ਜੰਮੂ(ਯੂ. ਐੱਨ. ਆਈ.)— ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੇ ਭਾਰਤ ਪਹੁੰਚਣ ਤੋਂ ਪਹਿਲਾਂ ਕੱਲ ਦੇਰ ਰਾਤ ਪਾਕਿਸਤਾਨੀ ਰੇਂਜਰਾਂ ਨੇ ਭਾਰਤੀ ਸਰਹੱਦ 'ਤੇ ਗੋਲੀਬਾਰੀ ਕੀਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ। ਦੋਵੇਂ ਪਾਸਿਓਂ ਕੁਝ ਦੇਰ ਤੱਕ ਗੋਲੀਬਾਰੀ ਹੋਈ ਪਰ ਕਿਸੇ ਦੇ ਮਾਰੇ ਜਾਂ ਜ਼ਖਮੀ ਹੋਣ ਦੀ ਜਾਣਕਾਰੀ ਨਹੀਂ ਹੈ।
ਔਰਤਾਂ ਦਾ ਸਨਮਾਨ ਕਰਨ 'ਤੇ ਹੀ ਭਾਰਤ ਬਣੇਗਾ ਮਹਾ ਸ਼ਕਤੀ : ਮੁਖਰਜੀ
NEXT STORY