Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    8:04:43 AM

  • us f 16 fighter jet crashes after bird strike

    ਪੰਛੀ ਨਾਲ ਟਕਰਾਉਣ ਮਗਰੋਂ ਅਮਰੀਕੀ F-16 ਫਾਈਟਰ ਜੈੱਟ...

  • kashmir himachal heavy rain snowfall

    ਕਸ਼ਮੀਰ ਤੇ ਹਿਮਾਚਲ ’ਚ ਭਾਰੀ ਮੀਂਹ ਮਗਰੋਂ...

  • balwant singh rajoana wrote a letter to pm modi from patiala jail

    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

  • sunil jakhar breaks silence amidst speculation about joining the congress

    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਬਹਾਦਰਾਂ ਨੂੰ ਸਨਮਾਨ : ਦੋ ਸ਼ਹੀਦਾਂ ਨੂੰ ਅਸ਼ੋਕ ਚੱਕਰ, 374 ਫੌਜੀਆਂ ਨੂੰ ਵੀਰਤਾ ਪੁਰਸਕਾਰ

NATIONAL News Punjabi(ਦੇਸ਼)

ਬਹਾਦਰਾਂ ਨੂੰ ਸਨਮਾਨ : ਦੋ ਸ਼ਹੀਦਾਂ ਨੂੰ ਅਸ਼ੋਕ ਚੱਕਰ, 374 ਫੌਜੀਆਂ ਨੂੰ ਵੀਰਤਾ ਪੁਰਸਕਾਰ

  • Updated: 26 Jan, 2015 11:01 AM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਰਾਸ਼ਟਰੀ ਰਾਈਫਲ ਦੇ ਨਾਇਕ ਨੀਰਜ ਕੁਮਾਰ ਸਿੰਘ ਤੇ ਮੇਜਰ ਮੁਕੁੰਦ ਵਰਦਰਾਜਨ ਨੂੰ ਮਰਨ ਉਪਰੰਤ ਸ਼ਾਂਤੀਕਾਲ 'ਚ ਦਿੱਤੇ ਜਾਣ ਵਾਲੇ ਦੇਸ਼ ਦੇ ਸਭ ਤੋਂ ਉੱਚੇ ਵੀਰਤਾ ਪੁਸਰਕਾਰ ਅਸ਼ੋਕ ਚੱਕਰ ਨਾਲ ਸਨਮਾਨਿਤ ਕੀਤਾ ਗਿਆ। ਨਾਇਕ ਨੀਰਜ ਕੁਮਾਰ ਨੇ ਕਸ਼ਮੀਰ ਦੇ ਕੁਪਵਾੜਾ ਜਿਲੇ 'ਚ ਇਕ ਤਲਾਸ਼ੀ ਅਭਿਆਨ ਦੌਰਾਨ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹਾਦਤ ਦਿੱਤੀ।
ਮੇਜਰ ਮੁਕੁੰਦ ਵਰਦਰਾਜਨ ਨੇ ਪਿਛਲੇ ਸਾਲ ਅਪ੍ਰੈਲ 'ਚ ਜੰਮੂ ਕਸ਼ਮੀਰ ਦੇ ਸ਼ੋਪੀਆਂ ਜਿਲੇ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਹਿਜਬੁਲ ਮੁਜ਼ਾਹੂਦੀਨ ਦੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉਨ੍ਹਾਂ ਨੂੰ ਪਿਛਲੇ ਸਾਲ 15 ਅਗਸਤ ਨੂੰ ਅਸ਼ੋਕ ਚੱਕਰ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਤਿੰਨ ਫੌਜੀਆਂ ਨੂੰ ਕ੍ਰੀਤੀ ਚੱਕਰ, 12 ਨੂੰ ਸ਼ੌਰਿਆ ਚੱਕਰ, 48 ਨੂੰ ਵੀਰਤਾ ਲਈ ਸੋਨ ਪਦਕ, ਦੋ ਨੂੰ ਵੀਰਤਾ ਲਈ ਨੌਸੈਨਾ ਪਦਕ ਤੇ 11 ਨੂੰ ਵੀਰਤਾ ਲਈ ਵਾਯੂ ਸੈਨਾ ਪਦਕ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ 28 ਫੌਜੀਆਂ ਨੂੰ ਪਰਮ ਵਸ਼ਿਸ਼ਟ ਸੇਵਾ ਪਦਕ, ਤਿੰਨ ਨੂੰ ਉੱਤਮ ਯੁੱਧ ਸੇਵਾ ਪਦਕ, 53 ਨੂੰ ਅਤਿ ਵਸ਼ਿਸ਼ਟ ਸੇਵਾ ਪਦਕ, 13 ਨੂੰ ਯੁੱਧ ਸੇਵਾ ਪਦਕ, 42 ਨੂੰ ਸੇਨਾ ਪਦਕ, ਅੱਠ ਨੂੰ ਨੌਸੇਨਾ ਪਦਕ, 19 ਨੂੰ ਸੇਨਾ ਪਦਕ ਤੇ 124 ਨੂੰ ਵਸ਼ਿਸ਼ਟ ਸੇਵਾ ਪਦਕ ਨਾਲ ਸਨਮਾਨਿਤ ਕੀਤਾ ਜਾਵੇਗਾ।

  • ਸਨਮਾਨ
  • ਗਣਤੰਤਰ ਦਿਵਸ
  • ਸੈਨਿਕ ਸ਼ਕਤੀ
  • Republic Day
  • India

Live : 66ਵਾਂ ਗਣਤੰਤਰ ਦਿਵਸ ਅੱਜ, ਭਾਰਤ ਦੀ ਸੈਨਿਕ ਸ਼ਕਤੀ ਦੇਖਣਗੇ ਬਰਾਕ ਓਬਾਮਾ

NEXT STORY

Stories You May Like

  • haryana  teacher  award  nayab singh saini
    ਹਰਿਆਣਾ 'ਚ 78 ਅਧਿਆਪਕਾਂ ਨੂੰ ਮਿਲਿਆ ਰਾਜ ਅਧਿਆਪਕ ਪੁਰਸਕਾਰ, CM ਸੈਣੀ ਨੇ ਕੀਤਾ ਸਨਮਾਨਤ
  • kanohar electricals ipo open on 8
    8 ਸਤੰਬਰ ਨੂੰ ਖੁੱਲ੍ਹੇਗਾ ਕਨੋਹਰ ਇਲੈਕਟ੍ਰੀਕਲਜ਼ ਦਾ IPO
  • actor anant nag to receive the dadasaheb phalke award
    ਅਦਾਕਾਰ ਅਨੰਤ ਨਾਗ ਨੂੰ ਮਿਲੇਗਾ ਦਾਦਾ ਸਾਹਿਬ ਫਾਲਕੇ ਪੁਰਸਕਾਰ
  • zomato will charge extra on cod
    Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ ਦੇਣਾ ਹੋਵੇਗਾ Extra Charge
  • chandigarh sanatan sanman samaroh
    ਚੰਡੀਗੜ੍ਹ ਵਿਖੇ ਸਨਾਤਨ ਸਨਮਾਨ ਸਮਾਰੋਹ 16 ਸਤੰਬਰ ਨੂੰ
  • good news before teachers day
    ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ ਵੱਡਾ ਸਨਮਾਨ, ਪੜ੍ਹੋ ਨਾਵਾਂ ਦੀ LIST
  • sml mahindra expects margin improvement by q4
    SML ਮਹਿੰਦਰਾ ਨੂੰ ਚੌਥੀ ਤਿਮਾਹੀ ਤੱਕ ‘ਮਾਰਜਿਨ’ ’ਚ ਸੁਧਾਰ ਦੀ ਉਮੀਦ
  • india is getting demographic advantage  sitharaman
    ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ ’ਤੇ ਸਵਾਲ : ਸੀਤਾਰਾਮਨ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • threat to blow up resort near taj mahal
      '8 ਦਿਨਾਂ 'ਚ ਹੋਵੇਗਾ ਧਮਾਕਾ', ਤਾਜ ਮਹਿਲ ਨੇੜੇ ਰਿਜ਼ੌਰਟ ਨੂੰ ਬੰਬ ਨਾਲ ਉਡਾਉਣ ਦੀ...
    • senior congress leader e m  sudarsana natchiappan passes away
      ਕਾਂਗਰਸ ਦੇ ਸੀਨੀਅਰ ਆਗੂ ਈ. ਐੱਮ. ਸੁਦਰਸ਼ਨ ਨਾਚੀਅੱਪਨ ਦਾ ਦੇਹਾਂਤ, 79 ਸਾਲ ਦੀ...
    • world record set in ujjain on pm modi  s 76th birthday
      PM ਮੋਦੀ ਦੇ 76ਵੇਂ ਜਨਮਦਿਨ 'ਤੇ ਉਜੈਨ 'ਚ ਬਣਿਆ ਵਿਸ਼ਵ ਰਿਕਾਰਡ, ਸ਼ਿਪਰਾ ਕੰਢੇ...
    • tmc name and election symbol frozen
      TMC ਦਾ ਨਾਂ ਤੇ ਚੋਣ ਨਿਸ਼ਾਨ ਫ੍ਰੀਜ਼, ਚੋਣ ਕਮਿਸ਼ਨ ਨੇ ਮੰਗੇ 3-3 ਵਿਕਲਪ
    • farmer commits suicide in mahoba
      ਮਹੋਬਾ ’ਚ ਕਿਸਾਨ ਨੇ ਕੀਤੀ ਆਤਮਹੱਤਿਆ, ਫਸਲ ਬਰਬਾਦ ਹੋਣ ਅਤੇ ਕਰਜ਼ਾ ਵਸੂਲੀ ਤੋਂ ਸੀ...
    • women cannot lift lpg cylinders
      'ਮਹਿਲਾ LPG ਸਿਲੰਡਰ ਨਹੀਂ ਚੁੱਕ ਸਕਦੀ' ਕਹਿ ਕੇ ਨੌਕਰੀ ਤੋਂ ਕੀਤਾ ਇਨਕਾਰ, ਹੁਣ...
    • nonbailable warrant issued against lashkar commander saifullah
      ਲਸ਼ਕਰ ਕਮਾਂਡਰ ਸੈਫੁੱਲਾ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
    • italian pm meloni sends a special message on pm modi  s birthday
      PM ਮੋਦੀ ਦੇ 76ਵੇਂ ਜਨਮਦਿਨ 'ਤੇ ਇਟਲੀ ਦੀ ਪੀਐਮ ਮੈਲੋਨੀ ਨੇ ਦਿੱਤੀਆਂ ਵਧਾਈਆਂ,...
    • heavy rain expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • hyderabad engineer dies under suspicious circumstances in the us
      ਅਮਰੀਕਾ 'ਚ ਵਿਆਹ ਦੇ 17 ਦਿਨਾਂ ਬਾਅਦ ਹੈਦਰਾਬਾਦ ਦੇ ਇੰਜੀਨੀਅਰ ਦੀ ਸ਼ੱਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +