Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    1:10:23 PM

  • israel attacks factory in iran

    ਜੰਗ 'ਚ ਰਸਾਇਣਿਕ ਹਥਿਆਰਾਂ ਦੀ ਵਰਤੋਂ ਦਾ ਡਰ!...

  • thunderstorm alert for 11 states including punjab in the next 12 hours

    ਪੰਜਾਬ ਸਣੇ 11 ਸੂਬਿਆਂ ਲਈ ਅਗਲੇ 12 ਘੰਟਿਆਂ ਵਿੱਚ...

  • patients  dcgi gives permission to sell open pills

    ਮਰੀਜ਼ਾਂ ਲਈ ਵੱਡੀ ਰਾਹਤ: DCGI ਨੇ ਦਿੱਤੀ...

  • hs phoolka to join bjp

    ਵੱਡਾ ਸਿਆਸੀ ਫੇਰਬਦਲ ! ਭਾਜਪਾ 'ਚ ਸ਼ਾਮਲ ਹੋਏ HS...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਸ਼੍ਰੀ ਕ੍ਰਿਸ਼ਨ ਅਵਤਾਰ

DHARM News Punjabi(ਧਰਮ)

ਸ਼੍ਰੀ ਕ੍ਰਿਸ਼ਨ ਅਵਤਾਰ

  • Updated: 04 Jan, 2015 09:01 AM
Dharm
article
  • Share
    • Facebook
    • Tumblr
    • Linkedin
    • Twitter
  • Comment

''ਭਗਵਾਨ, ਜੇ ਇਹ ਸਬੰਧ ਤੁਹਾਡੀ ਆਗਿਆ ਨਾਲ ਹੋ ਜਾਏ ਤਾਂ ਇਸ ਨਾਲ ਮੇਰੀ ਪਰਜਾ 'ਤੇ ਬਹੁਤ ਵਧੀਆ ਪ੍ਰਭਾਵ ਪਏਗਾ ਅਤੇ ਨਾਲ ਹੀ ਇਹ ਗੱਲ ਵੀ ਹੈ ਕਿ ਪ੍ਰਭਾ ਅਤੇ ਕੁਮਾਰ.....।''
''ਉਹ ਤਾਂ ਮੈਂ ਵੀ ਦੇਖ ਰਿਹਾ ਹਾਂ, ਪਰ ਜਦੋਂ ਪਿਤਾ ਜੀ ਇਥੇ ਹਨ, ਤਾਂ ਉਨ੍ਹਾਂ ਦੀ ਆਗਿਆ ਹੀ ਜ਼ਰੂਰੀ ਹੈ।'' ਸ਼੍ਰੀ ਕ੍ਰਿਸ਼ਨ ਜੀ ਨੇ ਕਿਹਾ।
''ਤੁਹਾਡੇ ਪਰਮ ਪੂਜਨੀਕ ਪਿਤਾ ਜੀ ਦੀ ਆਗਿਆ ਮੈਂ ਲੈ ਚੁੱਕਾ ਹਾਂ ਅਤੇ ਉਨ੍ਹਾਂ ਨੇ ਸਾਰੀ ਗੱਲ ਤੁਹਾਡੇ 'ਤੇ ਛੱਡ ਦਿੱਤੀ ਹੈ।''
''ਚੰਗਾ ਫਿਰ ਮੈਂ ਸਾਰੀ ਗੱਲ ਦਾ ਫੈਸਲਾ ਪਰਦੁਮਨ ਅਤੇ ਤੁਹਾਡੀ ਕੰਨਿਆ 'ਤੇ ਛੱਡਦਾ ਹਾਂ।''
ਮਲੇਛ ਰਾਜਾ ਸ਼ਾਲਵ ਦੇ ਮਾਰੇ ਜਾਣ ਦੇ ਪਿੱਛੋਂ ਸ਼੍ਰੀ ਕ੍ਰਿਸ਼ਨ ਜੀ ਨਵੇਂ ਰਾਜਾ ਵਜਰਨਾਭ ਦਾ ਕਹਿਣਾ ਮੰਨ ਕੇ ਕੁਝ ਦਿਨਾਂ ਲਈ ਉਸਦੀ ਰਾਜਧਾਨੀ 'ਚ ਠਹਿਰ ਗਏ। ਇਕ ਪਾਸੇ ਮਗ-ਦੁਰਗ 'ਚ ਪਰਦੁਮਨ ਜੀ ਅਤੇ ਵਜਰਨਾਭ ਦੀ ਪੁੱਤਰੀ ਪ੍ਰਭਾਵਤੀ ਦੀ ਪ੍ਰੇਮਲੀਲਾ ਪੂਰੇ ਸਿਖਰ 'ਤੇ ਸੀ, ਦੂਜੇ ਪਾਸੇ ਰਾਜ ਦੁਰਗ 'ਚ ਵਜਰਨਾਭ ਨੇ ਸ਼੍ਰੀ ਕ੍ਰਿਸ਼ਨ ਜੀ ਦੀ ਸਲਾਹ ਨਾਲ ਮਲੇਛ ਸੰਸਕ੍ਰਿਤੀ ਸਮਾਪਤ ਕਰਕੇ ਆਰੀਆ ਸੰਸਕ੍ਰਿਤੀ ਪ੍ਰਚਲਿਤ ਕਰਨ ਦੀ ਯੋਜਨਾ ਤਿਆਰ ਕਰ ਲਈ। ਮਲੇਛ ਸੰਸਕ੍ਰਿਤੀ 'ਚ ਹਰ ਤਰ੍ਹਾਂ ਪਸ਼ੂਆਂ ਅਤੇ ਪੰਛੀਆਂ ਦਾ ਮਾਸ ਖਾਣ, ਸ਼ਰਾਬ ਪੀਣ, ਪਸ਼ੂ ਬਲੀ ਅਤੇ ਮਾਨਵ ਬਲੀ ਦੀ ਖੁੱਲ੍ਹੀ ਛੁੱਟੀ ਸੀ। ਮਾਨਵ ਬਲੀ ਦੇ ਮਾਮਲੇ 'ਚ ਇੰਨੀ ਪਾਬੰਦੀ ਜ਼ਰੂਰ ਸੀ ਕਿ ਬਲੀ ਲਈ ਆਪਣੇ ਪ੍ਰਦੇਸ਼ ਦਾ ਕੋਈ ਪੁਰਸ਼ ਕਦੇ ਨਾ ਫੜਿਆ ਜਾਏ, ਸਗੋਂ ਦੂਜੇ ਪ੍ਰਦੇਸ਼ਾਂ ਜਾਂ ਆਰੀਆਂ ਦੇ ਰਾਜਾਂ ਤੋਂ ਜਿਹੜਾ ਪੁਰਸ਼ ਫੜ ਕੇ ਲਿਆਂਦਾ ਜਾਏ, ਉਸਦੀ ਬਲੀ ਦੇਵਤਾ ਨੂੰ ਦਿੱਤੀ ਜਾਏ।

  • ਸ਼੍ਰੀ ਕ੍ਰਿਸ਼ਨ ਜੀ
  • ਰਾਜਧਾਨੀ
  • ਅਵਤਾਰ

ਸੱਚ ਨੂੰ ਅਪਣਾਓ

NEXT STORY

Stories You May Like

  • warehouse manager  s suicide a stain on government  s head
    ਵੇਅਰਹਾਊਸ ਮੈਨੇਜਰ ਦੀ ਖੁਦਕੁਸ਼ੀ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ : ਡਾ. ਅਵਤਾਰ ਕਰੀਮਪੁਰੀ
  • mamta kulkarni s glamorous avatar
    ਮਮਤਾ ਕੁਲਕਰਨੀ ਦਾ 'ਗਲੈਮਰਸ' ਅਵਤਾਰ, ਸਾਧਵੀ ਦਾ ਚੋਲਾ ਤਿਆਗ ਕੇ ਮਾਡਰਨ ਪਹਿਰਾਵੇ 'ਚ ਆਈ ਨਜ਼ਰ
  • government has made law a political weapon
    ਸਰਕਾਰ ਨੇ ਕਾਨੂੰਨ ਨੂੰ ਬਣਾਇਆ ਸਿਆਸੀ ਹਥਿਆਰ, ਕਲਮ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼ : ਅਵਤਾਰ ਹੈਨਰੀ
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ
  • shri ram navami utsav committee shobha yatra jalandhar
    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ ਸ਼ਰਮਾ ਸਣੇ ਪੁੱਜੀਆਂ ਕਈ ਸ਼ਖ਼ਸੀਅਤਾਂ
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • shri ram navami utsav committee jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੀਤੀ ਗਈ 10ਵੀਂ ਮੀਟਿੰਗ
  • meat and liquor shops will remain closed today in kapurthala district
    ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਮੀਟ-ਸ਼ਰਾਬ ਦੀਆਂ ਦੁਕਾਨਾਂ
  • thunderstorm alert for 11 states including punjab in the next 12 hours
    ਪੰਜਾਬ ਸਣੇ 11 ਸੂਬਿਆਂ ਲਈ ਅਗਲੇ 12 ਘੰਟਿਆਂ ਵਿੱਚ ਤੂਫਾਨੀ ਮੀਂਹ ਦਾ ਅਲਰਟ, IMD...
  • 14 officers including punjab ias tejveer singh appointed in centre large scale
    ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਤੇਜਵੀਰ ਸਿੰਘ ਸਣੇ 14 ਅਫ਼ਸਰਾਂ ਦੀ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ...
  • punjab weather update
    ਪੰਜਾਬ 'ਚ ਪੈ ਗਏ ਗੜੇ, ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਜਾਣੋ ਤਾਜ਼ਾ...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ ਬੱਤੀ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
Trending
Ek Nazar
65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • navratri 6 5 lakh devotees temple crores rupees
      ਨਰਾਤਿਆਂ ਦੌਰਾਨ ਮਾਤਾ ਚਿੰਤਪੁਰਨੀ ਸਣੇ ਇਨ੍ਹਾਂ 3 ਮੰਦਰਾਂ 'ਚ ਪੁੱਜੇ 6.5 ਲੱਖ...
    • baba venga s big prediction
      ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਅਗਲੇ ਹਫ਼ਤੇ ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ...
    • is your wallet becoming an obstacle to progress
      ਕੀ ਤੁਹਾਡਾ ਪਰਸ ਹੀ ਬਣ ਰਿਹਾ ਹੈ ਤਰੱਕੀ 'ਚ ਰੁਕਾਵਟ; ਅੱਜ ਹੀ ਬਾਹਰ ਕੱਢੋ ਇਹ...
    • these 3 zodiac signs will have silver
      ਅਪ੍ਰੈਲ ਦੀ ਸ਼ੁਰੂਆਤ 'ਚ ਹੀ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ! ਬਣ ਰਿਹੈ...
    • the right way to store water in the kitchen can change your destiny
      ਰਸੋਈ 'ਚ ਪਾਣੀ ਰੱਖਣ ਦਾ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਕਿਸਮਤ,  ਬਸ ਕਰ ਲਓ ਇਹ...
    • this one mistake made in the evening can make you poor
      ਸਾਵਧਾਨ! ਸ਼ਾਮ ਵੇਲੇ ਕੀਤੀ ਇਹ ਇਕ ਗਲਤੀ ਕਰ ਸਕਦੀ ਹੈ ਕੰਗਾਲ, ਭੁੱਲ ਕੇ ਵੀ ਨਾ ਕਰੋ...
    • today will be a good day for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਰਾਮ ਨੌਮੀ 'ਤੇ ਬਣ ਰਿਹੈ ਸ਼ੁਭ...
    • worship goddess siddhidatri on the ninth day
      Chaitra Navratri 2026 : ਨੌਵੀਂ ਤਿਥੀ 'ਤੇ ਇਸ ਵਿਧੀ ਨਾਲ ਕਰੋ ਮਾਂ ਸਿੱਧੀਦਾਤਰੀ...
    • don t forget to keep a tulsi plant in this direction of the house
      ਘਰ ਦੀ ਇਸ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਤੁਲਸੀ ਦਾ ਪੌਦਾ, ਹੋ ਸਕਦੈ ਵੱਡਾ...
    • the fortune of these 4 zodiac signs will shine till sunday
      ਐਤਵਾਰ ਤੱਕ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ; ਨੋਟਾਂ ਦਾ ਵਰ੍ਹੇਗਾ ਮੀਂਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +