Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    12:30:30 PM

  • high court rejects sanjeev arora  s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • harsimrat kaur badal visited parvinder jhota s home to share in the grief

    ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ...

  • punjab police  s instagram account shows arrested accused injured

    ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ...

  • openai sued

    Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਕ੍ਰਿਸ਼ਨ ਅਵਤਾਰ

DHARM News Punjabi(ਧਰਮ)

ਕ੍ਰਿਸ਼ਨ ਅਵਤਾਰ

  • Updated: 18 Jan, 2015 02:37 PM
Dharm
article
  • Share
    • Facebook
    • Tumblr
    • Linkedin
    • Twitter
  • Comment

ਅਨਾਜ ਦੇ ਨਾਲ, ਜਿੰਨੇ ਵੀ ਪਸ਼ੂ, ਘੋੜੇ, ਬੈਲ, ਗਊਆਂ, ਝੋਟੇ ਅਤੇ ਗਧੇ ਆਦਿ ਉਨ੍ਹਾਂ ਦੇ ਹੱਥ ਚੜ੍ਹ ਜਾਂਦੇ, ਜਿਊਂਦੇ ਜਾਂ ਮਰੇ ਹੋਏ, ਜਿਹੋ-ਜਿਹੇ ਵੀ ਮਿਲਦੇ, ਲੈ ਜਾਂਦੇ ਸਨ। ਘਿਓ-ਮੱਖਣ, ਦਹੀਂ ਆਦਿ ਖਾਣਾ ਜਾਂ ਦੁੱਧ ਪੀਣਾ ਤਾਂ ਉਨ੍ਹਾਂ ਨੂੰ ਕਿਸੇ ਨੇ ਸਿਖਾਇਆ ਹੀ ਨਹੀਂ ਸੀ। ਸਿਰਫ ਮਾਂ ਨੂੰ ਹੀ ਦੁਧਾਰੀ ਮੱਝ ਸਮਝਦੇ ਸਨ। ਪਸ਼ੂਆਂ ਦਾ ਮਾਸ ਖਾਂਦੇ ਸਨ, ਉਨ੍ਹਾਂ ਦੀ ਚਰਬੀ ਬਾਲਦੇ ਸਨ। ਖੱਲਾਂ ਤੇ ਹੱਡੀਆਂ ਨੂੰ ਤੰਦਾਂ ਨਾਲ ਬੰਨ੍ਹ ਕੇ ਉਨ੍ਹਾਂ ਤੋਂ ਆਪਣੇ ਰਹਿਣ ਲਈ ਘਰ ਬਣਾਉਂਦੇ ਸਨ। ਖੱਲਾਂ ਸਾਫ ਕਰਨਾ ਤਾਂ ਜਾਣਦੇ ਹੀ ਨਹੀਂ ਸੀ। ਕੱਚੀਆਂ ਖੱਲਾਂ ਤਾਣ ਕੇ ਹੀ ਘਰ ਬਣਾ ਲੈਂਦੇ ਸਨ। ਉਨ੍ਹਾਂ ਦੀ ਸੜਾਂਦ ਫੈਲਦੀ ਰਹਿੰਦੀ ਸੀ। ਸਿਰਫ ਰਾਜਾ ਆਪਣੇ ਲਈ ਅਤੇ ਆਪਣੇ ਮੰਤਰੀਆਂ ਲਈ ਪਹਾੜਾਂ 'ਤੇ ਪੱਥਰਾਂ ਨੂੰ ਜੋੜ ਕੇ ਦੁਰਗ (ਕਿਲਾ) ਬਣਾ ਲੈਂਦੇ ਸਨ। ਉਨ੍ਹਾਂ ਦੇ ਅੰਦਰ ਵੀ ਰਹਿਣ ਤੇ ਖਾਣਾ ਪਕਾਉਣ ਆਦਿ ਲਈ ਝੁੱਗੀਆਂ ਅੰਦਰ ਖੱਲਾਂ ਵਿਛਾਉਣ ਦੇ ਕੰਮ ਆਉਂਦੀਆਂ ਸਨ।
ਸਿਰਫ ਰਾਜਾ ਤੇ ਮੰਤਰੀ ਆਦਿ ਲੁੱਟਿਆ ਹੋਇਆ ਧਨ ਖਰਚ ਕਰਕੇ ਆਰੀਆਂ ਦੇ ਰਾਜਾਂ ਤੋਂ ਆਪਣੇ ਅਤੇ ਆਪਣੇ ਪਰਿਵਾਰਾਂ ਲਈ ਗਹਿਣੇ ਅਤੇ ਸੂਤੀ ਕੱਪੜੇ ਮੰਗਵਾ ਲੈਂਦੇ ਸਨ ਜਾਂ ਨਿੱਕੇ-ਨਿੱਕੇ ਰਾਜਾਂ 'ਤੇ ਹਮਲੇ ਕਰਕੇ, ਉਥੋਂ ਵਸਤਰ ਅਤੇ ਗਹਿਣੇ ਆਦਿ ਲੁੱਟ ਕੇ ਲੈ ਆਉਂਦੇ ਸਨ। ਸਾਧਾਰਨ ਮਲੇਛ ਪਰਿਵਾਰ ਦੀਆਂ ਕੰਨਿਆਵਾਂ ਅਤੇ ਵਿਆਹੁਤਾ ਔਰਤ ਸਿਰਫ ਲੱਕ ਦੇ ਹੇਠਾਂ ਗੋਡਿਆਂ ਤਕ ਕਿਸੇ ਪਸ਼ੂ ਦੀ ਖੱਲ ਦਾ ਟੁਕੜਾ ਪਹਿਨੀ ਰੱਖਦੀ ਸੀ। ਪੁਰਸ਼ਾਂ ਦਾ ਪਹਿਰਾਵਾ ਵੀ ਇਹੋ ਜਿਹਾ ਹੀ ਸੀ।
ਵਿਆਹ ਦਾ ਰਿਵਾਜ ਸੀ ਇਨ੍ਹਾਂ ਲੋਕਾਂ ਵਿਚ ਪਰ ਵਿਆਹ ਤੋਂ ਪਹਿਲਾਂ ਕੁੜੀਆਂ ਤੇ ਪੁਰਸ਼ਾਂ ਦੇ ਯੌਨ ਸੰਬੰਧਾਂ 'ਤੇ ਕਿਸੇ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਸੀ। ਇਕ ਪੁਰਸ਼ ਕਈ-ਕਈ ਔਰਤਾਂ ਨਾਲ ਵਿਆਹ ਕਰ ਲੈਂਦਾ ਸੀ ਜਾਂ ਇਕ ਦੋ ਔਰਤਾਂ ਨਾਲ ਵਿਆਹ ਕਰਕੇ ਦੋ-ਚਾਰ ਔਰਤਾਂ ਨੂੰ ਰਖੈਲ ਬਣਾ ਕੇ ਰੱਖ ਸਕਦਾ ਸੀ। ਰਾਜੇ ਜਾਂ ਸਮਾਜ ਦੀ ਰੋਕ-ਟੋਕ ਨਹੀਂ ਸੀ। ਮਾਂ ਤੇ ਸਕੀਆਂ ਭੈਣਾਂ ਨੂੰ ਛੱਡ ਕੇ ਸਾਰਿਆਂ ਦਾ ਸਭ ਨਾਲ ਯੌਨ ਸੰਬੰਧ ਜਾਂ ਸਹਿਵਾਸ ਇਨ੍ਹਾਂ 'ਚ ਠੀਕ ਮੰਨਿਆ ਜਾਂਦਾ ਸੀ। ਮਾਤਾ-ਪਿਤਾ ਆਪਣੀ ਦਸ-ਬਾਰਾਂ ਸਾਲ ਦੀ ਧੀ ਨੂੰ ਕਿਸੇ ਮਰਦ ਨਾਲ ਸਹਿਵਾਸ ਤੋਂ ਨਹੀਂ ਰੋਕਦੇ ਸਨ। ਚਾਚਾ ਜਾਂ ਤਾਇਆ ਮਰ ਜਾਏ ਤਾਂ ਚਾਚੀ ਜਾਂ ਤਾਈ ਨੂੰ ਭਤੀਜੇ ਆਪਣੀ ਪਤਨੀ ਬਣਾ ਕੇ ਰੱਖ ਲੈਂਦੇ ਸਨ, ਚਾਹੇ ਬੁੱਢੀ ਹੋਵੇ ਜਾਂ ਜਵਾਨ। ਉਂਝ ਵਿਧਵਾ ਔਰਤ ਦੇ ਪਾਲਣ-ਪੋਸ਼ਣ ਦਾ ਜ਼ਿੰਮਾ ਲੈਣ ਨੂੰ ਕੋਈ ਵੀ ਤਿਆਰ ਨਹੀਂ ਹੁੰਦਾ ਸੀ। ਪਿਤਾ ਦੇ ਮਰ ਜਾਣ 'ਤੇ ਬੇਟਾ ਵੀ ਆਪਣੀ ਮਾਂ ਨਾਲੋਂ ਸਾਰੇ ਸੰਬੰਧ ਤੋੜ ਕੇ ਉਸ ਨੂੰ ਕਿਸੇ ਦੂਜੇ ਮਰਦ ਦਾ ਘਰ ਵਸਾਉਣ ਲਈ ਕਹਿ ਦਿੰਦਾ ਸੀ।

    ਗਹਿਰਾਈ ਨੂੰ ਸਮਝਣਾ ਜ਼ਰੂਰੀ

    NEXT STORY

    Stories You May Like

    • launches ai avatar devi
      ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ ਮਹੱਤਵਪੂਰਨ ਜਾਣਕਾਰੀ
    • warm welcome for avtar singh karimpuri
      ਬਹੁਜਨ ਸਮਾਜ ਪਾਰਟੀ ਇਕਾਈ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦਾ ਯੂਰਪ ਪਹੁੰਚਣ ਤੇ ਨਿੱਘਾ ਸਵਾਗਤ
    • bhutan pm praise narendra modi
      'PM ਮੋਦੀ ਭਗਵਾਨ ਵਿਸ਼ਨੂੰ ਦਾ ਅਵਤਾਰ ਹਨ' !  ਭੂਟਾਨ ਦੇ ਪ੍ਰਧਾਨ ਮੰਤਰੀ ਛੇਰਿੰਗ ਤੋਬਗੇ ਦਾ ਵੱਡਾ ਬਿਆਨ
    • message from avtar singh karimpuri
      ਸਤਿਗੁਰੂ ਰਵਿਦਾਸ ਮਹਾਰਾਜ ਵੱਲੋਂ 650 ਸਾਲ ਪਹਿਲਾਂ ਦਿੱਤੇ ਸੁਨੇਹੇ 'ਤੇ ਅੱਜ ਚੱਲਣ ਦੀ ਲੋੜ : ਡਾ: ਕਰੀਮਪੁਰੀ
    • ik gujral ptu should immediately withdraw the hiked examination fee
      ਆਈ. ਕੇ. ਗੁਜਰਾਲ ਪੀ. ਟੀ. ਯੂ. ਵਧੀ ਹੋਈ ਪ੍ਰੀਖਿਆ ਫ਼ੀਸ ਤੁਰੰਤ ਵਾਪਸ ਲਵੇ: ਰਿਆ
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • us mp writes letter regarding parvinder jhota case
      'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
    • special checking drive launched at the city railway station
      ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • police and drug inspector raid medical store  1 lakh pills recovered
      ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
    • rain and hailstorms in punjab bring a chill
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
    Trending
    Ek Nazar
    iraq appoints us sanctioned leader

    ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

    after nana patekar  now this veteran artist has suffered a heart attack

    ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

    major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

    ship in black sea

    ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

    school closed

    ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

    anupam kher expresses displeasure over use of abusive language against pm modi

    PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

    trump  s claim

    ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

    maduro in us court

    ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

    falling consumer credit

    ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

    school incident

    ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

    bus and truck collide

    ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

    of course i will have children salman khan

    "ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

    gurdaspur administration gears up to curb stubble burning

    ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

    kerala born nithya raman

    ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

    north korea tested cruise missiles

    ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

    gangrape in ludhiana

    ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

    golden period

    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

    interpol red notice

    ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • golden period
        ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ
      • the planets will be favorable to these 4 zodiac signs today
        ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਮਿਹਰਬਾਨ ਹੋਣਗੇ ਗ੍ਰਹਿ ! ਧਨ-ਦੌਲਤ ਦੇ ਨਾਲ ਵਧੇਗਾ...
      • perform this aarti of mata kushmanda on the fourth day of navratri
        Navratri 2026 : ਨਰਾਤਿਆਂ ਦੇ ਚੌਥੇ ਦਿਨ ਕਰੋ ਮਾਤਾ ਕੁਸ਼ਮਾਂਡਾ ਦੀ ਇਹ ਆਰਤੀ
      • great news for 3 zodiac signs  a golden time
        3 ਰਾਸ਼ੀਆਂ ਲਈ ਆਈ ਵੱਡੀ ਖੁਸ਼ਖਬਰੀ! ਸ਼ੁਰੂ ਹੋਣ ਲੱਗਾ ਹੈ 'Golden Time', ਲੱਥ...
      • worship goddess kushmanda on the fourth day of navratri
        Shardiya Navratri 2026: ਨਰਾਤੇ ਦੇ ਚੌਥੇ ਦਿਨ ਜਾਣੋ ਮਾਂ ਕੁਸ਼ਮਾਂਡਾ ਦੇ...
      • do not place these things on the kitchen slab even by mistake
        ਰਸੋਈ ਦੀ ਸਲੈਬ 'ਤੇ ਭੁੱਲ ਕੇ ਵੀ ਨਾ ਰੱਖੋ ਇਹ 'ਚੀਜ਼ਾਂ' ! ਬਣ ਸਕਦੈ ਕੰਗਾਲੀ ਦਾ...
      • worship goddess chandraghanta on the third day of navratri
        ਨਰਾਤੇ ਦੇ ਤੀਜੇ ਦਿਨ ਕਰੋ ਮਾਂ ਚੰਦਰਘੰਟਾ ਦੀ ਪੂਜਾ , ਜਾਣੋ ਵਿਧੀ ਤੇ ਉਨ੍ਹਾਂ ਦਾ...
      • perform this aarti of mata chandraghanta on the second day of navratri
        Navratri 2026 : ਨਰਾਤਿਆਂ ਦੇ ਦੂਜੇ ਦਿਨ ਕਰੋ ਮਾਤਾ ਚੰਦਰਘੰਟਾ ਦੀ ਇਹ ਆਰਤੀ
      • the stars indicate financial gains for those with the virgo zodiac sign
        ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
      • navratri  first day  mata vaishno devi  temple  47326 pilgrims
        ਭਾਰੀ ਮੀਂਹ ਦੇ ਬਾਵਜੂਦ ਨਰਾਤਿਆਂ ਦੇ ਪਹਿਲੇ ਦਿਨ ਮਾਤਾ ਵੈਸ਼ਨੋ ਦੇਵੀ ਪੁੱਜੇ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +