ਨਵੀਂ ਦਿੱਲੀ- 'ਆਪ' ਦੀ ਸਾਬਕਾ ਨੇਤਾ ਸ਼ਾਜ਼ੀਆ ਇਲਮੀ ਨੇ ਭਾਜਪਾ ਪਾਰਟੀ ਦਾ ਪੱਲਾ ਫੜ ਲਿਆ ਹੈ। ਭਾਜਪਾ ਦਾ ਪੱਲਾ ਫੜਨ ਤੋਂ ਬਾਅਦ ਸ਼ਾਜ਼ੀਆ ਇਲਮੀ ਨੇ ਕਿਹਾ ਕਿ ਮੇਰਾ ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਂਝ ਮੈਂ ਦੇਸ਼ ਦੀ ਸੇਵਾ ਕਰਾਂਗੀ।
ਮੈਨੂੰ ਦੇਸ਼ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਨ੍ਹਾਂ ਨੇ ਤਰੀਫ ਕੀਤੀ। ਜ਼ਿਕਰਯੋਗ ਹੈ ਕਿ 'ਆਪ' ਪਾਰਟੀ ਤੋਂ ਅਸਤੀਫਾ ਦੇ ਚੁੱਕੀ ਸਾਜ਼ੀਆ ਨੇ 'ਆਪ' ਪਾਰਟੀ ਨੂੰ ਬੇਨਕਾਬ ਕਰਨ ਦੀ ਗੱਲ ਕਹੀ ਹੈ।
ਭਾਜਪਾ ਕੋਲ ਲੀਡਰਸ਼ਿਪ ਦਾ ਸੰਕਟ- ਆਪ
NEXT STORY