Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    6:49:10 PM

  • march 30 is an important day in punjab

    ਪੰਜਾਬ 'ਚ 30 ਮਾਰਚ ਦਾ ਦਿਨ ਅਹਿਮ, ਹੋ ਗਿਆ ਵੱਡਾ...

  • warning issued amid reports of petrol running out in punjab

    ਪੰਜਾਬ ਵਿਚ ਪੈਟਰੋਲ ਮੁੱਕਣ ਦੀਆਂ ਖ਼ਬਰਾਂ ਵਿਚਾਲੇ...

  • new orders issued regarding gas agencies and petrol pumps in nawanshahr

    ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ! ਗੈਸ ਏਜੰਸੀਆਂ ਤੇ...

  • traffic completely halted on national highway jk

    ਜੰਮੂ-ਸ੍ਰੀਨਗਰ ਹਾਈਵੇਅ 'ਤੇ ਆਵਾਜਾਈ ਪੂਰੀ ਤਰ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਮਨੁੱਖ ਨੂੰ ਕਰਮਾਂ ਅਨੁਸਾਰ ਫਲ ਮਿਲਦਾ ਹੈ

DHARM News Punjabi(ਧਰਮ)

ਮਨੁੱਖ ਨੂੰ ਕਰਮਾਂ ਅਨੁਸਾਰ ਫਲ ਮਿਲਦਾ ਹੈ

  • Updated: 22 Jan, 2015 12:20 AM
Dharm
article
  • Share
    • Facebook
    • Tumblr
    • Linkedin
    • Twitter
  • Comment

ਜੋ ਮਾੜੇ ਲੋਕ ਦੂਜਿਆਂ ਦੇ ਦਿਲਾਂ ਨੂੰ ਸੱਟ ਪਹੁੰਚਾਉਣ ਵਾਲੇ ਬੋਲ ਬੋਲਦੇ ਹਨ, ਦੂਜਿਆਂ ਦੀ ਬੁਰਾਈ ਕਰਕੇ ਖੁਸ਼ ਹੁੰਦੇ ਹਨ, ਉਹ ਆਪਣੇ ਬੋਲਾਂ ਨਾਲ ਕਦੇ-ਕਦੇ ਆਪਣੇ ਹੀ ਜਾਲ ਵਿਚ ਫਸ ਜਾਂਦੇ ਹਨ ਅਤੇ ਉਸੇ ਤਰ੍ਹਾਂ ਖਤਮ ਹੋ ਜਾਂਦੇ ਹਨ ਜਿਵੇਂ ਰੇਤ ਦੇ ਟਿੱਲੇ ਦੇ ਅੰਦਰ ਖੁੱਡ ਸਮਝ ਕੇ ਸੱਪ ਵੜ ਜਾਂਦਾ ਹੈ ਅਤੇ ਫਿਰ ਸਾਹ ਘੁੱਟਣ ਨਾਲ ਉਸ ਦੀ ਮੌਤ ਹੋ ਜਾਂਦੀ ਹੈ। ਸਮੇਂ ਅਨੁਸਾਰ ਵਿਚਾਰ ਨਾ ਕਰਨਾ ਆਪਣੇ ਲਈ ਮੁਸੀਬਤਾਂ ਨੂੰ ਸੱਦਾ ਦੇਣਾ ਹੈ। ਸਿਆਣੇ ਲੋਕ ਸੋਚ-ਵਿਚਾਰ ਕੇ ਹੀ ਕੋਈ ਕੰਮ ਕਰਦੇ ਹਨ। ਮਨੁੱਖ ਨੂੰ ਕਰਮ ਅਨੁਸਾਰ ਫਲ ਮਿਲਦਾ ਹੈ ਅਤੇ ਬੁੱਧੀ ਵੀ ਕਰਮ ਫਲ ਤੋਂ ਹੀ ਪ੍ਰੇਰਿਤ ਹੁੰਦੀ ਹੈ। ਇਸ ਵਿਚਾਰ ਅਨੁਸਾਰ ਵਿਦਵਾਨ ਤੇ ਸੱਜਣ ਆਦਮੀ ਸਿਆਣਪ ਨਾਲ ਹਰ ਕੰਮ ਪੂਰਾ ਕਰਦੇ ਹਨ। ਅਜਿਹਾ ਪੈਸਾ ਜੋ ਬਹੁਤ ਦੁੱਖ, ਧਰਮ ਤਿਆਗਣ ਅਤੇ ਵੈਰੀਆਂ ਦੀ ਸ਼ਰਨ ਵਿਚ ਜਾਣ 'ਤੇ ਮਿਲਦਾ ਹੈ, ਉਹ ਸਵੀਕਾਰ ਨਹੀਂ ਕਰਨਾ ਚਾਹੀਦਾ। ਧਰਮ, ਪੈਸੇ, ਅਨਾਜ, ਗੁਰੂ ਦੇ ਵਚਨਾਂ ਤੇ ਦਵਾਈ ਨੂੰ ਹਮੇਸ਼ਾ ਸੰਭਾਲ ਕੇ ਰੱਖਣਾ ਚਾਹੀਦਾ ਹੈ। ਜੋ ਇਨ੍ਹਾਂ ਨੂੰ ਸੰਭਾਲ ਕੇ ਰੱਖ ਲੈਂਦਾ ਹੈ, ਉਹ ਹਮੇਸ਼ਾ ਸੁਖੀ ਰਹਿੰਦਾ ਹੈ। ਬਿਨਾਂ ਪੜ੍ਹੀ ਕਿਤਾਬ ਦੀ ਵਿੱਦਿਆ ਅਤੇ ਆਪਣਾ ਕਮਾਇਆ ਪੈਸਾ ਦੂਜਿਆਂ ਦੇ ਹੱਥਾਂ ਵਿਚ ਦੇਣ ਨਾਲ ਸਮੇਂ 'ਤੇ ਨਾ ਵਿੱਦਿਆ ਕੰਮ ਆਉਂਦੀ ਹੈ ਅਤੇ ਨਾ ਹੀ ਪੈਸਾ। ਜੋ ਗੱਲ ਬੀਤ ਗਈ, ਉਸ ਬਾਰੇ ਸੋਚਣਾ ਨਹੀਂ ਚਾਹੀਦਾ। ਸਿਆਣੇ ਲੋਕ ਭਵਿੱਖ ਦਾ ਫਿਕਰ ਨਹੀਂ ਕਰਦੇ। ਉਹ ਸਿਰਫ ਆਪਣੇ ਅੱਜ ਬਾਰੇ ਹੀ ਸੋਚਦੇ ਹਨ। ਦਿਲ ਵਿਚ ਪਿਆਰ ਰੱਖਣ ਵਾਲੇ ਲੋਕਾਂ ਨੂੰ ਹੀ ਦੁੱਖ ਝੱਲਣੇ ਪੈਂਦੇ ਹਨ। ਪਿਆਰ ਸੁੱਖ ਦਾ ਕਾਰਨ ਹੈ ਤਾਂ ਡਰ ਦਾ ਕਾਰਨ ਵੀ ਹੈ। ਇਸ ਲਈ ਪਿਆਰ ਵਿਚ ਚਾਲਾਕੀ ਰੱਖਣ ਵਾਲੇ ਲੋਕ ਹੀ ਸੁਖੀ ਹੁੰਦੇ ਹਨ। ਜੋ ਵਿਅਕਤੀ ਆਉਣ ਵਾਲੇ ਸੰਕਟ ਦਾ ਸਾਹਮਣਾ ਕਰਨ ਲਈ ਪਹਿਲਾਂ ਤੋਂ ਤਿਆਰੀ ਕਰ ਰਹੇ ਹੁੰਦੇ ਹਨ, ਉਹ ਉਸ ਦੇ ਆਉਣ 'ਤੇ ਤੁਰੰਤ ਉਸ ਦਾ ਉਪਾਅ ਲੱਭ ਲੈਂਦੇ ਹਨ।

  • ਦਿਲਾਂ
  • ਮਨੁੱਖ
  • ਬੁਰਾਈ
  • ਫਲ
  • ਸਾਹ
  • ਸਿਆਣਪ

ਗੁਰੂ ਦਾ ਕੰਮ ਸਿਰਫ ਸਮਰੱਥਾ ਤੋਂ ਜਾਣੂ ਕਰਵਾਉਣਾ ਹੈ।

NEXT STORY

Stories You May Like

  • summer fruit proves helpful in lowering high blood pressure
    ਹਾਈ BP ਨੂੰ ਕੰਟਰੋਲ ਕਰਨ ਲਈ ਵਰਦਾਨ ਹੈ ਗਰਮੀਆਂ ਦਾ ਇਹ ਖਾਸ ਫਲ, ਅੱਜ ਹੀ ਕਰੋ ਡਾਇਟ 'ਚ ਸ਼ਾਮਲ
  • rs 10 000 not withdrawn from atm had to pay rs 3 28 lakh to bank after 9 years
    ATM 'ਚੋਂ ਨਹੀਂ ਨਿਕਲੇ 10,000 ਰੁਪਏ, 9 ਸਾਲ ਬਾਅਦ ਬੈਂਕ ਨੂੰ ਦੇਣੇ ਪਏ 3.28 ਲੱਖ; ਜਾਣੋ ਕੀ ਹੈ ਪੂਰਾ ਮਾਮਲਾ
  • benefits of eating pears
    ਕੀ ਤੁਸੀਂ ਵੀ ਨਾਸ਼ਪਾਤੀ ਨੂੰ ਮਾਮੂਲੀ ਫਲ ਸਮਝਦੇ ਹੋ? ਇਸ ਦੇ ਫਾਇਦੇ ਸੁਣ ਕੇ ਤੁਹਾਡੇ ਹੋਸ਼ ਉੱਡ ਜਾਣਗੇ!
  • young women  modern look  sequin work dress
    ਮੁਟਿਆਰਾਂ ਨੂੰ ਮਾਡਰਨ ਲੁੱਕ ਦੇ ਰਹੀ ਹੈ ‘ਸੀਕੁਇਨ ਵਰਕ’ ਡਰੈੱਸ
  • cucumber is the superfood of summer
    ਗਰਮੀਆਂ ਦਾ 'ਸੁਪਰਫੂਡ' ਹੈ ਖੀਰਾ: ਸਿਰਫ਼ ਪਾਣੀ ਦੀ ਕਮੀ ਹੀ ਨਹੀਂ, ਇਨ੍ਹਾਂ 5 ਗੰਭੀਰ ਬਿਮਾਰੀਆਂ ਨੂੰ ਵੀ ਰੱਖਦਾ ਹੈ ਦੂਰ
  • regarding gold  relief may be available
    Gold ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ,  ਮਿਲ ਸਕਦੀ ਹੈ ਰਾਹਤ
  • these rules will change for hdfc and pnb customers
    HDFC ਤੇ PNB ਗਾਹਕਾਂ ਨੂੰ ਲੱਗਣ ਵਾਲਾ ਹੈ ਝਟਕਾ, ਬਦਲ ਜਾਣਗੇ ਇਹ ਨਿਯਮ
  • cylinder problem  cook food in stove
    ਸਿਲੰਡਰ ਦੀ ਸਮੱਸਿਆ ਹੈ, ਤਾਂ ਚੁੱਲ੍ਹੇ 'ਤੇ ਬਣਾਓ ਖਾਣਾ..., ਭਾਜਪਾ ਵਿਧਾਇਕ ਨੇ ਜਨਤਾ ਨੂੰ ਦਿੱਤੀ ਸਲਾਹ
  • shri ram navami utsav committee shobha yatra jalandhar
    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • a trolley full of potatoes overturned at pap chowk
    PAP ਚੌਂਕ ‘ਤੇ ਆਲੂਆਂ ਨਾਲ ਭਰੀ ਟਰਾਲੀ ਪਲਟੀ, ਸੜਕ ‘ਤੇ ਖਿਲਰੇ ਆਲੂ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
Trending
Ek Nazar
jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • children who are connected to religion are happier
      ਧਰਮ ਨਾਲ ਜੁੜੇ ਬੱਚੇ ਹੁੰਦੇ ਨੇ ਜ਼ਿਆਦਾ ਖੁਸ਼ਕਿਸਮਤ! 70 ਦੇਸ਼ਾਂ ਦੀ ਰਿਪੋਰਟ 'ਚ...
    • worship goddess kalratri on the seventh day of navratri
      ਮਾਂ ਕਾਲਰਾਤਰੀ ਦੀ ਕਿਰਪਾ ਨਾਲ ਟਲਣਗੇ ਵੱਡੇ ਤੋਂ ਵੱਡੇ ਸੰਕਟ! ਸੱਤਵੇਂ ਨਰਾਤੇ 'ਤੇ...
    • coconut remedy can change fate
      ਨਾਰੀਅਲ ਦਾ ਇਹ ਛੋਟਾ ਜਿਹਾ ਉਪਾਅ ਰਾਤੋ-ਰਾਤ ਬਦਲ ਸਕਦਾ ਹੈ ਕਿਸਮਤ, ਬਸ ਕਰ ਲਓ ਇਹ...
    • the lottery will be held today for these zodiac signs
      ਚੰਦਰਮਾ ਦੀ ਚਾਲ 'ਚ ਵੱਡਾ ਫੇਰਬਦਲ! ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਲੱਗੇਗੀ...
    • problems will increase for these 3 zodiac signs
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਵਧਣਗੀਆਂ ਮੁਸ਼ਕਲਾਂ ! ਸ਼ੁੱਕਰ ਬਦਲ ਰਿਹਾ ਹੈ ਆਪਣੀ...
    • 26 march  horoscope  astrology  rashifal
      26 ਮਾਰਚ ਨੂੰ ਬਣ ਰਿਹਾ ਹੈ 'ਗਜਕੇਸਰੀ ਰਾਜਯੋਗ', ਇਨ੍ਹਾਂ 3 ਰਾਸ਼ੀਆਂ 'ਤੇ...
    • marriage opportunities are forming in 3 zodiac signs
      Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ
    • govardhan president draupadi murmu puja
      ਗੋਵਰਧਨ ਦੇ ਦਾਨਘਾਟੀ ਮੰਦਰ 'ਚ ਗਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਕੀਤੀ ਪੂਜਾ-ਅਰਚਨਾ
    • zodiac signs
      ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ
    • march 21 day and night are equal
      21 ਮਾਰਚ ਨੂੰ ਦਿਨ ਅਤੇ ਰਾਤ ਹੋਣਗੇ ਬਰਾਬਰ, ਜਾਣੋ ਇਸ ਪਿੱਛੇ ਦਾ ਵਿਗਿਆਨਕ ਕਾਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +