Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    4:32:18 PM

  • sgpc employees will now start their duty with gurmantar and ardas

    SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ...

  • rampura full block samiti elections on april 1

    ਰਾਮਪੁਰਾ ਫੂਲ ਬਲਾਕ ਸੰਮਤੀ ਦੀ ਚੋਣ ਇਕ ਅਪ੍ਰੈਲ ਨੂੰ,...

  • punjab incumbent sarpanch s brother shot dead

    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਮੌਜੂਦਾ ਸਰਪੰਚ ਦੇ...

  • bikram majithia big statement

    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਸ਼੍ਰੀ ਕ੍ਰਿਸ਼ਨ ਅਵਤਾਰ

DHARM News Punjabi(ਧਰਮ)

ਸ਼੍ਰੀ ਕ੍ਰਿਸ਼ਨ ਅਵਤਾਰ

  • Updated: 01 Feb, 2015 09:27 AM
Dharm
article
  • Share
    • Facebook
    • Tumblr
    • Linkedin
    • Twitter
  • Comment

ਉਨ੍ਹਾਂ ਦੇ ਠਹਾਕਿਆਂ ਨਾਲ ਸਾਰਾ ਵਾਤਾਵਰਣ ਗੂੰਜ ਉਠਦਾ ਸੀ, ਖੂਬ ਤਾੜੀਆਂ ਮਾਰੀਆਂ ਜਾਂਦੀਆਂ ਸਨ। ਸਾਰੇ ਕੰਮਕਾਜ ਅਤੇ ਖਾਣਾ-ਪੀਣਾ ਵੀ ਭੁੱਲ ਜਾਂਦੀਆਂ ਸਨ। ਆਪਣੇ ਮਰਦਾਂ ਨਾਲ ਉਨ੍ਹਾਂ ਦਾ ਜ਼ਰਾ ਜਿੰਨਾ ਵੀ ਪ੍ਰੇਮ ਨਹੀਂ ਸੀ। ਮਰਦ ਵੀ ਡੰਗਰਾਂ ਨੂੰ ਚਰਾਉਣ ਲਈ ਬਾਹਰ ਹੀ ਰਹਿੰਦੇ ਸਨ।
ਉਨ੍ਹਾਂ ਦਾ ਧੰਦਾ ਹੀ ਇਹੀ ਸੀ। ਮਿਹਨਤ- ਮਜ਼ਦੂਰੀ ਕਰਨਾ ਤਾਂ ਜਿਵੇਂ ਜਾਣਦੇ ਹੀ ਨਹੀਂ ਸਨ। ਰਾਜਿਆਂ ਦੇ ਸੈਨਿਕਾਂ, ਅਧਿਕਾਰੀਆਂ ਤੇ ਖੁਦ ਮਲੇਛ ਰਾਜਿਆਂ ਦਾ ਵੀ ਇਹੀ ਹਾਲ ਰਹਿੰਦਾ ਸੀ। ਜਦੋਂ ਤਾਈਂ ਘਰ 'ਚ ਖਾਣ ਲਈ ਹੈ, ਉਦੋਂ ਤਕ ਪਤੀ-ਪਤਨੀ ਤੇ ਬੱਚੇ ਸਭ ਆਪਣੇ। ਜਦੋਂ ਖਤਮ ਹੋ ਜਾਂਦਾ ਤਾਂ ਸਾਰਿਆਂ ਨੂੰ ਭੁੱਖੇ ਮਰਦਾ ਛੱਡ ਕੇ ਆਂਢ-ਗੁਆਂਢ ਦੇ ਰਾਜਾਂ 'ਚ ਲੁੱਟਮਾਰ ਕਰਨ ਚੱਲ ਪੈਂਦੇ ਸਨ। ਕਾਲ ਭੈਰਵ ਦੀ ਜੈ-ਜੈਕਾਰ ਕਰਦਿਆਂ ਲੜ ਕੇ ਮਰ ਜਾਂਦੇ ਜਾਂ ਲੁੱਟਮਾਰ ਕਰਕੇ ਪਰਤ ਆਉਂਦੇ ਪਰ ਔਰਤਾਂ ਤੇ ਬਾਲਕਾਂ ਨੂੰ ਇਸ ਦੀ ਚਿੰਤਾ ਨਾ ਹੁੰਦੀ।
ਮਲੇਛ ਰਾਜਾ ਸ਼ਾਲਵ ਦੇ ਸਿੰਘਾਸਨ 'ਤੇ ਬੈਠਣ ਦੇ ਪਿੱਛੋਂ ਵਜਰਨਾਭ ਨੇ ਇਸ ਸਾਰੀ ਵਿਵਸਥਾ ਨੂੰ ਸੁਧਾਰਨ ਦੀ ਯੋਜਨਾ ਬਣਾਈ ਸ਼੍ਰੀ ਕ੍ਰਿਸ਼ਨ ਜੀ ਦੀ ਸਲਾਹ ਨਾਲ। ਸ਼੍ਰੀ ਕ੍ਰਿਸ਼ਨ ਨੇ ਉਸ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਦਵਾਰਕਾ ਤੋਂ ਵੀ ਉਨ੍ਹਾਂ ਨੂੰ ਅੰਨ, ਵਸਤਰ, ਧਨ ਆਦਿ ਦੀ ਸਹਾਇਤਾ ਦੇਣਗੇ ਅਤੇ ਦੂਜੇ ਮਿੱਤਰ ਰਾਜਾਂ 'ਤੇ ਵੀ ਸਹਾਇਤਾ ਕਰਨ ਲਈ ਦਬਾਅ ਪਾਉਣਗੇ।
ਰਾਜਾ ਵਜਰਨਾਭ ਨੇ ਆਪਣੇ ਰਾਜ ਦੇ ਹਰ ਪਿੰਡ ਅਤੇ ਨਗਰ 'ਚ ਸਾਂਢਵੀ ਸਵਾਰ ਭੇਜ ਕੇ ਘੋਸ਼ਣਾ ਕਰਵਾ ਦਿੱਤੀ ਕਿ ਚਾਰ ਦਿਨਾਂ ਪਿੱਛੋਂ ਰਾਜ ਸਭਾ ਹੋਵੇਗੀ। ਇਸ ਲਈ ਹਰੇਕ ਪਿੰਡ ਤੋਂ ਇਕ-ਇਕ ਅਤੇ ਹਰ ਇਕ ਨਗਰ ਤੋਂ ਦੋ-ਦੋ ਪ੍ਰਤੀਨਿਧ ਇਸ ਵਿਚ ਭਾਗ ਲੈਣ ਲਈ ਰਾਜਧਾਨੀ 'ਚ ਪਹੁੰਚ ਜਾਣ।

  • ਸ਼੍ਰੀ ਕ੍ਰਿਸ਼ਨ ਜੀ
  • ਵਿਸ਼ਵਾਸ
  • ਅਵਤਾਰ
  • ਸਿੰਘਾਸਨ

ਗੁਲਾਮੀ 'ਚ ਸਵੈਮਾਣ ਖਤਮ

NEXT STORY

Stories You May Like

  • warehouse manager  s suicide a stain on government  s head
    ਵੇਅਰਹਾਊਸ ਮੈਨੇਜਰ ਦੀ ਖੁਦਕੁਸ਼ੀ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ : ਡਾ. ਅਵਤਾਰ ਕਰੀਮਪੁਰੀ
  • mamta kulkarni s glamorous avatar
    ਮਮਤਾ ਕੁਲਕਰਨੀ ਦਾ 'ਗਲੈਮਰਸ' ਅਵਤਾਰ, ਸਾਧਵੀ ਦਾ ਚੋਲਾ ਤਿਆਗ ਕੇ ਮਾਡਰਨ ਪਹਿਰਾਵੇ 'ਚ ਆਈ ਨਜ਼ਰ
  • government has made law a political weapon
    ਸਰਕਾਰ ਨੇ ਕਾਨੂੰਨ ਨੂੰ ਬਣਾਇਆ ਸਿਆਸੀ ਹਥਿਆਰ, ਕਲਮ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼ : ਅਵਤਾਰ ਹੈਨਰੀ
  • avtar singh junior statement
    ਜੂਨੀਅਰ ਹੈਨਰੀ ਨੇ ਵਿਧਾਨ ਸਭਾ 'ਚ ਬਾਰਡਰ ਪਾਰਕ 'ਚ ਬਣ ਰਹੇ ਸਟੇਡੀਅਮ ਦਾ ਚੁੱਕਿਆ ਮੁੱਦਾ
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • shri ram navami utsav committee jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੀਤੀ ਗਈ 10ਵੀਂ ਮੀਟਿੰਗ
  • meat and liquor shops will remain closed today in kapurthala district
    ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਮੀਟ-ਸ਼ਰਾਬ ਦੀਆਂ ਦੁਕਾਨਾਂ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • dead body of boy found in fields in jalandhar
    ਜਲੰਧਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
  • major weather alert in punjab from today to march 28
    ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ...
  • partap singh bajwa big statement
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ', ਕਿਹਾ- ਭੁੱਲਰ ਨੂੰ ਅਦਾਲਤ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • jalandhar  fight between councilor and the agent at the convenience center
    ਜਲੰਧਰ ਵਿਖੇ ਸੁਵਿਧਾ ਸੈਂਟਰ 'ਚ ਹੋਇਆ ਭਾਰੀ ਹੰਗਾਮਾ, ਚੱਲੇ ਲੱਤਾਂ-ਮੁੱਕੇ, ਸਾਬਕਾ...
Trending
Ek Nazar
punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • problems will increase for these 3 zodiac signs
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਵਧਣਗੀਆਂ ਮੁਸ਼ਕਲਾਂ ! ਸ਼ੁੱਕਰ ਬਦਲ ਰਿਹਾ ਹੈ ਆਪਣੀ...
    • 26 march  horoscope  astrology  rashifal
      26 ਮਾਰਚ ਨੂੰ ਬਣ ਰਿਹਾ ਹੈ 'ਗਜਕੇਸਰੀ ਰਾਜਯੋਗ', ਇਨ੍ਹਾਂ 3 ਰਾਸ਼ੀਆਂ 'ਤੇ...
    • marriage opportunities are forming in 3 zodiac signs
      Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ
    • govardhan president draupadi murmu puja
      ਗੋਵਰਧਨ ਦੇ ਦਾਨਘਾਟੀ ਮੰਦਰ 'ਚ ਗਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਕੀਤੀ ਪੂਜਾ-ਅਰਚਨਾ
    • zodiac signs
      ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ
    • march 21 day and night are equal
      21 ਮਾਰਚ ਨੂੰ ਦਿਨ ਅਤੇ ਰਾਤ ਹੋਣਗੇ ਬਰਾਬਰ, ਜਾਣੋ ਇਸ ਪਿੱਛੇ ਦਾ ਵਿਗਿਆਨਕ ਕਾਰਨ
    • lion spotted in vaishno devi holy cave
      ਮਾਂ ਵੈਸ਼ਨੋਂ ਦੇਵੀ ਦੀ ਗੁਫਾ 'ਚ ਪਹਿਲੇ ਨਵਰਾਤੇ ਮੌਕੇ ਦਿਖਿਆ ਸ਼ੇਰ! ਵੀਡੀਓ ਵਾਇਰਲ,...
    • worship goddess chandraghanta on the third day of the dance
      ਨਰਾਤੇ ਦੇ ਤੀਜੇ ਦਿਨ ਦੇਵੀ ਚੰਦਰਘੰਟਾ ਦੀ ਅਰਾਧਨਾ ਨਾਲ ਦੂਰ ਹੋਣਗੇ ਸਾਰੇ ਕਸ਼ਟ,...
    • navratri first day maa vaishno devi 31690 devotees
      ਨਰਾਤਿਆਂ ਦੇ ਪਹਿਲੇ ਦਿਨ ਮਾਂ ਵੈਸ਼ਨੋ ਦੇਵੀ ਮੰਦਰ 'ਚ ਲੱਗੀਆਂ ਰੌਣਕਾਂ, 31690...
    • worship maa brahmacharini on the second day of navratri
      ਨਰਾਤਿਆਂ ਦੇ ਦੂਜੇ ਦਿਨ ਮਾਂ ਬ੍ਰਹਮਚਾਰਿਣੀ ਦੀ ਪੂਜਾ ਨਾਲ ਚਮਕੇਗੀ ਕਿਸਮਤ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +