Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:54:08 AM

  • governors of 6 states changed suddenly

    ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ...

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਗਣਤੰਤਰ ਦਿਵਸ 'ਤੇ ਜੈੱਟ ਏਅਰਵੇਜ਼ ਨੇ ਦਿੱਤਾ ਸਸਤੇ ਟਿਕਟ ਦਾ ਆਫਰ

BUSINESS News Punjabi(ਵਪਾਰ)

ਗਣਤੰਤਰ ਦਿਵਸ 'ਤੇ ਜੈੱਟ ਏਅਰਵੇਜ਼ ਨੇ ਦਿੱਤਾ ਸਸਤੇ ਟਿਕਟ ਦਾ ਆਫਰ

  • Updated: 24 Jan, 2015 02:34 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ 'ਤੇ ਆਪਣੇ ਕਸਟਮਰ ਨੂੰ ਲੁਭਾਉਣ ਦੇ ਲਈ ਨਿਜੀ ਏਅਰਲਾਈਨ ਕੰਪਨੀ ਜੈੱਟ ਏਅਰਵੇਜ਼ ਅਤੇ ਉਸ ਦੇ ਪਾਰਟਰਨ ਈਤੀਹਾਦ ਨੇ ਏਅਰ ਟਿਕਟ 'ਤੇ 25 ਫੀਸਦੀ ਛੋਟ ਦਾ ਐਲਾਨ ਕੀਤਾ ਹੈ। ਇਹ ਛੋਟ ਉਨ੍ਹਾਂ ਯਾਤਰੀਆਂ ਨੂੰ ਮਿਲੇਗੀ ਜੋ ਜੈੱਟ ਏਅਰਵੇਜ਼ ਤੋਂ ਖਾੜੀ ਦੇਸ਼ਾਂ, ਯੂਰਪ ਅਤੇ ਅਮਰੀਕਾ ਦਾ ਸਫਰ ਕਰਦੇ ਹਨ। ਇਸ ਸਾਲ ਤੀਜੀ ਵਾਰ ਜੈੱਟ ਏਅਰਵੇਜ਼ ਨੇ ਟਿਕਟਾਂ 'ਤੇ ਛੋਟ ਦਾ ਆਫਰ ਦਿੱਤਾ ਹੈ।

ਜੈੱਟ ਏਅਰਵੇਜ਼ ਵੱਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਇਹ ਆਫਰ ਜੈੱਟ ਏਅਰਵੇਜ਼ ਦੇ ਡੋਮੈਸਟਿਕ ਨੈੱਟਵਰਕ ਅਤੇ ਇਕਨਾਮੀ ਕਲਾਸ 'ਤੇ ਲਾਗੂ ਹੋਵੇਗਾ ਅਤੇ ਯਾਤਰਾ ਦੀ ਵੈਲੀਡਿਟੀ 1 ਮਾਰਚ, 2015 ਤੋਂ ਲੈ ਕੇ 30 ਸਤੰਬਰ 2015 ਹੈ। ਇਤਿਹਾਦ ਏਅਰਵੇਜ਼ ਦੀਆਂ ਉਡਾਣਾਂ 'ਤੇ ਇਹ ਆਫਰ ਬਿਜ਼ਨਸ ਅਤੇ ਇਕਾਨਮੀ ਦੋਹਾਂ ਕਲਾਸ 'ਤੇ ਲਾਗੂ ਹੋਵੇਗਾ। ਦੱਸਿਆ ਗਿਆ ਹੈ ਕਿ ਜੈੱਟ ਏਅਰਵੇਜ਼ ਅਤੇ ਇਤਿਹਾਦ ਏਅਰਵੇਜ਼ ਦੇ ਇੰਟਰਨੈਸ਼ਨਲ ਰੂਟਾਂ 'ਤੇ ਯਾਤਰਾ ਦੇ ਲਈ ਇਹ ਆਫਰ 1 ਫਰਵਰੀ ਤੋਂ ਬਾਅਦ ਤੋਂ ਵੈਲਿਡ ਹੋਵੇਗਾ।

ਫਾਈਨੈਨਸ਼ੀਅਲ ਐੱਕਸਪ੍ਰੈਸ ਦੀ ਖਬਰ ਦੇ ਮੁਤਾਬਕ ਜੈੱਟ ਏਅਰਵੇਜ਼ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਫਾਰ ਕਮਰਸ਼ਲ ਗੌਰਨ ਸ਼ੇਟੀ ਨੇ ਦੱਸਿਆ ਕਿ ਸਾਡਾ ਇਹ ਗਣਤੰਤਰ ਦਿਵਸ ਦਾ ਮੌਕਾ ਸਾਡੀ ਖਾਸ ਸੇਵਾਵਾਂ ਦਾ ਅਨੁਭਵ ਕਰਨ ਦਾ ਮੌਕਾ ਯਾਤਰੀਆਂ ਨੂੰ ਮੁਹਈਆ ਕਰਵਾਏਗਾ। ਇਹ ਇਸ ਲਈ ਵੀ ਖਾਸ ਹੈ ਕਿ ਕਿਉਂਕਿ ਗੈਸਟਸ ਇਤਿਹਾਦ ਏਅਰਵੇਜ਼ ਅਤੇ ਜੈੱਟ ਏਅਰਵੇਜ਼ ਦੇ ਸਾਂਝੇ ਨੈੱਟਵਰਕ 'ਤੇ ਇਨ੍ਹਾਂ ਆਫਰਾਂ ਦਾ ਲਾਭ ਲੈ ਸਕਦੇ ਹਨ।

  • ਜੈੱਟ ਏਅਰਵੇਜ਼
  • ਸਸਤੇ ਟਿਕਟ
  • Jet Airways
  • cheap ticket
  • ਛੋਟ

ਵਿਦੇਸ਼ੀ ਮੁਦਰਾ ਭੰਡਾਰ ਵੱਧ ਕੇ 322.13 ਅਰਬ ਡਾਲਰ ਹੋਇਆ

NEXT STORY

Stories You May Like

  • powerful oneplus phones available at a discount of  4 000
    4,000 ਸਸਤੇ ਮਿਲ ਰਹੇ OnePlus ਦੇ ਧਾਕੜ ਫੋਨ ! ਜਾਣੋ ਕੀ ਹੈ ਆਫਰ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • russia ukrinec conflict
    ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ ਹਮਲੇ
  • indian national in singapore
    ਭਾਰਤੀ ਨਾਗਰਿਕ 'ਤੇ ਵੈਧ ਟਿਕਟ ਤੋਂ ਬਿਨਾਂ ਸਿੰਗਾਪੁਰ F1 ਖੇਤਰ 'ਚ ਦਾਖਲ ਹੋਣ ਦਾ ਦੋਸ਼
  • recharge and get 1 lakh accidental insurance
    ਰੀਚਾਰਜ ਕਰਾਓ ਤੇ 1 ਲੱਖ ਰੁਪਏ ਦਾ ਐਕਸੀਡੈਂਟਲ ਬੀਮਾ ਪਾਓ, ਇਸ ਕੰਪਨੀ ਨੇ ਲਿਆਂਦਾ ਧਮਾਕੇਦਾਰ ਆਫਰ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • narendra modi  air force day  greetings
    'ਤੁਹਾਡੀ ਬਹਾਦਰੀ ਨੂੰ ਸਲਾਮ..!' ਹਵਾਈ ਫ਼ੌਜ ਦਿਵਸ 'ਤੇ PM ਮੋਦੀ ਨੇ ਯੋਧਿਆਂ ਨੂੰ ਦਿੱਤੀ ਵਧਾਈ
  • chandigarh university students celebrated  world tourism day
    ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਨਾਇਆ‘ ਵਿਸ਼ਵ ਸੈਰ-ਸਪਾਟਾ ਦਿਵਸ’
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • british delegation reached india  benefits of fta
      ਭਾਰਤ ਪਹੁੰਚਿਆ ਬ੍ਰਿਟਿਸ਼ ਵਫ਼ਦ, FTA ਦੇ ਲਾਭਾਂ ਨੂੰ ਵੱਧ ਤੋਂ ਵੱਧ ਕਰਨ 'ਤੇ ਜ਼ੋਰ
    • america gets nobel prize in economics  know how much prize money
      ਅਮਰੀਕਾ ਦੇ ਹਿੱਸੇ ਆਇਆ ਅਰਥਸ਼ਾਸਤਰ ਦਾ ਨੋਬਲ ਪੁਰਸਕਾਰ, ਜਾਣੋ ਕਿੰਨੀ ਮਿਲੇਗੀ ਇਨਾਮ...
    • share market  sensex fell by more than 500 points
      ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : 500 ਤੋਂ ਵਧ ਅੰਕ ਡਿੱਗਾ ਸੈਂਸੈਕਸ, ਦਬਾਅ 'ਚ...
    • careful with gold  silver new direction
      ਸੋਨੇ ’ਚ ਸੰਭਲਣ ਦੇ ਸੰਕੇਤ, ਚਾਂਦੀ ਨੂੰ ਨਵੀਂ ਦਿਸ਼ਾ ਦਾ ਇੰਤਜ਼ਾਰ
    • reduction in slr is necessary to encourage manufacturing
      ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
    • e commerce companies sold goods worth rs 24 000 crore in festive sale
      ਤਿਉਹਾਰੀ ਸੇਲ ਦੇ ਪਹਿਲੇ 2 ਦਿਨਾਂ ’ਚ ਈ-ਕਾਮਰਸ ਕੰਪਨੀਆਂ ਨੇ 24,000 ਕਰੋੜ ਰੁਪਏ...
    • may be a huge increase in cement prices
      ਘਰ ਬਣਾਉਣਾ ਹੋਵੇਗਾ ਹੋਰ ਮਹਿੰਗਾ, ਸੀਮੈਂਟ ਦੀਆਂ ਕੀਮਤਾਂ 'ਚ ਹੋ ਸਕਦੈ ਭਾਰੀ ਵਾਧਾ
    • burden of upi mdr may fall on customers  warns iit bombay report
      ਸਰਚਾਰਜਾਂ 'ਤੇ ਰੋਕ ਦੇ ਬਾਵਜੂਦ ਗਾਹਕਾਂ 'ਤੇ  ਪੈ ਸਕਦੈ UPI MDR ਦਾ ਬੋਝ, IIT...
    • steel policy  604 million tons
      ਰਾਸ਼ਟਰੀ ਸਟੀਲ ਨੀਤੀ-2047 ਦਾ ਖਰੜਾ ਜਾਰੀ, ਕੱਚਾ ਉਤਪਾਦਨ 60.4 ਕਰੋੜ ਕਰਨ ਦਾ ਟੀਚਾ
    • petrol and diesel prices have increased  this company
      ਵੱਡਾ ਝਟਕਾ ! ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਗਿਆ ਵਾਧਾ, ਇਸ ਕੰਪਨੀ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +