Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    3:42:37 AM

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਸੋਨੇ-ਚਾਂਦੀ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦੇ ਭਾਅ

BUSINESS News Punjabi(ਵਪਾਰ)

ਸੋਨੇ-ਚਾਂਦੀ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦੇ ਭਾਅ

  • Updated: 24 Jan, 2015 09:45 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਮਜ਼ੋਰ ਸੰਸਾਰਕ ਰੁਖ ਦੇ ਵਿਚਾਲੇ ਗਹਿਣੇ ਅਤੇ ਫੁਟਕਰ ਵਿਕਰੇਤਾਵਾਂ ਦੀ ਮੰਗ ਕਮਜ਼ੋਰ ਪੈਣ ਨਾਲ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸ਼ਨੀਵਾਰ ਨੂੰ ਸੋਨੇ ਦੀ ਕੀਮਤ 100 ਰੁਪਏ ਦੀ ਗਿਰਾਵਟ ਦੇ ਨਾਲ 28,400 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈ। ਉਦਯੋਗਿਕ ਇਕਾਈਆਂ ਅਤੇ ਸਿੱਕਾ ਨਿਰਮਾਤਾਵਾਂ ਦੀ ਕਮਜ਼ੋਰ ਮੰਗ ਦੇ ਕਾਰਨ ਚਾਂਦੀ ਦੀ ਕੀਮਤ ਵੀ 65 ਰੁਪਏ ਟੁੱਟ ਕੇ 40,065 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। ਬਾਜ਼ਾਰ ਸੂਤਰਾਂ ਨੇ ਕਿਹਾ ਕਿ ਮੌਜੂਦਾ ਪੱਧਰ 'ਤੇ ਗਹਿਣੇ ਅਤੇ ਫੁਟਕਰ ਵਿਕਰੇਤਾਵਾਂ ਦੀ ਮੰਗ ਵਿਚ ਗਿਰਾਵਟ ਤੋਂ ਇਲਾਵਾ ਕਮਜ਼ੋਰ ਸੰਸਾਰਕ ਰੁਖ ਦੇ ਕਾਰਨ ਮੁੱਖ ਤੌਰ 'ਤੇ ਕੀਮਤੀ ਧਾਤਾਂ ਦੀਆਂ ਕੀਮਤਾਂ ਵਿਚ ਗਿਰਾਵਟ ਆਈ ਹੈ।

ਘਰੇਲੂ ਕੀਮਤਾਂ ਦਾ ਰੁਖ ਨਿਰਧਾਰਨ ਕਰਨ ਵਾਲੇ ਬਾਜ਼ਾਰ ਨਿਊਯਾਰਕ 'ਚ ਸੋਨੇ ਦੀ ਕੀਮਤ 0.6 ਫੀਸਦੀ ਦੀ ਗਿਰਾਵਟ ਦੇ ਨਾਲ 1,292.60 ਡਾਲਰ ਪ੍ਰਤੀ ਔਂਸ ਅਤੇ ਚਾਂਦੀ ਦੀ ਕੀਮਤ 0.3 ਫੀਸਦੀ ਦੀ ਗਿਰਾਵਟ ਦੇ ਨਾਲ 18.30 ਡਾਲਰ ਪ੍ਰਤੀ ਔਂਸ ਰਹਿ ਗਈ। ਰਾਸ਼ਟਰੀ ਰਾਜਧਾਨੀ ਵਿਚ ਸੋਨਾ 99.9 ਅਤੇ 99.5 ਫੀਸਦੀ ਸ਼ੁੱਧਤਾ ਦੀ ਕੀਮਤ 100-100 ਰੁਪਏ ਦੀ ਗਿਰਾਵਟ ਦੇ ਨਾਲ ਕ੍ਰਮਵਾਰ 28,400 ਰੁਪਏ ਅਤੇ 28,200 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈ। ਸ਼ੁੱਕਰਵਾਰ ਨੂੰ ਇਸ 'ਚ 150 ਰੁਪਏ ਦੀ ਤੇਜ਼ੀ ਆਈ ਸੀ।

ਥੋੜ੍ਹੇ-ਬਹੁਤ ਸੌਦਿਆਂ ਦੇ ਕਾਰਨ ਸੀਮਿਤ ਦਾਇਰੇ ਵਿਚ ਉਤਰਾਅ-ਚੜ੍ਹਾਅ ਦੇ ਬਾਅਦ ਗਿੰਨੀ ਦੀ ਕੀਮਤ 24,000 ਰੁਪਏ ਪ੍ਰਤੀ ਅੱਠ ਗ੍ਰਾਮ ਪਹਿਲੇ ਵਾਲੇ ਪੱਧਰ 'ਤੇ ਰਹੀ। ਕਮਜ਼ੋਰ ਆਮ ਰੁਖ ਦੇ ਮੁਤਾਬਕ ਚਾਂਦੀ ਤਿਆਰ ਦੀ ਕੀਮਤ 65 ਰੁਪਏ ਦੀ ਗਿਰਾਵਟ ਦੇ ਨਾਲ 40,035 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਹਫਤੇਵਾਰੀ ਡਿਲੀਵਰੀ ਦੀ ਕੀਮਤ 225 ਰੁਪਏ ਦੀ ਗਿਰਾਵਟ ਦੇ ਨਾਲ 39,875 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। ਦੂਜੇ ਪਾਸੇ ਚਾਂਦੀ ਸਿੱਕਿਆਂ ਦੀ ਕੀਮਤ ਲਿਵਾਲ 65,000 ਰੁਪਏ ਬਿਕਵਾਲ 66,000 ਰੁਪਏ ਪ੍ਰਤੀ ਸੈਂਕੜਾ ਪਹਿਲੇ ਵਾਲੇ ਪੱਧਰ 'ਤੇ ਰਹੀ।

  • ਸੋਨੇ
  • ਚਾਂਦੀ
  • Gold
  • Silver
  • ਗਿਰਾਵਟ

ਗਣਤੰਤਰ ਦਿਵਸ 'ਤੇ ਜੈੱਟ ਏਅਰਵੇਜ਼ ਨੇ ਦਿੱਤਾ ਸਸਤੇ ਟਿਕਟ ਦਾ ਆਫਰ

NEXT STORY

Stories You May Like

  • gold and silver prices fell   prices of 24 22 18 carats
    ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
  • gold prices fall  silver stable  know how
    ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਸਥਿਰ, ਜਾਣੋ ਕਿੰਨੇ ਹੋਏ ਭਾਅ
  • gold prices fall  silver prices rise  price of 24 22 18k gold
    ਸੋਨੇ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਤੇ ਚਾਂਦੀ ਦੇ ਚੜ੍ਹੇ ਭਾਅ, ਜਾਣੋ 24-22-18K gold ਦੇ ਭਾਅ
  • gold prices fall for third consecutive day  silver rates also fall
    ਲਗਾਤਾਰ ਤੀਜੇ ਦਿਨ ਟੁੱਟੇ ਸੋਨੇ ਦੇ ਭਾਅ, ਚਾਂਦੀ ਦੇ ਰੇਟ ਵੀ ਡਿੱਗੇ, ਜਾਣੋ ਤਾਜ਼ਾ ਕੀਮਤਾਂ
  • gold prices rise   silver prices also fell
    ਰੁਪਏ ਦੀ ਮਜ਼ਬੂਤੀ ਕਾਰਨ ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ ਦੇ ਭਾਅ ਵੀ ਟੁੱਟੇ
  • gold prices jump  silver rises by rs 4 500
    ਸੋਨੇ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ ਤੇ ਚਾਂਦੀ 'ਚ 4,500 ਰੁਪਏ ਦਾ ਹੋਇਆ ਵਾਧਾ
  • gold  silver  prices  latest rates
    ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਹਜ਼ਾਰਾਂ 'ਚ ਹੋਏ ਸਸਤੇ, ਜਾਣੋ ਕੀ ਹੈ ਤਾਜ਼ਾ ਰੇਟ
  • gold becomes expensive before navratri and silver prices also rise
    ਨਰਾਤਿਆਂ ਤੋਂ ਪਹਿਲਾਂ ਸੋਨਾ ਹੋ ਗਿਆ ਮਹਿੰਗਾ ਤੇ ਚਾਂਦੀ ਦੇ ਵੀ ਚੜ੍ਹੇ ਭਾਅ, ਜਾਣੋ ਕਿੰਨੇ ਹੋਏ ਰੇਟ
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • share market  sensex fell by more than 500 points
      ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : 500 ਤੋਂ ਵਧ ਅੰਕ ਡਿੱਗਾ ਸੈਂਸੈਕਸ, ਦਬਾਅ 'ਚ...
    • careful with gold  silver new direction
      ਸੋਨੇ ’ਚ ਸੰਭਲਣ ਦੇ ਸੰਕੇਤ, ਚਾਂਦੀ ਨੂੰ ਨਵੀਂ ਦਿਸ਼ਾ ਦਾ ਇੰਤਜ਼ਾਰ
    • reduction in slr is necessary to encourage manufacturing
      ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
    • e commerce companies sold goods worth rs 24 000 crore in festive sale
      ਤਿਉਹਾਰੀ ਸੇਲ ਦੇ ਪਹਿਲੇ 2 ਦਿਨਾਂ ’ਚ ਈ-ਕਾਮਰਸ ਕੰਪਨੀਆਂ ਨੇ 24,000 ਕਰੋੜ ਰੁਪਏ...
    • may be a huge increase in cement prices
      ਘਰ ਬਣਾਉਣਾ ਹੋਵੇਗਾ ਹੋਰ ਮਹਿੰਗਾ, ਸੀਮੈਂਟ ਦੀਆਂ ਕੀਮਤਾਂ 'ਚ ਹੋ ਸਕਦੈ ਭਾਰੀ ਵਾਧਾ
    • burden of upi mdr may fall on customers  warns iit bombay report
      ਸਰਚਾਰਜਾਂ 'ਤੇ ਰੋਕ ਦੇ ਬਾਵਜੂਦ ਗਾਹਕਾਂ 'ਤੇ  ਪੈ ਸਕਦੈ UPI MDR ਦਾ ਬੋਝ, IIT...
    • steel policy  604 million tons
      ਰਾਸ਼ਟਰੀ ਸਟੀਲ ਨੀਤੀ-2047 ਦਾ ਖਰੜਾ ਜਾਰੀ, ਕੱਚਾ ਉਤਪਾਦਨ 60.4 ਕਰੋੜ ਕਰਨ ਦਾ ਟੀਚਾ
    • petrol and diesel prices have increased  this company
      ਵੱਡਾ ਝਟਕਾ ! ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਗਿਆ ਵਾਧਾ, ਇਸ ਕੰਪਨੀ ਨੇ...
    • gold and silver prices fell   prices of 24 22 18 carats
      ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
    • india canada trade
      70 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਕੈਨੇਡਾ ਦਾ ਵਪਾਰ ! ਕੈਨੇਡੀਅਨ ਮੰਤਰੀ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +