Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    12:55:13 PM

  • announcement of a holiday on september 25

    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ...

  • major preparations underway before sachin pilot  s visit to punjab

    ਸਚਿਨ ਪਾਇਲਟ ਦੇ ਪੰਜਾਬ ਦੌਰੇ ਤੋਂ ਪਹਿਲਾਂ ਵੱਡੀਆਂ...

  • van driver injured in school van accident in mansa dies

    ਮਾਨਸਾ 'ਚ ਸਕੂਲ ਵੈਨ ਹਾਦਸੇ ਦੇ ਜ਼ਖਮੀ ਵੈਨ ਡਰਾਈਵਰ...

  • indigo pilot  ear pain  refuses  fly plane

    ਮੇਰੇ ਕੰਨ 'ਚ ਦਰਦ, ਮੈਥੋਂ ਨ੍ਹੀਂ ਉੱਡਾ ਹੋਣਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਭਾਜਪਾ ਦੇ ਸਟਾਰ ਪ੍ਰਚਾਰਕ ਸਿੱਧੂ ਤੇ ਤਿਵਾੜੀ ਚੋਣ ਮੁਹਿੰਮ 'ਚ ਕੁੱਦੇ

NATIONAL News Punjabi(ਦੇਸ਼)

ਭਾਜਪਾ ਦੇ ਸਟਾਰ ਪ੍ਰਚਾਰਕ ਸਿੱਧੂ ਤੇ ਤਿਵਾੜੀ ਚੋਣ ਮੁਹਿੰਮ 'ਚ ਕੁੱਦੇ

  • Updated: 28 Jan, 2015 08:13 AM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਨਵੀਂ ਦਿੱਲੀ ਵਿਧਾਨ ਸਭਾ ਦੀਆਂ 7 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਿਰਫ 4 ਰੈਲੀਆਂ ਨੂੰ ਸੰਬੋਧਨ ਕਰਨ ਦੇ ਫੈਸਲੇ ਦੇ ਮੱਦੇਨਜ਼ਰ ਭਾਜਪਾ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਅਤੇ ਮਨੋਜ ਤਿਵਾੜੀ ਰਾਜਧਾਨੀ 'ਚ ਭਾਜਪਾ ਦੇ ਹੱਕ ਵਿਚ ਚੋਣ ਪ੍ਰਚਾਰ ਮੁਹਿੰਮ ਲਈ ਕੁੱਦ ਪਏ ਹਨ।
ਪੰਜਾਬ ਦੇ ਅੰਮ੍ਰਿਤਸਰ ਤੋਂ ਸਾਬਕਾ ਲੋਕ ਸਭਾ ਮੈਂਬਰ ਅਤੇ ਕ੍ਰਿਕਟ ਖਿਡਾਰੀ ਨਵਜੋਤ ਸਿੰਘ ਸਿੱਧੂ ਆਪਣੇ ਹਮਲਾਵਰ ਰੁਖ਼ ਦੇ ਬਿਆਨਾਂ ਕਾਰਨ ਅਕਸਰ ਹੀ ਸੁਰਖੀਆਂ 'ਚ ਰਹਿੰਦੇ ਹਨ।
ਹਾਲੀਆ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੀ ਥਾਂ ਇਨੈਲੋ ਨਾਲ ਸਾਂਝ ਭਿਆਲੀ ਪਾਉਣ ਵਾਲੇ ਪੰਜਾਬ 'ਚ ਭਾਜਪਾ ਦੇ ਗਠਜੋੜ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਖਿਲਾਫ ਤਿੱਖੀਆਂ ਟਿੱਪਣੀਆਂ ਕਾਰਨ ਫਿਰ ਤੋਂ ਚਰਚਾ 'ਚ ਚੱਲ ਰਹੇ ਸਿੱਧੂ ਦੀ ਸ਼ਖਸੀਅਤ ਦੇ ਸਿੱਖ ਅਤੇ ਪੰਜਾਬੀ ਬਹੁਲਤਾ ਵਾਲੇ ਇਲਾਕਿਆਂ 'ਚ ਪ੍ਰਭਾਵ ਨੂੰ ਕੈਸ਼ ਕਰਨ ਲਈ ਭਾਜਪਾ ਨੇ ਉਨ੍ਹਾਂ ਨੂੰ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਸੌਂਪੀ ਹੈ।
ਇਸੇ ਤਰ੍ਹਾਂ ਕੇਂਦਰ ਦੀ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਦਿੱਲੀ 'ਚ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਕਰਨ ਦੇ ਐਲਾਨ ਤੋਂ ਬਾਅਦ ਬਣੀ ਹਵਾ ਨੂੰ ਵੋਟਾਂ 'ਚ ਤਬਦੀਲ ਕਰਨ ਦੀ ਕੋਸ਼ਿਸ਼ ਵਜੋਂ ਉਨ੍ਹਾਂ ਕਾਲੋਨੀਆਂ 'ਚ ਵਧਣ ਵਾਲੇ ਬਹੁ-ਗਿਣਤੀ ਪੁਰਵਾਂਚਲੀ ਲੋਕਾਂ ਦੇ ਹਰਮਨਪਿਆਰੇ ਭੋਜਪੁਰੀ ਫਿਲਮਾਂ ਦੇ ਸੁਪਰ ਸਟਾਰ ਮਨੋਜ ਤਿਵਾੜੀ ਨੂੰ ਵੀ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਤਿਵਾੜੀ ਅਨੁਸਾਰ ਉਹ ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾ ਸੀਟਾਂ 'ਤੇ ਘੱਟੋ-ਘੱਟ 70 ਜਨਤਕ ਮੀਟਿੰਗਾਂ ਕਰਨਗੇ ਪਰ ਉਨ੍ਹਾਂ ਦਾ ਬਹੁਤਾ ਜ਼ੋਰ 20 ਵਿਧਾਨ ਸਭਾ ਹਲਕਿਆਂ 'ਤੇ ਰਹੇਗਾ, ਜਿਨ੍ਹਾਂ ਵਿਚ 25 ਤੋਂ 45 ਫੀਸਦੀ ਤੱਕ ਪੁਰਵਾਂਚਲ ਅਤੇ ਹੋਰ ਖੇਤਰਾਂ ਤੋਂ ਹਿਜਰਤ ਕਰਕੇ ਆਉਣ ਵਾਲੇ ਲੋਕ ਵਸਦੇ ਹਨ। ਤਿਵਾੜੀ ਨੇ ਦੱਸਿਆ ਕਿ ਦਿੱਲੀ 'ਚ 40 ਲੱਖ ਦੇ ਕਰੀਬ ਪੁਰਵਾਂਚਲ ਵਾਸੀ ਲੋਕ ਰਹਿੰਦੇ ਹਨ, ਜਿਨ੍ਹਾਂ ਦੀਆਂ ਵੋਟਾਂ ਚੋਣਾਂ 'ਚ ਅਹਿਮ ਰੋਲ ਅਦਾ ਕਰਨਗੀਆਂ।

  • ਨਰਿੰਦਰ ਮੋਦੀ
  • Narendra Modi
  • ਨਵਜੋਤ ਸਿੰਘ ਸਿੱਧੂ
  • navjot singh sidhu

ਮੋਦੀ ਨੂੰ ਕਿਹਾ 'ਗਧਾ'

NEXT STORY

Stories You May Like

  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਭਾਜਪਾ ਦੀ ਅਹਿਮ ਬੈਠਕ
  • conflict between ed and punjab government has increased
    ED ਤੇ ਪੰਜਾਬ ਸਰਕਾਰ 'ਚ ਵਧਿਆ ਟਕਰਾਅ, ਇਹ ਭਾਜਪਾ ਦੀ ਬਦਨਾਮ ਕਰੋ ਮੁਹਿੰਮ ਦਾ ਹਿੱਸਾ : ਅਮਨ ਅਰੋੜਾ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • gurdaspur police conducts special search operation at railway station
    ਸੁਰੱਖਿਆ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਵੱਲੋਂ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਤਲਾਸ਼ੀ ਮੁਹਿੰਮ
  • stock market closes in red  sensex falls 382 points and nifty crosses 23 700
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 382 ਅੰਕ ਡਿੱਗਿਆ ਤੇ ਨਿਫਟੀ 23,700 ਦੇ ਪਾਰ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • rescue team in nepal
    ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼ ਕੀਤਾ 70 ਮੀਟਰ ਮਲਬਾ
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
Trending
Ek Nazar
heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ganesh utsav refrigerator family 4 members
      ਗਣੇਸ਼ ਉਤਸਵ ਦੇ ਜਸ਼ਨਾਂ ਦੌਰਾਨ ਬੰਬ ਵਾਂਗ ਫਟੀ ਫਰਿੱਜ ! ਇਕੋ ਪਰਿਵਾਰ ਦੇ 4 ਜੀਆਂ...
    • high level task force examination reforms akhil bharatiya vidyarthi parishad
      ਉੱਚ ਪੱਧਰੀ ਟਾਸਕ ਫੋਰਸ ਨੂੰ ਪ੍ਰੀਖਿਆ ਸੁਧਾਰਾਂ ਨਾਲ ਸਬੰਧਤ ਸਿਫ਼ਾਰਸ਼ਾਂ ਸੌਂਪੀਆਂ
    • bihar  flood  rahul gandhi  party workers  help
      ਬਿਹਾਰ 'ਚ ਹੜ੍ਹ ਦੀ ਤਬਾਹੀ 'ਤੇ ਰਾਹੁਲ ਨੇ ਜਤਾਇਆ ਦੁੱਖ, ਪਾਰਟੀ ਵਰਕਰਾਂ ਤੋਂ...
    • indian space sector
      ਤੇਜ਼ੀ ਨਾਲ ਵਿਕਸਿਤ ਹੋ ਰਿਹੈ ਭਾਰਤ ਦਾ ਸਪੇਸ ਸੈਕਟਰ ! ਲੀਗਲ ਕੰਸਲਟੈਂਟਸ ਦੀ ਵੀ...
    • heavy rain alert today imd
      ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...
    • off the record when u also expressed displeasure over the ucc
      ਆਫ਼ ਦਿ ਰਿਕਾਰਡ : ਜਨਤਾ ਦਲ (ਯੂਨਾਈਟਡ) ਨੇ UCC ’ਤੇ ਵੀ ਨਾਰਾਜ਼ਗੀ ਪ੍ਰਗਟਾਈ
    • prince khan  brother  bunty khan  arrested  jharkhand
      ਭਗੌੜੇ ਗੈਂਗਸਟਰ ਪ੍ਰਿੰਸ ਖ਼ਾਨ ਦਾ ਭਰਾ ਬੰਟੀ ਗ੍ਰਿਫ਼ਤਾਰ
    • gold silver prices fall on mcx
      Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਕੀਮਤੀ ਧਾਤਾਂ...
    • student  teacher  school  5 kilometers  journey
      ਜਜ਼ਬੇ ਨੂੰ ਸਲਾਮ ; ਪੂਰੇ ਸਕੂਲ 'ਚ ਰਹਿ ਗਈ ਸਿਰਫ਼ 1 ਵਿਦਿਆਰਥਣ ! ਪੜ੍ਹਾਉਣ ਲਈ 5...
    • pregnant woman  6 police employee  suspended
      ਗਰਭਵਤੀ ਔਰਤ ਨੂੰ ਲੱਤ ਮਾਰ ਕੇ ਮਾਰਨ ਦਾ ਦੋਸ਼; ਫਿਰੋਜ਼ਾਬਾਦ 'ਚ 6 ਪੁਲਸ ਮੁਲਾਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +