Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    6:40:24 PM

  • bullets fired in broad daylight in jandiala guru market

    ਪੰਜਾਬ: ਦਿਨ-ਦਿਹਾੜੇ ਭਰੇ ਬਾਜ਼ਾਰ 'ਚ ਚਲੀਆਂ 8-10...

  • us citizens leave iraq

    ਤੁਰੰਤ ਛੱਡ ਦਿਓ ਇਰਾਕ; ਹਮਲੇ ਦੀਆਂ ਧਮਕੀਆਂ ਵਿਚਾਲੇ...

  • rajnath warns pakistan

    ਇਰਾਨ ਜੰਗ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ...

  • gurdaspur young boy in america

    ਅਮਰੀਕਾ ਤੋਂ ਆਈ ਦੁਖਦ ਖ਼ਬਰ, ਨਹਾਉਂਦੇ ਹੋਏ 35 ਸਾਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਆਪ੍ਰੇਸ਼ਨ ਸਮੇਂ ਨਰਸ ਨਾਲ ਕਰੋ ਗੱਲਾਂ, ਬੇਚੈਨੀ ਹੋਵੇਗੀ ਘੱਟ

LIFE-STYLE News Punjabi(ਲਾਈਫ ਸਟਾਈਲ)

ਆਪ੍ਰੇਸ਼ਨ ਸਮੇਂ ਨਰਸ ਨਾਲ ਕਰੋ ਗੱਲਾਂ, ਬੇਚੈਨੀ ਹੋਵੇਗੀ ਘੱਟ

  • Updated: 03 Feb, 2015 03:54 PM
Life-Style
article
  • Share
    • Facebook
    • Tumblr
    • Linkedin
    • Twitter
  • Comment

ਲੰਡਨ - ਆਪ੍ਰੇਸ਼ਨ ਦੌਰਾਨ ਦਰਦ ਦਾ ਮਹਿਸੂਸ ਹੋਣਾ, ਘੱਟ ਕਰਨ ਅਤੇ ਬੇਚੈਨੀ ਤੋਂ ਬਚਣ ਲਈ ਨਰਸ ਨਾਲ ਗੱਲਾਂ ਕਰਨਾ, ਡੀ. ਵੀ. ਡੀ. ਦੇਖਣਾ ਜਾਂ ਸਟ੍ਰੈੱਸ ਬਾਲ ਦੀ ਵਰਤੋਂ ਮਦਦਗਾਰ ਸਾਬਤ ਹੋ ਸਕਦੀ ਹੈ। ਇਕ ਤਾਜ਼ਾ ਖੋਜ ਵਿਚ ਇਹ ਗੱਲਾਂ ਕਹੀਆਂ ਗਈਆਂ ਹਨ।
ਖੋਜ ਵਿਚ ਲੇਖਕ ਅਤੇ ਬ੍ਰਿਟੇਨ ਵਿਚ ਸਰੇ ਯੂਨੀਵਰਸਿਟੀ ਵਿਚ ਪ੍ਰੋਫੈਸਰ ਜੇਨ ਓਗਡੇਨ ਨੇ ਕਿਹਾ ਕਿ ਬਿਨਾਂ ਬੇਹੋਸ਼ ਕੀਤੇ ਹੋਣ ਵਾਲੇ ਆਪ੍ਰੇਸ਼ਨ ਮਰੀਜ਼ਾਂ ਲਈ ਬਹੁਤ ਹੀ ਘਬਰਾਹਟ ਪੈਦਾ ਕਰਨ ਵਾਲੇ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਸਾਡੀ ਖੋਜ ਮੁਤਾਬਕ ਮਰੀਜ਼ਾਂ ਨੂੰ ਪੇਸ਼ ਆਉਣ ਵਾਲੀ ਇਸ ਸਮੱਸਿਆ ਨੂੰ ਬੇਹੱਦ ਘੱਟ ਖਰਚੇ ਵਿਚ ਆਸਾਨੀ ਨਾਲ ਸੁਲਝਾਇਆ ਜਾ ਸਕਦਾ ਹੈ। ਬਿਨਾਂ ਬੇਹੋਸ਼ ਕੀਤੇ ਹੋਣ ਵਾਲੇ ਹੋਰ ਆਪ੍ਰੇਸ਼ਨਾਂ ਵਿਚ ਵੀ ਇਸ ਨੂੰ ਉਪਯੋਗ ਕੀਤਾ ਜਾ ਸਕਦਾ ਹੈ।
ਯੂਰਪ ਦੇ ਰਸਾਲੇ 'ਪੇਨ' ਦੇ ਤਾਜ਼ਾ ਅੰਕ ਵਿਚ ਛਪੀ ਖੋਜ ਮੁਤਾਬਕ ਇਸ ਅਧਿਐਨ ਵਿਚ 398 ਮਰੀਜ਼ਾਂ ਨੂੰ ਸ਼ਾਮਿਲ ਕੀਤਾ ਗਿਆ ਅਤੇ ਉਨ੍ਹਾਂ ਨੂੰ ਚਾਰ ਹਿੱਸਿਆਂ ਵਿਚ ਵੰਡਿਆ ਗਿਆ। ਪਹਿਲੇ ਸਮੂਹ ਦੇ ਮਰੀਜ਼ਾਂ ਨੂੰ ਆਪ੍ਰੇਸ਼ਨ ਦੌਰਾਨ ਸੰਗੀਤ ਸੁਣਾਇਆ ਗਿਆ, ਜਦੋਂਕਿ ਦੂਜੇ ਸਮੂਹ ਨੂੰ ਦੀਵਾਰ 'ਤੇ ਲੱਗੀ ਡੀ. ਵੀ. ਡੀ. ਦੇਖਣ ਦੀ ਸਹੂਲਤ ਦਿੱਤੀ ਗਈ। ਤੀਜੇ ਸਮੂਹ ਦੇ ਮਰੀਜ਼ਾਂ ਨਾਲ ਆਪ੍ਰੇਸ਼ਨ ਦੌਰਾਨ ਪੂਰੇ ਸਮੇਂ ਉਸ ਦੇ ਕੋਲ ਖੜ੍ਹੀ ਨਰਸ ਨਾਲ ਗੱਲ ਕਰਦੀ ਰਹੀ ਅਤੇ ਚੌਥੇ ਸਮੂਹ ਨੂੰ ਪੰਜੇ ਨਾਲ ਦਬਾਉਣ ਯੋਗ ਸਟ੍ਰੈੱਸ ਬਾਲ ਦਿੱਤੀ ਗਈ। ਬਾਕੀ ਸਾਰੇ ਤਜਰਬਿਆਂ ਨਾਲੋਂ ਜਿਹੜਾ ਸਮੂਹ ਨਰਸ ਨਾਲ ਗੱਲਾਂ ਕਰ ਰਿਹਾ ਸੀ, ਉਨ੍ਹਾਂ ਵਿਚ 30 ਫੀਸਦੀ ਬੇਚੈਨੀ ਘੱਟ ਹੋਈ।

  • ਆਪ੍ਰੇਸ਼ਨ
  • ਨਰਸ
  • Operation
  • nurse

ਪੈਰਾਂ 'ਚ ਹੋਣ ਵਾਲੇ ਦਰਦ ਤੋਂ ਇੰਝ ਪਾਓ ਛੁੱਟਕਾਰਾ (ਦੇਖੋ ਤਸਵੀਰਾਂ)

NEXT STORY

Stories You May Like

  • reduce the use of oil and power
    ''ਘੱਟ ਤੋਂ ਘੱਟ ਕਰੋ ਬਿਜਲੀ ਤੇ ਤੇਲ ਦੀ ਵਰਤੋਂ..!'' ਜੰਗ ਵਿਚਾਲੇ ਭਾਰਤ ਦੇ ਗੁਆਂਢੀ ਦੇਸ਼ ਨੇ ਕੀਤੀ ਜਨਤਾ ਨੂੰ ਅਪੀਲ
  • anti drug campaign  operation kaso
    ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਖ-ਵੱਖ ਇਲਾਕਿਆਂ ’ਚ ਵੱਡੇ ਪੱਧਰ ’ਤੇ ਚਲਾਇਆ ਆਪ੍ਰੇਸ਼ਨ ‘ਕਾਸੋ’
  • don  t make these mistakes while charging your laptop
    ਸਾਵਧਾਨ! Laptop charge ਕਰਦੇ ਸਮੇਂ ਨਾ ਕਰੋ ਇਹ ਗਲਤੀਆਂ, ਹੋ ਸਕਦਾ ਹੈ ਮਹਿੰਗਾ ਨੁਕਸਾਨ
  • this home remedy is no less than a boon for eyesight
    ਅੱਖਾਂ ਦੀ ਰੌਸ਼ਨੀ ਲਈ ਕਿਸੇ 'ਵਰਦਾਨ' ਤੋਂ ਘੱਟ ਨਹੀਂ ਇਹ ਘਰੇਲੂ ਉਪਾਅ, ਅੱਜ ਹੀ ਕਰੋ ਡਾਈਟ 'ਚ ਸ਼ਾਮਲ ਇਹ ਚੀਜ਼ਾਂ
  • a unique thief caught in jalandhar  said   please send me to jail
    ਜਲੰਧਰ 'ਚ ਫੜਿਆ ਅਨੋਖਾ ਚੋਰ, ਬੋਲਿਆ 'ਮੈਨੂੰ ਜੇਲ੍ਹ ਭਿਜਵਾ ਦਿਓ ਪਲੀਜ਼', ਅਜੀਬੋ-ਗਰੀਬ ਗੱਲਾਂ ਸੁਣ ਲੋਕ ਵੀ ਹੋਏ...
  • booking period extended from 25 to 45 days
    ਗੈਸ ਸਪਲਾਈ ਘੱਟ ਹੋਣ ਕਾਰਨ ਬੁਕਿੰਗ ਦੀ ਸਮਾਂ 25 ਤੋਂ ਵਧਾ ਕੇ 45 ਦਿਨ ਹੋਇਆ
  • do not pay extra money in the name of gas charges
    LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ ਸ਼ਿਕਾਇਤ, ਹੋਵੇਗੀ ਕਾਰਵਾਈ
  • police constable dies after being shot while cleaning rifle
    ਝਾਰਖੰਡ 'ਚ ਦੁਖਦਾਈ ਹਾਦਸਾ : ਰਾਈਫਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਪੁਲਸ ਕਾਂਸਟੇਬਲ ਦੀ ਮੌਤ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • third shooter fire at sudhir sweet shop in phagwara also arrested
    ਫਗਵਾੜਾ ’ਚ ਸੁਧੀਰ ਸਵੀਟ ਸ਼ਾਪ ’ਤੇ ਫਾਇਰਿੰਗ ਕਰਨ ਵਾਲਾ ਤੀਜਾ ਸ਼ੂਟਰ ਵੀ ਗ੍ਰਿਫ਼ਤਾਰ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
Trending
Ek Nazar
canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • lips will become soft and pink in 7 days
      7 ਦਿਨਾਂ 'ਚ ਬੁੱਲ੍ਹ ਬਣਨਗੇ ਨਰਮ ਅਤੇ ਗੁਲਾਬੀ, ਬਸ ਅਪਣਾਓ ਇਹ 3 Easy steps
    • lemon will brighten your face
      ਮਹਿੰਗੇ ਫੇਸ਼ੀਅਲ ਦੀ ਹੋ ਜਾਵੇਗੀ ਛੁੱਟੀ! ਰਸੋਈ 'ਚ ਰੱਖਿਆ ਨਿੰਬੂ ਇੰਝ ਚਮਕਾਏਗਾ...
    • young women  new style  slip dress
      ਮੁਟਿਆਰਾਂ ਦਾ ਨਵਾਂ ਸਟਾਈਲ ਸਟੇਟਮੈਂਟ ਬਣੀ ‘ਸਲਿੱਪ ਡਰੈੱਸ’
    • young girls  front tie up top  modern choice
      ਮੁਟਿਆਰਾਂ ਦੀ ਮਾਡਰਨ ਪਸੰਦ ਬਣੇ ‘ਫਰੰਟ ਟਾਈ ਅੱਪ ਟਾਪ’
    • is dark chocolate healthier than milk chocolate
      ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...
    • increased mental anxiety among preschool children
      ਪ੍ਰੀ-ਸਕੂਲ ਦੇ ਬੱਚਿਆਂ 'ਚ ਵਧੀ ਮਾਨਸਿਕ ਚਿੰਤਾ, 40 ਫੀਸਦੀ ਬੱਚੇ ਪ੍ਰਭਾਵਿਤ
    • keeping hot food in the fridge can be a big mistake
      ਸਾਵਧਾਨ! ਫਰਿੱਜ 'ਚ ਗਰਮ ਖਾਣਾ ਰੱਖਣ ਦੀ ਗਲਤੀ ਪੈ ਸਕਦੀ ਹੈ ਭਾਰੀ, ਸਿਹਤ ਨੂੰ ਵੀ...
    • eyelet embroidery top  young girls  stylish choice
      ‘ਆਈਲੇਟ ਐਂਬ੍ਰਾਇਡਰੀ ਟਾਪ’ ਬਣੇ ਮੁਟਿਆਰਾਂ ਦੀ ਸਟਾਈਲਿਸ਼ ਪਸੰਦ
    • reserve stock is there in the tanks under the pumps
      ਜਾਣੋ ਪੰਪਾਂ ਦੇ ਹੇਠਾਂ ਬਣੇ ਟੈਂਕਾਂ 'ਚ ਕਿੰਨੇ ਦਿਨਾਂ ਦਾ ਹੁੰਦਾ ਹੈ ਰਿਜ਼ਰਵ ਸਟਾਕ
    • how to make semolina pizza
      ਬਿਨਾਂ ਮੈਦੇ ਤੇ ਬਿਨਾਂ ਓਵਨ ਦੇ ਬਣਾਓ ਬਾਜ਼ਾਰ ਵਰਗਾ ਪੀਜ਼ਾ! ਜਾਣੋ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +