Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:09:44 PM

  • additional chief secretary ias officer transfer

    ਵੱਡੀ ਖ਼ਬਰ : ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਸਣੇ...

  • bill to protect worship places

    ਧਾਰਮਿਕ ਸਥਾਨਾਂ ਦੇ ਬਾਹਰ ਪ੍ਰਦਰਸ਼ਨ ਕਰਨ 'ਤੇ ਲੱਗੇਗਾ...

  • horrific accident at jalandhar railway station

    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ...

  • balwant singh rajoana wrote a letter to pm modi from patiala jail

    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਫਿਰ ਸਸਤੀ ਹੋਵੇਗੀ ਰਸੋਈ ਗੈਸ

BUSINESS News Punjabi(ਵਪਾਰ)

ਫਿਰ ਸਸਤੀ ਹੋਵੇਗੀ ਰਸੋਈ ਗੈਸ

  • Updated: 27 Jan, 2015 04:36 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਰਸੋਈ ਗੈਸ ਉਪਭੋਗਤਾਵਾਂ ਦੇ ਲਈ ਫਰਵਰੀ ਦਾ ਪਹਿਲਾ ਹਫਤਾ ਇਕ ਚੰਗੀ ਖਬਰ ਲੈ ਕੇ ਆ ਸਕਦਾ ਹੈ। 31 ਜਨਵਰੀ ਨੂੰ ਹੋਣ ਵਾਲੀ ਤੇਲ ਕੰਪਨੀਆਂ ਦੀ ਮਹੀਨੇਵਾਰ ਸਮੀਖਿਆ ਬੈਠਕ ਦੇ ਦੌਰਾਨ ਇਸ 'ਤੇ ਫੈਸਲਾ ਆਉਣ ਦੀ ਉਮੀਦ ਜ਼ਾਹਰ ਕੀਤੀ ਜਾ ਰਹੀ ਹੈ।

ਪਿਛਲੇ ਇਕ ਮਹੀਨੇ 'ਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਆਈ ਭਾਰੀ ਗਿਰਾਵਟ ਦੇ ਚਲਦੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕਮੀ ਕੀਤੀ ਜਾਣ ਦੀ ਤਿਆਰੀ ਹੋ ਚੁੱਕੀ ਹੈ। ਕੱਚਾ ਤੇਲ ਇਸ ਸਮੇਂ 45 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਟ੍ਰੇਡ ਕਰ ਰਿਹਾ ਹੈ। ਅਜਿਹੇ ਵਿਚ ਤੇਲ ਕੰਪਨੀਆਂ ਨੂੰ ਰਸੋਈ ਗੈਸ ਦੀਆਂ ਕੀਮਤਾਂ ਵਿਚ ਕਮੀ ਕਰਨ ਵਿਚ ਪਰੇਸ਼ਾਨ ਨਹੀਂ ਹੋਵੇਗੀ। 16 ਜਨਵਰੀ ਨੂੰ ਹੋਈ ਸੀਖਿਆ ਬੈਠਕ ਦੇ ਦੌਰਾਨ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਮੀ ਕੀਤੀ ਸੀ ਪਰ 31 ਜਨਵਰੀ ਦੀ ਸਮੀਖਿਆ ਬੈਠਕ ਦੇ ਦੌਰਾਨ ਰਸੋਈ ਗੈਸ ਦੀਆਂ ਕੀਮਤਾਂ ਵੀ ਘੱਟ ਹੋ ਸਕਦੀਆਂ ਹਨ।

ਪਿਛਲੀ ਵਾਰ ਸਰਕਾਰ ਨੇ 14.2 KG. ਦੇ ਗੈਸ ਸਿਲੰਡਰ 'ਤੇ 43 ਰੁਪਏ ਦੀ ਕਮੀ ਕੀਤੀ ਸੀ ਅਤੇ ਮੰਨਿਆ ਜਾ ਰਿਹਾ ਹੈ ਕਿ ਇਕ ਵਾਰ ਫਿਰ ਰਸੋਈ ਗੈਸ 50 ਰੁਪਏ ਤੱਕ ਸਸਤੀ ਹੋ ਸਕਦੀ ਹੈ।

  • ਰਸੋਈ ਗੈਸ
  • ਉਪਭੋਗਤਾਵਾਂ
  • LPG
  • consumers
  • ਚੰਗੀ ਖਬਰ

ਨਿਫਟੀ 8910.5 'ਤੇ ਬੰਦ, ਸੈਂਸੈਕਸ 29600 ਦੇ ਕਰੀਬ

NEXT STORY

Stories You May Like

  • domestic gas government directive
    ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ ਫਰਮਾਨ, ਇਨ੍ਹਾਂ ਲੋਕਾਂ ਦੀ 15 ਤੋਂ ਰਸੋਈ ਗੈਸ ਦੀ ਸਪਲਾਈ ਹੋਵੇਗੀ ਬੰਦ
  • the kitchen budget has increased again
    ਰਸੋਈ ਦਾ ਬਜਟ ਫਿਰ ਵਧਿਆ, ਅਗਸਤ ’ਚ ਇਹ ਚੀਜ਼ ਹੋਵੇਗੀ ਥਾਲੀ 'ਚ ਸਭ ਤੋਂ ਜ਼ਿਆਦਾ ਮਹਿੰਗੀ
  • sugar will be cheaper soon know the government s plan
    ਜਲਦ ਸਸਤੀ ਹੋਵੇਗੀ ਖੰਡ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕੀ ਹੈ ਸਰਕਾਰ ਦੀ ਯੋਜਨਾ
  • non vegetarian thali most expensive in august
    ਰਸੋਈ ਦਾ ਬਜਟ ਫਿਰ ਵਧਿਆ, ਅਗਸਤ ’ਚ ਮਾਸਾਹਾਰੀ ਥਾਲੀ ਸਭ ਤੋਂ ਜ਼ਿਆਦਾ ਮਹਿੰਗੀ
  • russia ukraiine conflict
    ਯੂਕਰੇਨ 'ਚ ਗੈਸ ਸਟੇਸ਼ਨਾਂ 'ਤੇ ਰੂਸੀ ਡਰੋਨ ਹਮਲੇ
  • gold silver price
    ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ
  • these things kept in the kitchen will open the locks of fate
    ਰਸੋਈ 'ਚ ਰੱਖੀਆਂ ਇਹ ਚੀਜ਼ਾਂ ਖੋਲ੍ਹਣਗੀਆਂ ਕਿਸਮਤ ਦੇ ਤਾਲੇ! ਜਾਣੋ ਸਹੀ ਨਿਯਮ
  • 200 per kg peas  ginger  tomatoes  onions  double price
    200 ਰੁਪਏ ਕਿੱਲੋ ਹੋਏ ਮਟਰ-ਅਦਰਕ! ਟਮਾਟਰ-ਪਿਆਜ਼ ਨੇ ਵੀ ਵਿਗਾੜਿਆ ਰਸੋਈ ਦਾ ਬਜਟ, ਹਰਿਆਣਾ ਦੇ ਲੋਕ ਪਰੇਸ਼ਾਨ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
Trending
Ek Nazar
preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • mdr on upi payments is a positive step   bipin preet singh
      UPI ਭੁਗਤਾਨ ’ਤੇ MDR ਟਿਕਾਊ ਭੁਗਤਾਨ ਵਿਵਸਥਾ ਦੀ ਦਿਸ਼ਾ ’ਚ ਹਾਂ-ਪੱਖੀ ਕਦਮ :...
    • huge fall in gold and silver prices
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ...
    • stock market rises slightly after us federal reserve hikes interest rates
      US ਫੈਡਰਲ ਰਿਜ਼ਰਵ ਦੇ ਵਿਆਜ ਦਰਾਂ 'ਚ ਵਾਧੇ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਮਾਮੂਲੀ...
    • expensive  indigo travel extra charges
      ਮਹਿੰਗਾ ਹੋਇਆ IndiGo ਦਾ ਸਫ਼ਰ; ਨਵਜੰਮੇ ਬੱਚਿਆਂ ਦੀਆਂ ਟਿਕਟਾਂ ਤੇ ਓਵਰ ਵੇਟ...
    • threat of 100  tariff on countries buying russian oil
      ਰੂਸੀ ਤੇਲ ਖ਼ਰੀਦਣ ਵਾਲੇ ਦੇਸ਼ਾਂ 'ਤੇ 100% ਟੈਰਿਫ ਦਾ ਖ਼ਤਰਾ: US House 'ਚ...
    • rising petrol and diesel prices spark global outcry
      ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਦੁਨੀਆ ’ਚ ਹਾਹਾਕਾਰ, ਕਿਤੇ ਅੱਗਜ਼ਨੀ...
    • railways to run 54 special trains during festivals
      ਤਿਉਹਾਰਾਂ 'ਤੇ ਟਿਕਟਾਂ ਦੀ ਚਿੰਤਾ ਖ਼ਤਮ: ਰੇਲਵੇ ਚਲਾਏਗਾ 54 ਸਪੈਸ਼ਲ ਟ੍ਰੇਨਾਂ;...
    • leather and footwear export 5 5 billion in 2026 27   can reach dollar
      ‘ਚਮੜਾ ਅਤੇ ਜੁੱਤੀਆਂ-ਚੱਪਲਾਂ ਦੀ ਬਰਾਮਦ 2026-27 ’ਚ 5.5 ਅਰਬ ਡਾਲਰ ਤਕ ਪਹੁੰਚ...
    • onion becomes cheaper  due to government  s buffer stock
      ਸਸਤਾ ਹੋ ਗਿਆ ਪਿਆਜ਼, ਸਰਕਾਰ ਦੇ ਬਫਰ ਸਟਾਕ ਨਾਲ ਥੋਕ ਭਾਅ 9 ਦਿਨਾਂ 'ਚ 9 ਫ਼ੀਸਦੀ...
    • iv worth rs 11 is being sold for rs 325 in hospitals  tukaram munde
      ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ ਵਾਲੀ IV ! 'ਲੁੱਟ' ਖ਼ਿਲਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +