Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 01, 2026

    12:01:34 PM

  • us citizenship revoked

    ਅਮਰੀਕਾ ਨੇ ਖੋਹ ਲਈ ਗੁਰਮੀਤ ਸਿੰਘ ਦੀ ਨਾਗਰਿਕਤਾ !...

  • rapper badshah wife divorce

    5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ...

  • lumpy skin is a problem in punjab

    ਪੰਜਾਬ 'ਚ ਲੰਪੀ ਸਕਿਨ ਦੀ ਦਸਤਕ, ਕੀ ਹੈ ਇਹ...

  • no buy gold no go abroad married pm modi

    'ਵਿਦੇਸ਼ ਨਾ ਜਾਓ, ਸੋਨਾ ਨਾ ਖਰੀਦੋ...', PM ਮੋਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਤੁਹਾਡੇ ਵਾਲਾਂ ਲਈ ਲਾਭਕਾਰੀ ਹਨ ਇਹ ਫੂਡ

LIFE-STYLE News Punjabi(ਲਾਈਫ ਸਟਾਈਲ)

ਤੁਹਾਡੇ ਵਾਲਾਂ ਲਈ ਲਾਭਕਾਰੀ ਹਨ ਇਹ ਫੂਡ

  • Updated: 04 Feb, 2015 03:58 PM
Life-Style
article
  • Share
    • Facebook
    • Tumblr
    • Linkedin
    • Twitter
  • Comment

ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡੇ ਵਾਲਾਂ 'ਚ ਹਰ ਸਮੇਂ ਮਜ਼ਬੂਤੀ ਬਣੀ ਰਹੇ ਅਤੇ ਉਹ ਹਮੇਸ਼ਾ ਚਮਕਦੇ ਰਹਿਣ ਤਾਂ ਤੁਹਾਡੇ ਵਾਲਾਂ ਨੂੰ ਚਾਹੀਦਾ ਹੈ ਅਜਿਹਾ ਆਹਾਰ ਜੋ ਗਰੋਥ ਵਧਾਉਣ 'ਚ ਮਦਦ ਕਰੇ। ਵਾਲਾਂ ਨੂੰ ਚੰਗੀ ਕੇਅਰ ਦੇ ਨਾਲ ਚੰਗੇ ਖਾਣ ਪੀਣ ਦੀ ਵੀ ਲੋੜ ਪੈਂਦੀ ਹੈ। ਵਾਲਾਂ 'ਚ ਹੇਅਰ ਪੈਕ ਦੀ ਵਰਤੋਂ ਉਨ੍ਹਾਂ ਨੂੰ ਚਮਕੀਲਾ ਅਤੇ ਮਜ਼ਬੂਤੀ ਪ੍ਰਦਾਨ ਕਰ ਸਕਦਾ ਹੈ।
ਆਂਡੇ:- ਆਂਡੇ 'ਚ ਸਪੈਸ਼ਲ ਵਿਟਾਮਿਨਸ ਹੁੰਦੇ ਹਨ ਜਿਨ੍ਹਾਂ ਨੂੰ ਅਸੀਂ ਬਾਯੋਟਿਨ ਕਹਿੰਦੇ ਹਨ। ਇਹ ਵਾਲਾਂ ਦੀ ਗਰੋਥ ਵਧਾਉਂਦੇ ਹਨ ਅਤੇ ਉਸ ਦੀ ਜੜਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਦੇ ਹਨ। ਜੇਕਰ ਵਾਲਾਂ 'ਚ ਬਾਯੋਟਿਨ ਦੀ ਕਮੀ ਹੋ ਜਾਂਦੀ ਹੈ ਤਾਂ ਤੁਹਾਡੇ ਵਾਲ ਰੁੱਖੇ ਅਤੇ ਕਮਜ਼ੋਰ ਬਣ ਸਕਦੇ ਹਨ। ਆਂਡੇ ਸਕੈਲਪ ਲਈ ਵੀ ਚੰਗੇ ਮੰਨੇ ਜਾਂਦੇ ਹਨ।
ਹਰੀਆਂ ਸਬਜ਼ੀਆਂ:-ਹਰੀਆਂ ਸਬਜ਼ੀਆਂ ਜਿਵੇਂ ਬਰੋਕਲੀ ਅਤੇ ਪਾਲਕ ਵਾਲਾਂ ਲਈ ਕਾਫੀ ਚੰਗੀ ਮੰਨੀ ਜਾਂਦੀ ਹੈ ਕਿਉਂਕਿ ਇਸ 'ਚ ਵਿਟਾਮਿਨ ਏ ਅਤੇ ਸੀ ਕਾਫੀ ਮਾਤਰਾ 'ਚ ਹੁੰਦਾ ਹੈ। ਇਹ ਸਿਰ ਤੋਂ ਕੁਦਰਤੀ ਤੇਲ ਕੱਢਣ 'ਚ ਮਦਦ ਕਰਦਾ ਹੈ। ਇਹ ਇਕ ਕੁਦਰਤੀ ਕੰਡੀਸ਼ਨਰ ਵੀ ਹੁੰਦਾ ਹੈ। ਸਿਰ ਦਾ ਕੁਦਰਤੀ ਤੇਲ ਵਾਲਾਂ 'ਚ ਚਮਚ ਭਰਦਾ ਹੈ।
ਸਟੋਬੇਰੀ:- ਸਟੋਬੇਰੀ 'ਚ ਵਿਟਾਮਿਨ ਸੀ ਪਾਇਆ ਜਾਂਦਾ ਹੈ ਜੋ ਕਿ ਆਇਰਨ ਨੂੰ ਸੋਖਣ 'ਚ ਮਦਦ ਕਰਦਾ ਹੈ। ਇਹ ਵਾਲਾਂ ਨੂੰ ਵਧਾਉਣ ਲਈ ਕਾਫੀ ਚੰਗਾ ਹੁੰਦਾ ਹੈ। ਸਟੋਬੇਰੀ ਖਾਣ ਨਾਲ ਵਾਲਾਂ ਦੀ ਲੰਬਾਈ ਵਧੇਗੀ ਅਤੇ ਉਸ 'ਚ ਮਜ਼ਬੂਤੀ ਆਵੇਗੀ।

  • ਫੂਡ
  • ਵਾਲ
  • ਗਰੋਥ
  • ਵਿਟਾਮਿਨ

ਮਜ਼ਾ ਲਓ ਆਲੂ ਅਤੇ ਚਿਕਨ ਕੜੀ ਦਾ

NEXT STORY

Stories You May Like

  • sgpc delegation reaches nepal to help flood victims
    ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
  • controversial building in sant nagar sealed again
    ਸੰਤ ਨਗਰ ਦੀ ਵਿਵਾਦਿਤ ਇਮਾਰਤ ਫਿਰ ਸੀਲ: ਨੋਟਿਸ ਵੀ ਚਿਪਕਾਇਆ, ਨਿਗਮ ਦੀ ਬਿਲਡਿੰਗ...
  • nepali boy  who was travelling in a bus from jalandhar to delhi
    ਜਲੰਧਰ ਤੋਂ ਦਿੱਲੀ ਜਾਣ ਲਈ ਬੱਸ ’ਚ ਬੈਠਾ ਨੇਪਾਲੀ ਮੁੰਡਾ ਸ਼ੱਕੀ ਹਾਲਾਤ ’ਚ ਗ਼ਾਇਬ,...
  • attack on excise department team in jalandhar cantt
    ਜਲੰਧਰ ਕੈਂਟ 'ਚ ਐਕਸਾਈਜ਼ ਟੀਮ 'ਤੇ ਹਮਲਾ: ਨਜਾਇਜ਼ ਸ਼ਰਾਬ ਸਣੇ ਫੜੇ ਤਸਕਰ ਨੂੰ...
  • akali dal bjp alliance in punjab finalised announcement may be made soon
    ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
  • heavy rains to occur in punjab on september 2 to 4
    ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ...
  • trains continue to be delayed
    ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ ਦਾ ਸਬੱਬ, ਵੈਸ਼ਨੋ ਦੇਵੀ ਵੰਦੇ ਭਾਰਤ 1 ਤੇ ਮਾਲਵਾ...
  • sho jai indra singh was suspended
    ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
Trending
Ek Nazar
badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

sonam wangchuk calls aamir khan ghajini

ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

railing broken  car  out of control  truck  4 people

ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ...

incident in us

ਅਮਰੀਕਾ 'ਚ ਗੋਲੀਬਾਰੀ ; ਇੱਕ ਪੁਲਿਸ ਅਧਿਕਾਰੀ ਦੀ ਮੌਤ, ਇੱਕ ਹੋਰ ਜ਼ਖਮੀ

gas crisis

ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

super dam

ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • how to make pumpkin soup
      ਲੌਕੀ ਦਾ ਸੂਪ ਬਣਾਉਣ ਦਾ ਤਰੀਕਾ
    • make a fenugreek seed hair mask to strengthen hair
      ਵਾਲਾਂ ਦੀ ਮਜ਼ਬੂਤੀ ਤੇ ਚਮਕ ਲਈ ਇੰਝ ਬਣਾਓ ਮੇਥੀ ਦਾਣਾ ਹੇਅਰ ਮਾਸਕ
    • how to make papaya shake
      ਬਾਜ਼ਾਰ ਵਰਗਾ ਕਰੀਮੀ papaya shake ਬਣਾਉਣ ਦਾ ਤਰੀਕਾ
    • dresses  matching jewelry  women  fashion
      ਡਰੈੱਸ ਦੇ ਨਾਲ ‘ਮੈਚਿੰਗ ਜਿਊਲਰੀ’ ਬਣੀ ਔਰਤਾਂ ਦੀ ਪਹਿਲੀ ਪਸੰਦ
    • tomato will change the complexion of the face
      ਚਿਹਰੇ ਦੀ ਰੰਗਤ ਬਦਲ ਦੇਵੇਗਾ ਟਮਾਟਰ, ਅੱਜ ਕਰੋ ਟਰਾਈ
    • shrug style dress  young women  fashion
      ਸ਼੍ਰਗ ਸਟਾਈਲ ਡਰੈੱਸ ਬਣੀ ਮੁਟਿਆਰਾਂ ਦਾ ਨਵਾਂ ‘ਸਟਾਈਲ ਸਟੇਟਮੈਂਟ’
    • starlink in india
      ਐਲਨ ਮਸਕ ਦੇ Starlink ਨੂੰ ਭਾਰਤ 'ਚ ਨਹੀਂ ਮਿਲ ਰਹੀ ਐਂਟਰੀ ! ਆਖ਼ਿਰ ਕਿੱਥੇ ਫ਼ਸ...
    • isro launching sites privatization
      'ਬੇਵਕੂਫ਼ੀ ਭਰਿਆ ਕਦਮ' ; ISRO ਲਾਂਚ ਕੇਂਦਰਾਂ ਦੇ ਨਿੱਜੀਕਰਨ ਨੂੰ ਲੈ ਕੇ ਸਾਬਕਾ...
    • young women  black outfits  craze
      ਮੁਟਿਆਰਾਂ ’ਚ ਵਧਿਆ ਬਲੈਕ ਆਊਟਫਿਟਸ ਦਾ ਕ੍ਰੇਜ਼
    • mix these things with multani mitti and apply them
      ਮੁਲਤਾਨੀ ਮਿੱਟੀ 'ਚ ਮਿਲਾ ਕੇ ਲਗਾਓ ਇਹ ਚੀਜ਼ਾਂ, ਚਿਹਰੇ 'ਤੇ ਆਵੇਗਾ ਦੁੱਗਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +