Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    12:42:25 AM

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਭਗਵਦ ਗੀਤਾ

DHARM News Punjabi(ਧਰਮ)

ਭਗਵਦ ਗੀਤਾ

  • Updated: 03 Feb, 2015 02:06 PM
Dharm
article
  • Share
    • Facebook
    • Tumblr
    • Linkedin
    • Twitter
  • Comment

ਵਿਸ਼ਯਾ ਵਿਨਿਵਰ੍ਰਤੰਤੇ ਨਿਰਾਹਾਰਸ੍ਰਯ ਦੇਹਿਨਹ੍ਰ।
ਰਸ-ਵਰਜਮ੍ਰ ਰਸੋ ਪਿ ਸ੍ਰਯ ਪਰਮ ਦ੍ਰਿਸ਼ਟ੍ਰਵਾ ਨਿਵਰ੍ਰਤਤੇ॥59॥

ਵਿਸ਼ਯਾ-ਇੰਦਰੀਆਂ ਦੇ ਭੋਗ ਦੀਆਂ ਵਸਤਾਂ; ਵਿਨਿਵਰ੍ਰਤੰਤੇ-ਦੂਰ ਰਹਿਣ ਲਈ ਅਭਿਆਸ ਕੀਤੀਆਂ ਜਾਂਦੀਆਂ ਹਨ; ਨਿਰਾਹਾਰਸ੍ਰਯ-ਰੋਕਣ ਵਾਲੇ ਪ੍ਰਤੀਬੰਧਾਂ ਨਾਲ: ਦੇਹਿਨਹ੍ਰ-ਦੇਹਧਾਰੀ ਜੀਵਾਂ ਲਈ; ਰਸਵਰ੍ਰਜਮ੍ਰ-ਸੁਆਦ ਦਾ ਤਿਆਗ ਕਰਦਾ ਹੈ; ਰਸਹ੍ਰ-ਭੋਗ ਦੀ ਇੱਛਾ; ਅਪਿ-ਭਾਵੇਂ ਹੈ; ਅਸ੍ਰਯ-ਉਸ ਦਾ; ਪਰਮ੍ਰ-ਬਹੁਤ ਵਧੀਆ ਵਸਤਾਂ ; ਦ੍ਰਿਸ਼ਟ੍ਰਵਾ-ਅਨੁਭਵ ਹੋਣ ਤੇ; ਨਿਵਰ੍ਰਤਤੇ-ਉਹ ਖਤਮ ਹੋ ਜਾਂਦਾ।
ਅਨੁਵਾਦ : ਦੇਹਧਾਰੀ ਜੀਵ ਇੰਦਰੀਆਂ ਦੇ ਭੋਗ ਤੋਂ ਭਾਵੇਂ ਨਿਵੇਕਲਾ ਹੋ ਜਾਵੇ ਪਰ ਉਸ ਵਿਚ ਇੰਦਰੀਆਂ ਦੇ ਭੋਗ ਦੀ ਇੱਛਾ ਬਣੀ ਰਹਿੰਦੀ ਹੈ ਪਰ ਉੱਤਮ ਰਸ ਦਾ ਅਨੁਭਵ ਹੋਣ ਨਾਲ ਅਜਿਹੇ ਕਾਰਜ ਬੰਦ ਕਰਨ 'ਤੇ ਉਹ ਭਗਤੀ 'ਚ ਸਥਿਰ ਹੋ ਜਾਂਦਾ ਹੈ।
ਭਾਵ : ਜਦੋਂ ਤਕ ਕੋਈ ਅਧਿਆਤਮ ਨੂੰ ਪ੍ਰਾਪਤ ਨਾ ਹੋਵੇ, ਉਦੋਂ ਤਕ ਇੰਦਰੀਆਂ ਦੇ ਭੋਗ ਤੋਂ ਵਿਰਕਤ (ਉਦਾਸੀਨ) ਹੋਣਾ ਸੰਭਵ ਨਹੀਂ ਹੈ।
ਵਿਧੀ-ਵਿਧਾਨਾਂ ਰਾਹੀਂ ਇੰਦਰੀਆਂ ਦੇ ਭੋਗ ਨੂੰ ਸੰਜਮਿਤ ਕਰਨ ਦੀ ਉਸੇ ਤਰ੍ਹਾਂ ਦੀ ਵਿਧੀ ਹੈ, ਜਿਵੇਂ ਕਿਸੇ ਰੋਗੀ ਦੇ ਖਾਣ-ਪੀਣ 'ਤੇ ਰੋਕ ਲਾਉਣਾ ਪਰ ਇੰਝ ਰੋਗੀ ਦੀ ਨਾ ਤਾਂ ਖਾਣ-ਪੀਣ ਦੀ ਰੁਚੀ ਖਤਮ ਹੁੰਦੀ ਹੈ ਅਤੇ ਨਾ ਹੀ ਉਹ ਰੋਕ ਚਾਹੁੰਦਾ ਹੈ। ਇੰਝ ਹੀ ਘੱਟ ਗਿਆਨੀ ਮਨੁੱਖਾਂ ਲਈ ਇੰਦਰੀਆਂ ਦੇ ਸੰਜਮ ਲਈ ਅਸ਼ਟਾਂਗ ਯੋਗ ਵਰਗੀ ਵਿਧੀ ਦੀ ਪ੍ਰਸ਼ੰਸਾ ਕੀਤੀ ਜਾਂਦੀ ਹੈ, ਜਿਸ ਵਿਚ ਯਮ, ਨਿਯਮ, ਆਸਨ, ਪ੍ਰਾਣਾਯਾਮ, ਪ੍ਰਤਯਾਹਾਰ, ਧਾਰਨਾ, ਧਿਆਨ ਆਦਿ ਸ਼ਾਮਲ ਹਨ ਪਰ ਜਿਸ ਨੇ ਕ੍ਰਿਸ਼ਨ ਭਾਵਨਾ ਅੰਮ੍ਰਿਤ ਦੇ ਰਸਤੇ 'ਤੇ ਪ੍ਰਗਤੀ ਕਰਦਿਆਂ ਪਰਮੇਸ਼ਵਰ ਕ੍ਰਿਸ਼ਨ ਦੀ ਸੁੰਦਰਤਾ ਦੇ ਰਸ ਦਾ ਸੁਆਦ ਲੈ ਲਿਆ, ਉਸ ਨੂੰ ਜੜ੍ਹ ਭੌਤਿਕ ਵਸਤਾਂ ਪ੍ਰਤੀ ਕੋਈ ਰੁਚੀ ਨਹੀਂ ਰਹਿੰਦੀ।
ਇਸ ਲਈ ਅਧਿਆਤਮਕ ਜੀਵਨ ਵਿਚ ਇਹ ਸਾਰੀਆਂ ਬੰਦਿਸ਼ਾਂ ਘੱਟ ਗਿਆਨ ਵਾਲੇ ਨਵੇਂ ਸਿੱਖਿਆਰਥੀਆਂ ਲਈ ਹਨ। ਅਜਿਹੀਆਂ ਰੋਕਾਂ ਉਦੋਂ ਤਕ ਠੀਕ ਹਨ, ਜਦੋਂ ਤਕ ਕ੍ਰਿਸ਼ਨ ਭਾਵਨਾ ਅੰਮ੍ਰਿਤ ਵਿਚ ਰੁਚੀ ਜਾਗ੍ਰਿਤ ਨਹੀਂ ਹੋ ਜਾਂਦੀ ਅਤੇ ਜਦੋਂ ਰੁਚੀ ਜਾਗ੍ਰਿਤ ਹੋ ਜਾਂਦੀ ਹੈ ਤਾਂ ਮਨੁੱਖ ਵਿਚ ਆਪਣੇ-ਆਪ ਹੀ ਅਜਿਹੀਆਂ ਵਸਤਾਂ ਪ੍ਰਤੀ ਰੁਚੀ ਖਤਮ ਹੋ ਜਾਂਦੀ ਹੈ।

  • ਭਗਵਦ ਗੀਤਾ
  • bhagwat geeta

108 ਸ਼੍ਰੀਮਾਨ ਸੰਤ ਬਾਬਾ ਉਦੈ ਸਿੰਘ ਜੀ ਮਹਾਰਾਜ

NEXT STORY

Stories You May Like

    • fines during special railway ticket checking drive
      ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
    • final voter list released
      ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
    • jalandhar bloody clash between two groups
      ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
    • pargat singh met sachin pilot in delhi
      ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
    • punjab weather imd yellow alert
      ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
    • big scandal happened with jalandhar s famous instagram influencer baba
      ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
    • jalandhar police in spotlight  private boys stopping vehicles at checkpoints
      ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
    • special instructions issued by cp satinder singh jalandhar
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
    Trending
    Ek Nazar
    bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

    sfj reaches out to quebec separatists

    SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

    first lady shiranthi rajapaksa

    ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

    i don t want to become a mother famous actress makes a major decision

    "ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

    special instructions issued by cp satinder singh jalandhar

    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

    emergency in kpk

    ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

    what did the famous singer hint at regarding his wife

    ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

    advisory issued for farmers strict orders issued till 15th november

    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

    mahinda rajapaksa admitted

    ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

    india canada relations

    ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

    north korea testing

    ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

    mp vikramjit singh sahney thanks diljit dosanjh for rescheduling delhi concert

    'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

    jaya bachchan acting marriage amitabh bachchan

    ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

    ipsa punjabi school

    ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

    fraudulent baba commits shocking act against woman out for a walk

    ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

    mercury drops to 6 degrees in gurdaspur  cold winds bring relief

    ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

    indians rescued from ship

    ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

    un chief condemns

    ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • today  goddess durga  s special grace will be upon these zodiac signs
        ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਮਾਂ ਦੁਰਗਾ ਦੀ ਖਾਸ ਕਿਰਪਾ ! ਤਰੱਕੀ ਦੇ ਬਣਨਗੇ...
      • aarti of mata shailputri on the first day of navratri
        ਨਰਾਤੇ ਦੇ ਪਹਿਲੇ ਦਿਨ ਕਰੋ ਮਾਤਾ ਸ਼ੈਲਪੁੱਤਰੀ ਦੀ ਇਹ 'ਆਰਤੀ'
      • mata vaishno devi  s shrine decked up like heaven
        'ਸਵਰਗ' ਵਾਂਗ ਸਜਿਆ ਮਾਤਾ ਵੈਸ਼ਨੋ ਦੇਵੀ ਧਾਮ, 400 ਕਾਰੀਗਰਾਂ ਨੇ ਸਜਾਇਆ ਸੁੰਦਰ...
      • for cancer natives  the stars indicate a period of hectic activity
        ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਭੱਜਦੌੜ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ...
      • shardiya navratri 2026
        ਘਰ 'ਚ ਆਵੇਗੀ ਸੁੱਖ-ਸਮ੍ਰਿੱਧੀ: ਇਸ ਨਵਰਾਤਰੀ 9 ਦਿਨਾਂ 'ਚ ਪਹਿਨੋ ਇਹ 9 ਖਾਸ ਰੰਗ...
      • navratri horoscope
        ਨਰਾਤਿਆਂ 'ਚ ਇਨ੍ਹਾਂ ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ! ਜਾਣੋ ਕੀ ਕਹਿੰਦਾ...
      • goddess shailputri will arrive riding nandi on the first day of navratri
        Shardiya Navratri 2026 : ਨਰਾਤੇ ਦੇ ਪਹਿਲੇ ਦਿਨ ਨੰਦੀ 'ਤੇ ਸਵਾਰ ਹੋ ਕੇ ਆਵੇਗੀ...
      • know the auspicious time for navratri and the correct time for kalash sthapana
        Shardiya Navratri 2026 : ਜਾਣੋ ਨਰਾਤੇ ਦਾ ਸ਼ੁੱਭ ਮਹੂਰਤ, ਕਲਸ਼ ਸਥਾਪਨਾ ਦਾ ਸਹੀ...
      • this miraculous camphor remedy will make you wealthy
        'ਕਪੂਰ' ਦਾ ਇਹ ਚਮਤਕਾਰੀ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
      • the doors of fortune will open for these zodiac signs today
        ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਕਰੀਅਰ ਤੇ ਧਨ 'ਚ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +