Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    4:03:26 PM

  • young man creates a portrait of martyr udham singh using soil jallianwala bagh

    ਜਲੰਧਰ ਦੇ ਨੌਜਵਾਨ ਦਾ ਕਮਾਲ! ਜਲ੍ਹਿਆਂਵਾਲਾ ਬਾਗ ਦੀ...

  • stock market gains   sensex rises 166 points  nifty closes above 24 380

    ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ :...

  • indian truck drivers arrested in us

    ਅਮਰੀਕਾ 'ਚ  30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ !...

  • gold buying slows down  gold demand drops 6 percent  spoils the game

    ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਮਾੜੇ ਲੋਕਾਂ ਤੋਂ ਦੂਰ ਰਹੋ

DHARM News Punjabi(ਧਰਮ)

ਮਾੜੇ ਲੋਕਾਂ ਤੋਂ ਦੂਰ ਰਹੋ

  • Updated: 14 Jan, 2015 06:39 AM
Dharm
article
  • Share
    • Facebook
    • Tumblr
    • Linkedin
    • Twitter
  • Comment

ਮਾੜੇ ਲੋਕਾਂ ਤੇ ਕੰਡਿਆਂ ਨੂੰ ਦੂਰ ਕਰਨ ਦੇ 2 ਹੀ ਢੰਗ ਹਨ ਜਾਂ ਤਾਂ ਜੁੱਤੀਆਂ ਮਾਰ ਕੇ ਉਨ੍ਹਾਂ ਦਾ ਮੂੰਹ ਕੁਚਲ ਦਿੱਤਾ ਜਾਵੇ ਜਾਂ ਉਨ੍ਹਾਂ ਨੂੰ ਦੂਰੋਂ ਹੀ ਤਿਆਗ ਦੇਈਏ।
ਸੱਚ ਗੱਲ ਇਹ ਹੈ ਕਿ ਜਿਨ੍ਹਾਂ ਲੋਕਾਂ ਦਾ ਸੁਭਾਅ ਮਾੜਾ ਹੈ, ਉਨ੍ਹਾਂ ਨੂੰ ਦੂਰੋਂ ਹੀ ਤਿਆਗ ਦੇਣਾ ਚਾਹੀਦਾ ਹੈ। ਅੱਜਕਲ ਦੇ ਸਮੇਂ ਵਿਚ ਤਾਂ ਮਾੜੇ ਲੋਕਾਂ ਨੂੰ ਨਾ ਸਿਰਫ ਸਮਾਜ ਦਾ ਉੱਚ ਵਰਗ ਹੀ ਹਮਾਇਤ ਦਿੰਦਾ ਹੈ, ਸਗੋਂ ਆਮ ਲੋਕ ਵੀ ਉਨ੍ਹਾਂ ਨਾਲ ਲੜਨ ਤੋਂ ਡਰਦੇ ਹਨ। ਫਿਰ ਅੱਜਕਲ ਨਿਯਮ ਵੀ ਅਜਿਹੇ ਹਨ ਕਿ ਹਿੰਸਾ ਕਰਨਾ ਪ੍ਰੇਸ਼ਾਨੀ ਦਾ ਕਾਰਨ ਬਣ ਸਕਦਾ ਹੈ। ਇਸ ਲਈ ਚੰਗਾ ਇਹੀ ਹੈ ਕਿ ਮਾੜੇ ਲੋਕਾਂ ਨੂੰ ਦੂਰੋਂ ਹੀ ਨਮਸਤੇ ਕਰਕੇ ਚੱਲਦੇ ਬਣੀਏ। ਉਨ੍ਹਾਂ ਨਾਲ ਚੰਗੇ ਸਬੰਧ ਬਣਾ ਕੇ ਆਪਣੀ ਸੁਰੱਖਿਆ ਬਾਰੇ ਸੋਚਣਾ ਬੇਵਕੂਫੀ ਹੈ।
ਮਹਾਕਵੀ ਤੁਲਸੀਦਾਸ ਨੇ ਰਾਮਚਰਿਤ ਮਾਨਸ ਨੂੰ ਪੂਰਨ ਕਰਨ ਲਈ ਮਾੜੇ ਲੋਕਾਂ ਨੂੰ ਵੀ ਪ੍ਰਾਰਥਨਾ ਕੀਤੀ ਸੀ। ਇਸ ਤੋਂ ਸਬਕ ਇਹੀ ਨਿਕਲਦਾ ਹੈ ਕਿ ਜਿਥੋਂ ਤਕ ਹੋ ਸਕੇ, ਮਾੜੇ ਲੋਕਾਂ ਤੋਂ ਦੂਰੀ ਬਣਾ ਲਈਏ। ਜਿਥੋਂ ਤਕ ਉਨ੍ਹਾਂ ਨੂੰ ਜੁੱਤੀਆਂ ਮਾਰਨ ਵਾਲੀ ਗੱਲ ਹੈ ਤਾਂ ਅੱਜਕਲ ਧਨ ਦੇ ਸਾਰੇ ਸੋਮੇ ਮਾੜੇ ਲੋਕਾਂ ਕੋਲ ਵੀ ਓਨੇ ਹੀ ਹਨ ਜਿੰਨੇ ਚੰਗੇ ਲੋਕਾਂ ਕੋਲ। ਜੁੱਤੀ ਮਾਰਨ ਦੀ ਗੱਲ ਸਜ਼ਾ ਦੇਣ ਦੀ ਪ੍ਰਤੀਕ ਹੈ, ਜਿਸ ਦੀ ਵਰਤੋਂ ਆਪਣੇ ਨਾਲੋਂ ਕਮਜ਼ੋਰ ਵਿਅਕਤੀ 'ਤੇ ਕੀਤੀ ਜਾਂਦੀ ਹੈ। ਅੱਜਕਲ ਮਾੜੇ ਲੋਕ ਨਾ ਸਿਰਫ ਪੈਸਾ ਵੱਡੀ ਮਾਤਰਾ ਵਿਚ ਕਮਾ ਲੈਂਦੇ ਹਨ, ਸਗੋਂ ਸਮਾਜ ਵੀ ਉਨ੍ਹਾਂ ਨੂੰ ਸਤਿਕਾਰ ਦਿੰਦਾ ਹੈ। ਇਸ ਲਈ ਉਨ੍ਹਾਂ ਤੋਂ ਦੂਰ ਰਹਿਣਾ ਹੀ ਆਪਣੀ ਸੁਰੱਖਿਆ ਦਾ ਸਭ ਤੋਂ ਵਧੀਆ ਢੰਗ ਹੈ। ਉਂਝ ਦੇਖਿਆ ਜਾਵੇ ਤਾਂ ਮਾੜੇ ਵਿਅਕਤੀ ਨਾਲ ਮਾੜਾ ਵੀ ਲੜ ਕੇ ਖਤਮ ਹੋ ਜਾਂਦਾ ਹੈ।
ਪੂਰੀ ਦੁਨੀਆ ਦੀ ਹਾਲਤ ਅਜਿਹੀ ਹੈ ਕਿ ਚੰਗੇ ਵਿਅਕਤੀ ਕੋਲ ਇਸ ਤੋਂ ਇਲਾਵਾ ਕੋਈ ਰਸਤਾ ਨਹੀਂ ਕਿ ਉਹ ਮਾੜੇ ਲੋਕਾਂ ਤੋਂ ਦੂਰ ਰਹਿ ਕੇ ਉਨ੍ਹਾਂ ਵਲੋਂ ਹੰਕਾਰ ਵਿਚ ਆ ਕੇ ਕੀਤੇ ਜਾਣ ਵਾਲੇ ਸੰਘਰਸ਼ਾਂ ਵੱਲ ਦੇਖੇ।

  • ਤਿਆਗ
  • ਵਿਅਕਤੀ
  • ਦੁਨੀਆ

ਪ੍ਰੇਮ ਅਤੇ ਭਾਈਚਾਰੇ ਦੀ ਮਿਸਾਲ ਲੋਹੜੀ

NEXT STORY

Stories You May Like

  • pakistan ideology turned upside down
    ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ
  • police raids on more than 150 suspicious houses
    150 ਤੋਂ ਵੱਧ ਸ਼ੱਕੀ ਘਰਾਂ ’ਚ ਪੁਲਸ ਦੀ ਦਸਤਕ ਨਾਲ ਮਾੜੇ ਅਨਸਰਾਂ ਨੂੰ ਪਈਆਂ ਭਾਜੜਾਂ
  • punjab police  big robbery  robbery
    ਥਾਣੇ ਤੋਂ ਮਹਿਜ਼ 2 ਕਿਲੋਮੀਟਰ ਦੂਰ ਵੱਡੀ ਲੁੱਟ, ਇਲਾਕੇ ਭਰ ਵਿਚ ਫੈਲੀ ਦਹਿਸ਼ਤ
  • cwg 2026  coach  s statement after gurinderveer  s poor performance
    CWG 2026: ਗੁਰਿੰਦਰਵੀਰ ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਕੋਚ ਦਾ ਬਿਆਨ, ਕਿਹਾ- "ਦੇਸ਼ ਤੋਂ ਮੁਆਫੀ ਮੰਗਦਾ ਹਾਂ"
  • trump directly threatens china and russia
    'ਈਰਾਨ ਦੀ ਮਦਦ ਕੀਤੀ, ਤਾਂ ਨਤੀਜੇ ਹੋਣਗੇ 'ਬਹੁਤ ਮਾੜੇ'', Trump ਨੇ ਚੀਨ ਤੇ ਰੂਸ ਨੂੰ ਦਿੱਤੀ ਸਿੱਧੀ ਧਮਕੀ
  • these 4 zodiac signs will become rich
    ਇਹ 4 ਰਾਸ਼ੀਆਂ ਹੋ ਜਾਣਗੀਆਂ ਅਮੀਰ ! ਸਾਉਣ ਮਹੀਨੇ ਬਣ ਰਹੇ ਕਈ ਸ਼ੁਭ ਸੰਯੋਗ, ਦੂਰ ਹੋਣਗੀਆਂ ਰੁਕਾਵਟਾਂ
  • these things will remove iron deficiency in the body
    ਸਰੀਰ 'ਚ 'ਆਇਰਨ' ਦੀ ਕਮੀ ਨੂੰ ਦੂਰ ਕਰਨਗੀਆਂ ਇਹ ਚੀਜ਼ਾਂ ! ਹੁਣੇ ਕਰੋ ਡਾਈਟ 'ਚ ਸ਼ਾਮਲ
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ ਦੂਰ ਕਰਨ ’ਚ ਦੇਰੀ
  • young man creates a portrait of martyr udham singh using soil jallianwala bagh
    ਜਲੰਧਰ ਦੇ ਨੌਜਵਾਨ ਦਾ ਕਮਾਲ! ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
  • stolen motorcycle recovered within 24 hours  accused arrested
    ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ...
Trending
Ek Nazar
salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • be careful if you have 3 zodiac signs
      ਪੈਸਿਆਂ ਦੇ ਮਾਮਲੇ ਇਹ 3 ਰਾਸ਼ੀਆਂ ਹੋ ਜਾਣ ਸਾਵਧਾਨ ! ਟੁੱਟੇਗਾ ਮੁਸੀਬਤਾਂ ਦਾ ਪਹਾੜ,...
    • the right direction of placing the garbage can will change your luck
      ਕੂੜੇਦਾਨ ਰੱਖਣ ਦੀ ਸਹੀ ਦਿਸ਼ਾ ਬਦਲੇਗੀ ਤੁਹਾਡੀ ਕਿਸਮਤ ! ਆਰਥਿਕ ਪੱਖੋ ਵੀ ਮਿਲੇਗੀ...
    • horoscope astrology
      ਅੱਜ ਤੋਂ 11 ਦਸੰਬਰ ਤਕ ਇਨ੍ਹਾਂ ਰਾਸ਼ੀ ਵਾਲਿਆਂ ਦੀ ਹੋਵੇਗੀ ਚਾਂਦੀ! ਬਰਸੇਗੀ ਸ਼ਨੀ...
    • this little alum remedy will make you rich
      ਫਟਕੜੀ ਦਾ ਇਹ ਛੋਟਾ ਜਿਹਾ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰੋ ਇਹ ਕੰਮ
    • what is going to happen on july 22 2028
      850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...
    • today  these 3 zodiac signs will have a good time
      ਅੱਜ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਹੋਵੇਗਾ ਬੰਪਰ ਲਾਭ ਤੇ ਨੋਟਾਂ ਦਾ...
    • golden period sawan
      ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden Period! ਵਰ੍ਹੇਗਾ ਨੋਟਾਂ ਦਾ ਮੀਂਹ
    • ac and refrigerator are breaking down frequently
      ਘਰ 'ਚ ਵਾਰ-ਵਾਰ AC ਤੇ Refrigerator ਹੋ ਰਹੇ ਹਨ ਖਰਾਬ ਤੋਂ ਹੋ ਜਾਓ ਸਾਵਧਾਨ !...
    • these 3 zodiac signs will be lucky today
      ਅੱਜ ਇਹ 3 ਰਾਸ਼ੀਆਂ ਹੋਣਗੀਆਂ ਲਕੀ ! ਖੁੱਲ੍ਹਣਗੇ ਤਰੱਕੀਆਂ ਦੇ ਰਾਹ ਤੇ ਹੋਵੇਗੀ...
    • the fate of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +