Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    7:52:44 AM

  • government employees 20  da hike salary

    ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! 20% ਵਾਧੂ DA...

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮਾਈਕ੍ਰੇਵੇਵ 'ਚ ਇੰਝ ਬਣਾਓ ਕੇਲੇ ਦੇ ਚਿਪਸ

LIFE-STYLE News Punjabi(ਲਾਈਫ ਸਟਾਈਲ)

ਮਾਈਕ੍ਰੇਵੇਵ 'ਚ ਇੰਝ ਬਣਾਓ ਕੇਲੇ ਦੇ ਚਿਪਸ

  • Updated: 31 Jan, 2015 04:28 PM
Life-Style
article
  • Share
    • Facebook
    • Tumblr
    • Linkedin
    • Twitter
  • Comment

ਤੁਸੀਂ ਮਾਈਕ੍ਰੋਵੇਵ 'ਚ ਕਾਫੀ ਕੁਝ ਬਣਾਉਂਦੇ ਹੋਵੋਗੇ ਪਰ ਕੀ ਤੁਸੀਂ ਕੇਲੇ ਦੇ ਚਿਪਸ ਕਦੇ ਟਰਾਈ ਕੀਤੇ ਹਨ? ਭਾਰਤ 'ਚ ਕੇਲੇ ਦੇ ਚਿਪਸ ਬਹੁਤ ਜ਼ਿਆਦਾ ਪਸੰਦ ਕੀਤੇ ਜਾਂਦੇ ਹਨ। ਸ਼ਾਮ ਦੇ ਸਮੇਂ ਚਾਹ ਦੇ ਨਾਲ ਕੇਲੇ ਦੇ ਚਿਪਸ ਇਕ ਚੰਗੀ ਆਪਸ਼ਨ ਹੁੰਦੀ ਹੈ। ਮਾਈਕ੍ਰੋਵੇਵ 'ਚ ਕੇਲੇ ਦੇ ਚਿਪਸ ਪਕਾਉਂਦੇ ਸਮੇਂ ਨਾ ਤਾਂ ਜ਼ਿਆਦਾ ਸਮਾਂ ਲੱਗਦਾ ਹੈ ਅਤੇ ਨਾ ਹੀ ਇਸ ਨੂੰ ਖਾਣ ਨਾਲ ਸਿਹਤ 'ਤੇ ਕੋਈ ਮਾੜਾ ਅਸਰ ਪੈਂਦਾ ਹੈ। ਇਸ ਤਰ੍ਹਾਂ ਨਾਲ ਤੁਸੀਂ ਆਲੂ ਦੇ ਵੀ ਚਿਪਸ ਤਿਆਰ ਕਰ ਸਕਦੇ ਹੋ।
ਸਮੱਗਰੀ:-
ਕੇਲੇ- 2 ਕੱਚੇ
ਨਮਕ- 1 ਚਮਚ
ਮਸਾਲਾ
ਤੇਲ- 1-2 ਚਮਚ
ਵਿਧੀ:-
ਸਭ ਤੋਂ ਪਹਿਲਾਂ ਮਾਈਕ੍ਰੋਵੇਵ ਸੇਫ ਪਲੇਟ 'ਚ ਤੇਲ ਲਗਾ ਲਓ। ਫਿਰ ਉਸ 'ਚ ਕੱਟੇ ਹੋਏ ਕੇਲੇ ਦੇ ਪੀਸ ਰੱਖੋ। ਕੇਲੇ ਦੇ ਪੀਸ ਵੱਖ-ਵੱਖ ਰੱਖੋ ਨਾ ਕਿ ਇਕ-ਦੂਜੇ ਦੇ ਉੱਪਰ। ਇਸ ਨੂੰ 1 ਮਿੰਟ ਲਈ ਹਾਈ ਹੀਟ 'ਤੇ ਮਾਈਕ੍ਰੋਵੇਵ ਕਰੋ। ਹੁਣ ਕੇਲੇ ਦੇ ਚਿਪਸ ਨੂੰ ਇਕ-ਇਕ ਕਰਕੇ ਪਲਟ ਦਿਓ ਅਤੇ ਉੱਪਰ ਮਸਾਲਾ ਅਤੇ ਨਮਕ ਛਿੜਕੋ। ਹੁਣ ਇਸ ਨੂੰ 2 ਮਿੰਟ ਲਈ ਹਾਈ ਹੀਟ 'ਤੇ ਮਾਈਕ੍ਰੋਵੇਵ ਕਰੋ। ਇਸ ਨਾਲ ਤੁਹਾਡੇ ਚਿਪਸ ਕ੍ਰਿਸਪੀ ਬਣ ਜਾਣਗੇ। ਜੇਕਰ ਅਜਿਹਾ ਨਹੀਂ ਹੈ ਤਾਂ ਤੁਸੀਂ 30 ਸੈਕਿੰਡ ਲਈ ਹੋਰ ਪਕਾ ਸਕਦੇ ਹੋ।
ਟਿਪਸ:-
* ਇਹ ਜ਼ਰੂਰੀ ਹੈ ਕਿ ਤੁਸੀਂ ਚਿਪਸ ਨੂੰ ਇਕ ਰਾਊਂਡ ਤੋਂ ਬਾਅਦ ਪਲਟ ਦਿਓ। ਨਹੀਂ ਤਾਂ ਕੇਲੇ ਦੇ ਪੀਸ ਆਪਸ 'ਚ ਚਿਪਕ ਜਾਣਗੇ।
* ਜੇਕਰ ਤੁਸੀਂ ਕੇਲੇ ਦੇ ਚਿਪਸ ਨੂੰ ਬਹੁਤ ਪਤਲਾ ਕੱਟੋਗੇ ਤਾਂ ਉਹ ਪੱਕਣ ਤੋਂ ਬਾਅਦ ਟੁੱਟ ਜਾਣਗੇ।

  • ਮਾਈਕ੍ਰੇਵੇਵ
  • ਕੇਲੇ
  • ਚਿਪਸ
  • banana
  • chip

...ਤਾਂ ਕਦੇ ਵੀ ਨਹੀਂ ਝੜਨਗੇ ਤੁਹਾਡੇ ਵਾਲ

NEXT STORY

Stories You May Like

  • mix these things with banana and apply them on your face
    ਕੇਲੇ 'ਚ ਮਿਲਾ ਕੇ ਚਿਹਰੇ 'ਤੇ ਲਗਾਓ ਇਹ ਚੀਜ਼ਾਂ ! ਆਵੇਗਾ ਕੁਦਰਤੀ ਨਿਖਾਰ
  • make market like crispy   sabudana vada   at home
    ਘਰ 'ਚ ਹੀ ਬਣਾਓ ਬਾਜ਼ਾਰ ਵਰਗੇ ਕ੍ਰਿਸਪੀ 'ਸਾਬੂਦਾਣਾ ਵੜੇ'
  • make rose water at home easily
    ਘਰ 'ਚ ਬਣਾਓ ਆਸਾਨ ਤਰੀਕੇ ਨਾਲ ਗੁਲਾਬ ਜਲ ! ਜਾਣੋ ਫਾਇਦੇ
  • tasty crispy bread pockets
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਟੇਸਟੀ ਕ੍ਰਿਸਪੀ ਬ੍ਰੈਡ ਪਾਕੇਟਸ
  • make this special face pack to enhance the glow of your face
    ਚਿਹਰੇ ਦੀ ਚਮਕ ਵਧਾਉਣ ਲਈ ਘਰ 'ਚ ਹੀ ਬਣਾਓ ਇਹ ਖਾਸ ਫੇਸਪੈਕ
  • trump s ultimatum to canadian company bombardier
    ‘ਅਮਰੀਕਾ 'ਚ ਬਣਾਓ, ਤਾਂ ਹੀ ਇੱਥੇ ਜਹਾਜ਼ ਵੇਚ ਸਕੋਗੇ’: ਟਰੰਪ ਦਾ ਕੈਨੇਡੀਅਨ ਕੰਪਨੀ ਬੰਬਾਰਡੀਅਰ ਨੂੰ ਅਲਟੀਮੇਟਮ
  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • stock market closes in red  sensex falls 382 points and nifty crosses 23 700
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 382 ਅੰਕ ਡਿੱਗਿਆ ਤੇ ਨਿਫਟੀ 23,700 ਦੇ ਪਾਰ
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • india is preparing to take a big leap in space
      Space 'ਚ ਵੱਡੀ ਛਲਾਂਗ ਲਗਾਉਣ ਦੀ ਤਿਆਰੀ 'ਚ ਭਾਰਤ ! 'ਸੁਪਰ ਸੈਟੇਲਾਈਟ' ਦੇ ਲਾਂਚ...
    • make rose water at home easily
      ਘਰ 'ਚ ਬਣਾਓ ਆਸਾਨ ਤਰੀਕੇ ਨਾਲ ਗੁਲਾਬ ਜਲ ! ਜਾਣੋ ਫਾਇਦੇ
    • what are the benefits of giving children less sweets
      ਬੱਚਿਆਂ ਨੂੰ ਘੱਟ ਮਿੱਠਾ ਦੇਣ ਦੇ ਕੀ ਹਨ ਫਾਇਦੇ
    • easy ways to keep green coriander fresh
      'ਹਰਾ ਧਨੀਆ' ਨੂੰ ਲੰਬੇ ਸਮੇਂ ਤੱਕ ਤਾਜ਼ਾ ਰੱਖਣ ਦੇ ਆਸਾਨ ਤਰੀਕੇ
    • black color is a favorite among women in western wear
      ਵੈਸਟਰਨ ਵੀਅਰ ’ਚ ਬਲੈਕ ਕਲਰ ਔਰਤਾਂ ਦਾ ਫੇਵਰੇਟ, ਦਿੰਦੈ ਫੇਵਰੇਟ ਗਲੈਮਰਸ ਲੁੱਕ
    • do a pedicure at home without going to the parlor
      ਬਿਨਾਂ ਪਾਰਲਰ ਗਏ ਘਰ 'ਚ ਹੀ ਕਰੋ ਪੈਡੀਕਿਓਰ, ਜਾਣੋ ਆਸਾਨ ਤਰੀਕਾ
    • make market like crispy   sabudana vada   at home
      ਘਰ 'ਚ ਹੀ ਬਣਾਓ ਬਾਜ਼ਾਰ ਵਰਗੇ ਕ੍ਰਿਸਪੀ 'ਸਾਬੂਦਾਣਾ ਵੜੇ'
    • follow these home remedies for hair loss problem
      ਵਾਲ ਝੜਣ ਦੀ ਸਮੱਸਿਆ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
    • mix these things with banana and apply them on your face
      ਕੇਲੇ 'ਚ ਮਿਲਾ ਕੇ ਚਿਹਰੇ 'ਤੇ ਲਗਾਓ ਇਹ ਚੀਜ਼ਾਂ ! ਆਵੇਗਾ ਕੁਦਰਤੀ ਨਿਖਾਰ
    • young women  tie up  wrap dress
      ਮੁਟਿਆਰਾਂ ’ਚ ਵਧਿਆ ਟਾਈ-ਅੱਪ ਤੇ ਰੈਪ ਡਰੈੱਸ ਦਾ ਕ੍ਰੇਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +