Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    11:01:05 AM

  • petrol diesel prices may go up

    25-28 ਰੁਪਏ ਤੱਕ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ !...

  • earth heating up

    ਤਪਣ ਲੱਗੀ ਧਰਤੀ! ਭਿਆਨਕ ਗਰਮੀ ਨੇ ਖੇਤੀਬਾੜੀ ਚੱਕਰ...

  • rules changed petrol pumps no puc no fuel

    ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ...

  • punjab s school timings should be changed

    ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਜਾਵੇ! ਭਿਆਨਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਸਤਿਗੁਰੂ ਰਾਮ ਸਿੰਘ ਜੀ

DHARM News Punjabi(ਧਰਮ)

ਸਤਿਗੁਰੂ ਰਾਮ ਸਿੰਘ ਜੀ

  • Updated: 20 Jan, 2015 06:40 AM
Dharm
article
  • Share
    • Facebook
    • Tumblr
    • Linkedin
    • Twitter
  • Comment

ਭਾਈ ਮਹਾਰਾਜ ਸਿੰਘ ਨੂੰ ਕੈਦ ਕਰਕੇ ਜਲਾਵਤਨ ਕਰ ਦੇਣ ਤੋਂ ਬਾਅਦ ਅੰਗਰੇਜ਼ ਗਵਰਨਰ ਡਲਹੌਜ਼ੀ ਨੇ ਇਹ ਦਾਅਵਾ ਕਰ ਦਿੱਤਾ ਸੀ ਕਿ ਰਾਜਨੀਤਿਕ ਪੱਖ ਤੋਂ ਸਿੱਖਾਂ ਦੀ ਹੋਂਦ ਖਤਮ ਕਰ ਦਿੱਤੀ ਗਈ ਹੈ। ਅਜਿਹੀ ਘੋਰ ਗੁਲਾਮੀ ਦੇ ਸੰਕਟ ਵਾਲੀ ਘੜੀ ਵਿਚ ਬਸੰਤ ਪੰਚਮੀ ਵਾਲੇ ਦਿਨ 3 ਫਰਵਰੀ, 1816 ਈ. ਨੂੰ ਜਨਮੇ ਸਤਿਗੁਰੂ ਰਾਮ ਸਿੰਘ ਨੇ ਅੰਗਰੇਜ਼ਾਂ ਖਿਲਾਫ ਵੱਡਾ ਜੇਹਾਦ ਛੇੜ ਕੇ ਪੰਜਾਬ ਵਿਚ ਭੈਣੀ ਰਾਈਆਂ ਦੀ ਧਰਤੀ 'ਤੇ ਆਜ਼ਾਦੀ ਦਾ ਬਿਗੁਲ ਵਜਾ ਦਿੱਤਾ ਅਤੇ ਪੂਰਨ ਸਿੱਖ ਸਵੈਰਾਜ ਮੁੜ ਸਥਾਪਿਤ ਕਰਨ ਦੀ ਠਾਣ ਲਈ। 1837 ਈਸਵੀ ਨੂੰ ਆਪ ਭਰ ਜਵਾਨੀ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਵਿਚ ਭਰਤੀ ਹੋਏ। ਇਕ ਵਾਰ ਸਤਿਗੁਰੂ ਰਾਮ ਸਿੰਘ ਆਪਣੀ ਪਲਟਨ ਨਾਲ ਪਿਸ਼ੌਰ ਜਾਂਦੇ ਸਮੇਂ ਹਜ਼ਰੋਂ ਸ਼ਹਿਰ ਠਹਿਰੇ ਅਤੇ ਇਥੇ ਸਤਿਗੁਰੂ ਬਾਲਕ ਸਿੰਘ ਦੀ ਸ਼ਖ਼ਸੀਅਤ ਤੋਂ ਬਹੁਤ ਪ੍ਰਭਾਵਿਤ ਹੋਏ। ਇਥੇ ਹੀ ਸਤਿਗੁਰੂ ਬਾਲਕ ਸਿੰਘ ਨੇ ਸਤਿਗੁਰੂ ਰਾਮ ਸਿੰਘ ਜੀ ਨੂੰ ਆਪਣਾ ਉੱਤਰਾਧਿਕਾਰੀ ਸਥਾਪਿਤ ਕਰ ਦਿੱਤਾ ਅਤੇ ਪੰਜਾਬ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮੁਰਝਾ ਚੁੱਕੀ ਸਿੱਖੀ ਨੂੰ ਮੁੜ ਸੁਰਜੀਤ ਕਰਨ ਦਾ ਆਦੇਸ਼ ਵੀ ਦਿੱਤਾ।
1839 ਈਸਵੀ ਵਿਚ ਮਹਾਰਾਜਾ ਰਣਜੀਤ ਸਿੰਘ ਜੀ ਦੇ ਚੜ੍ਹਾਈ ਕਰ ਜਾਣ ਤੋਂ ਬਾਅਦ ਸਤਿਗੁਰੂ ਰਾਮ ਸਿੰਘ ਜੀ ਨੇ ਮਹਾਰਾਜੇ ਦੇ ਵੰਸ਼ ਵਿਚ ਗੱਦੀ ਪ੍ਰਾਪਤੀ ਲਈ ਹੋਏ ਪਰਿਵਾਰਿਕ ਕਤਲੇਆਮ ਅਤੇ ਸਿੱਖ ਰਾਜ ਦੀ ਢਹਿੰਦੀ ਕਲਾ ਨੂੰ ਅੱਖੀਂ ਵੇਖਿਆ। 1845 ਈਸਵੀ ਵਿਚ ਮੁੱਦਕੀ ਦੀ ਲੜਾਈ ਸਮੇਂ ਪਹਿਲਾਂ ਹੀ ਆਪ ਨੇ ਕਹਿ ਦਿੱਤਾ ਸੀ ਕਿ ਹੁਣ ਲੜਾਈ ਵਿਚ ਫੌਜਾਂ ਦੀ ਜਿੱਤ ਨਹੀਂ ਹੋਵੇਗੀ ਕਿਉਂਕਿ ਰਾਜੇ ਗੱਦਾਰ, ਦੇਸ਼ ਧ੍ਰੋਹੀ ਅਤੇ ਅੰਦਰੋਂ ਅੰਗਰੇਜ਼ਾਂ ਦੇ ਮਿੱਤਰ ਬਣ ਚੁੱਕੇ ਹਨ।
ਫੌਜ ਦੀ ਨੌਕਰੀ ਛੱਡ ਕੇ ਆਪ ਭੈਣੀ ਰਾਈਆਂ (ਲੁਧਿਆਣਾ) ਵਾਪਿਸ ਆ ਗਏ। ਉਨ੍ਹਾਂ ਵੇਖਿਆ ਕਿ ਲੋਕ ਗੁਲਾਮੀ ਦੀ ਗੂੜ੍ਹੀ ਨੀਂਦ ਵਿਚ ਅਤੇ ਨਵੇਂ ਪੱਛਮੀ ਰਾਜ ਵਿਚ ਆਨੰਦਿਤ ਹਨ। ਲੋਕ ਆਪਣੇ ਧਰਮ, ਵਿਰਸੇ, ਬੋਲੀ, ਸੱਭਿਆਚਾਰਕ ਸਾਂਝ ਨਾਲੋਂ ਟੁੱਟ ਚੁੱਕੇ ਹਨ।
ਸਤਿਗੁਰੂ ਰਾਮ ਸਿੰਘ ਨੇ ਸਿੱਖੀ ਨੂੰ ਮੁੜ ਸੁਰਜੀਤ ਕਰਨ ਲਈ 12 ਅਪ੍ਰੈਲ 1857 ਈਸਵੀ ਨੂੰ ਵਿਸਾਖੀ ਵਾਲੇ ਦਿਨ ਨਾਂਦੇੜ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਰਿਆਦਾ ਭਾਈ ਰਾਇ ਸਿੰਘ ਦੁਆਰਾ ਮੰਗਵਾ ਕੇ ਉਸ ਮੁਤਾਬਿਕ 5 ਪਿਆਰਿਆਂ ਨੂੰ ਅੰਮ੍ਰਿਤ ਛਕਾਇਆ ਅਤੇ ਭੈਣੀ ਸਾਹਿਬ ਵਿਚ ਚਿੱਟਾ ਝੰਡਾ ਲਹਿਰਾ ਕੇ ਅੰਗਰੇਜ਼ਾਂ ਦੀਆਂ ਰਾਜਨੀਤਿਕ, ਸਾਡੀਆਂ ਧਾਰਮਿਕ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕੀਤੀ।
ਆਪ ਨੇ ਮਹਾਰਾਜਾ ਰਣਜੀਤ ਸਿੰਘ ਤਕ ਦੇ ਮਹਾਂ-ਪੰਜਾਬ ਵਾਲੇ ਰਾਜ ਨੂੰ 22 ਹਿੱਸਿਆਂ ਵਿਚ ਵੰਡ ਕੇ 22 ਅਜਿਹੇ ਮਹਾਨ ਵਿਅਕਤੀ ਨਿਯੁਕਤ ਕੀਤੇ, ਜਿਨ੍ਹਾਂ ਅੰਦਰ ਦੇਸ਼ ਪਿਆਰ, ਧਰਮ ਅਤੇ ਆਜ਼ਾਦੀ ਪ੍ਰਾਪਤੀ ਦੇ ਜੋਸ਼ ਠਾਠਾਂ ਮਾਰਦੇ ਸਨ। ਆਪ ਨੇ ਪੂਰੇ ਪੰਜਾਬ ਵਿਚ ਕੁੜੀਆਂ ਮਾਰਨ, ਵੇਚਣ, ਵੱਟਾ ਕਰਨ ਅਤੇ ਬਾਲ ਵਿਆਹ ਵਿਰੁੱਧ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ। ਆਪ ਜੀ ਨੇ ਸੰਗਤਾਂ ਦੇ ਨਾਂ ਇਹ ਹੁਕਮਨਾਮਾ ਜਾਰੀ ਕੀਤਾ¸
''ਜੇਕਰ ਕੋਈ ਕੁੜੀ ਮਾਰੇ, ਵੇਚੇ, ਵੱਟਾ ਕਰੇ, ਉਸਦੇ ਘਰ ਦਾ, ਹੱਥ ਦਾ ਅੰਨ-ਜਲ ਗ੍ਰਹਿਣ ਨਹੀਂ ਕਰਨਾ, ਉਸਕੋ ਸੰਗਤ ਮੇਂ ਨਾ ਵੜਨ ਦੇਣਾ, ਜੇਕਰ ਆ ਵੀ ਜਾਵੇ ਤਾਂ ਜੁੱਤੀਆਂ ਮਾਰ ਕੇ ਕੱਢ ਦੇਣਾ।'' ਸਤਿਗੁਰੂ ਰਾਮ ਸਿੰਘ ਜੀ ਆਪ ਘੋੜਿਆਂ 'ਤੇ ਜਥਿਆਂ ਅਤੇ ਕਾਫਲਿਆਂ ਸਮੇਤ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਗਏ, ਗੁਰਬਾਣੀ ਅਤੇ ਗੁਰਸਿੱਖੀ ਦਾ ਪ੍ਰਚਾਰ ਕੀਤਾ। 1857 ਈਸਵੀ ਵਿਚ ਆਪ ਨੇ ਮੁਨਸ਼ੀ ਗੁਲਾਬ ਸਿੰਘ ਦੇ ਛਾਪੇਖਾਨੇ ਲਾਹੌਰ ਤੋਂ ਸ੍ਰੀ ਗੁਰੂ ਆਦਿ ਗ੍ਰੰਥ ਸਾਹਿਬ ਦੀਆਂ ਬੀੜਾਂ, ਪੰਜ ਗ੍ਰੰਥੀ, ਬਾਈ ਵਾਰਾਂ ਅਤੇ ਭਗਤ ਬਾਣੀ ਦੀਆਂ ਪੋਥੀਆਂ ਛਪਵਾ ਕੇ ਸਿੱਖਾਂ ਨੂੰ ਗੁਰਬਾਣੀ ਨਾਲ ਜੋੜਿਆ।
ਜਿਥੇ ਸਤਿਗੁਰੂ ਰਾਮ ਸਿੰਘ ਜੀ ਨੇ 1863 ਈਸਵੀ ਵਿਚ ਪਿੰਡ ਸਿਆੜ ਵਿਖੇ ਮਾਈਆਂ ਨੂੰ ਸਿੰਘਾਂ ਦੇ ਬਰਾਬਰ ਦਾ ਰੁਤਬਾ ਦੇ ਕੇ ਅੰਮ੍ਰਿਤ ਦੀ ਦਾਤ ਬਖਸ਼ੀ, ਉਥੇ 3 ਜੂਨ 1863 ਈਸਵੀ ਨੂੰ ਪਿੰਡ ਖੋਟੇ ਵਿਖੇ ਸ੍ਰੀ ਆਦਿ ਗੁਰੂ ਗ੍ਰੰਥ ਸਾਹਿਬ ਤੋਂ ਲਾਵਾਂ ਪੜ੍ਹ ਕੇ, ਬੇਦੀ ਗੱਡ ਕੇ ਆਨੰਦ ਕਾਰਜ ਦੀ ਰਸਮ ਦਾ ਆਗ਼ਾਜ਼ ਕੀਤਾ। ਉਸ ਸਮੇਂ ਅਮੀਰ, ਗਰੀਬ, ਨੌਕਰ, ਦਰਬਾਰੀ, ਸਰਦਾਰ ਸਭ ਨਾਮਧਾਰੀ ਸਜਣ ਲੱਗੇ। ਉਨ੍ਹਾਂ ਸੰਗਤ ਦੇ ਨਾਂ ਰਹਿਤਨਾਮੇ ਜਾਰੀ ਕੀਤੇ, ਜਿਨ੍ਹਾਂ ਦੀ ਗਿਣਤੀ 64 ਹੈ, ਜਿਨ੍ਹਾਂ ਨੂੰ ਹੁਕਮਨਾਮਿਆਂ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ।
ਸਤਿਗੁਰੂ ਰਾਮ ਸਿੰਘ ਜੀ ਨੇ ਆਜ਼ਾਦੀ ਪ੍ਰਾਪਤੀ ਲਈ ਵਿਦੇਸ਼ਾਂ ਨਾਲ ਸੰਬੰਧ ਸਥਾਪਿਤ ਕੀਤੇ। ਉਨ੍ਹਾਂ ਰੂਸ, ਕਸ਼ਮੀਰ, ਹੈਦਰਾਬਾਦ, ਲਖਨਊ, ਨੇਪਾਲ, ਗਵਾਲੀਅਰ ਦੇ ਰਾਜਿਆਂ ਨਾਲ ਆਜ਼ਾਦੀ ਸੰਬੰਧੀ ਵਿਚਾਰਾਂ ਦਾ ਸਿਲਸਿਲਾ ਸ਼ੁਰੂ ਕਰ ਲਿਆ।
ਇਕ ਦਿਨ ਨਾਮਧਾਰੀਆਂ ਦਾ ਇਕ ਜਥਾ ਅੰਮ੍ਰਿਤਸਰ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਗਿਆ। ਉਨ੍ਹਾਂ ਹਰਿਮੰਦਰ ਸਾਹਿਬ ਗੇਟ ਦੇ ਅੱਗੇ ਗਊਆਂ ਵੱਢਣ ਦਾ ਬੁੱਚੜਖਾਨਾ ਦੇਖਿਆ ਅਤੇ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਅਤੇ ਪਰਿਕਰਮਾ ਵਿਚ ਕਾਂ-ਇੱਲਾਂ ਦੁਆਰਾ ਲਿਆ ਕੇ ਸੁੱਟੀਆਂ ਮਾਸ ਦੀਆਂ ਬੋਟੀਆਂ ਵੇਖੀਆਂ। ਉਨ੍ਹਾਂ ਬੁੱਚੜਾਂ ਨੂੰ ਬੁੱਚੜਖਾਨਾ ਚੁੱਕਣ ਲਈ ਵੰਗਾਰਿਆ ਪਰ ਕਹਾਣੀ ਕਤਲੇਆਮ ਤਕ ਪਹੁੰਚ ਗਈ। ਅਜਿਹੀ ਕਾਰਵਾਈ ਹੀ ਰਾਏਕੋਟ ਗੁਰਦੁਆਰਾ ਸਾਹਿਬ ਵਿਖੇ ਵਾਪਰੀ। ਨਾਮਧਾਰੀਆਂ ਵਲੋਂ ਬੁੱਚੜਾਂ ਦੇ ਕਤਲ ਕਰ ਦਿੱਤੇ ਗਏ। ਅੰਗਰੇਜ਼ ਨਾਮਧਾਰੀਆਂ ਪ੍ਰਤੀ ਕੋਈ ਅਜਿਹਾ ਬਹਾਨਾ ਭਾਲਦਾ ਸੀ ਕਿ ਇਸ ਲਹਿਰ ਵਿਰੁੱਧ ਕਰੜੀ ਕਾਰਵਾਈ ਕਰ ਸਕੇ। ਅੰਗਰੇਜ਼ਾਂ ਨੇ ਨਾਮਧਾਰੀਆਂ ਨੂੰ 15 ਜੁਲਾਈ 1871 ਈਸਵੀ ਨੂੰ ਰਾਏਕੋਟ ਵਿਖੇ, 15 ਸਤੰਬਰ 1871 ਈਸਵੀ ਨੂੰ ਅੰਮ੍ਰਿਤਸਰ ਵਿਖੇ ਅਤੇ 26 ਨਵੰਬਰ 1871 ਈਸਵੀ ਨੂੰ ਲੁਧਿਆਣਾ ਵਿਖੇ ਫਾਂਸੀਆਂ 'ਤੇ ਲਟਕਾ ਦਿੱਤਾ। 17-18 ਜਨਵਰੀ, 1872 ਈਸਵੀ ਨੂੰ 68 ਨਾਮਧਾਰੀਆਂ ਨੂੰ ਮਾਲੇਰਕੋਟਲੇ ਵਿਖੇ ਤੋਪਾਂ ਨਾਲ ਉਡਾ ਦਿੱਤਾ। ਅੰਗਰੇਜ਼ ਸਤਿਗੁਰੂ ਰਾਮ ਸਿੰਘ ਜੀ ਨੂੰ ਬਹੁਤ ਹੀ ਖ਼ਤਰਨਾਕ ਵਿਅਕਤੀ ਸਮਝਦਾ ਸੀ।
ਆਜ਼ਾਦੀ ਪ੍ਰਾਪਤੀ, ਬਰਾਬਰਤਾ, ਸਭੈ-ਸਾਂਝੀਵਾਲ ਸਦਾਇਨ ਲਈ ਅੱਜ ਜਿਥੇ ਸਤਿਗੁਰੂ ਰਾਮ ਸਿੰਘ ਜੀ ਦਾ ਨਾਂ ਇਤਿਹਾਸ ਦੇ ਸੁਨਹਿਰੀ ਪੰਨਿਆਂ 'ਤੇ ਦਰਜ ਹੈ, ਉਥੇ ਸੰਸਾਰ ਪੱਧਰ 'ਤੇ, ਸੰਸਾਰ ਪੱਧਰ ਦੇ ਖੋਜੀਆਂ ਵਲੋਂ 1000 ਵਰ੍ਹਿਆਂ ਦੇ ਹਜ਼ਾਰ ਮਹਾਨ ਵਿਅਕਤੀਆਂ ਸੰਬੰਧੀ ਲਿਖੀ ਕਿਤਾਬ 'ਮੈੱਨ ਆਫ ਦਿ ਮਿਲੇਨੀਅਮ' ਵਿਚ ਵੀ ਸਤਿਗੁਰੂ ਰਾਮ ਸਿੰਘ ਜੀ ਦਾ ਨਾਂ ਭਾਰਤ ਦੇ 13 ਮਹਾਨ ਵਿਅਕਤੀਆਂ ਵਿਚ ਸ਼ਾਮਿਲ ਹੈ।
- ਡਾ. ਲਖਵੀਰ ਸਿੰਘ 'ਨਾਮਧਾਰੀ'

  • ਭਾਈ ਮਹਾਰਾਜ ਸਿੰਘ
  • ਜਲਾਵਤਨ
  • ਸਤਿਗੁਰੂ ਰਾਮ ਸਿੰਘ

ਵਿਆਖਿਆ ਸ੍ਰੀ ਜਪੁ ਜੀ ਸਾਹਿਬ

NEXT STORY

Stories You May Like

  • prakash purb of satguru ravidas maharaj
    ਬਰੇਸ਼ੀਆ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ 26 ਅਪ੍ਰੈਲ ਨੂੰ, ਤਿਆਰੀਆਂ ਜ਼ੋਰਾਂ 'ਤੇ
  • nagar kirtan dedicated to 649th parkash purb of satguru ravidas maharaj ji
    ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 11 ਅਪ੍ਰੈਲ ਤੋਲਨਤੀਨੋ ਵਿਖੇ
  • attack on devotees
    ਡੇਰਾ ਬਾਬਾ ਰਾਮ ਸਿੰਘ ਨੈਣੇਵਾਲ ਵਿਖੇ ਸੇਵਾਦਾਰਾਂ ’ਤੇ ਹਮਲਾ
  • installation of   statue   of banda singh bahadur
    ਗ੍ਰੇਵਜੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬੰਦਾ ਸਿੰਘ ਬਹਾਦਰ ਜੀ ਦੇ 'ਬੁੱਤ' ਦੀ ਸਥਾਪਨਾ
  • l nagar kirtan in italy
    649ਵੇਂ ਪ੍ਰਕਾਸ਼ ਮੌਕੇ ਸਜੇ 23ਵੇਂ ਵਿਸ਼ਾਲ ਨਗਰ ਕੀਰਤਨ ਦੌਰਾਨ ਸਤਿਗੁਰੂ ਰਵਿਦਾਸ ਮਹਾਰਾਜ ਦੇ ਜੈਕਾਰਿਆਂ ਦੀ ਗੂੰਜ
  • sri guru arjan dev ji  prakash purab
    5ਵੇਂ ਗੁਰੂ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • bihar  guru gobind singh ji  samrat chaudhary  patna sahib gurdwara
    ਗੁਰੂ ਗੋਬਿੰਦ ਸਿੰਘ ਤੋਂ ਪ੍ਰੇਰਨਾ ਲੈ ਕੇ ਬਿਹਾਰ ਨੂੰ ਖੁਸ਼ਹਾਲ ਬਣਾਉਣ ਲਈ ਕਰਾਂਗਾ ਕੰਮ : ਸਮਰਾਟ ਚੌਧਰੀ
  • toy  ram temple  parliament  suspected terrorist  arrested  police
    ਖਿਡੌਣੇ 'ਚ ਬੰਬ ਲਾ ਕਰਨਾ ਸੀ ਵੱਡਾ ਧਮਾਕਾ, ਨਿਸ਼ਾਨੇ 'ਤੇ ਸੀ ਰਾਮ ਮੰਦਰ ਤੇ ਸੰਸਦ! 3 ਸੂਬਿਆਂ 'ਚੋਂ ਚਾਰ ਸ਼ੱਕੀ...
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ ਕੀ...
  • garbage dumps will be set up in jalandhar
    ਜਲੰਧਰ 'ਚ ਕੂੜੇ ਦੇ ਲੱਗਣਗੇ ਅੰਬਾਰ! ਨਿਗਮ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ, ਅੱਜ...
  • weather will change in punjab heavy storm alert
    ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ...
  • long power cut begins in punjab electricity demand increased by 9 thousand mw
    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਸਪਲਾਈ ਨੂੰ ਲੈ ਕੇ ਆ ਗਈ ਵੱਡੀ...
  • police raid at spa center in jalandhar
    ਪੰਜਾਬ ਦੇ ਇਸ ਸਪਾ ਸੈਂਟਰ 'ਚ ਪੁਲਸ ਦੀ ਰੇਡ! ਫੜੇ ਗਏ ਮੁੰਡੇ-ਕੁੜੀਆਂ, ਇਤਰਾਜ਼ਯੋਗ...
  • important news for people registering in punjab
    Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
  • police and excise department raid raju chauhan  s residence in jalandhar
    ਜਲੰਧਰ 'ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, ਰਾਜੂ ਚੌਹਾਨ ਦੇ ਘਰ ਰੇਡ ਕਰਕੇ 50...
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ,...
Trending
Ek Nazar
class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...

road accident

ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ

no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

drone strike in lebanon

ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ

mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

man mobile drowning river

ਜਾਨ ਜਾਏ ਪਰ ਫ਼ੋਨ ਨਾ ਜਾਏ..! ਨਦੀ 'ਚ ਡੁੱਬਦੇ ਨੌਜਵਾਨ ਨੇ ਨਹੀਂ ਛੱਡਿਆ ਆਪਣਾ...

electricity bill  groom  dm office  bride  smart meter

'ਮੈਂ ਹਨ੍ਹੇਰੇ 'ਚ ਲਾੜੀ ਨੂੰ ਘਰ ਕਿਵੇਂ ਲਿਆਵਾਂਗਾ?' ਬਿਜਲੀ ਗੁਲ ਹੋਈ ਤਾਂ...

famous brazilian beauty queen dies of heart attack

ਗਲੈਮਰ ਜਗਤ 'ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ...

strait of hormuz  germany

ਜਰਮਨੀ ਦੀ ਹੋਰਮੁਜ਼ ਜਲਡਮਰੂ 'ਚ ਤਿੰਨ ਜਹਾਜ਼ ਤਾਇਨਾਤ ਕਰਨ ਦੀ ਯੋਜਨਾ

f i r   actor vipul roy  s home burgled of over rs 7 lakh  probe underway

TV ਦੇ ਇੰਸਪੈਕਟਰ ਦੇ ਘਰ ਹੋ ਗਈ 'ਅਸਲੀ ਚੋਰੀ' ! ਮਸ਼ਹੂਰ ਅਦਾਕਾਰ ਨੂੰ ਲੱਗਾ...

now i  m even afraid to leave the house    the comedian  s pain is revealed

ਹੁਣ ਤਾਂ ਘਰੋਂ ਨਿਕਲਣ ਤੋਂ ਵੀ ਡਰ ਲੱਗਦੈ..! 16 ਮਹੀਨੇ ਪਹਿਲਾਂਂ ਮਸਾਂ ਬਚੀ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • lottery will be held for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ! ਬਣ ਰਿਹੈ ਮੰਗਲ-ਬੁੱਧ ਦਾ ਸੰਯੋਗ,...
    • danger bells rang for these 4 zodiac signs
      ਕੇਤੂ ਦਾ ਮਘਾ ਨਕਸ਼ੱਤਰ 'ਚ ਗੋਚਰ: ਇਨ੍ਹਾਂ 4 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ...
    • rare combination of 8 bade mangal in the month of june
      19 ਸਾਲਾਂ ਪਿੱਛੋਂ ਜੇਠ ਮਹੀਨੇ 8 'ਬੜੇ ਮੰਗਲ' ਦਾ ਦੁਰਲੱਭ ਸੰਯੋਗ, ਇਨ੍ਹਾਂ...
    • your destiny can change
      ਪੈਰ 'ਚ ਕਾਲਾ ਧਾਗਾ ਪਾਉਣ ਵਾਲੇ ਹੋ ਜਾਣ ਸਾਵਧਾਨ! ਜਾਣੋ ਕਿਵੇਂ ਬਦਲ ਸਕਦੀ ਹੈ...
    • the fate of these zodiac signs will be unlocked today
      ਅੱਜ ਖੁੱਲ੍ਹਣਗੇ ਇਨ੍ਹਾਂ ਰਾਸ਼ੀਆਂ ਦੀ ਕਿਸਮਤ ਦੇ ਤਾਲੇ! ਪੈਸਿਆਂ ਦੀ ਹੋਵੇਗੀ ਬਾਰਿਸ਼
    • the fortune of these 3 zodiac signs will shine
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ...
    • special on lord parashurama dayanti
      ਅੱਜ ਹੈ ਅਧਰਮ ਦਾ ਨਾਸ਼ ਕਰਨ ਵਾਲੇ ਭਗਵਾਨ ਪਰਸ਼ੂਰਾਮ ਦੀ ਜਯੰਤੀ, ਜਾਣੋ ਉਨ੍ਹਾਂ ਦੀ...
    • don t forget to keep these 4 things on the dining table
      ਸਾਵਧਾਨ! Dining table 'ਤੇ ਭੁੱਲ ਕੇ ਵੀ ਨਾ ਰੱਖੋ ਇਹ 4 ਚੀਜ਼ਾਂ, ਘਰ 'ਚ ਆ ਸਕਦੀ...
    • these 3 zodiac signs will have fun
      100 ਸਾਲਾਂ ਬਾਅਦ ਅਕਸ਼ੈ ਤ੍ਰਿਤੀਆ 'ਤੇ ਬਣ ਰਿਹਾ 'ਮਹਾ-ਸੰਯੋਗ', ਇਨ੍ਹਾਂ 3...
    • labh drishti rajyog 2026 2 may shani shukra 4 rashi benefits
      4 ਰਾਸ਼ੀਆਂ ਦੇ ਬਣਨਗੇ ਵਿਗੜੇ ਕੰਮ, ਬਣ ਰਿਹੈ ਦੁਰਲੱਭ ਰਾਜਯੋਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +