Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    1:09:40 PM

  • school incident

    ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ...

  • sachin pilot on raja warring

    ਰਾਜਾ ਵੜਿੰਗ ਨੂੰ ਪ੍ਰਧਾਨਗੀ ਤੋਂ ਹਟਾਏ ਜਾਣ ਮਗਰੋਂ...

  • meta ceo bought a mansion worth rs 5451877196 in ireland

    Meta ਦੇ CEO ਨੇ ਆਇਰਲੈਂਡ 'ਚ ਖ਼ਰੀਦੀ 5451877196...

  • farmers protest on jalandhar phagwara national highway

    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਰਾਂਚੀ
  • ਛਿੱਤਰਾਂ ਦੀ ਹੋਈ ਬਰਸਾਤ ਤਾਂ ਚੇਤੇ ਆ ਗਈ ਬੇਬੇ (ਦੇਖੋ ਤਸਵੀਰਾਂ)

NATIONAL News Punjabi(ਦੇਸ਼)

ਛਿੱਤਰਾਂ ਦੀ ਹੋਈ ਬਰਸਾਤ ਤਾਂ ਚੇਤੇ ਆ ਗਈ ਬੇਬੇ (ਦੇਖੋ ਤਸਵੀਰਾਂ)

  • Updated: 24 Jan, 2015 04:29 PM
ਰਾਂਚੀ
article
  • Share
    • Facebook
    • Tumblr
    • Linkedin
    • Twitter
  • Comment


ਰਾਂਚੀ- ਅਕਸਰ ਲੜਕੀਆਂ ਨਾਲ ਛੇੜਖਾਨੀ ਕਰਨ ਦਾ ਖਮਿਆਜ਼ਾ ਲੜਕਿਆਂ ਨੂੰ ਭੁਗਤਣਾ ਹੀ ਪੈਂਦਾ ਹੈ। ਅਸੀਂ ਸੜਕਾਂ, ਗਲੀਆਂ ਅਤੇ ਚੌਹਾਰੇ 'ਤੇ ਲੜਕੀਆਂ ਨਾਲ ਛੇੜਛਾੜ ਹੁੰਦੀ ਦੇਖਦੇ ਹਾਂ। ਕੋਈ ਭੱਦਾ ਮਜ਼ਾਕ ਕਰ ਕੇ ਨਿਕਲ ਜਾਂਦਾ ਹੈ ਅਤੇ ਕਈ ਛੇੜਖਾਨੀ ਕਰਨ ਤੋਂ ਵੀ ਨਹੀਂ ਡਰਦਾ। ਸੜਕਾਂ 'ਤੇ ਅਕਸਰ ਲੜਕੇ ਆਵਾਜਾਈ ਦੇ ਨਿਯਮਾਂ ਨੂੰ ਤੋੜਦੇ ਹੋਏ ਲੱਗਦੇ ਹਨ। ਜੇਕਰ ਸੜਕ 'ਤੇ ਕਿਸੀ ਲੜਕੀ ਨੂੰ ਲੰਘਦੇ ਹੋਏ ਦੇਖਦੇ ਹਨ ਤਾਂ ਬਸ ਫਿਰ ਜਿੱਥੇ ਨਾ ਵੀ ਬਰੇਕ ਲਾਉਣੀ ਹੋਵੇ ਉੱਥੇ ਬਰੇਕ ਲਾ ਦਿੰਦੇ ਹਨ ਜਾਂ ਉਂਝ ਹੀ ਓਵਰਟੇਕ ਕਰਨ ਦੀ ਕੋਸ਼ਿਸ਼ 'ਚ ਹੁੰਦੇ ਹਨ।
ਰਾਂਚੀ ਵਿਚ ਕੁਝ ਇਸ ਤਰ੍ਹਾਂ ਹੀ ਹੋਇਆ। ਇਹ ਘਟਨਾ ਵੀਰਵਾਰ ਸਵੇਰ ਦੀ ਹੈ। ਸੜਕ ਵਿਚਕਾਰ ਲੜਕਾ ਮੋਟਰਸਾਈਕਲ 'ਤੇ ਸਵਾਰ ਸੀ ਅਤੇ ਉਸ ਨੇ ਓਵਰਟੇਕ ਕਰਨ ਦੇ ਚੱਕਰ ਵਿਚ ਕੋਲੋਂ ਲੰਘ ਰਹੀ ਸਕੂਟਰੀ 'ਤੇ ਸਵਾਰ ਇਕ ਔਰਤ ਨਾਲ ਜਾ ਟੱਕਰ ਮਾਰ ਦਿੱਤੀ। ਬਸ ਫਿਰ ਕੀ ਸੀ ਔਰਤ ਨੇ ਆਪਣੀ ਸਕੂਟਰੀ ਨੂੰ ਖੜ੍ਹਾ ਕੀਤਾ ਅਤੇ ਆਪਣਾ ਬੂਟ ਉਤਾਰਿਆ ਲਿਆ ਤੇ ਫਿਰ ਉਸ ਲੜਕੇ ਨੂੰ ਮਾਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਲੋਕਾਂ ਦੀ ਭੀੜ ਜਮ੍ਹਾਂ ਹੋ ਗਈ ਪਰ ਭੀੜ ਤਮਾਸ਼ਾ ਬਣ ਦੇਖਦੀ ਰਹੀ। ਉਹ ਲੜਕਾ ਉਸ ਔਰਤ ਤੋਂ ਮੁਆਫ ਮੰਗਣ ਲੱਗਾ ਪਰ ਔਰਤ ਨੇ ਉਸ ਦੀ ਇਕ ਨਾ ਸੁਣੀ।

  • ਲੜਕੀਆਂ
  • ਛੇੜਖਾਨੀ
  • road
  • traffic
  • slaps

ਕੋਰਟ 'ਚ ਬਲੀਆ ਦੀ ਰੀਨਾ ਗੌੜ ਨੇ ਕੀਤਾ ਸੀ ਧਮਾਕਾ

NEXT STORY

Stories You May Like

  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • mata vaishno devi  s shrine decked up like heaven
    'ਸਵਰਗ' ਵਾਂਗ ਸਜਿਆ ਮਾਤਾ ਵੈਸ਼ਨੋ ਦੇਵੀ ਧਾਮ, 400 ਕਾਰੀਗਰਾਂ ਨੇ ਸਜਾਇਆ ਸੁੰਦਰ ਦਰਬਾਰ (ਦੇਖੋ ਤਸਵੀਰਾਂ)
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • people of these 4 zodiac signs are in for a great time
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ, ਹੋਵੇਗੀ ਨੋਟਾਂ ਦੀ ਬਰਸਾਤ
  • crisis for h 1b visa holders
    H-1B ਵੀਜ਼ਾ ਧਾਰਕਾਂ ’ਤੇ ਸੰਕਟ, ਨੌਕਰੀ ਗਈ ਤਾਂ ਘਰ-ਕਾਰਾਂ ਛੱਡ ਪਰਤ ਰਹੇ ਭਾਰਤ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • kedarnath route  landslide  pilgrimage  road closed
    ਕੇਦਾਰਨਾਥ ਮਾਰਗ 'ਚ ਇਕ ਵਾਰ ਫ਼ਿਰ ਹੋਈ ਲੈਂਡਸਲਾਈਡ ! ਰੋਕੀ ਗਈ ਯਾਤਰਾ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
Trending
Ek Nazar
bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • supreme court on compensation
      ਵਿਦੇਸ਼ ਮੰਤਰਾਲਾ ਰੂਸ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਤੋਂ ਮੁਆਵਜ਼ੇ ਲਈ ਮੰਗੇ...
    • food  potato dish  wife  husband  stone
      'ਆਲੂਆਂ ਦੀ ਸਬਜ਼ੀ ਕਿਉਂ ਬਣਾਈ..?', ਗੁੱਸੇ 'ਚ ਪਤੀ ਨੇ ਕੁੱਟ-ਕੁੱਟ ਅੱਧਮਰੀ...
    • railways  safety measures supreme court  track fencing
      ਰੇਲਵੇ ਦੇ ਸੁਰੱਖਿਆ ਉਪਾਵਾਂ 'ਚ ਦੇਰੀ ਤੋਂ ਨਾਰਾਜ਼ ਸੁਪਰੀਮ ਕੋਰਟ, ਕਵਚ ਤੇ ਟਰੈਕ...
    • man wife son police
      ਬੰਦੇ ਨੇ ਪਹਿਲਾਂ ਮਾਰੀ ਘਰਵਾਲੀ, ਫ਼ਿਰ ਆਪਣਾ ਪੁੱਤ, ਮਗਰੋਂ ਖ਼ੁਦ ਵੀ...
    • truck  wedding  video  social media  gurugram
      ਚੱਲਦੇ ਟਰੱਕ 'ਚ ਹੋ ਰਿਹਾ ਵਿਆਹ ! ਗੁਰੂਗ੍ਰਾਮ ਦੀ ਵੀਡੀਓ ਵੇਖ ਤੁਸੀਂ ਵੀ ਕਹੋਗੇ...
    • bjp leader rp singh
      ਭਾਜਪਾ ਆਗੂ RP ਸਿੰਘ ਦਾ ਦੋਸ਼, ਪੰਜਾਬ 'ਚ ਵੱਧ ਰਹੇ ਨਸ਼ੇ ਤੇ ਡਰੱਗ ਸੰਕਟ ਡੂੰਘੀ...
    • deep gorge  taxi  2 passengers
      ਰਿਸ਼ੀਕੇਸ਼-ਬਦਰੀਨਾਥ ਹਾਈਵੇਅ 'ਤੇ ਭਿਆਨਕ ਹਾਦਸਾ: ਡੂੰਘੀ ਖੱਡ 'ਚ ਡਿੱਗੀ ਟੈਕਸੀ,...
    • tarn taran  ajmeet singh  gurlal singh  arrested  punjab police
      ਤਰਨਤਾਰਨ 'ਚ ਮਾਰੇ ਗਏ ਅਜਮੀਤ ਸਿੰਘ ਦਾ ਕਾਤਲ ਗੁਰਲਾਲ ਸਿੰਘ ਗ੍ਰਿਫ਼ਤਾਰ ! AGTF...
    • these zodiac signs will hit the jackpot
      ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਕਾਰੋਬਾਰ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ...
    • 2018 defamation case  new summons issued to youtuber dhruv rathee
      2018 ਦਾ ਮਾਣਹਾਨੀ ਮਾਮਲਾ; ਯੂਟਿਊਬਰ ਧਰੁਵ ਰਾਠੀ ਨੂੰ ਨਵਾਂ ਸੰਮਨ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +