Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    11:07:06 PM

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

  • service centre employees union strike

    ਪੰਜਾਬ : ਮੁਲਾਜ਼ਮ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਸਭ ਧਰਮਾਂ ਦਾ ਤੀਰਥ ਸਥਾਨ (ਦੇਖੋ ਤਸਵੀਰਾਂ)

DHARM News Punjabi(ਧਰਮ)

ਸਭ ਧਰਮਾਂ ਦਾ ਤੀਰਥ ਸਥਾਨ (ਦੇਖੋ ਤਸਵੀਰਾਂ)

  • Updated: 03 Feb, 2015 02:10 PM
Dharm
article
  • Share
    • Facebook
    • Tumblr
    • Linkedin
    • Twitter
  • Comment

ਅਜਮੇਰ ਰਾਜਸਥਾਨ ਦਾ ਪੰਜਵਾਂ ਵੱਡਾ ਸ਼ਹਿਰ ਹੈ। ਪਰਬਤੀ ਖੇਤਰ 'ਚ ਵਸਿਆ ਅਜਮੇਰ ਅਰਾਵਲੀ ਪਰਬਤਮਾਲਾ ਦਾ ਇਕ ਹਿੱਸਾ ਹੈ। ਦੇਸ਼ ਦੇ ਸਭ ਤੋਂ ਪੁਰਾਣੇ ਪਹਾੜੀ ਕਿਲਿਆਂ 'ਚੋਂ ਇਕ ਤਾਰਾਗੜ੍ਹ ਕਿਲਾ ਅਜਮੇਰ ਸ਼ਹਿਰ ਦੀ ਰੱਖਿਆ ਕਰਦਾ ਹੈ। ਖਵਾਜ਼ਾ ਮੋਇਨੂਦੀਨ ਚਿਸ਼ਤੀ ਦੀ ਦਰਗਾਹ ਅਜਮੇਰ ਸ਼ਰੀਫ ਦਾ ਭਾਰਤ 'ਚ ਵੱਡਾ ਮਹੱਤਵ ਹੈ।
ਖਵਾਜ਼ਾ ਮੋਇਨੂਦੀਨ ਚਿਸ਼ਤੀ ਦੀ ਦਰਗਾਹ-ਖਵਾਜ਼ਾ ਸਾਹਿਬ ਜਾਂ ਖਵਾਜ਼ਾ ਸ਼ਰੀਫ ਅਜਮੇਰ ਆਉਣ ਵਾਲੇ ਸਾਰੇ ਧਰਮਾਂ ਦੇ ਲੋਕਾਂ ਲਈ ਇਕ ਪਵਿੱਤਰ ਸਥਾਨ ਹੈ। ਸੂਫੀ ਸੰਤ ਖਵਾਜ਼ਾ ਮੋਇਨੂਦੀਨ ਚਿਸ਼ਤੀ ਦੀ ਦਰਗਾਹ ਪਰਮਹੰਸ ਸਾਲ ਉਰਸ ਦਾ ਆਯੋਜਨ ਹੁੰਦਾ ਹੈ। ਵਿਸ਼ਵ ਪ੍ਰਸਿੱਧ ਅਜਮੇਰ 'ਚ ਉਰਸ ਦੇ ਮੌਕੇ 'ਤੇ ਲੱਖਾਂ ਲੋਕ ਚਾਦਰ ਚੜ੍ਹਾਉਣ ਆਉਂਦੇ ਹਨ। ਚਾਂਦੀ ਦੇ ਦਰਵਾਜ਼ੇ ਵਾਲੀ ਇਸ ਦਗਰਾਹ ਦਾ ਨਿਰਮਾਣ ਕਈ ਪੜਾਵਾਂ 'ਚ ਹੋਇਆ, ਜਿਥੇ ਸੰਤ ਦੀ ਮੂਲ ਕਬਰ ਹੈ ਉਹ ਸੰਗਮਰਮਰ ਦੀ ਬਣੀ ਹੈ। ਮੱਕਾ ਤੋਂ ਬਾਅਦ ਸਾਰੇ ਮੁਸਲਿਮ ਤੀਰਥ ਸਥਾਨਾਂ 'ਚ ਇਸ ਦਾ ਦੂਜਾ ਸਥਾਨ ਹੈ, ਇਸ ਲਈ ਇਸ ਨੂੰ ਭਾਰਤ ਦਾ ਮੱਕਾ ਵੀ ਕਿਹਾ ਜਾਂਦਾ ਹੈ।
ਅਨਾਸਾਗਰ ਝੀਲ : ਅਜਮੇਰ ਸ਼ਹਿਰ ਵਿਚਕਾਰ ਬਣੀ ਇਹ ਸੁੰਦਰ ਬਨਾਉਟੀ ਝੀਲ ਇਥੋਂ ਦਾ ਸਭ ਤੋਂ ਰਮਣੀਕ ਸਥਾਨ ਹੈ। ਅਨਾਸਾਗਰ ਝੀਲ 13 ਕਿ. ਮੀ. ਖੇਤਰ 'ਚ ਫੈਲੀ ਹੈ, ਜਿਹੜੀ ਪ੍ਰਿਥਵੀ ਰਾਜ ਚੌਹਾਨ ਦੇ ਪਿਤਾਮਾ ਅਨਾਜੀ ਚੌਹਾਨ ਵਲੋਂ ਬਣਵਾਈ ਗਈ ਸੀ। ਇਸ ਦੇ ਪਾਣੀ 'ਚ ਸ਼ਾਮ ਦੇ ਸਮੇਂ ਕਿਨਾਰੇ 'ਤੇ ਖੜ੍ਹੇ ਵਿਸ਼ਾਲ ਨਾਗ ਪਹਾੜ ਦਾ ਪ੍ਰਤੀਬਿੰਬ ਝਲਕਦਾ ਹੈ।
ਪੁਸ਼ਕਰ : ਪੁਸ਼ਕਰ ਰਾਜਸਥਾਨ ਦੇ ਅਜਮੇਰ ਜ਼ਿਲੇ 'ਚ ਇਕ ਪ੍ਰਸਿੱਧ ਧਾਰਮਿਕ ਸਥਾਨ ਹੈ। ਸੈਲਾਨੀਆਂ ਦੇ ਸਵਰਗ ਤੀਰਥ ਰਾਜ ਪੁਸ਼ਕਰ 'ਚ ਹਰ ਸਾਲ ਪ੍ਰਸਿੱਧ ਪੁਸ਼ਕਰ ਮੇਲਾ ਲੱਗਦਾ ਹੈ, ਜਿਸ ਵਿਚ ਵੱਡੀ ਗਿਣਤੀ 'ਚ ਦੇਸੀ-ਵਿਦੇਸ਼ੀ ਸੈਲਾਨੀ ਵੀ ਆਉਂਦੇ ਹਨ। ਇਥੇ ਪਵਿੱਤਰ ਪੁਸ਼ਕਰ ਝੀਲ ਹੈ ਅਤੇ ਨੇੜੇ ਹੀ ਬ੍ਰਹਮਾ ਜੀ ਦਾ ਪਵਿੱਤਰ ਮੰਦਰ ਹੈ।
ਢਾਈ ਦਿਨ ਦੀ ਝੌਪੜੀ : ਇਹ ਖਵਾਜ਼ਾ ਮੋਇਨੂਦੀਨ ਚਿਸ਼ਤੀ ਦਰਗਾਹ ਤੋਂ ਅੱਗੇ ਕੁਝ ਹੀ ਦੂਰੀ 'ਤੇ ਸਥਿਤ ਹੈ। ਇਸ ਖੰਡਰਨੁਮਾ ਇਮਾਰਤ 'ਚ 7 ਮੇਹਰਾਬ ਅਤੇ ਹਿੰਦੂ-ਮੁਸਲਿਮ ਕਾਰੀਗਰੀ ਦੇ 70 ਖੰਭੇ ਬਣੇ ਹਨ ਅਤੇ ਛੱਤ 'ਤੇ ਵੀ ਸ਼ਾਨਦਾਰ ਕਾਰੀਗਰੀ ਕੀਤੀ ਗਈ ਹੈ। ਅੱਧੇ ਦਿਨ ਦੀ ਝੌਂਪੜੀ ਇਕ ਮਸਜਿਦ ਹੈ। ਕਿਹਾ ਜਾਂਦਾ ਹੈ ਕਿ ਇਹ ਸਿਰਫ ਢਾਈ ਦਿਨ ਦੇ ਸਮੇਂ 'ਚ ਬਣਾਈ ਗਈ। ਇਹ ਮਸਜਿਦ ਭਾਰਤੀ-ਮੁਸਲਿਮ ਵਾਸਤੂ ਸ਼ੈਲੀ ਦੀ ਇਕ ਚੰਗੀ ਉਦਾਹਰਣ ਹੈ।

    ਭਗਵਦ ਗੀਤਾ

    NEXT STORY

    Stories You May Like

    • world famous langoor mela begins at amritsar s durgiana tirath
      ਅੰਮ੍ਰਿਤਸਰ ਦੇ ਦੁਰਗਿਆਣਾ ਤੀਰਥ 'ਚ ਵਿਸ਼ਵ ਪ੍ਰਸਿੱਧ 'ਲੰਗੂਰ ਮੇਲਾ' ਸ਼ੁਰੂ, ਜਾਣੋ ਕੀ ਹੈ ਇਤਿਹਾਸ
    • mata vaishno devi  s shrine decked up like heaven
      'ਸਵਰਗ' ਵਾਂਗ ਸਜਿਆ ਮਾਤਾ ਵੈਸ਼ਨੋ ਦੇਵੀ ਧਾਮ, 400 ਕਾਰੀਗਰਾਂ ਨੇ ਸਜਾਇਆ ਸੁੰਦਰ ਦਰਬਾਰ (ਦੇਖੋ ਤਸਵੀਰਾਂ)
    • india becomes the largest supplier overtaking russia to take second place
      ਵਿਸ਼ਵਵਿਆਪੀ ਡੀਜ਼ਲ ਸੰਕਟ ਦਰਮਿਆਨ ਭਾਰਤ ਬਣਿਆ ਵੱਡਾ ਸਪਲਾਇਰ, ਰੂਸ ਨੂੰ ਪਛਾੜ ਹਾਸਲ ਕੀਤਾ ਦੂਜਾ ਸਥਾਨ
    • india finished fourth with 85 medals at the 2026 asian games
      ਏਸ਼ੀਆਈ ਖੇਡਾਂ 2026 'ਚ 85 ਤਗਮਿਆਂ ਨਾਲ ਚੌਥੇ ਸਥਾਨ 'ਤੇ ਰਿਹਾ ਭਾਰਤ
    • asian games  indian men  s volleyball team finished in sixth place
      ਏਸ਼ੀਆਈ ਖੇਡਾਂ : ਭਾਰਤੀ ਪੁਰਸ਼ ਵਾਲੀਬਾਲ ਟੀਮ ਥਾਈਲੈਂਡ ਤੋਂ 2-3 ਨਾਲ ਹਾਰ ਕੇ ਛੇਵੇਂ ਸਥਾਨ 'ਤੇ ਰਹੀ
    • full schedule for icc odi world cup 2027
      ICC ਵਨਡੇ ਵਿਸ਼ਵ ਕੱਪ 2027 ਦਾ ਪੂਰਾ ਸ਼ਡਿਊਲ ਜਾਰੀ: ਦੇਖੋ ਕਦੋਂ ਹੋਵੇਗਾ ਭਾਰਤ-ਪਾਕਿ ਦਾ ਮਹਾਮੁਕਾਬਲਾ
    • horoscope
      ਮੇਖ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ, ਦੇਖੋ ਆਪਣੀ ਰਾਸ਼ੀ ਦਾ ਹਾਲ
    • harbhajan mann s heart touching statement
      ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ, ਦੇਖੋ ਵੀਡੀਓ
    • jalandhar bloody clash between two groups
      ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
    • pargat singh met sachin pilot in delhi
      ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
    • punjab weather imd yellow alert
      ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
    • big scandal happened with jalandhar s famous instagram influencer baba
      ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
    • jalandhar police in spotlight  private boys stopping vehicles at checkpoints
      ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
    • special instructions issued by cp satinder singh jalandhar
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
    • clash among students during birthday celebration
      ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
    • only 2 out of 37 food samples failed testing in jalandhar district
      ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
    Trending
    Ek Nazar
    bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

    sfj reaches out to quebec separatists

    SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

    first lady shiranthi rajapaksa

    ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

    i don t want to become a mother famous actress makes a major decision

    "ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

    special instructions issued by cp satinder singh jalandhar

    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

    emergency in kpk

    ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

    what did the famous singer hint at regarding his wife

    ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

    advisory issued for farmers strict orders issued till 15th november

    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

    mahinda rajapaksa admitted

    ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

    india canada relations

    ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

    north korea testing

    ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

    mp vikramjit singh sahney thanks diljit dosanjh for rescheduling delhi concert

    'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

    jaya bachchan acting marriage amitabh bachchan

    ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

    ipsa punjabi school

    ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

    fraudulent baba commits shocking act against woman out for a walk

    ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

    mercury drops to 6 degrees in gurdaspur  cold winds bring relief

    ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

    indians rescued from ship

    ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

    un chief condemns

    ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • today  goddess durga  s special grace will be upon these zodiac signs
        ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਮਾਂ ਦੁਰਗਾ ਦੀ ਖਾਸ ਕਿਰਪਾ ! ਤਰੱਕੀ ਦੇ ਬਣਨਗੇ...
      • aarti of mata shailputri on the first day of navratri
        ਨਰਾਤੇ ਦੇ ਪਹਿਲੇ ਦਿਨ ਕਰੋ ਮਾਤਾ ਸ਼ੈਲਪੁੱਤਰੀ ਦੀ ਇਹ 'ਆਰਤੀ'
      • mata vaishno devi  s shrine decked up like heaven
        'ਸਵਰਗ' ਵਾਂਗ ਸਜਿਆ ਮਾਤਾ ਵੈਸ਼ਨੋ ਦੇਵੀ ਧਾਮ, 400 ਕਾਰੀਗਰਾਂ ਨੇ ਸਜਾਇਆ ਸੁੰਦਰ...
      • for cancer natives  the stars indicate a period of hectic activity
        ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਭੱਜਦੌੜ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ...
      • shardiya navratri 2026
        ਘਰ 'ਚ ਆਵੇਗੀ ਸੁੱਖ-ਸਮ੍ਰਿੱਧੀ: ਇਸ ਨਵਰਾਤਰੀ 9 ਦਿਨਾਂ 'ਚ ਪਹਿਨੋ ਇਹ 9 ਖਾਸ ਰੰਗ...
      • navratri horoscope
        ਨਰਾਤਿਆਂ 'ਚ ਇਨ੍ਹਾਂ ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ! ਜਾਣੋ ਕੀ ਕਹਿੰਦਾ...
      • goddess shailputri will arrive riding nandi on the first day of navratri
        Shardiya Navratri 2026 : ਨਰਾਤੇ ਦੇ ਪਹਿਲੇ ਦਿਨ ਨੰਦੀ 'ਤੇ ਸਵਾਰ ਹੋ ਕੇ ਆਵੇਗੀ...
      • know the auspicious time for navratri and the correct time for kalash sthapana
        Shardiya Navratri 2026 : ਜਾਣੋ ਨਰਾਤੇ ਦਾ ਸ਼ੁੱਭ ਮਹੂਰਤ, ਕਲਸ਼ ਸਥਾਪਨਾ ਦਾ ਸਹੀ...
      • this miraculous camphor remedy will make you wealthy
        'ਕਪੂਰ' ਦਾ ਇਹ ਚਮਤਕਾਰੀ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
      • the doors of fortune will open for these zodiac signs today
        ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਕਰੀਅਰ ਤੇ ਧਨ 'ਚ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +