Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    1:04:23 PM

  • a person who died 60 years ago got himself registered

    ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ...

  • nankana sahib incident

    ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ...

  • big relief from highcourt to thousands of employees

    ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ,...

  • tragic accident at panjab university

    ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਆਪਣੇ ਹੱਕਾਂ ਦੀ ਵਰਤੋਂ ਲੋਕਹਿੱਤ 'ਚ ਕਰੋ

DHARM News Punjabi(ਧਰਮ)

ਆਪਣੇ ਹੱਕਾਂ ਦੀ ਵਰਤੋਂ ਲੋਕਹਿੱਤ 'ਚ ਕਰੋ

  • Updated: 19 Jan, 2015 12:26 AM
Dharm
article
  • Share
    • Facebook
    • Tumblr
    • Linkedin
    • Twitter
  • Comment

ਇਕ ਬਹੁਤ ਜ਼ਾਲਮ ਰਾਜਾ ਸੀ। ਦੂਜਿਆਂ ਨੂੰ ਦੁੱਖ ਦੇਣ ਵਿਚ ਉਸ ਨੂੰ ਮਜ਼ਾ ਆਉਂਦਾ ਸੀ। ਉਸ ਦਾ ਹੁਕਮ ਸੀ ਕਿ ਉਸ ਦੇ ਰਾਜ ਵਿਚ ਇਕ ਜਾਂ 2 ਆਦਮੀਆਂ ਨੂੰ ਫਾਂਸੀ ਲੱਗਣੀ ਹੀ ਚਾਹੀਦੀ ਹੈ। ਉਸ ਦੇ ਇਸ ਵਤੀਰੇ ਤੋਂ ਪ੍ਰਜਾ ਬਹੁਤ ਦੁਖੀ ਸੀ। ਇਕ ਦਿਨ ਉਸ ਰਾਜੇ ਦੇ ਰਾਜ ਦੇ ਕੁਝ ਵੱਡੇ ਲੋਕ ਇਹ ਸਮੱਸਿਆ ਲੈ ਕੇ ਇਕ ਪ੍ਰਸਿੱਧ ਸੰਤ ਕੋਲ ਪਹੁੰਚੇ ਅਤੇ ਬੋਲੇ,''ਮਹਾਰਾਜ, ਸਾਡੀ ਰਾਖੀ ਕਰੋ। ਜੇ ਰਾਜੇ ਦਾ ਇਹ ਕੰਮ ਜਾਰੀ ਰਿਹਾ ਤਾਂ ਇਕ ਦਿਨ ਨਗਰ ਖਾਲੀ ਹੋ ਜਾਵੇਗਾ।'' ਸੰਤ ਵੀ ਕਾਫੀ ਦਿਨਾਂ ਤੋਂ ਇਹ ਦੇਖ ਤੇ ਸੁਣ ਰਹੇ ਸਨ। ਉਹ ਅਗਲੇ ਹੀ ਦਿਨ ਦਰਬਾਰ ਵਿਚ ਪਹੁੰਚੇ। ਰਾਜੇ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਆਉਣ ਦਾ ਕਾਰਨ ਪੁੱਛਿਆ।
ਸੰਤ ਬੋਲੇ,''ਮੈਂ ਤੁਹਾਨੂੰ ਇਕ ਸਵਾਲ ਕਰਨ ਆਇਆ ਹਾਂ। ਜੇ ਤੁਸੀਂ ਸ਼ਿਕਾਰ ਖੇਡਣ ਲਈ ਜੰਗਲ ਵਿਚ ਜਾਵੋ ਅਤੇ ਰਸਤਾ ਭਟਕਣ ਲੱਗੋ ਅਤੇ ਪਿਆਸ ਕਾਰਨ ਤੁਹਾਡੇ ਪ੍ਰਾਣ ਨਿਕਲਣ ਲੱਗਣ। ਅਜਿਹੇ ਵੇਲੇ ਜੇ ਕੋਈ ਵਿਅਕਤੀ ਗੰਧਲਾ ਪਾਣੀ ਤੁਹਾਨੂੰ ਇਸ ਸ਼ਰਤ 'ਤੇ ਪਿਲਾਵੇ ਕਿ ਤੁਸੀਂ ਅੱਧਾ ਰਾਜ ਉਸ ਨੂੰ ਦੇ ਦੇਵੋਗੇ ਤਾਂ ਕੀ ਤੁਸੀਂ ਅਜਿਹਾ ਕਰੋਗੇ?'' ਰਾਜੇ ਨੇ ਜਵਾਬ ਦਿੱਤਾ,''ਪ੍ਰਾਣ ਬਚਾਉਣ ਲਈ ਅੱਧਾ ਰਾਜ ਦੇਣਾ ਹੀ ਪਵੇਗਾ।'' ਸੰਤ ਫਿਰ ਬੋਲੇ,''ਜੇ ਉਹ ਗੰਧਲਾ ਪਾਣੀ ਪੀ ਕੇ ਤੁਸੀਂ ਬੀਮਾਰ ਹੋ ਜਾਵੇ ਅਤੇ ਤੁਹਾਡੇ ਪ੍ਰਾਣਾਂ 'ਤੇ ਸੰਕਟ ਆ ਜਾਵੇ। ਫਿਰ ਕੋਈ ਵੈਦ ਤੁਹਾਡੇ ਪ੍ਰਣਾ ਬਚਾਉਣ ਲਈ ਬਾਕੀ ਅੱਧਾ ਰਾਜ ਮੰਗ ਲਵੇ ਤਾਂ ਕੀ ਕਰੋਗੇ?''
ਰਾਜੇ ਨੇ ਤੁਰੰਤ ਜਵਾਬ ਦਿੱਤਾ,''ਪ੍ਰਾਣ ਬਚਾਉਣ ਲਈ ਉਹ ਅੱਧਾ ਰਾਜ ਵੀ ਦੇ ਦੇਵਾਂਗਾ।''
ਫਿਰ ਸੰਤ ਬੋਲੇ,''ਆਪਣੇ ਪ੍ਰਾਣਾਂ ਦੀ ਰਾਖੀ ਲਈ ਤੁਸੀਂ ਰਾਜ ਲੁਟਾ ਸਕਦੇ ਹੋ ਤਾਂ ਦੂਜਿਆਂ ਦੇ ਪ੍ਰਾਣ ਕਿਉਂ ਲੈਂਦੇ ਹੋ?''
ਸੰਤ ਦੀ ਇਹ ਗੱਲ ਸੁਣ ਕੇ ਰਾਜੇ ਨੂੰ ਸਮਝ ਆਈ ਅਤੇ ਉਹ ਸੁਧਰ ਗਿਆ।
ਸਾਰ ਇਹ ਹੈ ਕਿ ਆਪਣੇ ਹੱਕਾਂ ਦੀ ਵਰਤੋਂ ਲੋਕਹਿੱਤ ਵਿਚ ਅਤੇ ਸਮਝ ਨਾਲ ਕੀਤੀ ਜਾਣੀ ਚਾਹੀਦੀ ਹੈ।''

  • ਸਮੱਸਿਆ
  • ਰਾਜਾ
  • ਜ਼ਾਲਮ
  • ਹੁਕਮ
  • ਫਾਂਸੀ
  • ਦਰਬਾਰ

ਕ੍ਰਿਸ਼ਨ ਅਵਤਾਰ

NEXT STORY

Stories You May Like

  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • the blood of relationships that are becoming strangers
    ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
  • punjab drugs
    ਪੰਜਾਬ ਦੇ ਡਰੱਗ ਮਾਮਲਿਆਂ ’ਚ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਵਧੀ
  • accused using heroin arrested
    ਹੈਰੋਇਨ ਦੀ ਵਰਤੋਂ ਕਰਨ ਵਾਲਾ ਮੁਲਜ਼ਮ ਗ੍ਰਿਫਤਾਰ
  • pakistan has started using minors to send drugs and weapons to punjab
    ਪੰਜਾਬ ’ਚ ਨਸ਼ਾ ਅਤੇ ਹਥਿਆਰ ਭੇਜਣ ਲਈ ਨਾਬਾਲਗਾਂ ਦੀ ਵਰਤੋਂ ਕਰਨ ਲੱਗਾ ਪਾਕਿਸਤਾਨ!
  • 2 students arrested for using abusive language in supreme court
    ਸੁਪਰੀਮ ਕੋਰਟ ’ਚ ਅਪਸ਼ਬਦਾਂ ਦੀ ਵਰਤੋਂ ਕਰਨ ’ਤੇ 2 ਵਿਦਿਆਰਥੀ ਗ੍ਰਿਫ਼ਤਾਰ
  • china will use ai to change the world s thinking on tibet
    ਤਿੱਬਤ ਪ੍ਰਤੀ ਦੁਨੀਆ ਦੀ ਸੋਚ ਬਦਲੇਗਾ ਚੀਨ ! ਕਰੇਗਾ AI ਦੀ ਵਰਤੋਂ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
Trending
Ek Nazar
monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • ac and refrigerator are breaking down frequently
      ਘਰ 'ਚ ਵਾਰ-ਵਾਰ AC ਤੇ Refrigerator ਹੋ ਰਹੇ ਹਨ ਖਰਾਬ ਤੋਂ ਹੋ ਜਾਓ ਸਾਵਧਾਨ !...
    • these 3 zodiac signs will be lucky today
      ਅੱਜ ਇਹ 3 ਰਾਸ਼ੀਆਂ ਹੋਣਗੀਆਂ ਲਕੀ ! ਖੁੱਲ੍ਹਣਗੇ ਤਰੱਕੀਆਂ ਦੇ ਰਾਹ ਤੇ ਹੋਵੇਗੀ...
    • the fate of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
    • the fortune of these zodiac signs will shine on july 26th
      26 ਜੁਲਾਈ ਨੂੰ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਘਰ 'ਚ ਲੱਗਣਗੇ ਨੋਟਾਂ ਦੇ ਢੇਰ
    • make a swastika symbol in this direction of the house
      ਘਰ ਦੀ ਇਸ ਦਿਸ਼ਾ 'ਚ ਬਣਾਓ 'ਸਵਾਸਤਿਕ' ਦਾ ਚਿੰਨ੍ਹ ! ਦੂਰ ਹੋਣਗੀਆਂ ਸਾਰੀਆਂ...
    • these 4 zodiac signs will start having good days
      ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਕਰੀਅਰ ਤੇ ਧਨ 'ਚ ਮਿਲੇਗੀ ਵੱਡੀ...
    • people with these zodiac signs month of shravan
      ਸਾਉਣ ਦੇ ਮਹੀਨੇ ਇਨ੍ਹਾਂ ਰਾਸ਼ੀ ਵਾਲੇ ਲੋਕਾਂ 'ਤੇ ਪਵੇਗਾ ਨੋਟਾਂ ਦਾ ਮੀਂਹ !
    • the path to promotion will be opened and you will get unaccounted money
      ਖੁੱਲ੍ਹ ਜਾਣਗੇ ਤਰੱਕੀਆਂ ਦੇ ਰਾਹ ਤੇ ਮਿਲੇਗਾ ਬੇਹਿਸਾਬ ਪੈਸਾ ! ਬਸ ਕਰ ਲਓ ਇਹ ਕੰਮ
    • the fate of these 3 zodiac signs will change today
      ਅੱਜ ਇਨ੍ਹਾਂ 3 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗੀ ਤਰੱਕੀ ਤੇ...
    • the right direction to place a water tank will bring you wealth
      ਪਾਣੀ ਦੀ ਟੈਂਕੀ ਰੱਖਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +