Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:57:45 PM

  • parvinder jhota  mansa city  closed

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ,...

  • hospitals  treatment  medicines  expenses  rate list

    ਹਸਪਤਾਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਕੇਂਦਰ...

  • holiday in mansa

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ...

  • parvinder jhota mansa medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਉਪਯੋਗੀ ਹੱਲ

DHARM News Punjabi(ਧਰਮ)

ਉਪਯੋਗੀ ਹੱਲ

  • Updated: 31 Jan, 2015 12:18 AM
Dharm
article
  • Share
    • Facebook
    • Tumblr
    • Linkedin
    • Twitter
  • Comment

ਇਕ ਵਾਰ ਦੀ ਗੱਲ ਹੈ। ਇਕ ਰਾਜਾ ਸੀ। ਉਸ ਦਾ ਬਹੁਤ ਵੱਡਾ ਰਾਜ ਸੀ। ਇਕ ਦਿਨ ਉਸ ਨੂੰ ਦੇਸ਼ ਘੁੰਮਣ ਦਾ ਵਿਚਾਰ ਆਇਆ ਅਤੇ ਉਹ ਦੇਸ਼ ਘੁੰਮਣ ਲਈ ਨਿਕਲ ਪਿਆ। ਜਦੋਂ ਉਹ ਯਾਤਰਾ ਤੋਂ ਪਰਤਿਆ ਤਾਂ ਮਹਿਲ ਆਉਣ 'ਤੇ ਉਸ ਨੇ ਆਪਣੇ ਮੰਤਰੀਆਂ ਨੂੰ ਪੈਰਾਂ ਵਿਚ ਦਰਦ ਹੋਣ ਦੀ ਸ਼ਿਕਾਇਤ ਕੀਤੀ। ਰਾਜੇ ਦਾ ਕਹਿਣਾ ਸੀ ਕਿ ਰਸਤੇ 'ਚ ਜੋ ਕੰਕਰ-ਪੱਥਰ ਸਨ, ਉਹ ਮੇਰੇ ਪੈਰਾਂ 'ਚ ਚੁੱਭ ਗਏ ਅਤੇ ਇਨ੍ਹਾਂ ਨੂੰ ਹਟਾਉਣ ਲਈ ਕੁਝ ਇੰਤਜ਼ਾਮ ਹੋਣਾ ਚਾਹੀਦਾ ਹੈ। ਕੁਝ ਦੇਰ ਵਿਚਾਰ ਕਰਨ ਤੋਂ ਬਾਅਦ ਉਸ ਨੇ ਆਪਣੇ ਮੰਤਰੀਆਂ ਅਤੇ ਸੈਨਿਕਾਂ ਨੂੰ ਆਦੇਸ਼ ਦਿੱਤਾ ਕਿ ਦੇਸ਼ ਦੀਆਂ ਸਾਰੀਆਂ ਸੜਕਾਂ ਚਮੜੇ ਨਾਲ ਢਕ ਦਿੱਤੀਆਂ ਜਾਣ। ਰਾਜੇ ਦਾ ਉਕਤ ਆਦੇਸ਼ ਸੁਣ ਕੇ ਸਾਰੇ ਹੈਰਾਨ ਹੋ ਗਏ ਪਰ ਕਿਸੇ ਨੇ ਵੀ ਮਨ੍ਹਾ ਕਰਨ ਦੀ ਹਿੰਮਤ ਨਹੀਂ ਦਿਖਾਈ। ਇਹ ਤਾਂ ਪੱਕਾ ਸੀ ਕਿ ਇਸ ਕੰਮ ਲਈ ਬਹੁਤ ਸਾਰੇ ਧਨ ਦੀ ਲੋੜ ਸੀ ਪਰ ਫਿਰ ਵੀ ਕਿਸੇ ਨੇ ਕੁਝ ਨਹੀਂ ਕਿਹਾ। ਕੁਝ ਦੇਰ ਬਾਅਦ ਰਾਜੇ ਦੇ ਇਕ ਬੁੱਧੀਮਾਨ ਮੰਤਰੀ ਨੇ ਇਕ ਹੱਲ ਕੱਢਿਆ। ਉਸ ਨੇ ਰਾਜਾ ਕੋਲ ਜਾ ਕੇ ਡਰਦੇ ਹੋਏ ਕਿਹਾ ਕਿ ਮੈਂ ਤੁਹਾਨੂੰ ਸੁਝਾਅ ਦੇਣਾ ਚਾਹੁੰਦਾ ਹਾਂ। ਜੇਕਰ ਤੁਸੀਂ ਇੰਨੇ ਧਨ ਨੂੰ ਬੇਕਾਰ 'ਚ ਬਰਬਾਦ ਨਾ ਕਰਨਾ ਚਾਹੋ ਤਾਂ ਇਕ ਚੰਗੀ ਤਰਕੀਬ ਮੇਰੇ ਕੋਲ ਹੈ, ਜਿਸ ਨਾਲ ਤੁਹਾਡਾ ਕੰਮ ਵੀ ਹੋ ਜਾਵੇਗਾ ਅਤੇ ਵਾਧੂ ਧਨ ਦੀ ਵੀ ਬਰਬਾਦੀ ਬਚ ਜਾਵੇਗੀ। ਰਾਜਾ ਹੈਰਾਨ ਸੀ ਕਿਉਂਕਿ ਪਹਿਲੀ ਵਾਰ ਕਿਸੇ ਨੇ ਉਸ ਦੀ ਆਗਿਆ ਨਾ ਮੰਨਣ ਦੀ ਗੱਲ ਕਹੀ ਸੀ। ਉਸ ਨੇ ਕਿਹਾ, ''ਦੱਸੋ ਕੀ ਸੁਝਾਅ ਹੈ।'' ਮੰਤਰੀ ਨੇ ਕਿਹਾ ਕਿ ਪੂਰੇ ਦੇਸ਼ ਦੀਆਂ ਸੜਕਾਂ ਨੂੰ ਚਮੜੇ ਨਾਲ ਢਕਣ ਦੀ ਬਚਾਏ ਤੁਸੀਂ ਚਮੜੇ ਦੇ ਇਕ ਟੁਕੜੇ ਦਾ ਇਸਤੇਮਾਲ ਕਰਕੇ ਆਪਣੇ ਪੈਰਾਂ ਨੂੰ ਹੀ ਕਿਉਂ ਨਹੀਂ ਢਕ ਲੈਂਦੇ। ਰਾਜੇ ਨੇ ਹੈਰਾਨ ਹੁੰਦਿਆਂ ਮੰਤਰੀ ਵੱਲ ਦੇਖਿਆ ਅਤੇ ਉਸ ਦੇ ਸੁਝਾਅ ਨੂੰ ਮੰਨਦੇ ਹੋਏ ਆਪਣੇ ਲਈ ਚਮੜੇ ਦੀ ਜੁੱਤੀ ਬਣਵਾਉਣ ਦਾ ਆਦੇਸ਼ ਦਿੱਤਾ। ਇਹ ਕਹਾਣੀ ਸਾਨੂੰ ਇਕ ਮਹੱਤਵਪੂਰਨ ਪਾਠ ਸਿਖਾਉਂਦੀ ਹੈ ਕਿ ਹਮੇਸ਼ਾ ਇਸ ਤਰ੍ਹਾਂ ਦੇ ਹੱਲ ਬਾਰੇ ਸੋਚਣਾ ਚਾਹੀਦਾ ਹੈ, ਜੋ ਜ਼ਿਆਦਾ ਉਪਯੋਗੀ ਹੋਵੇ। ਜਲਦਬਾਜ਼ੀ ਵਿਚ ਉਲਟਾ-ਸਿੱਧਾ ਸੋਚਣਾ ਸਮਝਦਾਰੀ ਨਹੀਂ ਹੈ। ਦੂਜਿਆਂ ਨਾਲ ਗੱਲਬਾਤ ਕਰਕੇ ਵੀ ਚੰਗੇ ਹੱਲ ਨਿਕਲ ਸਕਦੇ ਹਨ।

  • ਉਪਯੋਗੀ
  • ਯਾਤਰਾ
  • ਮੰਤਰੀਆਂ
  • ਘੁੰਮਣ
  • ਰਾਜਾ

ਭਗਤੀ ਅਤੇ ਭਗਤਾਂ ਦੇ ਚਾਰ ਰੂਪ

NEXT STORY

Stories You May Like

  • ev is not the only solution to reduce pollution
    'ਪ੍ਰਦੂਸ਼ਣ ਘਟਾਉਣ ਲਈ EV ਹੀ ਇਕਲੌਤਾ ਹੱਲ ਨਹੀਂ, ਟੈਕਨਾਲੋਜੀ-ਨਿਰਪੱਖ ਪਹੁੰਚ ਜ਼ਰੂਰੀ'
  • growing aggression among students solutions needed
    ਵਿਦਿਆਰਥੀਆਂ ’ਚ ਵਧ ਰਿਹਾ ਹਮਲਾਵਰੀਪਣ, ਹੱਲ ਜ਼ਰੂਰੀ
  • pm narendra modi has   excellent ideas   for resolving the ukraine conflict  putin
    ਯੂਕ੍ਰੇਨ ਸੰਘਰਸ਼ ਦੇ ਹੱਲ ਲਈ PM ਮੋਦੀ ਕੋਲ "ਬਹੁਤ ਵਧੀਆ ਵਿਚਾਰ" ਹਨ: ਪੁਤਿਨ
  • dc aditya holds a review meeting with officials
    DC ਆਦਿਤਿਆ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
  • putin praised narendra modi ideas
    ਨਰਿੰਦਰ ਮੋਦੀ ਕੋਲ ਯੂਕਰੇਨ ਸੰਘਰਸ਼ ਦੇ ਹੱਲ ਲਈ "ਬਹੁਤ ਵਧੀਆ ਵਿਚਾਰ" : ਪੁਤਿਨ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • golden time is beginning for these zodiac signs
      ਨੋਟ ਗਿਣਨ ਨੂੰ ਹੋ ਜਾਓ ਤਿਆਰ, ਅਚਾਨਕ ਵਧੇਗਾ ਬੈਂਕ ਬੈਲੇਂਸ ! ਇਨ੍ਹਾਂ ਰਾਸ਼ੀਆਂ ਦਾ...
    • navratri  mata vaishno devi temple  pilgrims
      ਨਰਾਤਿਆਂ ਦੇ ਸ਼ੁੱਭ ਮੌਕੇ 'ਤੇ ਮਾਤਾ ਵੈਸ਼ਨੋ ਦੇਵੀ ਮੰਦਰ 'ਚ ਸ਼ਰਧਾਲੂਆਂ ਦੀ ਲੱਗੀ...
    • worship goddess brahmacharini on the second day of navratri
      ਨਰਾਤੇ ਦੇ ਦੂਜੇ ਦਿਨ ਮਾਂ ਬ੍ਰਹਮਚਾਰਿਨੀ ਦੀ ਕਰੋ ਪੂਜਾ ! ਜਾਣੋ ਵਿਧੀ ਤੇ ਮਨਪਸੰਦ...
    • mata vaishno devi temple flowers lights decorations
      ਜੈ ਮਾਤਾ ਦੀ... ਨਰਾਤਿਆਂ ਦੇ ਸ਼ੁੱਭ ਮੌਕੇ ਰੰਗ-ਬਿਰੰਗੇ ਫੁੱਲਾਂ ਨਾਲ ਸਜਿਆ ਮਾਤਾ...
    • today  goddess durga  s special grace will be upon these zodiac signs
      ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਮਾਂ ਦੁਰਗਾ ਦੀ ਖਾਸ ਕਿਰਪਾ ! ਤਰੱਕੀ ਦੇ ਬਣਨਗੇ...
    • aarti of mata shailputri on the first day of navratri
      ਨਰਾਤੇ ਦੇ ਪਹਿਲੇ ਦਿਨ ਕਰੋ ਮਾਤਾ ਸ਼ੈਲਪੁੱਤਰੀ ਦੀ ਇਹ 'ਆਰਤੀ'
    • mata vaishno devi  s shrine decked up like heaven
      'ਸਵਰਗ' ਵਾਂਗ ਸਜਿਆ ਮਾਤਾ ਵੈਸ਼ਨੋ ਦੇਵੀ ਧਾਮ, 400 ਕਾਰੀਗਰਾਂ ਨੇ ਸਜਾਇਆ ਸੁੰਦਰ...
    • for cancer natives  the stars indicate a period of hectic activity
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਭੱਜਦੌੜ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ...
    • shardiya navratri 2026
      ਘਰ 'ਚ ਆਵੇਗੀ ਸੁੱਖ-ਸਮ੍ਰਿੱਧੀ: ਇਸ ਨਵਰਾਤਰੀ 9 ਦਿਨਾਂ 'ਚ ਪਹਿਨੋ ਇਹ 9 ਖਾਸ ਰੰਗ...
    • navratri horoscope
      ਨਰਾਤਿਆਂ 'ਚ ਇਨ੍ਹਾਂ ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ! ਜਾਣੋ ਕੀ ਕਹਿੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +