Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    2:49:22 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਓਟਸ ਪੋਂਗਲ ਰੈਸਿਪੀ

LIFE-STYLE News Punjabi(ਲਾਈਫ ਸਟਾਈਲ)

ਓਟਸ ਪੋਂਗਲ ਰੈਸਿਪੀ

  • Updated: 01 Feb, 2015 11:21 AM
Life-Style
article
  • Share
    • Facebook
    • Tumblr
    • Linkedin
    • Twitter
  • Comment

ਓਟਸ ਪੋਂਗਲ ਬਹੁਤ ਹੀ ਸੁਆਦ ਜਿਹੀ ਡਿਸ਼ ਹੈ ਜੋ ਸੁਆਦ ਹੋਣ ਦੇ ਨਾਲ ਪੌਸ਼ਟਿਕ ਵੀ ਹੁੰਦੀ ਹੈ। ਓਟਸ ਪੋਂਗਲ ਨੂੰ ਬਣਾਉਣ 'ਚ ਤੁਹਾਨੂੰ ਸਿਰਫ 25 ਮਿੰਟ ਚਾਹੀਦੇ ਹਨ। ਓਟਸ ਪੋਂਗਲ ਨੂੰ ਤੁਸੀਂ ਬ੍ਰੇਕਫਾਸਟ ਜਾਂ ਫਿਰ ਲੰਚ 'ਚ ਵੀ ਖਾ ਸਕਦੇ ਹੋ। ਇਹ ਇਕ ਭਾਰੀ ਬ੍ਰੇਕਫਾਸਟ ਹੈ ਜਿਸ ਨੂੰ ਖਾਣ ਤੋਂ ਬਾਅਦ ਦੁਪਹਿਰ ਤੱਕ ਭੁੱਖ ਨਹੀਂ ਲੱਗਦੀ।
ਸਮੱਗਰੀ:-
ਓਟਸ- 1 ਕੱਪ
ਮੂੰਗ ਦਾਲ- 1/4 ਕੱਪ
ਪਾਣੀ- 1 ਤੋਂ 2 ਕੱਪ
ਕਾਲੀ ਮਿਰਚ ਦੇ ਦਾਣੇ
ਨਮਕ
ਕੜੀ ਪੱਤਾ- 1 ਗੁੱਛਾ
ਅਦਰਕ ਕੱਟਿਆ ਹੋਇਆ- 1/4 ਚਮਚ
ਹਲਦੀ- 1 ਛੋਟਾ ਚਮਚ
ਘਿਓ- 1 ਚਮਚ
ਜੀਰਾ-1/4 ਚਮਚ
ਹੀਂਗ- ਚੁਟਕੀ ਭਰ
ਵਿਧੀ:-
ਸਭ ਤੋਂ ਪਹਿਲਾਂ ਓਟਸ ਨੂੰ ਕੜਾਹੀ ਜਾਂ ਪੈਨ 'ਚ 5 ਮਿੰਟ ਲਈ ਭੁੰਨ ਕੇ ਸਾਈਡ 'ਤੇ ਰੱਖ ਲਓ।
ਦਾਲ ਨੂੰ ਧੋ ਕੇ ਨਮਕ ਅਤੇ ਡੇਢ ਕੱਪ ਪਾਣੀ ਦੇ ਨਾਲ ਪਕਾ ਲਓ। ਹੁਣ ਦਾਲ 'ਚ ਰੋਸਟ ਕੀਤੇ ਓਟਸ ਪਾ ਕੇ ਹਿਲਾਓ। ਜੇਕਰ ਪਾਣੀ ਘੱਟ ਪੈ ਜਾਵੇ ਤਾਂ ਇਸ ਚ ਹੋਰ ਥੋੜ੍ਹਾ ਪਾਣੀ ਪਾ ਲਓ। ਇਕ ਵੱਖਰੇ ਪੈਨ 'ਚ ਘਿਓ ਗਰਮ ਕਰੋ, ਉਸ 'ਚ ਕਾਜੂ ਪਾ ਕੇ ਫਰਾਈ ਕਰੋ। ਫਿਰ ਜੀਰਾ, ਕਾਲੀ ਮਿਰਚ ਦੇ ਦਾਣੇ ਅਤੇ ਅਦਰਕ ਅਤੇ ਕੜੀ ਪੱਤੇ ਪਾ ਕੇ ਹਿਲਾਓ । ਫਿਰ ਹਲਦੀ ਅਤੇ ਹਿੰਗ ਪਾ ਕੇ ਹਿਲਾਓ ਅਤੇ ਉੱਪਰ ਪੱਕਿਆ ਹੋਇਆ ਓਟਸ ਅਤੇ ਦਾਲ ਪਾਓ। ਇਸ ਨੂੰ ਚੰਗੀ ਤਰ੍ਹਾਂ ਰਲਾ ਲਓ। ਮਿਕਸ ਕਰਨ ਤੋਂ ਬਾਅਦ ਇਸ ਨੂੰ ਚਟਨੀ ਜਾਂ ਪਾਪੜ ਦੇ ਨਾਲ ਖਾਓ।

  • ਓਟਸ ਪੋਂਗਲ ਰੈਸਿਪੀ

ਮੰਗਲ ਨਾਲ ਜੁੜੇ ਨਵੇਂ ਸਬੂਤ ਬਦਲ ਦੇਣਗੇ ਜਲਵਾਯੂ ਦਾ ਇਤਿਹਾਸ

NEXT STORY

Stories You May Like

    • case registered in connection with fight  two people arrested
      ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
    • punjab weather imd alert
      ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
    • snatching in jalandhar west constituency  people of the area in panic
      ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
    • punjab congress protest in jalandhar
      ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
    • elderly woman dies after surgery
      ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
    • fake cia personnel threatened the operator of padrino restaurant
      ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
    • boys armed with weapons committed hooliganism in jalandhar
      ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
    • nhrc takes notice of alleged custodial beating in punjab
      ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
    Trending
    Ek Nazar
    sniffer dogs involved in rescue operation

    ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

    snowstorm hits

    ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

    special  arrangements for opposition leader

    ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

    road incidents

    ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

    china support russia

    ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

    maulana fazlur rehman big claim

    'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

    flood in nepal

    ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

    heavy rain alert  weather

    7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

    fake cia personnel threatened the operator of padrino restaurant

    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

    dosanjh show entry

    ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

    us envoys arrived in ukraine

    ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

    famous social media influencer

    ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

    flood survivor in nepal

    ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

    witkoff and kushner set to arrive in kyiv

    ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

    nepal tragedy

    ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

    school closed  delhi  11 september

    ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

    tv presenter sarah khalifa

    ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

    protocol issued

    ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਲਾਈਫ ਸਟਾਈਲ ਦੀਆਂ ਖਬਰਾਂ
      • india is preparing to take a big leap in space
        Space 'ਚ ਵੱਡੀ ਛਲਾਂਗ ਲਗਾਉਣ ਦੀ ਤਿਆਰੀ 'ਚ ਭਾਰਤ ! 'ਸੁਪਰ ਸੈਟੇਲਾਈਟ' ਦੇ ਲਾਂਚ...
      • make rose water at home easily
        ਘਰ 'ਚ ਬਣਾਓ ਆਸਾਨ ਤਰੀਕੇ ਨਾਲ ਗੁਲਾਬ ਜਲ ! ਜਾਣੋ ਫਾਇਦੇ
      • what are the benefits of giving children less sweets
        ਬੱਚਿਆਂ ਨੂੰ ਘੱਟ ਮਿੱਠਾ ਦੇਣ ਦੇ ਕੀ ਹਨ ਫਾਇਦੇ
      • easy ways to keep green coriander fresh
        'ਹਰਾ ਧਨੀਆ' ਨੂੰ ਲੰਬੇ ਸਮੇਂ ਤੱਕ ਤਾਜ਼ਾ ਰੱਖਣ ਦੇ ਆਸਾਨ ਤਰੀਕੇ
      • black color is a favorite among women in western wear
        ਵੈਸਟਰਨ ਵੀਅਰ ’ਚ ਬਲੈਕ ਕਲਰ ਔਰਤਾਂ ਦਾ ਫੇਵਰੇਟ, ਦਿੰਦੈ ਫੇਵਰੇਟ ਗਲੈਮਰਸ ਲੁੱਕ
      • do a pedicure at home without going to the parlor
        ਬਿਨਾਂ ਪਾਰਲਰ ਗਏ ਘਰ 'ਚ ਹੀ ਕਰੋ ਪੈਡੀਕਿਓਰ, ਜਾਣੋ ਆਸਾਨ ਤਰੀਕਾ
      • make market like crispy   sabudana vada   at home
        ਘਰ 'ਚ ਹੀ ਬਣਾਓ ਬਾਜ਼ਾਰ ਵਰਗੇ ਕ੍ਰਿਸਪੀ 'ਸਾਬੂਦਾਣਾ ਵੜੇ'
      • follow these home remedies for hair loss problem
        ਵਾਲ ਝੜਣ ਦੀ ਸਮੱਸਿਆ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
      • mix these things with banana and apply them on your face
        ਕੇਲੇ 'ਚ ਮਿਲਾ ਕੇ ਚਿਹਰੇ 'ਤੇ ਲਗਾਓ ਇਹ ਚੀਜ਼ਾਂ ! ਆਵੇਗਾ ਕੁਦਰਤੀ ਨਿਖਾਰ
      • young women  tie up  wrap dress
        ਮੁਟਿਆਰਾਂ ’ਚ ਵਧਿਆ ਟਾਈ-ਅੱਪ ਤੇ ਰੈਪ ਡਰੈੱਸ ਦਾ ਕ੍ਰੇਜ਼
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +