Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 09, 2026

    3:55:41 AM

  • diwali night jalandhar

    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ...

  • diwali night jalandhar

    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ...

  • asi punjab amritsar

    ਦੀਵਾਲੀ ਦੀ ਰਾਤ ਪੰਜਾਬ ਪੁਲਸ ਦੇ ਏ. ਐੱਸ. ਆਈ. ਨੂੰ...

  • parwinder jhota s father

    ਵੱਡੀ ਖ਼ਬਰ ; ਪਰਵਿੰਦਰ ਝੋਟਾ ਦੇ ਪਿਤਾ ਨੇ ਖ਼ਤਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Economy News
  • ਪਾਵਰਕਾਮ ਵਲੋਂ ਬਿਜਲੀ ਦੀਆਂ ਦਰਾਂ 'ਚ ਵਾਧਾ!

ECONOMY News Punjabi(ਅਰਥਵਿਵਸਥਾ)

ਪਾਵਰਕਾਮ ਵਲੋਂ ਬਿਜਲੀ ਦੀਆਂ ਦਰਾਂ 'ਚ ਵਾਧਾ!

  • Updated: 04 Jan, 2015 07:44 AM
Economy
article
  • Share
    • Facebook
    • Tumblr
    • Linkedin
    • Twitter
  • Comment

5 ਪੈਸੇ ਪ੍ਰਤੀ ਯੂਨਿਟ 1 ਜਨਵਰੀ ਤੋਂ ਹੋਇਆ ਲਾਗੂ
ਚੰਡੀਗੜ੍ਹ, (ਸ਼ਰਮਾ)- ਪੰਜਾਬ ਪਾਵਰ ਕਾਰਪੋਰੇਸ਼ਨ (ਪਾਵਰਕਾਮ) ਨੇ ਸੂਬੇ ਵਿਚ ਬਿਜਲੀ ਦੀਆਂ ਦਰਾਂ ਵਿਚ ਵਾਧਾ ਕਰ ਕੇ ਲੋਕਾਂ ਨੂੰ ਨਵੇਂ ਸਾਲ ਦਾ ਅਨੋਖਾ ਤੋਹਫ਼ਾ ਦਿੱਤਾ ਹੈ। ਪਾਵਰਕਾਮ ਨੇ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ (ਜੁਲਾਈ-ਸਤੰਬਰ) ਲਈ ਫਿਊਲ ਕਾਸਟ ਐਡਜਸਟਮੈਂਟ (ਐੱਫ. ਸੀ. ਏ.) ਸਰਚਾਰਜ ਦੇ ਰੂਪ ਵਿਚ 5 ਪੈਸੇ ਪ੍ਰਤੀ ਯੂਨਿਟ ਵਾਧਾ 1 ਜਨਵਰੀ 2015 ਤੋਂ ਲਾਗੂ ਕਰ ਦਿੱਤਾ ਹੈ। ਇਹ ਵਾਧਾ 31 ਤੱਕ ਲਾਗੂ ਰਹੇਗਾ। ਇਸ ਮਗਰੋਂ ਐੱਫ. ਸੀ. ਏ. ਦੀ ਗਣਨਾ ਚਾਲੂ ਵਿੱਤੀ ਸਾਲ ਦੀ ਚੌਥੀ ਤੀਸਰੀ ਤਿਮਾਹੀ (ਅਕਤੂਬਰ-ਦਸੰਬਰ) ਦੀ ਫਿਊਲ ਕਾਸਟ ਦੇ ਆਧਾਰ 'ਤੇ ਨਿਰਧਾਰਿਤ ਕੀਤੀ ਜਾਵੇਗੀ ਪਰ ਇਸ ਦੌਰਾਨ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਵਲੋਂ ਸਾਲ 2015-16 ਦੀਆਂ ਬਿਜਲੀ ਦੀਆਂ ਦਰਾਂ ਨਿਰਧਾਰਿਤ ਕੀਤੀਆਂ ਜਾਣਗੀਆਂ, ਜਿਸ ਕਾਰਨ ਅਕਤੂਬਰ-ਦਸੰਬਰ ਤਿਮਾਹੀ ਦੀ ਫਿਊਲ ਕਾਸਟ ਐਡਜਸਟਮੈਂਟ ਨਵੀਆਂ ਟੈਰਿਫ਼ ਦੀਆਂ ਦਰਾਂ ਵਿਚ ਕੀਤੀ ਜਾਵੇਗੀ। ਪੰਜਾਬ ਪਾਵਰਕਾਮ ਵਲੋਂ ਕੀਤੇ ਗਏ ਇਸ ਵਾਧੇ ਤੋਂ ਮੀਟਰਡ ਸ਼੍ਰੇਣੀ ਦੇ ਖਪਤਕਾਰਾਂ ਤੋਂ 47.08 ਕਰੋੜ ਤੇ ਗੈਰ-ਮੀਟਰਡ ਸ਼੍ਰੇਣੀ ਦੇ ਖਪਤਕਾਰਾਂ ਤੋਂ 29.33 ਕਰੋੜ ਰੁਪਏ ਦਾ ਮਾਲ ਜੁਟਾਇਆ ਜਾਵੇਗਾ।

  • ਪਾਵਰਕਾਮ
  • ਬਿਜਲੀ
  • ਫਿਊਲ ਕਾਸਟ

ਸੋਨਾ 135 ਰੁਪਏ ਚਮਕਿਆ, ਚਾਂਦੀ 365 ਰੁਪਏ ਹੇਠਾਂ

NEXT STORY

Stories You May Like

  • major action by powercom against electricity consumers
    ਪਾਵਰਕਾਮ ਦਾ ਬਿਜਲੀ ਖ਼ਪਤਕਾਰਾਂ ਖ਼ਿਲਾਫ਼ ਵੱਡਾ ਐਕਸ਼ਨ! ਬਿੱਲ ਨਾ ਭਰਨ ਵਾਲੇ ਹੋ ਜਾਣ ALERT
  • hdfc bank s diwali gift to customers fd interest rates increased
    HDFC ਬੈਂਕ ਦਾ ਗਾਹਕਾਂ ਨੂੰ ਦੀਵਾਲੀ ਦਾ ਤੋਹਫ਼ਾ! FD ਵਿਆਜ ਦਰਾਂ ਵਿੱਚ ਵਾਧਾ, ਹੁਣ ਮਿਲੇਗਾ ਇੰਨਾ ਜ਼ਿਆਦਾ ਰਿਟਰਨ
  • interest rate hike cycle likely to impact consumer credit demand
    ਵਿਆਜ ਦਰਾਂ ’ਚ ਵਾਧੇ ਦੇ ਚੱਕਰ ਨਾਲ ਖਪਤਕਾਰ ਕਰਜ਼ਾ ਮੰਗ ’ਤੇ ਅਸਰ ਸੰਭਵ : ਸ਼ੈੱਟੀ
  • interest rates in australia
    ਆਸਟ੍ਰੇਲੀਆ 'ਚ ਵਿਆਜ ਦਰਾਂ 18 ਸਾਲਾਂ ਦੇ ਸਭ ਤੋਂ ਉੱਚੇ ਪੱਧਰ 'ਤੇ
  • amul shocks customers  drastically increases prices of ghee and butter
    ਦੀਵਾਲੀ ਤੋਂ ਪਹਿਲਾਂ Amul ਦਾ ਗਾਹਕਾਂ ਨੂੰ ਝਟਕਾ, ਘਿਓ-ਮੱਖਣ ਦੀਆਂ ਕੀਮਤਾਂ 'ਚ ਕੀਤਾ ਭਾਰੀ ਵਾਧਾ
  • stock market gains  sensex rises 245 points  nifty
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 245 ਅੰਕ ਚੜ੍ਹਿਆ, ਨਿਫਟੀ ਵੀ ਮਜ਼ਬੂਤ
  • amul raises prices of ghee and butter
    ਦਿਵਾਲੀ ਤੋਂ ਪਹਿਲਾਂ ਅਮੂਲ ਨੇ ਵਧਾਈਆਂ ਘਿਓ ਤੇ ਮੱਖਣ ਦੀਆਂ ਕੀਮਤਾਂ, ਜਾਣੋ ਨਵੀਆਂ ਦਰਾਂ
  • electricity will be off tomorrow
    ਭਲਕੇ ਬਿਜਲੀ ਰਹੇਗੀ ਬੰਦ
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
  • punjab weather raining
    ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ...
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • speeding truck rammed into baba sahib ambedkar chowk in jalandhar
    ਜਲੰਧਰ 'ਚ ਤੇਜ਼ ਰਫ਼ਤਾਰ ਟਰੱਕ ਨੇ ਬਾਬਾ ਸਾਹਿਬ ਅੰਬੇਡਕਰ ਚੌਂਕ ਨੂੰ ਮਾਰੀ ਟੱਕਰ,...
  • ind vs pak son of a jalandhar pakistan century
    ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
Trending
Ek Nazar
acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅਰਥਵਿਵਸਥਾ ਦੀਆਂ ਖਬਰਾਂ
    • sugar price hike
      ਮਹਿੰਗੀ ਹੋਈ ਖੰਡ, ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਮਹਿੰਗਾਈ ਦੀ ਮਾਰ, ਜਾਣੋ...
    • indian share market
      ਟਰੰਪ ਦੀ ਹਾਰ ਮਗਰੋਂ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ ! ਲਗਾਤਾਰ 5ਵੇਂ ਦਿਨ ਵਾਧਾ ਲੈ...
    • renewable energy capacity  300 gigawatts
      ਨਵਿਆਉਣਯੋਗ ਊਰਜਾ ਸਮਰੱਥਾ 300 ਗੀਗਾਵਾਟ ਤੋਂ ਵੱਧ, ਹੋਈ 100 ਅਰਬ ਡਾਲਰ ਦੀ ਬਚਤ:...
    • indian rupee strengthens against usd  14 paise gain
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਮਜ਼ਬੂਤ, ਦਰਜ ਕੀਤਾ 14 ਪੈਸੇ ਦਾ ਵਾਧਾ
    • indian share market
      ਸ਼ੇਅਰ ਬਾਜ਼ਾਰ 'ਚ ਲਗਾਤਾਰ 5ਵੇਂ ਦਿਨ ਛਾਈ ਹਰਿਆਲੀ ! ਜਾਣੋ ਕਿਹੜੇ ਸ਼ੇਅਰ ਹੋਏ UP ਤੇ...
    • government will keep a close eye on ordinary shops  gst department
      ਹੁਣ ਆਮ ਦੁਕਾਨਾਂ 'ਤੇ ਵੀ ਰਹੇਗੀ ਸਰਕਾਰ ਦੀ ਤਿੱਖੀ ਨਜ਼ਰ, GST ਵਿਭਾਗ ਸ਼ੁਰੂ ਕਰ...
    • many records were broken  including car sales  upi and gst in october
      ਭਾਰਤੀ ਅਰਥਵਿਵਸਥਾ ਲਈ ਸ਼ਾਨਦਾਰ ਰਿਹਾ ਅਕਤੂਬਰ ​​ਮਹੀਨਾ, ਕਾਰ ਵਿਕਰੀ-UPI ਅਤੇ GST...
    • fpi withdraws rs 34 843 crores
      FPI ਨੇ ਭਾਰਤੀ ਸ਼ੇਅਰ ਬਾਜ਼ਾਰ ’ਚੋਂ 34,843 ਕਰੋੜ ਰੁਪਏ ਕੱਢੇ
    • pm modi will inaugurate india renewable energy summit and exhibition 2026 today
      PM ਮੋਦੀ ਅੱਜ ਕਰਨਗੇ ਭਾਰਤ ਨਵਿਆਉਣਯੋਗ ਊਰਜਾ ਸੰਮੇਲਨ ਅਤੇ ਪ੍ਰਦਰਸ਼ਨੀ 2026 ਦਾ...
    • gst collection jumps  rs 2 31 lakh crore came to government treasury
      GST ਕੁਲੈਕਸ਼ਨ ’ਚ 23 ਫੀਸਦੀ ਦਾ ਉਛਾਲ, ਅਕਤੂਬਰ ’ਚ ਸਰਕਾਰੀ ਖਜ਼ਾਨੇ ’ਚ ਆਏ 2.31...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +