Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    11:57:02 PM

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

  • rajasthan municipal elections bjp wins

    ਰਾਜਸਥਾਨ ਨਿਗਮ ਚੋਣਾਂ : 9,900 ਵਾਰਡਾਂ 'ਚੋਂ...

  • power crisis pspcl power cuts

    ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • ਜਲੰਧਰ
  • ਸੁੱਖਾ ਕਾਹਲਵਾਂ ਕਤਲਕਾਂਡ ਸਬੰਧੀ ਡੀ.ਆਈ.ਜੀ. ਨੇ ਕੀਤੇ ਵੱਡੇ ਖੁਲਾਸੇ

JALANDHAR News Punjabi(ਜਲੰਧਰ)

ਸੁੱਖਾ ਕਾਹਲਵਾਂ ਕਤਲਕਾਂਡ ਸਬੰਧੀ ਡੀ.ਆਈ.ਜੀ. ਨੇ ਕੀਤੇ ਵੱਡੇ ਖੁਲਾਸੇ

  • Updated: 28 Jan, 2015 08:05 PM
ਜਲੰਧਰ
article
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਵਿਕਰਮ ਜਲੋਟਾ)- ਮਸ਼ਹੂਰ ਗੈਂਗਸਟਰ ਅਤੇ ਸ਼ਾਰਪਸ਼ੂਟਰ ਸੁੱਖਾ ਕਾਹਲਵਾਂ ਦਾ 21 ਜਨਵਰੀ ਨੂੰ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਫਗਵਾੜਾ ਨਜ਼ਦੀਕ ਵਿੱਕੀ ਗੌਂਡਰ ਗੈਂਗ ਵਲੋਂ ਸ਼ਰੇਆਮ ਗੋਲੀਆਂ ਨਾਲ ਭੁੰਨ ਕੇ ਕਤਲ ਕਰਨ ਦੇ ਮਾਮਲੇ 'ਚ ਜਲੰਧਰ ਰੇਂਜ ਦੀ ਪੁਲਸ ਵਲੋਂ ਕਈ ਖੁਲਾਸੇ ਕੀਤੇ ਗਏ ਹਨ ਜਿਨ੍ਹਾਂ ਵਿਚ ਜਲੰਧਰ ਦੇ ਡੀ.ਆਈ.ਜੀ. ਕੁੰਵਰ ਪ੍ਰਤਾਪ ਸਿੰਘ ਨੇ ਕਿਹਾ ਹੈ ਕਿ ਇਸ ਕਤਲਕਾਂਡ 'ਚ ਮੌਜੂਦ ਸਾਰੇ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ। ਇਹ ਅਹਿਮ ਖੁਲਾਸਾ ਜਲੰਧਰ ਰੇਂਜ ਦੇ ਡੀ.ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕੀਤਾ। ਗੱਲਬਾਤ ਦੌਰਾਨ ਡੀ.ਆਈ.ਜੀ. ਨੇ ਕਿਹਾ ਕਿ ਇਸ ਕਤਲਕਾਂਡ ਸਬੰਧੀ ਪੁਲਸ ਨੂੰ ਕਈ ਹੋਰ ਅਹਿਮ ਲੀਡਸ ਵੀ ਮਿਲੀਆਂ ਹਨ ਜਿਸ ਨੂੰ ਆਧਾਰ ਬਣਾ ਕੇ ਪੁਲਸ ਜਾਂਚ ਨੂੰ ਅੱਗੇ ਵਧਾਉਣ ਜਾ ਰਹੀ ਹੈ। ਡੀ.ਆਈ.ਜੀ. ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਜ਼ਿਲਾ ਕਪੂਰਥਲਾ ਪੁਲਸ ਦੇ ਐਸ.ਐਸ.ਪੀ. ਸਮੇਤ ਰੇਂਜ 'ਚ ਆਉਂਦੇ ਜ਼ਿਲਾ ਜਲੰਧਰ, ਜ਼ਿਲਾ ਹੁਸ਼ਿਆਰਪੁਰ ਤੇ ਜ਼ਿਲਾ ਸ਼ਹੀਦ ਭਗਤ ਸਿੰਘ ਦੇ ਐਸ.ਐਸ.ਪੀ. ਨੂੰ ਹੁਕਮ ਜਾਰੀ ਕਰ ਦਿੱਤੇ ਹਨ।
ਦੋਸ਼ੀ ਕਾਤਲਾਂ ਦੀ ਭਾਲ 'ਚ ਪੂਰੀ ਪੁਲਸ ਰੇਂਜ ਜਲੰਧਰ ਸਮੇਤ ਸੂਬੇ ਦੇ ਵੱਖ-ਵੱਖ ਜ਼ਿਲਿਆਂ 'ਚ ਪੁਲਸ ਦੀਆਂ ਕਈ ਟੀਮਾਂ ਨਿਰੰਤਰ ਛਾਪੇਮਾਰੀ ਕਰ ਰਹੀਆਂ ਹਨ। ਡੀ.ਆਈ.ਜੀ. ਨੇ ਦੱਸਿਆ ਕਿ ਪੁਲਸ ਵਲੋਂ ਦੋਸ਼ੀਆਂ ਦੀ ਗ੍ਰਿਫਤਾਰੀ ਦਾ ਕੰਮ 24 ਘੰਟੇ ਦਿਨ ਰਾਤ ਜਾਰੀ ਹੈ ਅਤੇ ਇਹ ਉਦੋਂ ਤਕ ਜਾਰੀ ਰਹੇਗਾ ਜਦੋਂ ਤਕ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋ ਜਾਂਦੀ। ਡੀ.ਆਈ.ਜੀ. ਨੇ ਦੱਸਿਆ ਕਿ ਬਹੁਤ ਜਲਦ ਪੁਲਸ ਪ੍ਰੇਮਾ ਲਹੌਰੀਆ, ਗੌਂਡਰ ਗੈਂਗ ਸਮੇਤ ਵਿੱਕੀ ਗੌਂਡਰ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਕ ਸਵਾਲ ਦੇ ਜਵਾਬ 'ਚ ਡੀ.ਆਈ.ਜੀ. ਸਿੰਘ ਨੇ ਕਿਹਾ ਕਿ ਪੁਲਸ ਤੰਤਰ ਇੰਟਰਨੈੱਟ 'ਤੇ ਵਾਇਰਲ ਹੋਈ ਸੁੱਖਾ ਦੇ ਕਰੀਬੀ ਮੰਨੇ ਜਾਂਦੇ ਭਾਨਾ ਗੈਂਗ ਦੀ ਉਸ ਧਮਕੀ ਜਿਸ ਵਿਚ ਉਸ ਨੇ ਗੌਂਡਰ ਗੈਂਗ ਤੋਂ ਦੋ ਦਿਨਾਂ ਦੇ ਅੰਦਰ-ਅੰਦਰ ਖਤਮ ਕਰਨ ਦੀ ਗੱਲ ਕਹੀ ਹੈ ਨਾਲ ਜਾਣੂ ਹਨ। ਇਸ ਦਿਸ਼ਾ 'ਚ ਪੁਲਸ ਪਨਪ ਰਹੀ ਹਰ ਗਤੀਵਿਧੀ ਨੂੰ ਕਰੀਬੀ ਨਾਲ ਜਾਂਚ ਰਹੀ ਹੈ ਅਤੇ ਕਿਸੇ ਤਰ੍ਹਾਂ ਦੀ ਕੋਈ ਗੈਂਗਵਾਰ ਨਹੀਂ ਹੋਣ ਦਿੱਤੀ ਜਾਵੇਗੀ।

  • ਸੁੱਖਾ ਕਾਹਲਵਾਂ
  • ਕਤਲ
  • ਕੁੰਵਰ ਪ੍ਰਤਾਪ ਸਿੰਘ
  • kunwar vijay pratap singh
  • Sukha Kahlwan

ਬਾਬੇ ਦਾ ਨਸ਼ੇ ਖਿਲਾਫ ਸੁਨੇਹਾ ਦੇਣ ਦਾ ਅਨੋਖਾ ਢੰਗ, ਸਭ ਰਹਿ ਗਏ ਦੰਗ (ਵੀਡੀਓ)

NEXT STORY

Stories You May Like

  • iffjk 2026 film stars festival to be held in jammu and kashmir
    IFFJK 2026: ਜੰਮੂ-ਕਸ਼ਮੀਰ 'ਚ ਫਿਲਮੀ ਸਿਤਾਰਿਆਂ ਦਾ ਲੱਗੇਗਾ ਮੇਲਾ, ਵੱਡੇ ਖੁਲਾਸੇ ਦੀ ਤਿਆਰੀ
  • first prakash purab of sri guru granth sahib ji celebrated with devotion
    ਦਿੱਲੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ, DSGMC ਨੇ ਕੀਤੇ ਵੱਡੇ ਐਲਾਨ
  • assisted dying bill rejected in britain
    ਬ੍ਰਿਟੇਨ 'ਚ ‘ਇੱਛਾ ਮੌਤ’ ਸਬੰਧੀ ਬਿੱਲ ਰੱਦ
  • sukhbir singh badal punjab bachao rally
    'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • singaporean citizens in china
    ਚੀਨ ਨੇ ਗ੍ਰਿਫ਼ਤਾਰ ਕੀਤੇ 52 ਸਿੰਗਾਪੁਰੀ ਨਾਗਰਿਕ
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ ਵੱਡੇ ਕਾਂਗਰਸੀ ਆਗੂ
  • singer ankit balyan case
    ਗਾਇਕ ਅੰਕਿਤ ਬਾਲਿਆਨ ਕਤਲਕਾਂਡ: ਵਾਇਰਲ ਵੀਡੀਓ ਤੇ ਫਰਜ਼ੀ ਅਕਾਊਂਟ ਵਧਾ ਰਹੇ ਪੁਲਸ ਦੀਆਂ ਮੁਸ਼ਕਲਾਂ
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • proof of indian citizenship demanded ambassador rajinder bhagat
      33 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਅੰਬੈਸਡਰ ਤੋਂ ਵੀ ਮੰਗਿਆ ਜਾ ਰਿਹਾ ਭਾਰਤੀ ਹੋਣ...
    • top congress leaders to appear on the same stage amidst infighting
      ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
    • heavy rain warning for 8 districts of punjab today
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
    • horrific accident on jalandhar pathankot natonal highway
      ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
    • the 1980s trend on social media everyone past era ai generated images
      ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
    • deadbody found at dussehra ground in basti danishmanda
      ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
    • mp charanjit channi major statement
      ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
    • municipal commissioner surinder singh inspect sanitation
      ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
    • attempt to steal i20 car in jp nagar  incident captured on cctv camera
      JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
    • major action by lohian police
      ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +