ਕਰਾਚੀ - ਪਾਕਿਸਤਾਨ ਦੇ ਕਪਤਾਨ ਮਿਸਬਾਹ ਉਲ ਹੱਕ ਨੇ ਅੱਜ ਪੁਸ਼ਟੀ ਕੀਤੀ ਕਿ ਉਹ ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਿਚ ਹੋਣ ਵਾਲੇ ਵਿਸ਼ਵ ਕੱਪ ਤੋਂ ਬਾਅਦ ਵਨ ਡੇ ਕੌਮਾਂਤਰੀ ਤੇ ਟੀ-20 ਕ੍ਰਿਕਟ ਤੋਂ ਸੰਨਿਆਸ ਲੈ ਲਵੇਗਾ। ਮਿਸਬਾਹ ਨੇ ਲਾਹੌਰ ਤੋਂ ਕਿਹਾ, ''ਮੈਂ ਪਹਿਲਾਂ ਹੀ ਪਾਕਿਸਤਾਨ ਕ੍ਰਿਕਟ ਬੋਰਡ ਨੂੰ ਸੂਚਿਤ ਕਰ ਦਿੱਤਾ ਹੈ ਕਿ ਮੈਂ ਵਿਸ਼ਵ ਕੱਪ ਤੋਂ ਬਾਅਦ ਵਨ ਡੇ ਕ੍ਰਿਕਟ ਤੋਂ ਸੰਨਿਆਸ ਲੈ ਲਵਾਂਗਾ।''
ਬੰਗਲਾਦੇਸ਼ੀ ਕ੍ਰਿਕਟਰ ਰੂਬੇਲ ਹੁਸੈਨ ਨੂੰ ਮਿਲੀ ਜ਼ਮਾਨਤ , ਬਣੇਗਾ ਵਿਸ਼ਵ ਕੱਪ ਟੀਮ ਦਾ ਹਿੱਸਾ
NEXT STORY