Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    4:27:40 PM

  • 11 september holiday

    11 ਸਤੰਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ ! ਬੰਦ...

  • atm transaction rules changed for sbi account holders  new rates

    SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ...

  • highway punjab teachers students

    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ...

  • increase in dengue patients in hoshiarpur district 2 cases of chikungunya

    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮਜ਼ਾ ਲਓ ਆਂਡੇ ਅਤੇ ਆਲੂ ਸਾਲਨ ਦਾ

LIFE-STYLE News Punjabi(ਲਾਈਫ ਸਟਾਈਲ)

ਮਜ਼ਾ ਲਓ ਆਂਡੇ ਅਤੇ ਆਲੂ ਸਾਲਨ ਦਾ

  • Updated: 03 Feb, 2015 05:05 PM
Life-Style
article
  • Share
    • Facebook
    • Tumblr
    • Linkedin
    • Twitter
  • Comment

ਆਂਡੇ ਸਾਡੀ ਸਿਹਤ ਲਈ ਕਾਫੀ ਚੰਗੇ ਮੰਨੇ ਜਾਂਦੇ ਹਨ ਕਿਉਂਕਿ ਇਸ 'ਚ ਢੇਰ ਸਾਰਾ ਪ੍ਰੋਟੀਨ ਹੁੰਦਾ ਹੈ। ਇਸ ਤੋਂ ਇਲਾਵਾ ਕੜੀ 'ਚ ਆਲੂ ਵੀ ਪਾਏ ਜਾਂਦੇ ਹਨ ਜਿਸ ਨਾਲ ਗ੍ਰੇਵੀ ਗਾੜੀ ਹੋ ਜਾਂਦੀ ਹੈ ਅਤੇ ਸੁਆਦ ਵੀ ਲੱਗਦੀ ਹੈ। ਆਂਡੇ ਆਲੂ ਸਾਲਨ ਨਾਰਥ ਇੰਡੀਆ 'ਚ ਕਾਫੀ ਮਸ਼ਹੂਰ ਹੈ। ਜੇਕਰ ਤੁਸੀਂ ਆਂਡੇ ਅਤੇ ਆਲੂ ਦੋਵਾਂ ਨੂੰ ਹੀ ਪਸੰਦ ਕਰਦੇ ਹੋ ਤਾਂ ਤੁਹਾਨੂੰ ਇਹ ਡਿਸ਼ ਜ਼ਰੂਰ ਬਣਾਉਣੀ ਚਾਹੀਦੀ ਹੈ।
ਸਮੱਗਰੀ:-
ਆਂਡੇ-3-4
ਆਲੂ ਕੱਟੇ ਹੋਏ-2
ਪਿਆਜ-1
ਟਮਾਟਰ- 1
ਹਰੀ ਮਿਰਚ-4
ਅਦਰਕ, ਲਸਣ ਦਾ ਪੇਸਟ- 3 ਚਮਚ
ਲਾਲ ਮਿਰਚ ਪਾਊਡਰ- 1 ਚਮਚ
ਗਰਮ ਮਸਾਲਾ ਪਾਊਡਰ- 1 ਚਮਚ
ਹਲਦੀ ਪਾਊਡਰ-1/2 ਚਮਚ
ਧਨੀਆ ਪਾਊਡਰ-1/2 ਚਮਚ
ਨਮਕ ਸੁਆਦ ਅਨੁਸਾਰ
ਤੇਲ
ਵਿਧੀ:-
ਸਭ ਤੋਂ ਪਹਿਲਾਂ ਆਂਡੇ ਅਤੇ ਆਲੂ ਨੂੰ ਵੱਖ-ਵੱਖ ਉਬਾਲ ਕੇ ਰੱਖੋ। ਫਿਰ ਕੜਾਹੀ ਲਓ, ਉਸ 'ਚ ਤੇਲ ਗਰਮ ਕਰੋ। ਜਦੋਂ ਤੇਲ ਗਰਮ ਹੋ ਜਾਵੇ ਤਾਂ ਉਸ 'ਚ ਕੱਟੇ ਪਿਆਜ, ਹਰੀ ਮਿਰਚ ਅਤੇ ਅਦਰਕ, ਲਸਣ ਦਾ ਪੇਸਟ ਪਾ ਕੇ ਹਿਲਾਓ। ਜਦੋਂ ਪਿਆਜ ਭੁੱਜ ਜਾਣ ਤਾਂ ਇਸ 'ਚ ਕੱਟੇ ਹੋਏ ਟਮਾਟਰ ਪਾ ਕੇ 3 ਮਿੰਟ ਪਕਾਓ। ਉਸ ਤੋਂ ਬਾਅਦ ਇਸ 'ਚ ਆਲੂ ਅਤੇ ਆਂਡੇ ਪਾ ਕੇ ਉਸ ਦੇ ਨਾਲ ਲਾਲ ਮਿਰਚ ਪਾਊਡਰ, ਗਰਮ ਮਸਾਲਾ ਪਾਊਡਰ, ਹਲਦੀ ਅਤੇ ਧਨੀਆ ਪਾਊਡਰ ਪਾ ਕੇ ਹਿਲਾਓ। ਕੁਝ ਦੇਰ ਬਾਅਦ ਇਸ 'ਚ 2-3 ਕੱਪ ਪਾਣੀ ਅਤੇ ਨਮਕ ਪਾ ਕੇ 10 ਮਿੰਟ ਤੱਕ ਹੌਲੀ ਅੱਗ 'ਤੇ ਪਕਾਓ। ਜਦੋਂ ਗ੍ਰੇਵੀ ਗਾੜੀ ਹੋ ਜਾਵੇ ਤਾਂ ਗੈਸ ਬੰਦ ਕਰ ਦਿਓ ਅਤੇ ਇਸ ਨੂੰ ਗਰਮਾ-ਗਰਮ ਚੌਲਾਂ ਨਾਲ ਖਾਓ।

  • ਆਂਡੇ ਅਤੇ ਆਲੂ ਸਾਲਨ

ਆਪ੍ਰੇਸ਼ਨ ਸਮੇਂ ਨਰਸ ਨਾਲ ਕਰੋ ਗੱਲਾਂ, ਬੇਚੈਨੀ ਹੋਵੇਗੀ ਘੱਟ

NEXT STORY

Stories You May Like

  • fortune soya oil stuck on   100  vegetarian   and   cholesterol free   claims  hc
    '100% ਸ਼ਾਕਾਹਾਰੀ' ਅਤੇ 'ਕੋਲੈਸਟ੍ਰੋਲ ਫਰੀ' ਦਾਅਵਿਆਂ 'ਤੇ ਫਸਿਆ Fortune Soya Oil, HC ਪਹੁੰਚਿਆ ਮਾਮਲਾ
  • india new tornament
    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ! ICC ਵੱਲੋਂ ਟੀਮਾਂ ਅਤੇ ਸ਼ਡਿਊਲ ਦਾ ਐਲਾਨ
  • holiday declared in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
  • automobile industry is pillar of indian economy
    ‘ਵਾਹਨ ਉਦਯੋਗ ਭਾਰਤੀ ਅਰਥਵਿਵਸਥਾ ਦਾ ਮਜ਼ਬੂਤ ਥੰਮ੍ਹ’
  • us deportation drive a challenge and a nightmare for indians
    ਅਮਰੀਕੀ ਦੇਸ਼ ਨਿਕਾਲਾ ਮੁਹਿੰਮ : ਭਾਰਤੀਆਂ ਲਈ ਚੁਣੌਤੀ ਅਤੇ ਸ਼ਸ਼ੋਪੰਜ ਵਾਲੀ
  • drug smuggler arrested with 14 kg opium and car
    14 ਕਿਲੋ ਅਫੀਮ ਅਤੇ ਵਰਨਾ ਕਾਰ ਸਣੇ ਨਸ਼ਾ ਸਮੱਗਲਰ ਗ੍ਰਿਫਤਾਰ
  • reduced purchase due to expensive eggs  concerned about adulteration
    ਮਹਿੰਗੇ ਆਂਡਿਆਂ ਕਾਰਨ ਘਟੀ ਖ਼ਰੀਦਦਾਰੀ, ਸਰਵੇਖਣ 'ਚ 90 ਫ਼ੀਸਦੀ ਪਰਿਵਾਰਾਂ ਨੂੰ ਮਿਲਾਵਟ ਦੀ ਚਿੰਤਾ
  • sgpc delegation reaches nepal to help flood victims
    ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
Trending
Ek Nazar
pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • follow these home remedies for hair loss problem
      ਵਾਲ ਝੜਣ ਦੀ ਸਮੱਸਿਆ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
    • mix these things with banana and apply them on your face
      ਕੇਲੇ 'ਚ ਮਿਲਾ ਕੇ ਚਿਹਰੇ 'ਤੇ ਲਗਾਓ ਇਹ ਚੀਜ਼ਾਂ ! ਆਵੇਗਾ ਕੁਦਰਤੀ ਨਿਖਾਰ
    • young women  tie up  wrap dress
      ਮੁਟਿਆਰਾਂ ’ਚ ਵਧਿਆ ਟਾਈ-ਅੱਪ ਤੇ ਰੈਪ ਡਰੈੱਸ ਦਾ ਕ੍ਰੇਜ਼
    • hot pink   outfits are giving young girls a cute look
      ਹੌਟ ਪਿੰਕ’ ਆਊਟਫਿਟਸ ਮੁਟਿਆਰਾਂ ਨੂੰ ਦੇ ਰਹੇ ਕਿਊਟ ਲੁੱਕ
    • kidney  heart  health  lifestyle  doctor
      ਬੱਚਿਆਂ ਦੀ ਲਾਈਫਸਟਾਈਲ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ ! ਨਹੀਂ ਤਾਂ 'ਦਿਲ'ਤੇ...
    • heavy stone work  outfits  party looks
      ਹੈਵੀ ਸਟੋਨ ਵਰਕ ਵਾਲੇ ਆਊਟਫਿਟਸ ਬਣੇ ਪਾਰਟੀ ਲੁੱਕ ਦੀ ਪਸੰਦ
    • benefits of applying turmeric and sandalwood face pack
      ਚਿਹਰੇ 'ਤੇ ਆਵੇਗਾ ਦੁਗਣਾ ਨਿਖਾਰ, ਜਾਣੋ ਹਲਦੀ ਤੇ ਚੰਦਨ ਦਾ ਫੇਸਪੈਕ ਲਾਉਣ ਦੇ...
    • heavy embroidery  flared suits  young women
      ਹੈਵੀ ਐਂਬ੍ਰਾਇਡਰੀ ‘ਫਲੇਅਰ ਸੂਟ’ ਮੁਟਿਆਰਾਂ ਨੂੰ ਦੇ ਰਹੇ ਟ੍ਰੈਡੀਸ਼ਨਲ ਅਤੇ ਰਾਇਲ...
    • benefits of applying cucumber face pack on the face
      ਚਿਹਰੇ 'ਤੇ ਖੀਰੇ ਦਾ ਫੇਸ ਪੈਕ ਲਾਉਣ ਦੇ ਫਾਇਦੇ
    • fashion  hit trend  gathered bodycon gown
      ਫੈਸ਼ਨ ਦੀ ਦੁਨੀਆ ਦਾ ਸਭ ਤੋਂ ਹਿੱਟ ਟ੍ਰੈਂਡ ਬਣਿਆ ‘ਗੈਦਰਡ ਬਾਡੀਕੌਨ’ ਗਾਊਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +