Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    3:05:37 PM

  • dr daljeet singh cheema

    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ...

  • aap mla pathanmajra was badly affected by the hotel  s wi fi

    AAP ਵਿਧਾਇਕ ਪਠਾਣਮਾਜਰਾ ਨੂੰ ਹੋਟਲ ਦਾ WI-FI ਪਿਆ...

  • shiromani akali dal announced candidate

    ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਹੋਰ ਉਮੀਦਵਾਰ ਦਾ...

  • train derail in west punjab

    ਵੱਡੀ ਖ਼ਬਰ ; ਲੀਹ ਤੋਂ ਉਤਰ ਗਏ 7 ਡੱਬੇ ! ਲਹਿੰਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਬੋਲੇ ਹੋਏ ਸ਼ਬਦ ਵਾਪਸ ਨਹੀਂ ਆਉਂਦੇ

DHARM News Punjabi(ਧਰਮ)

ਬੋਲੇ ਹੋਏ ਸ਼ਬਦ ਵਾਪਸ ਨਹੀਂ ਆਉਂਦੇ

  • Updated: 02 Feb, 2015 12:21 AM
Dharm
article
  • Share
    • Facebook
    • Tumblr
    • Linkedin
    • Twitter
  • Comment

ਇਕ ਵਾਰ ਇਕ ਕਿਸਾਨ ਨੇ ਆਪਣੇ ਗੁਆਂਢੀ ਨੂੰ ਮਾੜਾ-ਚੰਗਾ ਕਹਿ ਦਿੱਤਾ ਪਰ ਜਦੋਂ ਬਾਅਦ 'ਚ ਉਸ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ ਤਾਂ ਉਹ ਇਕ ਸੰਤ ਕੋਲ ਗਿਆ। ਉਸ ਨੇ ਸੰਤ ਨੂੰ ਆਪਣੇ ਸ਼ਬਦ ਵਾਪਸ ਲੈਣ ਦਾ ਢੰਗ ਪੁੱਛਿਆ। ਸੰਤ ਨੇ ਕਿਸਾਨ ਨੂੰ ਕਿਹਾ,''ਤੂੰ ਬਹੁਤ ਸਾਰੇ ਖੰਭ ਇਕੱਠੇ ਕਰ ਲੈ ਅਤੇ ਉਨ੍ਹਾਂ ਨੂੰ ਚੌਕ ਵਿਚ ਰੱਖ ਦੇ।'' ਕਿਸਾਨ ਨੇ ਇੰਝ ਹੀ ਕੀਤਾ ਅਤੇ ਫਿਰ ਸੰਤ ਕੋਲ ਪਹੁੰਚ ਗਿਆ।
ਫਿਰ ਸੰਤ ਨੇ ਕਿਹਾ,''ਹੁਣ ਜਾ ਅਤੇ ਉਨ੍ਹਾਂ ਖੰਭਾਂ ਨੂੰ ਇਕੱਠੇ ਕਰਕੇ ਵਾਪਸ ਲੈ ਆ।'' ਕਿਸਾਨ ਵਾਪਸ ਗਿਆ ਪਰ ਉਸ ਵੇਲੇ ਤਕ ਸਾਰੇ ਖੰਭ ਹਵਾ ਨਾਲ ਇੱਧਰ-ਉੱਧਰ ਉੱਡ ਚੁੱਕੇ ਸਨ ਅਤੇ ਕਿਸਾਨ ਖਾਲੀ ਹੱਥ ਸੰਤ ਕੋਲ ਪਹੁੰਚਿਆ। ਸੰਤ ਨੇ ਕਿਹਾ,''ਠੀਕ ਇਸੇ ਤਰ੍ਹਾਂ ਤੇਰੇ ਵਲੋਂ ਕਹੇ ਗਏ ਸ਼ਬਦਾਂ ਨਾਲ ਹੁੰਦਾ ਹੈ। ਤੂੰ ਆਸਾਨੀ ਨਾਲ ਇਨ੍ਹਾਂ ਨੂੰ ਆਪਣੇ ਮੂੰਹ ਵਿਚੋਂ ਕੱਢ ਤਾਂ ਸਕਦਾ ਏਂ ਪਰ ਚਾਹ ਕੇ ਵੀ ਵਾਪਸ ਨਹੀਂ ਲੈ ਸਕਦਾ।'' ਇਸ ਕਹਾਣੀ ਤੋਂ ਕੀ ਨਸੀਹਤ ਮਿਲਦੀ ਹੈ? ਕੁਝ ਵੀ ਕੌੜਾ ਬੋਲਣ ਤੋਂ ਪਹਿਲਾਂ ਇਹ ਯਾਦ ਰੱਖੋ ਕਿ ਮਾੜਾ-ਚੰਗਾ ਕਹਿਣ ਤੋਂ ਬਾਅਦ ਕੁਝ ਵੀ ਕਰਕੇ ਆਪਣੇ ਸ਼ਬਦ ਵਾਪਸ ਨਹੀਂ ਲਏ ਜਾ ਸਕਦੇ। ਤੁਸੀਂ ਉਸ ਵਿਅਕਤੀ ਕੋਲ ਜਾ ਕੇ ਮੁਆਫੀ ਜ਼ਰੂਰ ਮੰਗ ਸਕਦੇ ਹੋ ਅਤੇ ਮੰਗਣੀ ਵੀ ਚਾਹੀਦੀ ਹੈ। ਜਦੋਂ ਤੁਸੀਂ ਕਿਸੇ ਨੂੰ ਮਾੜਾ-ਚੰਗਾ ਕਹਿੰਦੇ ਹੋ ਤਾਂ ਤੁਹਾਡਾ ਉਦੇਸ਼ ਉਸ ਵਿਅਕਤੀ ਨੂੰ ਤਕਲੀਫ ਦੇਣਾ ਹੁੰਦਾ ਹੈ ਪਰ ਬਾਅਦ 'ਚ ਇਹੀ ਸ਼ਬਦ ਤੁਹਾਨੂੰ ਹੀ ਜ਼ਿਆਦਾ ਤਕਲੀਫ ਦਿੰਦੇ ਹਨ। ਖੁਦ ਨੂੰ ਤਕਲੀਫ ਦੇਣ ਦਾ ਕੀ ਫਇਦਾ, ਇਸ ਨਾਲੋਂ ਤਾਂ ਚੰਗਾ ਹੈ ਕਿ ਚੁੱਪ ਰਿਹਾ ਜਾਵੇ।

  • ਕਿਸਾਨ
  • ਗੁਆਂਢੀ
  • ਅਹਿਸਾਸ
  • ਸ਼ਬਦ

ਸ਼੍ਰੀ ਕ੍ਰਿਸ਼ਨ ਅਵਤਾਰ

NEXT STORY

Stories You May Like

  • when navratri ramadan and lent coincide
    ਜਦੋਂ ਨਰਾਤੇ, ਰਮਜ਼ਾਨ ਅਤੇ ਲੇਂਟ ਇਕੱਠੇ ਆਉਂਦੇ ਹਨ
  • omar abdullah said after the attack on his father
    "ਅੱਲ੍ਹਾ ਰਹਿਮਦਿਲ ਹੈ...'' ਪਿਤਾ 'ਤੇ ਹੋਏ ਹਮਲੇ ਤੋਂ ਬਾਅਦ ਬੋਲੇ ਉਮਰ ਅਬਦੁੱਲਾ
  • lok sabha  cabinet minister  om birla  bjp
    ਸਦਨ 'ਚ ਕੈਬਨਿਟ ਮੰਤਰੀ ਦੀ ਗੈਰ-ਮੌਜੂਦਗੀ 'ਤੇ ਬਿਰਲਾ ਬੋਲੇ- 'ਬੈਠਕ ਨਹੀਂ, ਪ੍ਰਸ਼ਨਕਾਲ ਮਹੱਤਵਪੂਰਨ ਹੈ'
  • ipl 2026  gujarat titans coach nehra said
    IPL 2026: ਗੁਜਰਾਤ ਟਾਈਟਨਸ ਦੀ ਹੁੰਕਾਰ, ਕੋਚ ਨੇਹਰਾ ਬੋਲੇ- ‘ਅਸੀਂ ਸਿਰਫ਼ ਖੇਡਣ ਨਹੀਂ, ਜਿੱਤਣ ਆਏ ਹਾਂ’
  • ipl 2026 delhi capitals suffer a big blow
    IPL 2026: ਦਿੱਲੀ ਕੈਪੀਟਲਜ਼ ਨੂੰ ਲੱਗਾ ਵੱਡਾ ਝਟਕਾ; ਧਾਕੜ ਖਿਡਾਰੀ ਨੇ ਟੂਰਨਾਮੈਂਟ ਤੋਂ ਲਿਆ ਨਾਂ ਵਾਪਸ
  • post office new service india post 24 speed post delivery service
    ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ 'ਤੇ ਵਾਪਸ ਹੋਣਗੇ ਪੈਸੇ
  • punjab kesari hotel action tarun chugh
    ‘ਪੰਜਾਬ ਕੇਸਰੀ’ ਹੋਟਲ ’ਤੇ ਕੀਤੇ ਐਕਸ਼ਨ 'ਤੇ ਬੋਲੇ ਤਰੁਣ ਚੁੱਘ, 'ਅਜਿਹੀ ਧੱਕੇਸ਼ਾਹੀ ਜ਼ਿਆਦਾ ਦਿਨ ਚੱਲਣ ਵਾਲੀ ਨਹੀਂ'
  • iran warns usa
    ''IRIS Dena 'ਤੇ ਹੋਏ ਹਮਲੇ ਨੂੰ ਨਹੀਂ ਭੁੱਲਾਂਗੇ..!'', ਇਰਾਨੀ ਫੌਜ ਮੁਖੀ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • dead body of boy found in fields in jalandhar
    ਜਲੰਧਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
  • major weather alert in punjab from today to march 28
    ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ...
  • partap singh bajwa big statement
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ', ਕਿਹਾ- ਭੁੱਲਰ ਨੂੰ ਅਦਾਲਤ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • jalandhar  fight between councilor and the agent at the convenience center
    ਜਲੰਧਰ ਵਿਖੇ ਸੁਵਿਧਾ ਸੈਂਟਰ 'ਚ ਹੋਇਆ ਭਾਰੀ ਹੰਗਾਮਾ, ਚੱਲੇ ਲੱਤਾਂ-ਮੁੱਕੇ, ਸਾਬਕਾ...
  • booking rules changed after 25 days know who will get the cylinder
    ਹੁਣ 25 ਦਿਨਾਂ ਬਾਅਦ ਬੁਕਿੰਗ ਵਾਲਾ ਨਿਯਮ ਵੀ ਬਦਲਿਆ, ਜਾਣੋ ਕਿਸ ਨੂੰ ਕਿੰਨੇ ਦਿਨਾਂ...
Trending
Ek Nazar
this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • govardhan president draupadi murmu puja
      ਗੋਵਰਧਨ ਦੇ ਦਾਨਘਾਟੀ ਮੰਦਰ 'ਚ ਗਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਕੀਤੀ ਪੂਜਾ-ਅਰਚਨਾ
    • zodiac signs
      ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ
    • march 21 day and night are equal
      21 ਮਾਰਚ ਨੂੰ ਦਿਨ ਅਤੇ ਰਾਤ ਹੋਣਗੇ ਬਰਾਬਰ, ਜਾਣੋ ਇਸ ਪਿੱਛੇ ਦਾ ਵਿਗਿਆਨਕ ਕਾਰਨ
    • lion spotted in vaishno devi holy cave
      ਮਾਂ ਵੈਸ਼ਨੋਂ ਦੇਵੀ ਦੀ ਗੁਫਾ 'ਚ ਪਹਿਲੇ ਨਵਰਾਤੇ ਮੌਕੇ ਦਿਖਿਆ ਸ਼ੇਰ! ਵੀਡੀਓ ਵਾਇਰਲ,...
    • worship goddess chandraghanta on the third day of the dance
      ਨਰਾਤੇ ਦੇ ਤੀਜੇ ਦਿਨ ਦੇਵੀ ਚੰਦਰਘੰਟਾ ਦੀ ਅਰਾਧਨਾ ਨਾਲ ਦੂਰ ਹੋਣਗੇ ਸਾਰੇ ਕਸ਼ਟ,...
    • navratri first day maa vaishno devi 31690 devotees
      ਨਰਾਤਿਆਂ ਦੇ ਪਹਿਲੇ ਦਿਨ ਮਾਂ ਵੈਸ਼ਨੋ ਦੇਵੀ ਮੰਦਰ 'ਚ ਲੱਗੀਆਂ ਰੌਣਕਾਂ, 31690...
    • worship maa brahmacharini on the second day of navratri
      ਨਰਾਤਿਆਂ ਦੇ ਦੂਜੇ ਦਿਨ ਮਾਂ ਬ੍ਰਹਮਚਾਰਿਣੀ ਦੀ ਪੂਜਾ ਨਾਲ ਚਮਕੇਗੀ ਕਿਸਮਤ, ਜਾਣੋ...
    • luck will shine with yellow mustard kept in the kitchen
      ਰਸੋਈ 'ਚ ਰੱਖੀ ਪੀਲੀ ਸਰ੍ਹੋਂ ਨਾਲ ਚਮਕੇਗੀ ਕਿਸਮਤ! ਵਾਸਤੂ ਮੁਤਾਬਕ ਜਾਣੋ ਵਰਤੋਂ...
    • these things in the kitchen can make you poor
      Vastu : ਰਸੋਈ 'ਚ ਪਈ ਇਹ ਚੀਜ਼ਾਂ ਕਰ ਸਕਦੀਆਂ ਹਨ ਤੁਹਾਨੂੰ ਕੰਗਾਲ! ਸੁੱਖ-ਸ਼ਾਂਤੀ...
    • today  the luck of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਨੋਟਾਂ ਦਾ ਵਰ੍ਹੇਗਾ ਮੀਂਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +