Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    9:06:12 AM

  • pakistan blocks 480 social media handles for spreading fake news

    ਜਾਅਲੀ ਖਬਰਾਂ ਚਲਾਉਣ ਵਾਲੇ ਪਾਕਿਸਤਾਨ ਦੇ 480 ਸ਼ੋਸ਼ਲ...

  • america imposed 10  tariff on 17 countries including india

    ਅਮਰੀਕਾ ਨੇ ਭਾਰਤ ਸਮੇਤ 17 ਦੇਸ਼ਾਂ 'ਤੇ ਲਾਇਆ 10%...

  • mumbai girl student protest stopping police vehicle

    ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ...

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਪ੍ਰਭੂ ਸਿਮਰਨ ਨਾਲ ਜੁੜ ਕੇ ਹੀ ਜੀਵਨ ਸਫਲਾ

DHARM News Punjabi(ਧਰਮ)

ਪ੍ਰਭੂ ਸਿਮਰਨ ਨਾਲ ਜੁੜ ਕੇ ਹੀ ਜੀਵਨ ਸਫਲਾ

  • Updated: 03 Feb, 2015 01:58 PM
Dharm
article
  • Share
    • Facebook
    • Tumblr
    • Linkedin
    • Twitter
  • Comment

ਚੋਗਾ ਚੁਗਦੀਆਂ ਚਿੜੀਆਂ ਵੀ ਕੁਦਰਤ ਦੇ ਨਿਯਮਾਂ ਦੀਆਂ ਪੂਰੀਆਂ ਪਾਬੰਦ ਹਨ। ਹਰ ਪੰਛੀ-ਪਰਿੰਦਾ ਕੁਦਰਤ ਦੇ ਨਿਯਮਾਂ ਅਨੁਸਾਰ ਵਿਚਰਦਾ ਹੈ ਤਾਂ ਫਿਰ ਗੁਣਵਾਨ ਇਨਸਾਨ ਕਿਉਂ ਮਨਮਰਜ਼ੀਆਂ ਕਰਦਾ ਹੋਇਆ ਆਪਣੀ ਜ਼ਿੰਦਗੀ ਨੂੰ ਦੁੱਖਾਂ ਦੇ ਭਵ-ਸਾਗਰਾਂ ਵੱਲ ਧੱਕ ਰਿਹਾ ਹੈ। ਆਖਿਰ ਆਪਾਂ ਪ੍ਰਮਾਤਮਾ ਦੇ ਸਿਮਰਨ ਤੋਂ ਕਿਉਂ ਬੇਮੁੱਖ ਹੁੰਦੇ ਹਾਂ। ਪ੍ਰਮਾਤਮਾ ਨੇ ਮਨੁੱਖਾ ਜੀਵਨ ਸਾਨੂੰ ਨਾਮ ਸਿਮਰਨ ਤੇ ਕਿਰਤ ਕਰਨ ਲਈ ਦਿੱਤਾ ਹੈ।
ਜ਼ਿੰਦਗੀ ਨੂੰ ਸੁਚੱਜੇ ਢੰਗ ਨਾਲ ਜਿਊਣ ਲਈ ਸਾਨੂੰ ਨਾਮ ਸਿਮਰਨ ਦਾ ਪੱਲਾ ਫੜਨਾ ਬਹੁਤ ਹੀ ਜ਼ਰੂਰੀ ਹੈ। ਉਪਰੋਕਤ ਸ਼ਬਦ ਸ਼੍ਰੀਮਾਨ ਸੰਤ ਬਾਬਾ ਰੇਸ਼ਮ ਸਿੰਘ ਜੀ ਚੱਕਪੱਖੀ ਵਾਲਿਆਂ ਨੇ ਬੱਦੋਵਾਲ (ਲੁਧਿਆਣਾ) ਵਿਖੇ ਹੋਏ 9 ਦਿਨਾ ਸਮਾਗਮਾਂ ਦੇ ਅਖੀਰਲੇ ਦਿਨ 32 ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ ਉਪਰੰਤ ਵੱਡੀ ਗਿਣਤੀ 'ਚ ਸੰਗਤ ਨੂੰ ਪ੍ਰਵਚਨ ਕਰਦਿਆਂ ਕਹੇ। ਉਨ੍ਹਾਂ ਅੱਗੇ ਕਿਹਾ ਕਿ ਜ਼ਿੰਦਗੀ ਇਕ ਅਨਮੋਲ ਖ਼ਜ਼ਾਨਾ ਹੈ। ਇਸ ਅਨਮੋਲ ਖ਼ਜ਼ਾਨੇ ਨੂੰ ਐਵੇਂ ਹੀ ਨਹੀਂ ਗੁਆਉਣਾ ਚਾਹੀਦਾ, ਸਗੋਂ ਨਾਮ ਸਿਮਰਨ ਦੇ ਲੇਖੇ ਲਗਾਉਣਾ ਚਾਹੀਦਾ ਹੈ।
ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ 'ਚ ਗ੍ਰਸਤ ਹੁੰਦੀ ਜਾ ਰਹੀ ਹੈ, ਜੋ ਕਿ ਗਹਿਰੀ ਚਿੰਤਾ ਦਾ ਵਿਸ਼ਾ ਹੈ। ਇਨ੍ਹਾਂ ਦੁਨਿਆਵੀ ਨਸ਼ਿਆਂ ਦਾ ਮੁਕਾਬਲਾ ਨਾਮ ਸਿਮਰਨ ਨਾਲ ਹੀ ਕੀਤਾ ਜਾ ਸਕਦਾ ਹੈ । ਤੁਹਾਡੇ ਵਲੋਂ ਸੱਚੇ ਮਨ ਨਾਲ ਕੀਤੀ ਜਾ ਰਹੀ ਕਿਰਤ, ਨਾਮ ਸਿਮਰਨ ਨਾਲ ਜੇ ਪ੍ਰਮਾਤਮਾ ਖੁਸ਼ ਹੈ ਤਾਂ ਕੁਦਰਤ ਦੀ ਕਾਇਨਾਤ ਆਪਣੇ-ਆਪ ਖੁਸ਼ ਹੋ ਜਾਵੇਗੀ।
ਸੰਤ ਬਾਬਾ ਰੇਸ਼ਮ ਸਿੰਘ ਜੀ ਦੇ ਆਸ਼ੀਰਵਾਦ ਸਦਕਾ ਪ੍ਰਬੰਧਕ ਕਮੇਟੀ ਮੈਂਬਰ ਅਵਤਾਰ ਸਿੰਘ ਬਾੜੇਵਾਲ, ਗੁਰਪ੍ਰੀਤ ਸਿੰਘ ਗਰੇਵਾਲ, ਦਰਬਾਰਾ ਸਿੰਘ, ਸ਼ੇਖਰ ਦੱਤ ਅਤੇ ਯਾਦਵਿੰਦਰ ਸਿੰਘ ਆਦਿ ਦੀ ਕਰੜੀ ਮਿਹਨਤ ਸਦਕਾ ਨੇਪਰੇ ਚੜ੍ਹੇ ਇਸ ਸਮਾਗਮ ਦੌਰਾਨ ਕਈ ਪੰਥ ਪ੍ਰਸਿੱਧ ਰਾਗੀ-ਢਾਡੀ ਜਥਿਆਂ, ਜਿਨ੍ਹਾਂ ਵਿਚ ਬਾਬਾ ਜਗਜੀਤ ਸਿੰਘ ਸਿੰਗਾਪੁਰ ਵਾਲੇ, ਭਾਈ ਵਰਿੰਦਰ ਸਿੰਘ ਫਤਿਹਗੜ੍ਹ ਵਾਲੇ, ਭਾਈ ਸਾਧੂ ਸਿੰਘ ਸ਼ੌਂਕੀ, ਭਾਈ ਰਵਿੰਦਰ ਸਿੰਘ ਹਾਂਸਕਲਾਂ, ਭਾਈ ਤਰਸੇਮ ਸਿੰਘ ਢਾਡੀ, ਭਾਈ ਬਾਬੂ ਸਿੰਘ ਤਾਰੇਵਾਲਾ ਨੇ ਗੁਰੂ ਜਸ ਦਾ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਰਵਨੀਤ ਸਿੰਘ ਬਿੱਟੂ ਐੱਮ. ਪੀ., ਅਮਰੀਕ ਸਿੰਘਢਿੱਲੋਂ ਵਿਧਾਇਕ ਸਮਰਾਲਾ, ਗੁਰਕੀਰਤ ਸਿੰਘ ਕੋਟਲੀ ਵਿਧਾਇਕ ਖੰਨਾ, ਨਵਤੇਜ ਸਿੰਘ ਚੀਮਾ ਵਿਧਾਇਕ ਸੁਲਤਾਨਪੁਰ ਲੋਧੀ, ਮਨਪ੍ਰੀਤ ਸਿੰਘ ਇਯਾਲੀ ਵਿਧਾਇਕ ਦਾਖਾ, ਸਿਮਰਜੀਤ ਸਿੰਘ ਬੈਂਸ ਵਿਧਾਇਕ ਲੁਧਿਆਣਾ, ਦਰਸ਼ਨ ਸਿੰਘ ਬਰਾੜ ਸਾਬਕਾ ਵਿਧਾਇਕ, ਰਖਵਿੰਦਰਅ ਸਿੰਘ ਗਾਬੜੀਆ ਕੌਂਸਲਰ, ਲਖਵਿੰਦਰ ਸਿੰਘ ਲੱਖਾ, ਹਰਜੋਤ ਸਿੰਘ ਸਰਪੰਚ ਬੱਦੋਵਾਲ, ਸ਼੍ਰੀ ਰਾਮ ਲਾਲ ਚੰਗੋਤਰਾ ਸੈਕਟਰੀ ਐੱਸ. ਸੀ. ਮੋਰਚਾ ਪੰਜਾਬ ਭਾਜਪਾ, ਮਾਸਟਰ ਗੁਰਦੇਵ ਭਗਤ, ਮਨਵਿੰਦਰ ਸਿੰਘ ਲੱਕੀ ਤੋਂ ਇਲਾਵਾ ਵੱਡੀ ਗਿਣਤੀ 'ਚ ਜੁੜੀ ਸੰਗਤ ਨੇ ਬਾਬਾ ਰੇਸ਼ਮ ਸਿੰਘ ਜੀ ਪਾਸੋਂ ਆਸ਼ੀਰਵਾਦ ਹਾਸਿਲ ਕੀਤਾ। ਸਮਾਗਮ ਦੌਰਾਨ ਗੁਰੂ ਕੇ ਲੰਗਰ ਵੀ ਅਟੁੱਟ ਵਰਤਾਏ ਗਏ।

    ਬਾਣੀ ਭਗਤ ਕਬੀਰ ਜੀ

    NEXT STORY

    Stories You May Like

    • man ends life by consuming poisonous substance
      ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਜੀਵਨ ਲੀਲਾ ਖ਼ਤਮ
    • neet exam neet exam results village of punjab
      ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ ਕੀਤਾ ਟਾਪ
    • son  father  killed  property  police alcohol
      ਪੁੱਤ ਨੇ ਹੀ ਉਜਾੜ 'ਤਾ ਮਾਂ ਦਾ ਸੁਹਾਗ, ਜਾਇਦਾਦ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਗੋਲੀਆਂ ਨਾਲ ਭੁੰਨ'ਤਾ ਪਿਓ
    • bibi jagir kaur s big statement regarding alliance with bjp
      ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
    • narendra modi  birthday  mallikarjun kharge  congratulations
      PM ਮੋਦੀ ਨੇ ਕਾਂਗਰਸ ਪ੍ਰਧਾਨ ਜਨਮ ਦਿਨ ਦੀ ਵਧਾਈ ਦਿੱਤੀ, ਸਿਹਤਮੰਦ ਜੀਵਨ ਦੀ ਕੀਤੀ ਕਾਮਨਾ
    • feeling of violence is increasing among people in every walk of life
      ਜੀਵਨ ਦੇ ਹਰੇਕ ਖੇਤਰ ’ਚ ਲੋਕਾਂ ’ਚ ਵਧ ਰਹੀ ਹਿੰਸਾ ਦੀ ਭਾਵਨਾ!
    • kulbir zira s post
      "ਜੰਗਲ ਦਾ ਰਾਜਾ ਸਿਰਫ਼ ਇੱਕ ਹੀ ਹੋਵੇਗਾ", ਕੁਲਬੀਰ ਜ਼ੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਪੋਸਟ
    • today itself 3 zodiac signs will be lucky
      ਅੱਜ ਹੀ 3 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਚੰਦਰਮਾ ਗੋਚਰ ਨਾਲ ਇਨ੍ਹਾਂ ਘਰ ਹੋਵੇਗੀ ਨੋਟਾਂ ਦੀ ਬਾਰਿਸ਼
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • powercom  s problems increase due to storm and rain
      ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
    • punjabis phones suddenly started ringing big warning for 8 districts
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • student movements shift political equations  path to a comeback for rahul gandhi
      ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
    • thief makes off with activa from outside the house  watch cctv footage
      ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
    • swati maliwal statement over lathicharge on women sanitation workers
      ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
    • man dies in front of aam aadmi clinic
      ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
    Trending
    Ek Nazar
    pakistani judge

    ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

    president of bangladesh resigning

    ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

    pakistan prime minister condemned

    ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

    indian fishermen

    ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

    indian american won primary election

    ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

    punjabi singer

    ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

    presidential elections

    ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

    famous actor fell in bathroom

    ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

    saudi oil tankers

    ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

    dhurandhar actress ayesha khan detained during mumbai student protest

    ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

    big decision of  president zelenskyy

    ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

    major restrictions imposed in nawanshihar till september 17

    17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

    raghav breaks silence for the first time on dating rumors with shehnaaz gill

    'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

    foreign origin man in italy

    ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

    mamdani urges to arrest netanyahu

    ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

    india  former cricketer  fraud  fir  police

    ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

    this film has earned 27 crores even before its release

    ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

    3 days yours 3 days me 2 wife divided husband

    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • these zodiac signs will get big financial benefits from july 25th
        25 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਨੂੰ ਹੋਵੇਗਾ ਵੱਡਾ ਆਰਥਿਕ ਲਾਭ ! ਚਮਕੇਗਾ ਕਰੀਅਰ...
      • these 4 zodiac signs will become rich
        ਇਹ 4 ਰਾਸ਼ੀਆਂ ਹੋ ਜਾਣਗੀਆਂ ਅਮੀਰ ! ਸਾਉਣ ਮਹੀਨੇ ਬਣ ਰਹੇ ਕਈ ਸ਼ੁਭ ਸੰਯੋਗ, ਦੂਰ...
      • glass bangle  auspicious  inauspicious  astrology  scientist
        ਕੱਚ ਦੀਆਂ ਚੂੜੀਆਂ ਟੁੱਟਣਾ ਸ਼ੁੱਭ ਜਾਂ ਅਸ਼ੁੱਭ? ਜੋਤਿਸ਼ ਸ਼ਾਤਰ ਤੋਂ ਜਾਣੋ ਇਸ ਦੇ ਸੰਕੇਤ
      • astrology  rashifal  people  shani dev  shani vakri
        ਸ਼ਨੀ ਦੀ 'ਚਾਲ' ਤੋਂ ਬਚ ਕੇ ਰਹਿਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਸੰਭਲ ਕੇ ਚੁੱਕਣ...
      • money plant in the house will change your luck
        ਘਰ 'ਚ ਮਨੀ ਪਲਾਂਟ ਬਦਲੇਗਾ ਤੁਹਾਡੀ ਕਿਸਮਤ ! ਜਾਣੋ ਰੱਖਣ ਦੀ ਸਹੀ ਦਿਸ਼ਾ ਤੇ ਨਿਯਮ
      • today the path to advancement will open for these zodiac signs
        ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਵਧੇਗੀ ਆਮਦਨ ਤੇ ਪੈਸਿਆਂ...
      • the doors of luck will open for these 3 zodiac signs
        ਇਨ੍ਹਾਂ 3 ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ, ਹੋਵੇਗੀ ਧਨ ਦੀ ਵਰਖਾ !...
      • the stars of these 4 zodiac signs will be exalted today
        ਅੱਜ ਇਨ੍ਹਾਂ 4 ਰਾਸ਼ੀਆਂ ਦੇ ਸਿਤਾਰੇ ਹੋਣਗੇ ਬੁਲੰਦ ! ਕਰੀਅਰ ਤੇ ਕਾਰੋਬਾਰ 'ਚ...
      • sawan month temple devotees dress code
        ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ ਸ਼ਰਧਾਲੂ ਸਾਵਧਾਨ, ਡਰੈੱਸ ਕੋਡ...
      • keeping a conch shell at home will bring good luck
        ਘਰ 'ਚ ਸ਼ੰਖ ਰੱਖਣ ਨਾਲ ਚਮਕੇਗੀ ਕਿਸਮਤ ! ਆਵੇਗੀ ਸੁੱਖ-ਸ਼ਾਂਤੀ ਅਤੇ ਵਾਸਤੂ ਦੋਸ਼...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +