ਮੁੰਬਈ- ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਮੰਗਲਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਏ ਦੀ ਸੰਦਰਭ ਦਰ 61.4640 ਰੁਪਏ ਪ੍ਰਤੀ ਡਾਲਰ ਨਿਰਧਾਰਤ ਕੀਤੀ ਜਦੋਂਕਿ ਪਿਛਲੇ ਕਾਰੋਬਾਰੀ ਦਿਨ 'ਤੇ ਇਹ 61.6988 ਰੁਪਏ ਪ੍ਰਤੀ ਡਾਲਰ ਸੀ।
ਆਰ.ਬੀ.ਆਈ. ਦੀ ਅਧਿਕਾਰਤ ਜਾਣਕਾਰੀ ਦੇ ਮੁਕਾਬਕ ਰੁਪਏ ਦੀ ਸੰਦਰਭ ਦਰ ਯੂਰੋ ਦੇ ਮੁਕਾਬਲੇ 'ਚ 69.0302 ਰੁਪਏ ਪ੍ਰਤੀ ਯੂਰੋ ਤੈਅ ਕੀਤੀ ਗਈ ਜੋ ਕਿ ਪਿਛਲੇ ਕਾਰੋਬਾਰੀ ਦਿਨ 'ਤੇ 69.6166 ਰੁਪਏ ਪ੍ਰਤੀ ਯੂਰੋ ਰਹੀ ਸੀ। ਪੌਂਡ ਦੀ ਕੀਮਤ 92.7676 ਰੁਪਏ ਪ੍ਰਤੀ ਪੌਂਡ ਤੈਅ ਕੀਤੀ ਗਈ। ਯੇਨ ਦੀ ਕੀਮਤ 52.00 ਰੁਪਏ ਪ੍ਰਤੀ ਸੈਂਕੜਾ ਯੇਨ ਨਿਰਧਾਰਤ ਕੀਤੀ ਗਈ।
ਯੂਨੀਅਨ ਬੈਂਕ ਦਾ ਮੁਨਾਫਾ 13.33 ਫੀਸਦੀ ਡਿਗਿਆ
NEXT STORY