Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    3:28:08 AM

  • bloody incident in moga

    ਮੋਗਾ 'ਚ ਖ਼ੂਨੀ ਵਾਰਦਾਤ: ਦੁਕਾਨ ਬਾਹਰ ਬੈਠੇ...

  • sukhbir singh badal met parvinder jhota family

    ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲੇ ਸੁਖਬੀਰ ਸਿੰਘ...

  • rahul gandhi to visit punjab on november 4

    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਬਾਣੀ ਭਗਤ ਕਬੀਰ ਜੀ

DHARM News Punjabi(ਧਰਮ)

ਬਾਣੀ ਭਗਤ ਕਬੀਰ ਜੀ

  • Updated: 06 Jan, 2015 09:37 AM
Dharm
article
  • Share
    • Facebook
    • Tumblr
    • Linkedin
    • Twitter
  • Comment

ਗਉੜੀ ਕਬੀਰ ਜੀ ਦੁਪਦ੍ਹੇ
ਨਾ ਮੈ ਜੋਗ ਧਿਆਨ ਚਿਤੁ ਲਾਇਆ।। ਬਿਨੁ ਬੈਰਾਗ ਨ ਛੂਟਸਿ ਮਾਇਆ।। 1।।
ਕਬੀਰ ਸਾਹਿਬ ਇਸ ਸ਼ਬਦ ਰਾਹੀਂ ਬਖਸ਼ਿਸ਼ ਕਰਦੇ ਹਨ ਕਿ ਮੈਂ ਜੋਗ ਦੇ ਵੱਖ-ਵੱਖ ਤਰੀਕਿਆਂ ਰਾਹੀਂ, ਸਮਾਧੀਆਂ ਰਾਹੀਂ ਉਸ ਪ੍ਰਮਾਤਮਾ ਦੇ ਚਰਨਾਂ ਨਾਲ ਚਿੱਤ ਨਹੀਂ ਜੋੜਿਆ। ਇਸ ਕਰਕੇ ਮੈਨੂੰ ਵੈਰਾਗ ਪੈਦਾ ਨਹੀਂ ਹੋਇਆ ਤੇ ਵੈਰਾਗ ਤੋਂ ਬਿਨਾਂ ਇਸ ਮੋਹ ਮਾਇਆ ਤੋਂ ਛੁਟਕਾਰਾ ਨਹੀਂ ਮਿਲਦਾ।।।1।।
ਕੈਸੇ ਜੀਵਨੁ ਹੋਇ ਹਮਾਰਾ ਜਬ ਨ ਹੋਇ ਰਾਮ ਨਾਮ ਅਧਾਰਾ 2।। ਰਹਾਉ।।
ਇਸ ਮਾਇਆ ਦਾ ਸਾਡੇ ਉਪਰ ਇੰਨਾ ਪ੍ਰਭਾਵ ਹੈ ਭਾਵ ਇਹ ਇੰਨੀ ਸ਼ਕਤੀਸ਼ਾਲੀ ਹੈ। ਜੇ ਸਾਡੇ ਉਪਰ ਉਸ ਮਾਲਕ ਪ੍ਰਭੂ ਦੀ ਕਿਰਪਾ ਨਾ ਹੋਵੇ ਤਾਂ ਅਸੀਂ ਇਕ ਖਿੰਨ ਵੀ ਜੀਅ ਨਹੀਂ ਸਕਦੇ।।1।।
ਕਹੁ ਕਬੀਰ ਖੋਜਉ ਅਸਮਾਨ ਰਾਮ ਸਮਾਨ ਨ ਦੇਖਉ ਆਨ।। 2।। 34।।
ਮੈਂ ਤਾਂ (ਕਬੀਰ ਸਾਹਿਬ) ਕਹਿੰਦੇ ਸਾਰੀ ਦੁਨੀਆ ਫਿਰ ਕੇ ਦੇਖ ਲਿਆ ਹੈ। ਮੈਨੂੰ ਉਸ ਸਰਵਸ਼ਕਤੀਮਾਨ ਪ੍ਰਭੂ ਤੋਂ ਬਿਨਾਂ ਕੋਈ ਹੋਰ ਨਹੀਂ ਦਿਸਿਆ, ਜੋ ਮੈਨੂੰ ਮੋਹ ਮਾਇਆ ਦੇ ਬੰਧਨਾਂ ਵਿਚੋਂ ਕੱਢ ਸਕਦਾ ਹੈ। ਉਹੀ ਸਾਨੂੰ ਅਸਲ ਜੀਵਨ ਦਿੰਦਾ ਹੈ। ਕੋਈ ਜੋਗ, ਕੋਈ ਧਿਆਨ ਸਾਡਾ ਕੁਝ ਨਹੀਂ ਸੰਵਾਰ ਸਕਦਾ ਸਿਰਫ ਗੁਰਪ੍ਰਸਾਦਿ ਹੀ ਕਿਰਪਾ ਕਰ ਸਕਦਾ ਹੈ 2

  • ਭਗਤ ਕਬੀਰ ਜੀ
  • ਪ੍ਰਮਾਤਮਾ

ਭਗਵਦ ਗੀਤਾ

NEXT STORY

Stories You May Like

  • bhagat singh statue martyr
    ਪੰਜਾਬ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ
  • major mistake voter list photo shaheed bhagat singh appears against voter name
    ਵੋਟਰ ਲਿਸਟ 'ਚ ਵੱਡੀ ਗੜਬੜੀ! ਵੋਟਰ ਦੇ ਨਾਂ ਅੱਗੇ ਲਗਾਈ ਸ਼ਹੀਦ ਭਗਤ ਸਿੰਘ ਦੀ ਫੋਟੋ, ਸਾਬਕਾ MLA ਨੇ ਚੁੱਕੇ ਸਵਾਲ
  • preparations for the parkash purabof sri guru ramdas ji are complete
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, SGPC ਨੇ ਕੀਤੇ ਵਿਸ਼ੇਸ਼ ਪ੍ਰਬੰਧ
  • jwalamukhi temple  navratri  1 14 crore donation
    ਨਰਾਤਿਆਂ ਦੌਰਾਨ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨ ! ਚੜ੍ਹਿਆ 1.14 ਕਰੋੜ ਦਾ ਚੜ੍ਹਾਵਾ
  • punjabi family mata jwala ji  golden chhattar
    'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ 'ਚ ਚੜ੍ਹਾਇਆ ਸੋਨੇ ਦਾ ਛੱਤਰ
  • invitation from sgpc religious organizations the birth anniversary guru ramdas
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ...
  • airport decorated with beautiful flowers on the occasion of the parkash purab
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੋਹਣੇ ਫੁੱਲਾਂ ਨਾਲ ਸੱਜਿਆ Amritsar Airport, ਬਣਿਆ ਖਿੱਚ ਦਾ ਕੇਂਦਰ
  • annual religious fairs
    ਬਰੇਸ਼ੀਆ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਤਿੰਨ ਰੋਜਾ ਸਮਾਗਮ ਆਯੋਜਿਤ
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
  • brother reveals major secret illness of kulhad pizza fame sahaj arora
    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
  • elections for the ladies gymkhana club to be held in jalandhar after 5 years
    ਜਲੰਧਰ 'ਚ 5 ਸਾਲਾਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਹਨ ਲੇਡੀਜ਼ ਜਿਮਖਾਨਾ...
  • pargat singh statement on parwinder singh jhota case
    'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ...
  • financial assistance of rs 65 20 crore released to 12 784 beneficiaries
    ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
Trending
Ek Nazar
bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • items kept under the stairs are a cause of poverty
      ਪੌੜੀਆਂ ਦੇ ਹੇਠਾਂ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ ! ਅੱਜ ਹੀ...
    • when will diwali be celebrated
      8 ਜਾਂ 9 ਨਵੰਬਰ ? ਕਦੋਂ ਮਨਾਈ ਜਾਵੇਗੀ ਦੀਵਾਲੀ, ਜਾਣੋ ਸ਼ੁੱਭ ਮਹੂਰਤ ਤੇ ਪੂਜਾ ਵਿਧੀ
    • ayodhya  deepotsav 2026  56 ghats  30 lakhs lamps
      ਅਯੁੱਧਿਆ 'ਚ ਦੀਪਉਤਸਵ 'ਤੇ ਅਲੌਕਿਕ ਨਜ਼ਾਰਾ: 56 ਘਾਟਾਂ 'ਤੇ ਜਗਮਗਾਉਣਗੇ 30...
    • these zodiac signs are in for a great time
      Diwali ਤੋਂ ਪਹਿਲਾਂ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ! 'ਦਵਿਦਵਾਦਸ਼ ਯੋਗ'...
    • for those born under the pisces sign  the financial and business situation
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • make these changes in your home before diwali
      ਦਿਵਾਲੀ ਤੋਂ ਪਹਿਲਾਂ ਘਰ 'ਚ ਕਰੋ ਇਹ 'ਛੋਟੇ' ਬਦਲਾਅ ! ਖੁੱਲ੍ਹਣਗੇ ਕਿਸਮਤ ਦੇ...
    • jackpot of these amounts will be hit in november
      ਨਵੰਬਰ 'ਚ ਇਨ੍ਹਾਂ ਰਾਸ਼ੀਆਂ ਦਾ ਲੱਗੇਗਾ ਜੈਕਪਾਟ ! ਬੈਂਕ ਬੈਲੇਂਸ 'ਚ ਆਵੇਗਾ...
    • karwa chauth fast learn about the auspicious timing and rituals
      ਕਰਵਾਚੌਥ 'ਤੇ ਵਰਤ ਰੱਖਣਾ ਕਾਫੀ ਨਹੀਂ, ਇਹ ਚੀਜ਼ਾਂ ਵੀ ਨੇ ਜ਼ਰੂਰੀ ! ਜਾਣੋ ਸ਼ੁੱਭ...
    • this simple remedy using yellow mustard will make you wealthy
      ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਕਰੇਗਾ ਤੁਹਾਨੂੰ ਮਾਲਾਮਾਲ ! ਜਾਣੋ ਸਹੀ...
    • these zodiac signs will strike it rich today
      ਅੱਜ ਇਹ ਰਾਸ਼ੀਆਂ ਹੋਣਗੀਆਂ 'ਮਾਲਮਾਲ' ! ਕਰੀਅਰ 'ਚ ਆਵੇਗਾ ਵੱਡਾ ਉਛਾਲ ਤੇ ਨੋਟਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +