ਮੁੰਬਈ- ਡੀ.ਟੀ.ਐੱਚ. ਸੇਵਾ ਪ੍ਰਦਾਨ ਕਰਨ ਵਾਲੀ ਕੰਪਨੀ ਡਿਸ਼ ਟੀ.ਵੀ. ਨੂੰ ਖਤਮ ਤਿਮਾਹੀ 'ਚ 2.87 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਪਿਛਲੇ ਮਾਲੀ ਸਾਲ ਦੀ ਇਸੇ ਤਿਮਾਹੀ 'ਚ ਕੰਪਨੀ ਨੂੰ 38.25 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਕੰਪਨੀ ਦੇ ਨਿਰਦੇਸ਼ਕ ਮੰਡਲ ਦੀ ਬੈਠਕ ਤੋਂ ਬਾਅਦ ਜਾਰੀ ਅੰਕੜਿਆਂ 'ਚ ਦੱਸਿਆ ਗਿਆ ਕਿ ਇਸੇ ਤਿਮਾਹੀ ਦੇ ਦੌਰਾਨ ਉਸ ਦੀ ਆਮਦਨ 'ਚ 17.14 ਫੀਸਦੀ ਦਾ ਵਾਧਾ ਹੋਇਆ ਹੈ। ਪਿਛਲੇ ਮਾਲੀ ਸਾਲ ਦੀ ਤੀਜੀ ਤਿਮਾਹੀ 'ਚ ਉਸ ਦੀ ਆਮਦਨ 622.53 ਕਰੋੜ ਰੁਪਏ ਰਹੀ ਸੀ, ਜੋ ਚਾਲੂ ਮਾਲੀ ਸਾਲ ਦੀ ਇਸੇ ਤਿਮਾਹੀ ਵਿਚ ਵੱਧ ਕੇ 729.25 ਕਰੋੜ ਰੁਪਏ 'ਤੇ ਪਹੁੰਚ ਗਈ।
ਸੱਚੀ! ਸਾਰੇ ਦੇਸ਼ 'ਚ ਇੰਨੀ ਸਸਤੀ ਕਾਲ
NEXT STORY