Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 11, 2026

    3:28:18 PM

  • us secret mission

    ਇਰਾਨ ਨਾਲ ਜੰਗ ਵਿਚਾਲੇ ਅਮਰੀਕਾ ਨੇ ਚੁੱਪ-ਚੁਪੀਤੇ...

  • young man from nawanshahr died in italy

    ਮੰਦਭਾਗੀ ਖ਼ਬਰ: ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ,...

  • young man who went to see a fair was brutally murdered in punjab

    ਪੰਜਾਬ 'ਚ ਵੱਡੀ ਵਾਰਦਾਤ! ਮੇਲਾ ਵੇਖਣ ਗਏ ਮੁੰਡੇ ਦਾ...

  • 3 indians in us strike

    ਵੱਡੀ ਖ਼ਬਰ ; ਅਮਰੀਕੀ ਹਮਲੇ 'ਚ 3 ਭਾਰਤੀਆਂ ਦੀ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਆਰਾ
  • ਕੋਰਟ 'ਚ ਬਲੀਆ ਦੀ ਰੀਨਾ ਗੌੜ ਨੇ ਕੀਤਾ ਸੀ ਧਮਾਕਾ

NATIONAL News Punjabi(ਦੇਸ਼)

ਕੋਰਟ 'ਚ ਬਲੀਆ ਦੀ ਰੀਨਾ ਗੌੜ ਨੇ ਕੀਤਾ ਸੀ ਧਮਾਕਾ

  • Updated: 24 Jan, 2015 04:19 PM
ਆਰਾ
article
  • Share
    • Facebook
    • Tumblr
    • Linkedin
    • Twitter
  • Comment

ਆਰਾ (ਬਿਹਾਰ)- ਬਿਹਾਰ ਦੇ ਭੋਜਪੁਰ ਜ਼ਿਲੇ ਦੇ ਆਰਾ ਅਦਾਲਤ ਕੰਪਲੈਕਸ 'ਚ ਹੋਏ ਬੰਬ ਧਮਾਕੇ 'ਚ ਮਾਰੀ ਗਈ ਔਰਤ ਦੀ ਪਛਾਣ ਹੋ ਗਈ। ਉਹ ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲੇ ਦੀ ਰਹਿਣ ਵਾਲੀ ਹੈ। ਭੋਜਪੁਰ ਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਧਮਾਕੇ 'ਚ ਮਾਰੀ ਗਈ ਔਰਤ ਦੀ ਪਛਾਣ ਬਲੀਆ ਦੇ ਬਸੇਰੀ ਵਾਸੀ ਰੀਨਾ ਗੌੜ ਦੇ ਰੂਪ 'ਚ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਮਹਿਲਾ ਦੇ ਪਰਿਵਾਰ ਵਾਲਿਆਂ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਔਰਤ ਦੇ ਵਿਸ਼ੇ 'ਚ ਵਿਸ਼ੇਸ਼ ਜਾਂਚ-ਪੜਤਾਲ ਲਈ ਆਰਾ ਤੋਂ ਪੁਲਸ ਟੀਮ ਬਲੀਆ ਰਵਾਨਾ ਕਰ ਦਿੱਤੀ ਗਈ ਹੈ। ਹੁਸੈਨ ਨੇ ਦੱਸਿਆ,''ਸ਼ੁਰੂਆਤੀ ਜਾਂਚ ਅਨੁਸਾਰ ਧਮਾਕੇ 'ਚ ਇਸਤੇਮਾਲ ਬੰਬ ਕਾਫੀ ਸ਼ਕਤੀਸ਼ਾਲੀ ਸੀ। ਸ਼ੱਕ ਹੈ ਕਿ ਧਮਾਕੇ ਲਈ ਪਾਈਪ ਬੰਬ ਦੀ ਵਰਤੋਂ ਕੀਤੀ ਗਈ ਹੋਵੇ।''
ਜ਼ਿਕਰਯੋਗ ਹੈ ਕਿ ਆਰਾ ਵਿਵਹਾਰ ਅਦਾਲਤ ਕੰਪਲੈਕਸ 'ਚ ਸ਼ੁੱਕਰਵਾਰ ਨੂੰ ਹੋਏ ਬੰਬ ਧਮਾਕੇ 'ਚ ਇਕ ਔਰਤ ਸਮੇਤ 2 ਵਿਅਕਤੀ ਦੀ ਮੌਤ ਹੋ ਗਈ ਸੀ। ਪੁਲਸ ਅਨੁਸਾਰ ਧਮਾਕੇ 'ਚ ਮ੍ਰਿਤਕ ਔਰਤ ਹੀ ਬੰਬ ਲੈ ਕੇ ਅਦਾਲਤ ਕੰਪਲੈਕਸ 'ਚ ਦਾਖਲ ਹੋਈ ਸੀ। ਬੰਬ ਧਮਾਕੇ ਤੋਂ ਬਾਅਦ ਪੇਸ਼ੀ ਲਈ 2 ਕੈਦੀ ਲੰਬੂ ਸ਼ਰਮਾ ਅਤੇ ਅਖਿਲੇਸ਼ ਉਪਾਧਿਆਏ ਫਰਾਰ ਹੋ ਗਏ। ਪੁਲਸ ਫਰਾਰ ਕੈਦੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਲੰਬੂ ਸਾਲ 2009 'ਚ ਵੀ ਅਦਾਲਤ ਕੰਪਲੈਕਸ 'ਚ ਹੋਏ ਬੰਬ ਧਮਾਕੇ ਤੋਂ ਬਾਅਦ ਫਰਾਰ ਹੋ ਗਿਆ ਸੀ। ਇਸ ਘਟਨਾ 'ਚ ਇਕ ਐਡਵੋਕੇਟ ਦੀ ਮੌਤ ਹੋ ਗਈ ਸੀ। ਪੁਲਸ ਮ੍ਰਿਤਕ ਔਰਤ ਅਤੇ ਫਰਾਰ ਕੈਦੀਆਂ ਦਰਮਿਆਨ ਸੰਬੰਧ ਲੱਭਣ ਦੀ ਵੀ ਕੋਸ਼ਿਸ਼ ਕਰ ਰਹੀ ਹੈ।

  • ਕੋਰਟ
  • ਧਮਾਕਾ
  • Court
  • Blast

ਸੋਨੇ-ਚਾਂਦੀ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦੇ ਭਾਅ

NEXT STORY

Stories You May Like

  • fpis invested 8 795 crores in far securities after tax exemption
    ਟੈਕਸ ਛੋਟ ਤੋਂ ਬਾਅਦ FPIs ਨੇ FAR ਪ੍ਰਤੀਭੂਤੀਆਂ 'ਚ ਕੀਤਾ 8,795 ਕਰੋੜ ਦਾ ਨਿਵੇਸ਼
  • selling by foreign investors  domestic investors made record investments
    ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਬਿਕਵਾਲੀ ਦੇ ਵਿਚਕਾਰ ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਬਾਜ਼ਾਰ, ਕੀਤਾ ਰਿਕਾਰਡ ਨਿਵੇਸ਼
  • court  accused acquitted  attack case
    13 ਸਾਲ ਪੁਰਾਣੇ ਹਮਲੇ ਦੇ ਮਾਮਲੇ 'ਚ ਕੋਰਟ ਨੇ 11 ਦੋਸ਼ੀਆਂ ਨੂੰ ਕੀਤਾ ਬਰੀ
  • high court asaram surrender
    ਹਾਈ ਕੋਰਟ ਦੇ ਸਖ਼ਤ ਰੁਖ ਤੋਂ ਬਾਅਦ ਆਸਾਰਾਮ ਨੇ ਕੀਤਾ ਸਰੰਡਰ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ ਮੌਤ
  • shop reduced to ashes due to massive fire gas cylinder also exploded
    ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • bikers attack house and boutique in jalandhar
    ਜਲੰਧਰ ਦੇ ਇਸ ਇਲਾਕੇ 'ਚ ਬਾਈਕ ਸਵਾਰਾਂ ਨੇ ਘਰ ਤੇ ਬੁਟੀਕ 'ਤੇ ਕੀਤਾ ਹਮਲਾ
  • explosion in chemical tank
    ਅਮਰੀਕਾ : ਕੈਮੀਕਲ ਟੈਂਕ 'ਚ ਜ਼ਬਰਦਸਤ ਧਮਾਕਾ! 2 ਦੀ ਮੌਤ, 9 ਲਾਪਤਾ
  • bikers attack house and boutique in jalandhar
    ਜਲੰਧਰ ਦੇ ਇਸ ਇਲਾਕੇ 'ਚ ਬਾਈਕ ਸਵਾਰਾਂ ਨੇ ਘਰ ਤੇ ਬੁਟੀਕ 'ਤੇ ਕੀਤਾ ਹਮਲਾ
  • mla raman arora has reached the ed office to join the investigation
    ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਜਲੰਧਰ ਵਿਖੇ ED ਦਫ਼ਤਰ 'ਚ ਜਾਂਚ ਲਈ ਸ਼ਾਮਲ...
  • big scam in jalandhar municipal corporation workshop
    ਨਿਗਮ ਦੀ ਵਰਕਸ਼ਾਪ 'ਚ ਵੱਡਾ ਸਕੈਮ ਆਇਆ ਸਾਹਮਣੇ, ਪਿਛਲੇ ਕਰੀਬ 4 ਸਾਲਾਂ ਤੋਂ ਚੱਲ...
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
  • 4 day holiday in mandi fentanganj due to extreme heat
    ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...
  • robbers used to come to jalandhar from hamira to commit crimes
    ਹਮੀਰਾ ਤੋਂ ਜਲੰਧਰ ਵਾਰਦਾਤਾਂ ਕਰਨ ਆਉਂਦੇ ਸੀ ਲੁਟੇਰੇ, ਲੋਕਾਂ ਨੇ ਇੱਕ ਨੂੰ ਕਾਬੂ...
  • late night hooliganism in jalandhar
    ਜਲੰਧਰ 'ਚ ਦੇਰ ਰਾਤ ਜੰਮ ਕੇ ਹੋਈ ਗੁੰਡਾਗਰਦੀ, ਹਮਲਾਵਰਾਂ ਨੇ ਘਰ 'ਤੇ ਤੇਜ਼ਧਾਰ...
  • punjab roadways strike ends raw workers return to duty
    ਪੰਜਾਬ ਰੋਡਵੇਜ਼ ਦੀ ਹੜਤਾਲ ਹੋਈ ਖ਼ਤਮ! ਕੱਚੇ ਕਾਮੇ ਡਿਊਟੀ 'ਤੇ ਪਰਤੇ
Trending
Ek Nazar
badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

woman in live in relationship commits su icide

ਅੰਮ੍ਰਿਤਸਰ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੀ ਮੁਟਿਆਰ ਨੇ ਕੀਤੀ ਖੁਦਕੁਸ਼ੀ,...

famous actress ran away from home with aamir khan s brother

18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ

major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • it will rain notes on these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਬਣ ਰਿਹੈ 'ਲਾਭ ਦ੍ਰਿਸ਼ਟੀ...
    • forest  fire  naina devi temple  devotees
      ਜੰਗਲ 'ਚ ਲੱਗੀ ਅੱਗ ਵਿਚਾਲੇ ਚਾਰੇ ਪਾਸਿਓਂ ਘਿਰ ਗਿਆ ਨੈਨਾ ਦੇਵੀ ਮੰਦਰ ! ਸੈਂਕੜੇ...
    • 23 year old himachal youth dies in us attack
      ਓਮਾਨ ਤੇਲ ਟੈਂਕਰ ਬਲਾਸਟ: ਅਮਰੀਕੀ ਹਮਲੇ 'ਚ ਹਿਮਾਚਲ ਦਾ 23 ਸਾਲਾ ਨੌਜਵਾਨ ਦੀ ਮੌਤ
    • ship targeted
      ਭਾਰਤੀਆਂ ਨਾਲ ਭਰੇ ਇਕ ਹੋਰ ਜਹਾਜ਼ 'ਤੇ ਹੋ ਗਿਆ ਹਮਲਾ ! ਮਿਡਲ ਈਸਟ 'ਚ ਭਖਦਾ ਜਾ...
    • amarnath yatra liquid bomb  drone attacks
      ਅਮਰਨਾਥ ਯਾਤਰਾ 'ਤੇ ਤਰਲ ਬੰਬ ਤੇ ਡਰੋਨ ਹਮਲੇ ਦਾ ਮੰਡਰਾਇਆ ਖ਼ਤਰਾ, ਸੁਰੱਖਿਆ...
    • india  made in india  aircraft  flight  indian air force
      ਆ ਗਿਆ ਪਹਿਲਾ Made In India ਜਹਾਜ਼ ! ਫੌਜ ਨੇ ਸਫ਼ਲਤਾਪੂਰਵਕ ਭਰੀ ਟੈਸਟ ਫਲਾਈਟ
    • suv loses control and crashes into divider
      ਦਰਦਨਾਕ ! ਬੇਕਾਬੂ ਹੋ ਕੇ ਡਿਵਾਈਡਰ 'ਚ ਜਾ ਵੱਜੀ SUV, ਇੱਕੋ ਪਰਿਵਾਰ ਦੇ 3 ਲੋਕਾਂ...
    • 11th meeting of the governing council of niti aayog
      PM ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਸ਼ੁਰੂ
    • oil offer to india
      ਭਾਰਤ 'ਚ ਨਹੀਂ ਆਵੇਗੀ ਤੇਲ ਦੀ ਕਮੀ ! ਕੀਮਤਾਂ 'ਚ ਵਾਧਾ ਕਰਨ ਦੀ ਵੀ ਨਹੀਂ ਪਵੇਗੀ...
    • husband  wife  hammer  attack  police
      ਪਤੀ ਦਾ ਖ਼ੌਫ਼ਨਾਕ ਕਾਰਾ ! ਹਥੌੜਾ ਮਾਰ ਕੇ ਕਰ'ਤਾ ਪਤਨੀ ਦਾ ਕਤਲ, ਮਗਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +