Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:29:26 AM

  • family  5 members  greater noida

    ਇਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਾਲਾਤ 'ਚ ਮੌਤ,...

  • major reshuffle in the gst department

    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ...

  • middle east cold war

    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਰੱਬ ਦੀ ਮਰਜ਼ੀ

DHARM News Punjabi(ਧਰਮ)

ਰੱਬ ਦੀ ਮਰਜ਼ੀ

  • Updated: 16 Jan, 2015 11:57 PM
Dharm
article
  • Share
    • Facebook
    • Tumblr
    • Linkedin
    • Twitter
  • Comment

ਇਕ ਬੱਚਾ ਆਪਣੀ ਮਾਂ ਨਾਲ ਦੁਕਾਨ 'ਤੇ ਖਰੀਦਦਾਰੀ ਕਰਨ ਗਿਆ ਤਾਂ ਦੁਕਾਨਦਾਰ ਨੇ ਉਸ ਦੀ ਮਾਸੂਮੀਅਤ ਦੇਖ ਕੇ ਉਸ ਨੂੰ ਟੌਫੀਆਂ ਦੇ ਸਾਰੇ ਡੱਬੇ ਖੋਲ੍ਹ ਕੇ ਕਿਹਾ ਕਿ ਲੈ ਬੇਟਾ, ਟੌਫੀਆਂ ਲੈ ਲੈ ਪਰ ਉਸ ਬੱਚੇ ਨੇ ਵੀ ਬੜੇ ਪਿਆਰ ਨਾਲ ਉਸ ਨੂੰ ਮਨ੍ਹਾ ਕਰ ਦਿੱਤਾ। ਇਸ ਦੇ ਬਾਵਜੂਦ ਉਸ ਦੁਕਾਨਦਾਰ ਤੇ ਉਸ ਦੀ ਮਾਂ ਨੇ ਵੀ ਉਸ ਨੂੰ ਬਹੁਤ ਕਿਹਾ ਪਰ ਉਹ ਮਨ੍ਹਾ ਕਰਦਾ ਰਿਹਾ। ਹਾਰ ਕੇ ਦੁਕਾਨਦਾਰ ਨੇ ਖੁਦ ਹੀ ਆਪਣੇ ਹੱਥ ਨਾਲ ਟੌਫੀਆਂ ਕੱਢ ਕੇ ਉਸ ਨੂੰ ਦਿੱਤੀਆਂ ਤਾਂ ਬੱਚੇ ਨੇ ਲੈ ਲਈਆਂ ਅਤੇ ਆਪਣੀ ਜੇਬ ਵਿਚ ਪਾ ਲਈਆਂ। ਵਾਪਸ ਆਉਂਦਿਆਂ ਉਸ ਦੀ ਮਾਂ ਨੇ ਪੁੱਛਿਆ,''ਜਦੋਂ ਅੰਕਲ ਤੇਰੇ ਸਾਹਮਣੇ ਡੱਬਾ ਖੋਲ੍ਹ ਕੇ ਟੌਫੀਆਂ ਦੇ ਰਹੇ ਸੀ ਤਾਂ ਤੂੰ ਨਹੀਂ ਲਈਆਂ ਪਰ ਜਦੋਂ ਉਨ੍ਹਾਂ ਨੇ ਆਪਣੇ ਹੱਥਾਂ ਨਾਲ ਦਿੱਤੀਆਂ ਤਾਂ ਲੈ ਲਈਆਂ, ਅਜਿਹਾ ਕਿਉਂ?'' ਇਸ 'ਤੇ ਬੱਚੇ ਨੇ ਬੜਾ ਖੂਬਸੂਰਤ ਜਵਾਬ ਦਿੱਤਾ,''ਮਾਂ, ਮੇਰੇ ਹੱਥ ਛੋਟੇ-ਛੋਟੇ ਹਨ। ਜੇ ਮੈਂ ਟੌਫੀਆਂ ਲੈਂਦਾ ਤਾਂ 2-3 ਟੌਫੀਆਂ ਹੀ ਆਉਂਦੀਆਂ, ਜਦੋਂਕਿ ਅੰਕਲ ਦੇ ਹੱਥ ਵੱਡੇ ਹਨ, ਇਸ ਲਈ ਜ਼ਿਆਦਾ ਟੌਫੀਆਂ ਮਿਲ ਗਈਆਂ।'' ਬਿਲਕੁਲ ਇਸੇ ਤਰ੍ਹਾਂ ਜਦੋਂ ਰੱਬ ਸਾਨੂੰ ਦਿੰਦਾ ਹੈ ਤਾਂ ਆਪਣੀ ਮਰਜ਼ੀ ਨਾਲ ਦਿੰਦਾ ਹੈ ਅਤੇ ਉਹ ਸਾਡੀ ਸੋਚ ਤੋਂ ਪਰੇ ਹੁੰਦਾ ਹੈ। ਸਾਨੂੰ ਹਮੇਸ਼ਾ ਉਸ ਦੀ ਮਰਜ਼ੀ ਵਿਚ ਖੁਸ਼ ਰਹਿਣਾ ਚਾਹੀਦਾ ਹੈ। ਕੀ ਪਤਾ ਉਹ ਕਿਸੇ ਦਿਨ ਸਾਨੂੰ ਪੂਰਾ ਸਮੁੰਦਰ ਦੇਣਾ ਚਾਹੁੰਦਾ ਹੋਵੇ ਅਤੇ ਅਸੀਂ ਹੱਥ ਵਿਚ ਚਮਚ ਲੈ ਕੇ ਖੜ੍ਹੇ ਹੋਈਏ।

  • ਬੱਚਾ
  • ਮਾਂ
  • ਦੁਕਾਨ
  • ਪਿਆਰ
  • ਟੌਫੀਆਂ
  • Child
  • Mother
  • Shop
  • Love
  • God

ਇਹ ਸੰਸਾਰ ਕੀ ਹੈ?

NEXT STORY

Stories You May Like

  • gas price limit for difficult areas increased to   9 89 per unit
    ਮੁਸ਼ਕਿਲ ਖੇਤਰਾਂ ਦੀ ਗੈਸ ਦੀ ਕੀਮਤ ਹੱਦ ਵਧਾ ਕੇ 9.89 ਡਾਲਰ ਪ੍ਰਤੀ ਇਕਾਈ ਕੀਤੀ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • jalandhar police auctioned 316 impounded vehicles through an open bid
    316 ਜ਼ਬਤ ਵਾਹਨਾਂ ਦੀ ਖੁੱਲ੍ਹੀ ਬੋਲੀ ਰਾਹੀਂ ਨੀਲਾਮੀ ਕੀਤੀ
  • migrant dies after being struck by dmu train
    DMU ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਪ੍ਰਵਾਸੀ ਵਿਅਕਤੀ ਦੀ ਮੌਤ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • youth dies in collision between bolero and truck
    ਬਲੈਰੋ ਤੇ ਟਰੱਕ ਦੀ ਟੱਕਰ ਦੌਰਾਨ ਨੌਜਵਾਨ ਦੀ ਮੌਤ
  • boy dies of drug overdose
    ਨਸ਼ੇ ਨੇ ਉਜਾੜਿਆ ਘਰ! ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਖੇਤਾਂ 'ਚੋਂ ਮਿਲੀ ਲਾਸ਼
  • dc aashika jain gave strict orders for protection of jhona due to rain
    ਬਾਰਿਸ਼ ਨੂੰ ਲੈ ਕੇ ਝੋਨੇ ਦੀ ਸੁਰੱਖਿਆ ਲਈ DC ਆਸ਼ਿਕਾ ਜੈਨ ਨੇ ਦਿੱਤੇ ਸਖ਼ਤ ਹੁਕਮ
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • luck will shine for people of these zodiac signs
      ਇਨ੍ਹਾਂ ਰਾਸ਼ੀ ਵਾਲੇ ਲੋਕਾਂ ਦੀ ਚਮਕੇਗੀ ਕਿਸਮਤ ! ਨੋਟਾਂ ਦਾ ਵਰ੍ਹੇਗਾ ਮੀਂਹ
    • navratri  4 days  1 78 lakh devotees  mata vaishno devi
      'ਜੈ ਮਾਤਾ ਦੀ'! ਨਰਾਤਿਆਂ ਦੇ 4 ਦਿਨਾਂ 'ਚ 1.78 ਲੱਖ ਸ਼ਰਧਾਲੂਆਂ ਨੇ ਕੀਤੇ ਮਾਤਾ...
    • these zodiac signs will hit the jackpot
      ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਕਾਰੋਬਾਰ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ...
    • aarti of mata skandamata on the fifth day of navratri
      ਨਰਾਤੇ ਦੇ ਪੰਜਵੇਂ ਦਿਨ ਕਰੋ ਮਾਤਾ ਸਕੰਦਮਾਤਾ ਦੀ ਇਹ ਆਰਤੀ
    • worship goddess skandamata on the fifth day of navratri
      Shardiya Navratri 2026: ਨਰਾਤੇ ਦੇ ਪੰਜਵੇਂ ਦਿਨ ਕਰੋ ਮਾਂ ਸਕੰਦਮਾਤਾ ਦੀ ਪੂਜਾ,...
    • people of the pisces zodiac sign will feel inclined towards religious activities
      ਮੀਨ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਜੀਅ ਲੱਗੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • golden period
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ
    • the planets will be favorable to these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਮਿਹਰਬਾਨ ਹੋਣਗੇ ਗ੍ਰਹਿ ! ਧਨ-ਦੌਲਤ ਦੇ ਨਾਲ ਵਧੇਗਾ...
    • perform this aarti of mata kushmanda on the fourth day of navratri
      Navratri 2026 : ਨਰਾਤਿਆਂ ਦੇ ਚੌਥੇ ਦਿਨ ਕਰੋ ਮਾਤਾ ਕੁਸ਼ਮਾਂਡਾ ਦੀ ਇਹ ਆਰਤੀ
    • great news for 3 zodiac signs  a golden time
      3 ਰਾਸ਼ੀਆਂ ਲਈ ਆਈ ਵੱਡੀ ਖੁਸ਼ਖਬਰੀ! ਸ਼ੁਰੂ ਹੋਣ ਲੱਗਾ ਹੈ 'Golden Time', ਲੱਥ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +