Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:54:09 AM

  • governors of 6 states changed suddenly

    ਅਚਾਨਕ ਬਦਲ ਗਏ  6 ਸੂਬਿਆਂ 'ਚ ਗਵਰਨਰ, ਰਾਸ਼ਟਰਪਤੀ...

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਫਰਵਰੀ ਮਹੀਨੇ ਦੇ ਵਰਤ ਤਿਉਹਾਰ ਆਦਿ

DHARM News Punjabi(ਧਰਮ)

ਫਰਵਰੀ ਮਹੀਨੇ ਦੇ ਵਰਤ ਤਿਉਹਾਰ ਆਦਿ

  • Updated: 03 Feb, 2015 01:43 PM
Dharm
article
  • Share
    • Facebook
    • Tumblr
    • Linkedin
    • Twitter
  • Comment

3 ਫਰਵਰੀ : ਮੰਗਲਵਾਰ : ਸ਼੍ਰੀ ਸਤ ਨਾਰਾਇਣ ਵਰਤ, ਇਸ਼ਨਾਨ ਦਾਨ ਆਦਿ ਦੀ ਮਾਘ ਦੀ ਪੂਰਨਮਾਸ਼ੀ, ਸੰਤ ਗੁਰੂ ਸ੍ਰੀ ਰਵਿਦਾਸ ਜੀ ਦੀ ਜਯੰਤੀ, ਮਾਘੀ ਪੂਰਨਮਾਸ਼ੀ, ਮਾਘ ਇਸ਼ਨਾਨ ਸਮਾਪਤ, ਸ਼੍ਰੀ ਲਲਿਤਾ ਜਯੰਤੀ, ਮੇਲਾ ਮਾਘੀ ਪੁੰਨਿਆ (ਯੂ. ਪੀ.)।
4 ਫਰਵਰੀ : ਬੁੱਧਵਾਰ : ਫੱਗਣ ਕ੍ਰਿਸ਼ਨ ਪੱਖ ਸ਼ੁਰੂ, ਮਾਘ ਮਹੀਨੇ ਦੇ ਵਰਤ ਦਾ ਪਾਰਣਾ।
7 ਫਰਵਰੀ : ਸ਼ਨੀਵਾਰ : ਸੰਕਟਨਾਸ਼ਕ ਸ਼੍ਰੀ ਗਣੇਸ਼ ਚੌਥ ਵਰਤ, ਚੰਦਰਮਾ ਰਾਤ 9 ਵਜ ਕੇ 15 ਮਿੰਟ 'ਤੇ ਉਦੈ ਹੋਵੇਗਾ।
10 ਫਰਵਰੀ : ਮੰਗਲਵਾਰ : ਜਨਮ ਦਿਨ ਸਤਿਗੁਰੂ ਸ਼੍ਰੀ ਰਾਮ ਸਿੰਘ ਜੀ (ਨਾਮਧਾਰੀ ਪੁਰਬ), ਸ਼ਹੀਦੀ ਦਿਵਸ ਬਾਬਾ ਦੀਪ ਸਿੰਘ ਜੀ ਸ਼ਹੀਦ।
12 ਫਰਵਰੀ : ਵੀਰਵਾਰ : ਮਾਸਿਕ ਕਾਲ ਅਸ਼ਟਮੀ ਵਰਤ, ਸ਼੍ਰੀ ਜਾਨਕੀ ਜਯੰਤੀ, ਹਲ ਅਸ਼ਟਮੀ, ਸ਼੍ਰੀ ਸੀਤਾ ਅਸ਼ਟਮੀ, ਸ਼੍ਰੀ ਨਾਥ ਜੀ ਦਾ ਮਹਾਉਤਸਵ (ਨਾਥ ਦਵਾਰਾ, ਰਾਜਸਥਾਨ), ਦੀਨ ਬੰਧੂ ਐਂਡਰੀਊਜ਼ ਜੀ ਦੀ ਜਯੰਤੀ।
13 ਫਰਵਰੀ : ਸ਼ੁੱਕਰਵਾਰ : ਸਵੇਰੇ 8 ਵਜ ਕੇ 26 ਮਿੰਟ 'ਤੇ ਸੂਰਜ ਭਗਵਾਨ ਕੁੰਭ ਰਾਸ਼ੀ ਵਿਚ ਪ੍ਰਵੇਸ਼ ਕਰਨਗੇ, ਕੁੰਭ ਦੀ ਸੰਗਰਾਂਦ ਅਤੇ ਫੱਗਣ ਦਾ ਮਹੀਨਾ ਸ਼ੁਰੂ, ਸੰਗਰਾਂਦ ਦਾ ਪੁੰਨ ਸਮਾਂ ਸੂਰਜ ਉਦੈ ਤੋਂ ਦੁਪਹਿਰ ਬਾਅਦ 2 ਵਜ ਕੇ 50 ਮਿੰਟ ਤੱਕ ਰਹੇਗਾ, ਸਮਰੱਥ ਗੁਰੂ ਸ੍ਰੀ ਰਾਮਦਾਸ ਨੌਮੀ (ਸ੍ਰੀ ਗੁਰੂ ਰਾਮਦਾਸ ਜੀ ਦੀ ਜਯੰਤੀ)।
14 ਫਰਵਰੀ : ਸ਼ਨੀਵਾਰ : ਮਹਾਰਿਸ਼ੀ ਸਵਾਮੀ ਦਯਾਨੰਦ ਸਰਸਵਤੀ ਜੀ ਦੀ ਜਯੰਤੀ।
15 ਫਰਵਰੀ : ਐਤਵਾਰ : ਵਿਜਯਾ ਇਕਾਦਸ਼ੀ ਵਰਤ।
16 ਫਰਵਰੀ : ਸੋਮਵਾਰ : ਸੋਮ ਪ੍ਰਦੋਸ਼ ਵਰਤ।
17 ਫਰਵਰੀ : ਮੰਗਲਵਾਰ : ਸ਼੍ਰੀ ਮਹਾਸ਼ਿਵਰਾਤਰੀ ਵਰਤ, ਮੇਲਾ ਸ਼੍ਰੀ ਮਹਾਸ਼ਿਵਰਾਤਰੀ ਸਰਵਤ੍ਰ, ਸ਼੍ਰੀ ਵੈਦਯਨਾਥ ਜਯੰਤੀ, ਦਵਾਦਸ਼ ਜਯੋਤਿਰਲਿੰਗ ਦਰਸ਼ਨ, ਸ਼੍ਰੀ ਸੰਗਮੇਸ਼ਵਰ ਮਹਾਦੇਵ ਅਰੂਣਾਏ-ਪਿਹੋਵਾ (ਹਰਿਆਣਾ) ਦੇ ਸ਼ਿਵ ਤਿਰੋਦਸ਼ੀ ਪੁਰਬ ਦੀ ਤਿਥੀ, ਮੇਲਾ ਸ਼੍ਰੀ ਮਹਾਸ਼ਿਵਰਾਤਰੀ ਮੰਡੀ, ਸ਼੍ਰੀ ਕਾਲੇਸ਼ਵਰ ਮਹਾਦੇਵ (ਨਾਦੌਨ) ਅਤੇ ਮੇਲਾ ਰਿਵਾਲਸਰ (ਹਿਮਾਚਲ), ਮੇਲਾ ਸ਼੍ਰੀ ਮਹਾਸ਼ਿਵਰਾਤਰੀ ਸ਼੍ਰੀ ਨੀਲਕੰਠ ਮਹਾਦੇਵ-ਪੌੜੀ-ਗੜ੍ਹਵਾਲ (ਰਿਸ਼ੀਕੇਸ਼-ਲਕਸ਼ਮਣ ਝੂਲਾ ਤੋਂ ਉਤਰਾਖੰਡ)।
18 ਫਰਵਰੀ : ਬੁੱਧਵਾਰ : ਰਾਤ 7 ਵਜ ਕੇ 58 ਮਿੰਟ 'ਤੇ ਪੰਚਕ ਸ਼ੁਰੂ, ਇਸ਼ਨਾਨ ਦਾਨ ਆਦਿ ਦੀ ਫੱਗਣ ਦੀ ਅਮਾਵਸ, ਸੂਰਜ 'ਸਾਇਣ' ਮੀਨ ਰਾਸ਼ੀ ਵਿਚ ਪ੍ਰਵੇਸ਼ ਕਰੇਗਾ, ਬਸੰਤ ਰੁੱਤ ਸ਼ੁਰੂ, ਮੇਲਾ ਸ਼੍ਰੀ ਬੈਜਨਾਥ ਜੀ (ਕਾਂਗੜਾ-ਹਿਮਾਚਲ)।
19 ਫਰਵਰੀ : ਵੀਰਵਾਰ : ਫੱਗਣ ਸ਼ੁਕਲ ਪੱਖ ਸ਼ੁਰੂ, ਪੰਚਕ ਦਾ ਦਿਨ ਹੈ, ਛੱਤਰਪਤੀ ਸ਼ਿਵਾ ਜੀ ਮਰਾਠਾ ਸਾਹੂ ਜੀ ਮਹਾਰਾਜ ਜੀ ਦੀ ਜਯੰਤੀ (ਅੰਗਰੇਜ਼ੀ ਤਾਰੀਖ ਅਨੁਸਾਰ), ਸ਼੍ਰੀ ਗੋਪਾਲ ਕ੍ਰਿਸ਼ਨ ਗੋਖਲੇ ਜੀ ਦੀ ਬਰਸੀ।
20 ਫਰਵਰੀ : ਸ਼ੁੱਕਰਵਾਰ : ਚੰਦਰ ਦਰਸ਼ਨ, ਪੰਚਕ ਦਾ ਦਿਨ ਹੈ, ਸਵਾਮੀ ਸ਼੍ਰੀ ਰਾਮ ਕ੍ਰਿਸ਼ਨ, ਪਰਮ ਹੰਸ ਜੀ ਦੀ ਜਯੰਤੀ, ਰਾਸ਼ਟਰੀ ਮਹੀਨਾ ਫੱਗਣ ਸ਼ੁਰੂ, ਫੁਲੈਰਾ ਦੂਜ (ਰਾਜਸਥਾਨ)।
21 ਫਰਵਰੀ : ਸ਼ਨੀਵਾਰ : ਮੁਸਲਮਾਨੀ ਮਹੀਨਾ ਜਮਦ-ਉਲ-ਅੱਵਲ ਸ਼ੁਰੂ, ਪੰਚਕ ਦਾ ਦਿਨ ਹੈ।
22 ਫਰਵਰੀ : ਐਤਵਾਰ : ਰਾਤ 8 ਵਜੇ ਪੰਚਕ ਖਤਮ, ਸਿੱਧੀ ਵਿਨਾਇਕ ਸ਼੍ਰੀ ਗਣੇਸ਼ ਚੌਥ ਵਰਤ, ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਜੀ (ਪਾਕਿਸਤਾਨ)।
24 ਫਰਵਰੀ : ਮੰਗਲਵਾਰ : ਗੋਰੂਪਿਣੀ ਛੱਟ (ਬੰਗਾਲ), ਅਸ਼ਟਾਹਿੰਕ ਵਰਤ ਸ਼ੁਰੂ (ਜੈਨ), ਵਿਸ਼ਵ ਮੁੱਦਰਣ ਦਿਵਸ।
25 ਫਰਵਰੀ : ਬੁੱਧਵਾਰ : ਹੋਲਾਸ਼ਟਕ (ਹੋਲੀਆਂ) ਸ਼ੁਰੂ, ਬੁੱਧ ਅਸ਼ਟਮੀ, ਸ਼੍ਰੀ ਚੰਦਰ ਸ਼ੇਖਰ ਆਜ਼ਾਦ ਜੀ ਦੀ ਬਰਸੀ।
26 ਫਰਵਰੀ : ਵੀਰਵਾਰ : ਸ਼੍ਰੀ ਦੁਰਗਾ ਅਸ਼ਟਮੀ ਵਰਤ, ਸ਼੍ਰੀ ਅੰਨਪੂਰਨਾ ਅਸ਼ਟਮੀ, ਸੁਤੰਤਰਤਾ ਵੀਰ ਸਾਵਰਕਰ ਜੀ ਦੀ ਬਰਸੀ।
28 ਫਰਵਰੀ : ਸ਼ਨੀਵਾਰ : ਸੁਤੰਤਰ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਜੀ ਦਾ ਨਿਰਵਾਣ ਦਿਵਸ, ਰਾਸ਼ਟਰੀ ਵਿਗਿਆਨ ਦਿਵਸ, ਲੱਠਮਾਰ ਹੋਲੀ ਬਰਸਾਨਾ—ਨੰਦਗਾਂਵ (ਉੱਤਰ ਪ੍ਰਦੇਸ਼)।

    ਵਿਆਖਿਆ ਸ੍ਰੀ ਜਪੁ ਜੀ ਸਾਹਿਬ

    NEXT STORY

    Stories You May Like

    • october month will start with a change in rules will affect your pocket
      ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
    • gold silver became expensive
      ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ Gold-Silver
    • kisan cricket league launched
      ਕਿਸਾਨ ਕ੍ਰਿਕਟ ਲੀਗ ਲਾਂਚ, ਫਰਵਰੀ 2027 ਦੇ ਦੂਜੇ ਹਫ਼ਤੇ ਵਿੱਚ ਕੀਤੀ ਜਾਵੇਗੀ ਆਯੋਜਿਤ
    • consultation paper on ai rules to be issued
      AI ਨਿਯਮਾਂ ’ਤੇ ਇਕ ਮਹੀਨੇ ’ਚ ਸਲਾਹ ਪੱਤਰ ਜਾਰੀ ਹੋਵੇਗਾ : ਵੈਸ਼ਨਵ
    • festival special train will run from october 8 to purnia
      8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ ਹੋਵੇਗਾ ਰੂਟ
    • every month  7 date  accounts  salary
      ਹਰ ਮਹੀਨੇ 7 ਤਰੀਖ਼ ਨੂੰ ਖਾਤਿਆਂ 'ਚ ਆਵੇਗੀ ਤਨਖ਼ਾਹ; NHM ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਵੱਡਾ ਐਲਾਨ
    • stock market sensex slips below 72 000 level
      ਮਹੀਨੇ ਦੇ ਪਹਿਲੇ ਦਿਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ, 72,000 ਦੇ ਪੱਧਰ ਤੋਂ ਫਿਸਲਿਆ ਸੈਂਸੈਕਸ
    • horoscope astrology
      ਇਨ੍ਹਾਂ 6 ਰਾਸ਼ੀਆਂ ਵਾਲਿਆਂ ਲਈ ਮੁਸ਼ਕਲਾਂ ਭਰੇ ਰਹਿਣਗੇ ਅਗਲੇ ਢਾਈ ਮਹੀਨੇ! ਜਾਣੋ ਬਚਾਅ ਦੇ ਸੌਖੇ ਉਪਾਅ
    • fines during special railway ticket checking drive
      ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
    • final voter list released
      ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
    • jalandhar bloody clash between two groups
      ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
    • pargat singh met sachin pilot in delhi
      ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
    • punjab weather imd yellow alert
      ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
    • big scandal happened with jalandhar s famous instagram influencer baba
      ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
    • jalandhar police in spotlight  private boys stopping vehicles at checkpoints
      ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
    • special instructions issued by cp satinder singh jalandhar
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
    Trending
    Ek Nazar
    bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

    sfj reaches out to quebec separatists

    SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

    first lady shiranthi rajapaksa

    ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

    i don t want to become a mother famous actress makes a major decision

    "ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

    special instructions issued by cp satinder singh jalandhar

    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

    emergency in kpk

    ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

    what did the famous singer hint at regarding his wife

    ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

    advisory issued for farmers strict orders issued till 15th november

    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

    mahinda rajapaksa admitted

    ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

    india canada relations

    ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

    north korea testing

    ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

    mp vikramjit singh sahney thanks diljit dosanjh for rescheduling delhi concert

    'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

    jaya bachchan acting marriage amitabh bachchan

    ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

    ipsa punjabi school

    ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

    fraudulent baba commits shocking act against woman out for a walk

    ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

    mercury drops to 6 degrees in gurdaspur  cold winds bring relief

    ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

    indians rescued from ship

    ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

    un chief condemns

    ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • mata vaishno devi temple flowers lights decorations
        ਜੈ ਮਾਤਾ ਦੀ... ਨਰਾਤਿਆਂ ਦੇ ਸ਼ੁੱਭ ਮੌਕੇ ਰੰਗ-ਬਿਰੰਗੇ ਫੁੱਲਾਂ ਨਾਲ ਸਜਿਆ ਮਾਤਾ...
      • today  goddess durga  s special grace will be upon these zodiac signs
        ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਮਾਂ ਦੁਰਗਾ ਦੀ ਖਾਸ ਕਿਰਪਾ ! ਤਰੱਕੀ ਦੇ ਬਣਨਗੇ...
      • aarti of mata shailputri on the first day of navratri
        ਨਰਾਤੇ ਦੇ ਪਹਿਲੇ ਦਿਨ ਕਰੋ ਮਾਤਾ ਸ਼ੈਲਪੁੱਤਰੀ ਦੀ ਇਹ 'ਆਰਤੀ'
      • mata vaishno devi  s shrine decked up like heaven
        'ਸਵਰਗ' ਵਾਂਗ ਸਜਿਆ ਮਾਤਾ ਵੈਸ਼ਨੋ ਦੇਵੀ ਧਾਮ, 400 ਕਾਰੀਗਰਾਂ ਨੇ ਸਜਾਇਆ ਸੁੰਦਰ...
      • for cancer natives  the stars indicate a period of hectic activity
        ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਭੱਜਦੌੜ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ...
      • shardiya navratri 2026
        ਘਰ 'ਚ ਆਵੇਗੀ ਸੁੱਖ-ਸਮ੍ਰਿੱਧੀ: ਇਸ ਨਵਰਾਤਰੀ 9 ਦਿਨਾਂ 'ਚ ਪਹਿਨੋ ਇਹ 9 ਖਾਸ ਰੰਗ...
      • navratri horoscope
        ਨਰਾਤਿਆਂ 'ਚ ਇਨ੍ਹਾਂ ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ! ਜਾਣੋ ਕੀ ਕਹਿੰਦਾ...
      • goddess shailputri will arrive riding nandi on the first day of navratri
        Shardiya Navratri 2026 : ਨਰਾਤੇ ਦੇ ਪਹਿਲੇ ਦਿਨ ਨੰਦੀ 'ਤੇ ਸਵਾਰ ਹੋ ਕੇ ਆਵੇਗੀ...
      • know the auspicious time for navratri and the correct time for kalash sthapana
        Shardiya Navratri 2026 : ਜਾਣੋ ਨਰਾਤੇ ਦਾ ਸ਼ੁੱਭ ਮਹੂਰਤ, ਕਲਸ਼ ਸਥਾਪਨਾ ਦਾ ਸਹੀ...
      • this miraculous camphor remedy will make you wealthy
        'ਕਪੂਰ' ਦਾ ਇਹ ਚਮਤਕਾਰੀ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +