Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    8:10:30 PM

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

  • sachin pilot will stay in punjab for 5 days from tomorrow

    ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ,...

  • punjab long power cut on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਚੰਗੇ ਕੰਮਾਂ ਨੂੰ ਦਿਓ ਪਹਿਲ

DHARM News Punjabi(ਧਰਮ)

ਚੰਗੇ ਕੰਮਾਂ ਨੂੰ ਦਿਓ ਪਹਿਲ

  • Updated: 20 Jan, 2015 06:20 AM
Dharm
article
  • Share
    • Facebook
    • Tumblr
    • Linkedin
    • Twitter
  • Comment

ਇਕ ਵਿਅਕਤੀ ਆਪਣੇ ਕਾਰੋਬਾਰ ਤੋਂ ਖੁਸ਼ ਸੀ। ਰੋਜ਼ਾਨਾ ਮਹਾਲਕਸ਼ਮੀ ਜੀ ਦੇ ਸਾਹਮਣੇ ਘਰ-ਸੰਸਾਰ ਦੀ ਖੁਸ਼ੀ ਦੀ ਕਾਮਨਾ ਕਰਦਿਆਂ ਦੀਪ ਜਗਾਉਂਦਾ। ਗਾਂ ਨੂੰ ਰੋਟੀ ਦਿੰਦਾ ਤੇ ਦਰਵਾਜ਼ੇ 'ਤੇ ਆਏ ਮਹਿਮਾਨ ਨੂੰ ਖਾਲੀ ਹੱਥ ਨਾ ਪਰਤਣ ਦਿੰਦਾ। ਲਕਸ਼ਮੀ ਜੀ ਦੀ ਕ੍ਰਿਪਾ ਨਾਲ ਹੌਲੀ-ਹੌਲੀ ਕਾਰੋਬਾਰ ਵਧਣ ਲੱਗਾ। ਜਿਵੇਂ-ਜਿਵੇਂ ਧਨ ਵਧਣ ਲੱਗਾ, ਪਰਿਵਾਰ ਨੂੰ ਸਮਾਂ ਘੱਟ ਦੇਣ ਲੱਗਾ, ਕੁਝ ਸਮੇਂ ਬਾਅਦ ਉਸ ਨੇ ਗਾਂ ਨੂੰ ਰੋਟੀ ਦੇਣ ਦਾ ਕੰਮ ਵੀ ਨੌਕਰ 'ਤੇ ਛੱਡ ਦਿੱਤਾ। ਧਨ ਜ਼ਿਆਦਾ ਹੋਣ ਕਾਰਨ ਉਸ ਦੇ ਆਲੇ-ਦੁਆਲੇ ਸੁੱਖ-ਸਹੂਲਤਾਂ ਦੀ ਭਰਮਾਰ ਸੀ। ਇਸੇ ਕਾਰਨ ਲਕਸ਼ਮੀ ਜੀ ਦੇ ਸਾਹਮਣੇ ਦੀਪਕ ਜਗਾ ਕੇ ਕੁਝ ਮੰਗਣ ਦੀ ਹੁਣ ਉਸ ਨੇ ਲੋੜ ਨਹੀਂ ਸਮਝੀ। ਉਸ ਦੀ ਤਿਜੌਰੀ ਧਨ ਨਾਲ ਭਰੀ ਸੀ। ਸਾਰੀਆਂ ਸਹੂਲਤਾਂ ਸਨ। ਇਕ ਰਾਤ ਉਹ ਪਲੰਘ 'ਤੇ ਲੇਟਿਆ ਹੋਇਆ ਸੀ ਤਾਂ ਉਸ ਨੂੰ ਕਿਸੇ ਦੇ ਪੈਰਾਂ ਦੀ ਆਵਾਜ਼ ਸੁਣਾਈ ਦਿੱਤੀ, ਉਸ ਨੇ ਘਬਰਾ ਕੇ ਪੁੱਛਿਆ, ''ਕੌਣ?'' ਉੱਤਰ ਮਿਲਿਆ 'ਮੌਤ' ਪਰਛਾਵਾਂ ਗਾਇਬ ਹੋ ਗਿਆ ਪਰ ਉਹ ਬੇਹਾਲ ਹੋ ਗਿਆ। ਬੇਚੈਨ ਰਹਿਣ ਲੱਗਾ। ਖਾਣਾ-ਪੀਣਾ ਤੇ ਆਰਾਮ ਸਭ ਵਿਅਰਥ ਹੋ ਗਿਆ। ਕੁਝ ਹੀ ਦਿਨਾਂ 'ਚ ਚਿਹਰੇ ਦਾ ਰੰਗ ਫਿੱਕਾ ਪੈ ਗਿਆ। ਬੀਮਾਰੀ ਨੇ ਆ ਘੇਰਿਆ। ਜਿਵੇਂ-ਜਿਵੇਂ ਦਵਾਈ ਕੀਤੀ, ਰੋਗ ਵਧਣ ਲੱਗਾ। ਕਾਰੋਬਾਰ 'ਚ ਵੀ ਮੰਦੀ ਆ ਗਈ। ਪਰਿਵਾਰ ਦ ੇਲੋਕ ਉਸ ਨੂੰ ਇਕ ਮਹਾਤਮਾ ਕੋਲ ਲੈ ਗਏ। ਉਨ੍ਹਾਂ ਨੇ ਉਸ ਦੀ ਸਾਰੀ ਕਹਾਣੀ ਨੂੰ ਜਾਣਿਆ ਅਤੇ ਕਿਹਾ ਕਿ ਕੱਲ ਤੋਂ ਤੂੰ ਇਕ ਹੱਥ ਤੋਂ ਲੈ ਅਤੇ ਦੂਜੇ ਹੱਥ ਤੋਂ ਦੇਣਾ ਸ਼ੁਰੂ ਕਰ। ਮੁੱਠੀ ਨਾ ਬੰਨ੍ਹ। ਮਹਾਤਮਾ ਦਾ ਸੰਕੇਤ ਉਸ ਦੀ ਸਮਝ 'ਚ ਆ ਗਿਆ। ਉਸ ਨੇ ਆਪਣੀ ਕਮਾਈ ਦਾ ਕੁਝ ਹਿੱਸਾ ਗਰੀਬਾਂ, ਪੀੜਤਾਂ ਲਈ ਖਰਚ ਕਰਨਾ ਸ਼ੁਰੂ ਕੀਤਾ। ਲਕਸ਼ਮੀ ਦੀ ਜਗ੍ਹਾ 'ਤੇ ਫਿਰ ਤੋਂ ਜੋਤ ਜਗਣ ਲੱਗੀ। ਗਾਂ ਨੂੰ ਰੋਟੀ ਦੇਣ ਤੋਂ ਬਾਅਦ ਹੀ ਉਹ ਆਪ ਰੋਟੀ ਲੈਂਦਾ। ਰੋਗ, ਡਰ ਸਭ ਦੂਰ ਹੋ ਗਏ। ਜੀਵਨ ਫਿਰ ਜਗਮਗਾ ਉੱਠਿਆ।
— ਪ੍ਰਸ਼ਾਂਤ ਅਗਰਵਾਲ

  • ਕਾਰੋਬਾਰ
  • ਦਰਵਾਜ਼ੇ
  • ਮਹਾਲਕਸ਼ਮੀ
  • ਸੰਸਾਰ

ਦੁਨੀਆ 'ਚ ਤਿੰਨ ਤਰ੍ਹਾਂ ਦੇ ਲੋਕ

NEXT STORY

Stories You May Like

  • india us relations are very good  no problem  goyal
    ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਚੰਗੇ, ਕੋਈ ਸਮੱਸਿਆ ਨਹੀਂ : ਗੋਇਲ
  • crows are better than us
    ਸਾਡੇ ਨਾਲੋਂ ਚੰਗੇ ਤਾਂ ਕਾਂ ਹੀ ਹਨ!
  • good drivers save money
    ਚੰਗੇ ਡਰਾਈਵਰ ਤੁਹਾਡਾ ਧਨ ਬਚਾਉਂਦੇ ਹਨ...!
  • india us relations are quite good  there are no issues  goyal
    ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਚੰਗੇ, ਕੋਈ ਸਮੱਸਿਆ ਨਹੀਂ : ਗੋਇਲ
  • ioa elections on december 5
    IOA ਚੋਣਾਂ ਪੰਜ ਦਸੰਬਰ ਨੂੰ, PT ਊਸ਼ਾ ਮੁਤਾਬਕ ਚੰਗੇ ਪ੍ਰਸ਼ਾਸਨ ਲਈ ਅਹਿਮ ਕਦਮ
  • kewal singh dhillon
    ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਹੈ ਮੋਦੀ ਸਰਕਾਰ: ਕੇਵਲ ਸਿੰਘ ਢਿੱਲੋਂ
  • mika singh
    "ਦੁਬਈ ਦੇ ਮੁਸਲਮਾਨ ਚੰਗੇ, ਪਾਕਿਸਤਾਨ ਦੇ ਕਿਉਂ ਨਹੀਂ?" - ਮੀਕਾ ਸਿੰਘ ਦਾ ਵੱਡਾ ਬਿਆਨ
  • nz tour could open the door for bhuvneshwar for the 2027 world cup  ashwin
    NZ ਦੌਰੇ 'ਚ ਚੰਗੇ ਪ੍ਰਦਰਸ਼ਨ ਨਾਲ ਭੁਵਨੇਸ਼ਵਰ ਲਈ ਖੁੱਲ੍ਹ ਸਕਦੇ ਨੇ WC 2027 ਦੇ ਰਸਤੇ : ਅਸ਼ਵਿਨ
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • perform this aarti of mata kushmanda on the fourth day of navratri
      Navratri 2026 : ਨਰਾਤਿਆਂ ਦੇ ਚੌਥੇ ਦਿਨ ਕਰੋ ਮਾਤਾ ਕੁਸ਼ਮਾਂਡਾ ਦੀ ਇਹ ਆਰਤੀ
    • great news for 3 zodiac signs  a golden time
      3 ਰਾਸ਼ੀਆਂ ਲਈ ਆਈ ਵੱਡੀ ਖੁਸ਼ਖਬਰੀ! ਸ਼ੁਰੂ ਹੋਣ ਲੱਗਾ ਹੈ 'Golden Time', ਲੱਥ...
    • worship goddess kushmanda on the fourth day of navratri
      Shardiya Navratri 2026: ਨਰਾਤੇ ਦੇ ਚੌਥੇ ਦਿਨ ਜਾਣੋ ਮਾਂ ਕੁਸ਼ਮਾਂਡਾ ਦੇ...
    • do not place these things on the kitchen slab even by mistake
      ਰਸੋਈ ਦੀ ਸਲੈਬ 'ਤੇ ਭੁੱਲ ਕੇ ਵੀ ਨਾ ਰੱਖੋ ਇਹ 'ਚੀਜ਼ਾਂ' ! ਬਣ ਸਕਦੈ ਕੰਗਾਲੀ ਦਾ...
    • worship goddess chandraghanta on the third day of navratri
      ਨਰਾਤੇ ਦੇ ਤੀਜੇ ਦਿਨ ਕਰੋ ਮਾਂ ਚੰਦਰਘੰਟਾ ਦੀ ਪੂਜਾ , ਜਾਣੋ ਵਿਧੀ ਤੇ ਉਨ੍ਹਾਂ ਦਾ...
    • perform this aarti of mata chandraghanta on the second day of navratri
      Navratri 2026 : ਨਰਾਤਿਆਂ ਦੇ ਦੂਜੇ ਦਿਨ ਕਰੋ ਮਾਤਾ ਚੰਦਰਘੰਟਾ ਦੀ ਇਹ ਆਰਤੀ
    • the stars indicate financial gains for those with the virgo zodiac sign
      ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • navratri  first day  mata vaishno devi  temple  47326 pilgrims
      ਭਾਰੀ ਮੀਂਹ ਦੇ ਬਾਵਜੂਦ ਨਰਾਤਿਆਂ ਦੇ ਪਹਿਲੇ ਦਿਨ ਮਾਤਾ ਵੈਸ਼ਨੋ ਦੇਵੀ ਪੁੱਜੇ...
    • navratri 2026  gajkesari yog  rashifal  rain of money
      Navratri 2026 : ਨਰਾਤਿਆਂ 'ਚ ਬਣੇਗਾ 2 ਵਾਰ ਗਜਕੇਸਰੀ ਯੋਗ, ਇਨ੍ਹਾਂ 4 ਰਾਸ਼ੀਆਂ...
    • mata brahmacharini  aarti  navratri 2026
      Navratri 2026 : ਨਰਾਤਿਆਂ ਦੇ ਦੂਜੇ ਦਿਨ ਕਰੋ ਮਾਤਾ ਬ੍ਰਹਮਚਾਰਿਣੀ ਇਹ ਆਰਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +