉਚਾਈ 'ਤੇ ਪਹੁੰਚ ਗਏ । ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਸੈਂਸੈਕਸ 380.36 ਅੰਕ ਉਛਲਕੇ 27,887.90 ਅੰਕ ਅਤੇ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ ਨਿਫਟੀ 111.45 ਅੰਕਾਂ ਦੀ ਤੇਜ਼ੀ ਨਾਲ 8,395.45 ਅੰਕ 'ਤੇ ਬੰਦ ਹੋਇਆ। ਹਾਲਾਂਕਿ ਛੋਟੀਆਂ ਅਤੇ ਮੱਧ ਵਰਗੀ ਕੰਪਨੀਆਂ ਵਿਚ ਲਿਵਾਲੀ ਕੁਝ ਸੁਸਤ ਰਹੀ ਅਤੇ ਮਿਡਕੈਪ 90.03 ਅੰਕ ਚੜ੍ਹ ਕੇ 10,530.20 ਅੰਕ 'ਤੇ ਰਿਹਾ ।

  • ਸੈਂਸੈਕਸ
  • sensex

ਕੌਫੀ ਬਰਾਮਦ ਘੱਟ ਰਹੀ

NEXT STORY

Stories You May Like

  • powercom employee punjab powercom pspcl
    ਪਾਵਰਕਾਮ ਦੇ ਮੁਲਾਜ਼ਮ ਨਾਲ ਵਾਪਰ ਗਿਆ ਵੱਡਾ ਹਾਦਸਾ, ਮਿੰਟਾਂ 'ਚ ਨਿਕਲੇ ਸਾਹ
  • after a strong start  market falters again  sensex and nifty close with a fall
    ਤੇਜ਼ ਸ਼ੁਰੂਆਤ ਤੋਂ ਬਾਅਦ ਫਿਰ ਲੜਖੜਾਇਆ ਬਾਜ਼ਾਰ, ਸੈਂਸੈਕਸ ਅਤੇ ਨਿਫਟੀ ਗਿਰਾਵਟ ਨਾਲ ਹੋਏ ਬੰਦ
  • nari vandana law
    ਨਾਰੀ ਵੰਦਨ ਕਾਨੂੰਨ : ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਜਮਹੂਰੀ ਇੱਛਾਵਾਂ ਦਾ ਬੇਮਿਸਾਲ ਸੰਗਮ
  • pakistan talks about peace
    'ਅੱਤਵਾਦ ਦੇ ਗੜ੍ਹ' ਵਜੋਂ ਮਸ਼ਹੂਰ ਹੋਣ ਮਗਰੋਂ ਹੁਣ ਸ਼ਾਂਤੀ ਦਾ ਗਿਆਨ ਦੇਣ ਲੱਗਾ ਪਾਕਿਸਤਾਨ
  • now crisis in rice market
    ਹੁਣ ਚੌਲਾਂ ਦੇ ਬਾਜ਼ਾਰ ’ਤੇ ਸੰਕਟ! ਸਪਲਾਈ ਠੱਪ, ਮਾਰਚ ’ਚ ਸਭ ਤੋਂ ਵੱਡੀ ਗਿਰਾਵਟ
  • stock market closes in red  bank stocks fall after rbi  s announcement
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, RBI ਦੇ ਐਲਾਨ ਤੋਂ ਬਾਅਦ ਡਿੱਗੇ ਬੈਂਕਾਂ ਦੇ ਸਟਾਕ
  • another bloody incident in amritsar
    ਪੰਜਾਬ 'ਚ ਇਕ ਹੋਰ ਖੂਨੀ ਵਾਰਦਾਤ, ਕੁੱਤੇ ਨੂੰ ਘੁਮਾਉਣ ਨਿਕਲੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ
  • punjab fake officials
    'ਤੇਰੀ ਫੈਕਟਰੀ ਬੰਦ ਕਰਾ ਦਿਆਂਗੇ..', ਉਦਯੋਗਪਤੀ ਨੇ ਜਿਨ੍ਹਾਂ ਅਫ਼ਸਰਾਂ ਤੋਂ ਤੰਗ ਆ ਕੇ ਖ਼ਾਧਾ ਜ਼ਹਿਰ, ਉਹ ਨਿਕਲੇ...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
Trending
Ek Nazar
major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • for hdfc bank cardholders  rules for credit cards
      HDFC Bank ਦੇ ਕਾਰਡਧਾਰਕਾਂ ਲਈ ਵੱਡਾ ਅਪਡੇਟ, Credit Card ਦੇ ਬਦਲੇ ਨਿਯਮ
    • us on china tariff
      ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ ਅਮਰੀਕਾ ! ਦੇ'ਤੀ 100 ਫ਼ੀਸਦੀ...
    • central employees 3 day meeting begins salary and fitment factor
      ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ ਹੋਈ 3 ਦਿਨਾਂ ਬੈਠਕ,...
    • rules will change from may 1 impact on salary banking upi
      1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ
    • date of birth verification will not be done with aadhaar documents
      ਹੁਣ Aadhaar ਨਾਲ ਨਹੀਂ ਹੋਵੇਗੀ ਜਨਮ ਮਿਤੀ ਦੀ ਵੈਰੀਫਿਕੇਸ਼ਨ, ਜਾਣੋ ਕਿਹੜੇ...
    • mumbai s sea facing leela bungalow sold know the price
      ਰੀਅਲ ਅਸਟੇਟ ਧਮਾਕਾ! ਵਿਕ ਗਿਆ ਮੁੰਬਈ ਦਾ ਆਲੀਸ਼ਾਨ Sea Facing ਬੰਗਲਾ, ਕੀਮਤ ਜਾਣ...
    • big crash coming robert kiyosaki s big warning to investors
      ਆਉਣ ਵਾਲਾ ਵੱਡਾ ਕ੍ਰੈਸ਼, Robert Kiyosaki ਦੀ ਨਿਵੇਸ਼ਕਾਂ ਨੂੰ ਵੱਡੀ ਚੇਤਾਵਨੀ
    • edible oil and cooking gas prices have increased
      ਮਹਿੰਗਾਈ ਦਾ Double Attack : ਖਾਣ ਵਾਲਾ ਤੇਲ ਹੋ ਗਿਆ ਮਹਿੰਗਾ, ਰਸੋਈ ਗੈਸ ਦੇ ਵੀ...
    • war risk tax breaks the back of basmati exporters
      ਰਿਸਕ ਟੈਕਸ ਨੇ ਤੋੜੀ ਬਾਸਮਤੀ ਬਰਾਮਦਕਾਰਾਂ ਦੀ ਕਮਰ, ਛੋਟੇ ਵਪਾਰੀ ਬੇਹਾਲ,...
    • not 1 2 days banks will be closed for 12 days in may see list of holidays
      1-2 ਦਿਨ ਨਹੀਂ, ਮਈ 'ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ List
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +