Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:26:17 AM

  • fire canadian military base in alberta

    ਕੈਨੇਡਾ 'ਚ ਵੱਡਾ ਹਾਦਸਾ : ਅਲਬਰਟਾ ਦੇ ਆਰਮੀ ਬੇਸ...

  • delhi to dubai  emirates flight  bird  igi airport

    ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ...

  • patiala  food order 4 friends beaten

    ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ :...

  • sachin pilot  pargat singh  vijay chopra

    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਜੀਵਨ ਤਾਂ ਕਦੇ ਵੀ ਖਤਮ ਹੋ ਜਾਵੇਗਾ

DHARM News Punjabi(ਧਰਮ)

ਜੀਵਨ ਤਾਂ ਕਦੇ ਵੀ ਖਤਮ ਹੋ ਜਾਵੇਗਾ

  • Updated: 15 Jan, 2015 04:23 AM
Dharm
article
  • Share
    • Facebook
    • Tumblr
    • Linkedin
    • Twitter
  • Comment

ਸੰਤ ਤੇ ਸੱਜਣ ਵਿਅਕਤੀ ਜਦੋਂ ਗਿਆਨ ਨੂੰ ਧਾਰਨ ਕਰਦੇ ਹਨ ਤਾਂ ਉਨ੍ਹਾਂ ਦੇ ਮਨ ਵਿਚ ਸਤਿਕਾਰ ਪ੍ਰਤੀ ਮੋਹ ਖਤਮ ਹੋ ਜਾਂਦਾ ਹੈ ਪਰ ਉਹੀ ਗਿਆਨ ਮਾੜੇ ਲੋਕਾਂ ਨੂੰ ਹੰਕਾਰੀ ਬਣਾ ਦਿੰਦਾ ਹੈ। ਜਿਵੇਂ ਇਕਾਂਤ ਥਾਂ ਯੋਗੀਆਂ ਨੂੰ ਸਾਧਨਾ ਲਈ ਪ੍ਰੇਰਿਤ ਕਰਦੀ ਹੈ, ਉਸੇ ਤਰ੍ਹਾਂ ਕਾਮੀ ਵਿਅਕਤੀਆਂ ਦੀ ਕਾਮ ਭਾਵਨਾ ਨੂੰ ਵਧਾ ਦਿੰਦੀ ਹੈ।
ਭਾਰਤੀ ਅਧਿਆਤਮ ਗਿਆਨ ਦੀ ਇਹ ਖਾਸੀਅਤ ਹੈ ਕਿ ਉਹ ਗਿਆਨੀ ਆਦਮੀ ਨੂੰ ਮਹਾਗਿਆਨੀ ਬਣਾ ਦਿੰਦਾ ਹੈ ਪਰ ਜੇ ਵਿਅਕਤੀ ਮਾੜਾ ਹੋਵੇ ਤਾਂ ਉਹ ਉਸ ਨੂੰ ਹੰਕਾਰੀ ਬਣਾ ਦਿੰਦਾ ਹੈ। ਸ਼ਾਇਦ ਇਹੀ ਕਾਰਨ ਹੈ ਕਿ ਗੀਤਾ ਵਿਚ ਭਗਵਾਨ ਸ਼੍ਰੀ ਕ੍ਰਿਸ਼ਨ ਨੇ ਆਪਣਾ ਗਿਆਨ ਸਿਰਫ ਭਗਤਾਂ ਵਿਚ ਪ੍ਰਚਾਰਿਤ ਕਰਨ ਲਈ ਕਿਹਾ ਹੈ। 'ਇਹ ਜੀਵਨ ਨਸ਼ਵਰ ਹੈ', ਇਹ ਭਾਵਨਾ ਜਦੋਂ ਸੱਜਣ ਵਿਚ ਆਉਂਦੀ ਹੈ ਤਾਂ ਉਹ ਇਹੀ ਕੋਸ਼ਿਸ਼ ਕਰਦਾ ਹੈ ਕਿ ਉਹ ਇਸ ਦੀ ਸਦਵਰਤੋਂ ਕਰਦਿਆਂ ਇਸ ਨੂੰ ਪਰਉਪਕਾਰ, ਗਿਆਨ ਪ੍ਰਾਪਤੀ ਤੇ ਦਾਨ ਕਰਦਿਆਂ ਬਿਤਾਏ ਪਰ ਇਹੀ ਗਿਆਨ ਜਦੋਂ ਕਿਸੇ ਮਾੜੇ ਵਿਅਕਤੀ ਨੂੰ ਮਿਲ ਜਾਂਦਾ ਹੈ ਤਾਂ ਉਹ ਹਿੰਸਾ, ਲੁੱਟ ਤੇ ਭੋਗ-ਵਿਲਾਸ ਵਿਚ ਲਗਾ ਦਿੰਦਾ ਹੈ ਇਹ ਸੋਚ ਕੇ ਕਿ ਇਹ ਜੀਵਨ ਤਾਂ ਕਦੇ ਨਾ ਕਦੇ ਖਤਮ ਹੋ ਹੀ ਜਾਵੇਗਾ।
ਕਥਿਤ ਸਾਧੂ-ਸੰਤ ਭਾਰਤੀ ਧਰਮ ਗ੍ਰੰਥਾਂ ਤੋਂ ਗਿਆਨ ਰੱਟ ਕੇ ਦੇਸ਼-ਵਿਦੇਸ਼ ਵਿਚ ਘੁੰਮਦੇ ਹਨ।
ਪੈਸਾ ਕਮਾਉਂਦਿਆਂ ਉਹ ਇਸ ਗੱਲ ਵੱਲ ਧਿਆਨ ਨਹੀਂ ਦਿੰਦੇ ਕਿ ਇਸ ਤਰ੍ਹਾਂ ਜਨਤਕ ਤੌਰ 'ਤੇ ਗਿਆਨ ਚਰਚਾ ਨਹੀਂ ਕੀਤੀ ਜਾਂਦੀ। ਬਹੁਤ ਸਾਰੇ ਯੋਗਾ ਅਧਿਆਪਕ ਵੀ ਭਾਰਤ ਦੀ ਇਸ ਵਿੱਦਿਆ ਦਾ ਪ੍ਰਚਾਰ ਉਨ੍ਹਾਂ ਲੋਕਾਂ ਵਿਚ ਕਰ ਰਹੇ ਹਨ ਜੋ ਭਾਰਤੀ ਅਧਿਆਤਮ ਗਿਆਨ ਨੂੰ ਸਮਝਦੇ ਨਹੀਂ। ਸੱਚ ਗੱਲ ਤਾਂ ਇਹ ਹੈ ਕਿ ਯੋਗਾ ਆਸਣ ਕਰਨ ਨਾਲ ਸਰੀਰ ਵਿਚ ਇਕ ਤਰ੍ਹਾਂ ਦੀ ਫੁਰਤੀ ਆਉਂਦੀ ਹੈ ਪਰ ਗਿਆਨ ਨਹੀਂ ਤਾਂ ਕੋਈ ਵੀ ਭਟਕ ਸਕਦਾ ਹੈ। ਸਰੀਰ ਦੇ ਨਾਲ ਮਨ ਦੀ ਸ਼ੁੱਧੀ ਲਈ ਮੰਤਰ ਆਦਿ ਜਪਣੇ ਚਾਹੀਦੇ ਹਨ ਅਤੇ ਵਿਚਾਰਾਂ ਦੀ ਸ਼ੁੱਧਤਾ ਲਈ ਧਿਆਨ ਲਗਾਉਣਾ ਲਾਜ਼ਮੀ ਹੈ।

  • ਸੰਤ
  • ਗਿਆਨ
  • ਸ਼੍ਰੀ ਕ੍ਰਿਸ਼ਨ

ਮਾੜੇ ਲੋਕਾਂ ਤੋਂ ਦੂਰ ਰਹੋ

NEXT STORY

Stories You May Like

  • basmati will become 74 percent cheaper export of rice  businessmen
    74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ ਹੋਵੇਗੀ  2,350 ਕਰੋੜ ਰੁਪਏ ਬੱਚਤ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • prime minister narendra modi  public life  25 years
    ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
  • nushrratt bharuccha
    ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ ਵਧਾਈ ਚਿੰਤਾ
  • increased resting heart rate
    ਆਰਾਮ ਕਰਦੇ ਵੀ ਵੱਧ ਰਹੀ ਹੈ ਦਿਲ ਦੀ ਧੜਕਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਖਤਰੇ ਦੀ ਹੈ ਨਿਸ਼ਾਨੀ
  • be alert if you experience pain in your feet
    ਸਵੇਰੇ ਉਠਦਿਆਂ ਹੀ ਪੈਰਾਂ 'ਚ ਹੁੰਦੈ ਦਰਦ ਤਾਂ ਹੋ ਜਾਓ ਸਾਵਧਾਨ ! ਹੋ ਸਕਦੀ ਹੈ ਗੰਭੀਰ ਸਮੱਸਿਆ
  • if you are troubled by dandruff  try these methods
    ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
  • india vs wi
    ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ ਮੁਕਾਬਲਾ ? ਬੈਂਗਲੁਰੂ ਤੋਂ ਆਈ 'ਮਾੜੀ' ਖ਼ਬਰ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • the fortunes of these 4 zodiac signs will shine
      ਮਾਂ ਕਾਲਰਾਤਰੀ ਦੀ ਕਿਰਪਾ ਨਾਲ ਚਮਕੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਧਨ 'ਚ...
    • worship goddess kaalratri on the seventh day of navratri
      Shardiya Navratri 2026: ਨਰਾਤੇ ਦੇ ਸੱਤਵੇਂ ਦਿਨ ਕਰੋ ਦੇਵੀ ਕਾਲਰਾਤਰੀ ਦੀ...
    • on the seventh day of navratri  perform this aarti of mata kaalratri
      ਨਰਾਤੇ ਦੇ ਸੱਤਵੇਂ ਦਿਨ ਕਰੋ ਮਾਤਾ ਕਾਲਰਾਤਰੀ ਦਾ ਇਹ ਆਰਤੀ
    • those with the pisces zodiac sign will find success
      ਮੀਨ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਜਾਣੋ...
    • durga ashtami 2026
      Durga Ashtami 2026: ਕਦੋਂ ਹੈ ਦੁਰਗਾ ਅਸ਼ਟਮੀ, 18 ਜਾਂ 19 ਅਕਤੂਬਰ? ਜਾਣੋ ਕੰਜਕ...
    • these zodiac signs will prosper on saturday
      ਸ਼ਨੀਵਾਰ ਨੂੰ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਬਣ ਰਹੇ ਧਨ-ਲਾਭ ਦੇ ਵੱਡੇ ਯੋਗ
    • navratri 2026  devotees  jammu  maa vaishno devi
      ਜਾਰੀ ਨਰਾਤਿਆਂ ’ਚ ਹੁਣ ਤੱਕ 2.23 ਲੱਖ ਸ਼ਰਧਾਲੂਆਂ ਨੇ ਮਾਂ ਵੈਸ਼ਨੋ ਦੇਵੀ ਦੇ ਕੀਤੇ...
    • gemini zodiac sign  the outlook for business and professional activities
      ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ...
    • luck will shine for people of these zodiac signs
      ਇਨ੍ਹਾਂ ਰਾਸ਼ੀ ਵਾਲੇ ਲੋਕਾਂ ਦੀ ਚਮਕੇਗੀ ਕਿਸਮਤ ! ਨੋਟਾਂ ਦਾ ਵਰ੍ਹੇਗਾ ਮੀਂਹ
    • navratri  4 days  1 78 lakh devotees  mata vaishno devi
      'ਜੈ ਮਾਤਾ ਦੀ'! ਨਰਾਤਿਆਂ ਦੇ 4 ਦਿਨਾਂ 'ਚ 1.78 ਲੱਖ ਸ਼ਰਧਾਲੂਆਂ ਨੇ ਕੀਤੇ ਮਾਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +