Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    5:05:23 PM

  • america gets nobel prize in economics  know how much prize money

    ਅਮਰੀਕਾ ਦੇ ਹਿੱਸੇ ਆਇਆ ਅਰਥਸ਼ਾਸਤਰ ਦਾ ਨੋਬਲ...

  • pargat singh met sachin pilot in delhi

    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ...

  • ravneet bittu vs pargat singh

    ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ...

  • share market  sensex fell by more than 500 points

    ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : 500 ਤੋਂ ਵਧ ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਕੌਣ ਕਿਸ ਦਾ ਮਾਲਕ

DHARM News Punjabi(ਧਰਮ)

ਕੌਣ ਕਿਸ ਦਾ ਮਾਲਕ

  • Updated: 06 Feb, 2015 12:07 AM
Dharm
article
  • Share
    • Facebook
    • Tumblr
    • Linkedin
    • Twitter
  • Comment

ਇਕ ਦਿਨ ਸੂਫੀ ਸੰਤ ਸ਼ੇਖ ਫਰੀਦ ਆਪਣੇ ਸ਼ਿਸ਼ਾਂ ਨਾਲ ਬੈਠੇ ਸਨ ਕਿ ਇਕ ਆਦਮੀ ਉਥੋਂ ਗਾਂ ਨੂੰ ਜ਼ਬਰਦਸਤੀ ਖਿੱਚਦਾ ਹੋਇਆ ਨਿਕਲਿਆ। ਇਹ ਦੇਖ ਕੇ ਫਰੀਦ ਨੇ ਸ਼ਿਸ਼ਾਂ ਨੂੰ ਪੁੱਛਿਆ,''ਤੁਹਾਡੇ ਵਿਚਾਰ ਨਾਲ ਕੌਣ ਕਿਸ ਨਾਲ ਬੱਝਾ ਹੈ?''
ਉਨ੍ਹਾਂ ਦੇ ਸ਼ਿਸ਼ਾਂ ਨੇ ਜਵਾਬ ਦਿੱਤਾ,''ਸਪੱਸ਼ਟ ਹੈ ਕਿ ਗਾਂ ਹੀ ਉਸ ਆਦਮੀ ਨਾਲ ਬੱਝੀ ਹੈ।''
ਫਰੀਦ ਨੇ ਮੁੜ ਪੁੱਛਿਆ,''ਚੰਗਾ ਇਹ ਦੱਸੋ ਕਿ ਕੌਣ ਕਿਸ ਦਾ ਮਾਲਕ ਹੈ?''
ਸਾਰੇ ਸ਼ਿਸ਼ ਇਸ ਅਜੀਬ ਜਿਹੇ ਸਵਾਲ 'ਤੇ ਹੱਸਣ ਲੱਗੇ ਅਤੇ ਬੋਲੇ,''ਉਹ ਆਦਮੀ ਹੀ ਮਾਲਕ ਸੀ ਅਤੇ ਗਾਂ ਤਾਂ ਪਸ਼ੂ ਹੈ, ਉਹ ਮਨੁੱਖ ਦੀ ਮਾਲਕ ਕਿਵੇਂ ਹੋ ਸਕਦੀ ਹੈ?''
ਫਿਰ ਫਰੀਦ ਨੇ ਪੁੱਛਿਆ,''ਇਹ ਦੱਸੋ ਕਿ ਜੇ ਰੱਸੀ ਨੂੰ ਤੋੜ ਦਿੱਤਾ ਜਾਵੇ ਤਾਂ ਕੀ ਹੋਵੇਗਾ?''
ਸ਼ਿਸ਼ ਬੋਲੇ,''ਫਿਰ ਤਾਂ ਗਾਂ ਭੱਜਣ ਦੀ ਕੋਸ਼ਿਸ਼ ਕਰੇਗੀ।''
ਫਰੀਦ ਨੇ ਪੁੱਛਿਆ,''ਅਤੇ ਫਿਰ ਉਸ ਆਦਮੀ ਦਾ ਕੀ ਹੋਵੇਗਾ?''
''ਸਪੱਸ਼ਟ ਹੈ ਕਿ ਇਹ ਆਦਮੀ ਗਾਂ ਦਾ ਪਿੱਛਾ ਕਰੇਗਾ, ਗਾਂ ਦੇ ਪਿੱਛੇ-ਪਿੱਛੇ ਭੱਜੇਗਾ।''ਤੁਰੰਤ ਜਵਾਬ ਮਿਲਿਆ।
ਜਿਉਂ ਹੀ ਸ਼ਿਸ਼ਾਂ ਨੇ ਇਹ ਜਵਾਬ ਦਿੱਤਾ, ਉਹ ਸਮਝ ਗਏ ਕਿ ਕੌਣ ਕਿਸ ਨਾਲ ਬੱਝਾ ਹੈ। ਜੇ ਅਸੀਂ ਸੋਚੀਏ ਕਿ ਅੱਜ ਦੇ ਸੰਦਰਭ ਵਿਚ ਅਸੀਂ ਕਾਰ, ਸਕੂਟਰ, ਬਾਈਕ, ਲੈਪਟਾਪ, ਕੰਪਿਊਟਰ, ਡੀ. ਵੀ. ਡੀ., ਮੋਬਾਈਲ ਫੋਨ, ਟੀ. ਵੀ. ਆਦਿ ਵਰਗੀਆਂ ਐਸ਼ੋ-ਆਰਾਮ ਦੀਆਂ ਚੀਜ਼ਾਂ ਦੇ ਮਾਲਕ ਹਾਂ ਜਾਂ ਇਹ ਚੀਜ਼ਾਂ ਸਾਡੀਆਂ ਮਾਲਕ ਹਨ।
ਅਸੀਂ ਇਨ੍ਹਾਂ ਚੀਜ਼ਾਂ ਦੀ ਵਰਤੋਂ ਆਪਣੇ ਫਾਇਦੇ ਲਈ ਕਰ ਰਹੇ ਹਾਂ ਜਾਂ ਇਨ੍ਹਾਂ ਚੀਜ਼ਾਂ ਕਾਰਨ ਸਾਡਾ ਨੁਕਸਾਨ ਹੋ ਰਿਹਾ ਹੈ। ਕਿਤੇ ਅਜਿਹਾ ਤਾਂ ਨਹੀਂ ਕਿ ਅਸੀਂ ਇਨ੍ਹਾਂ ਚੀਜ਼ਾਂ ਦੇ ਇੰਨੇ ਜ਼ਿਆਦਾ ਆਦੀ ਹੋ ਚੁੱਕੇ ਹਾਂ ਕਿ ਅਸੀਂ ਆਪਣੀਆਂ ਜ਼ਿੰਮੇਵਾਰੀਆਂ ਠੀਕ ਢੰਗ ਨਾਲ ਨਹੀਂ ਨਿਭਾਅ ਰਹੇ। ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਸੀਂ ਇਨ੍ਹਾਂ ਸਾਧਨਾਂ ਦੀ ਵਰਤੋਂ ਆਪਣੇ ਗੁਲਾਮ ਦੇ ਰੂਪ 'ਚ ਕਰਨੀ ਹੈ ਅਤੇ ਕਿਸੇ ਵੀ ਕੀਮਤ 'ਤੇ ਇਨ੍ਹਾਂ ਦਾ ੇਗੁਲਾਮ ਨਹੀਂ ਬਣਨਾ।

  • ਸ਼ੇਖ ਫਰੀਦ
  • sheikh farid
  • ਮਾਲਕ
  • Master
  • Owner

ਆਪਣੀਆਂ ਜ਼ਿੰਮੇਵਾਰੀਆਂ ਨਾ ਭੁੱਲੋ

NEXT STORY

Stories You May Like

  • india
    ਤੁਹਾਨੂੰ ਕੌਣ ਚਾਹੀਦੈ, ਦੇਸ਼ਭਗਤ ਜਾਂ ਦੇਸ਼ਧ੍ਰੋਹੀ
  • who will be the next president of the punjab congress
    ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ? ਦਿੱਲੀ 'ਚ ਹੋ ਰਹੀ ਪਾਰਟੀ ਦੀ ਵੱਡੀ ਬੈਠਕ (ਵੀਡੀਓ)
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • asian games  who will the indian cricket team face in the semi final
    Asian Games: ਕਦੋਂ, ਕਿੱਥੇ ਤੇ ਕਿਸ ਨਾਲ ਹੋਵੇਗਾ ਭਾਰਤੀ ਕ੍ਰਿਕਟ ਟੀਮ ਦਾ ਸੈਮੀਫਾਈਨਲ? ਜਾਣੋ
  • how will history view the modi government
    ਇਤਿਹਾਸ ਮੋਦੀ ਸਰਕਾਰ ਨੂੰ ਕਿਸ ਨਜ਼ਰ ਨਾਲ ਦੇਖੇਗਾ?
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ
  • pet parrot  missing  family  reward  poster
    'ਤੋਤਾ' ਲੱਭਣ ਵਾਲੇ ਨੂੰ 50,000 ਤੇ ਜਾਣਕਾਰੀ ਦੇਣ ਵਾਲੇ ਨੂੰ 10,000 ! ਮਾਲਕ ਨੇ ਕੀਤਾ ਇਨਾਮ ਦਾ ਐਲਾਨ
  • horrific incident in saharanpur
    ਸਹਾਰਨਪੁਰ 'ਚ ਖੌਫ਼ਨਾਕ ਵਾਰਦਾਤ: ਪ੍ਰਦੂਸ਼ਣ ਦੇ ਵਿਵਾਦ 'ਚ ਟਾਇਰ ਫੈਕਟਰੀ ਮਾਲਕ ਦਾ ਡੰਡਿਆਂ ਨਾਲ ਕੁੱਟ-ਕੁੱਟ ਕੇ ਕਤਲ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
  • clash among students during birthday celebration
    ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
  • only 2 out of 37 food samples failed testing in jalandhar district
    ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
  • smuggler arrested with 20 cases of illicit liquor in jalandhar
    ਜਲੰਧਰ 'ਚ 20 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਸਮੱਗਲਰ ਕਾਬੂ
  • jalandhar sanitaryware businessman receives threat call from abroad
    ਜਲੰਧਰ ਦੇ ਸੈਨੇਟਰੀ ਕਾਰੋਬਾਰੀ ਨੂੰ ਵਿਦੇਸ਼ ਤੋਂ ਆਈ ਥ੍ਰੈੱਟ ਕਾਲ, ਪੈਸੇ ਨਾ ਦੇਣ...
  • punjab a long 7hour power cut tomorrow
    ਪੰਜਾਬ : ਭਲਕੇ 7 ਘੰਟੇ ਦਾ ਲੱਗੇਗਾ ਲੰਬਾ POWER CUT ! ਇਨ੍ਹਾਂ ਇਲਾਕਿਆਂ 'ਚ...
Trending
Ek Nazar
i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • today  goddess durga  s special grace will be upon these zodiac signs
      ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਮਾਂ ਦੁਰਗਾ ਦੀ ਖਾਸ ਕਿਰਪਾ ! ਤਰੱਕੀ ਦੇ ਬਣਨਗੇ...
    • aarti of mata shailputri on the first day of navratri
      ਨਰਾਤੇ ਦੇ ਪਹਿਲੇ ਦਿਨ ਕਰੋ ਮਾਤਾ ਸ਼ੈਲਪੁੱਤਰੀ ਦੀ ਇਹ 'ਆਰਤੀ'
    • mata vaishno devi  s shrine decked up like heaven
      'ਸਵਰਗ' ਵਾਂਗ ਸਜਿਆ ਮਾਤਾ ਵੈਸ਼ਨੋ ਦੇਵੀ ਧਾਮ, 400 ਕਾਰੀਗਰਾਂ ਨੇ ਸਜਾਇਆ ਸੁੰਦਰ...
    • for cancer natives  the stars indicate a period of hectic activity
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਭੱਜਦੌੜ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ...
    • shardiya navratri 2026
      ਘਰ 'ਚ ਆਵੇਗੀ ਸੁੱਖ-ਸਮ੍ਰਿੱਧੀ: ਇਸ ਨਵਰਾਤਰੀ 9 ਦਿਨਾਂ 'ਚ ਪਹਿਨੋ ਇਹ 9 ਖਾਸ ਰੰਗ...
    • navratri horoscope
      ਨਰਾਤਿਆਂ 'ਚ ਇਨ੍ਹਾਂ ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ! ਜਾਣੋ ਕੀ ਕਹਿੰਦਾ...
    • goddess shailputri will arrive riding nandi on the first day of navratri
      Shardiya Navratri 2026 : ਨਰਾਤੇ ਦੇ ਪਹਿਲੇ ਦਿਨ ਨੰਦੀ 'ਤੇ ਸਵਾਰ ਹੋ ਕੇ ਆਵੇਗੀ...
    • know the auspicious time for navratri and the correct time for kalash sthapana
      Shardiya Navratri 2026 : ਜਾਣੋ ਨਰਾਤੇ ਦਾ ਸ਼ੁੱਭ ਮਹੂਰਤ, ਕਲਸ਼ ਸਥਾਪਨਾ ਦਾ ਸਹੀ...
    • this miraculous camphor remedy will make you wealthy
      'ਕਪੂਰ' ਦਾ ਇਹ ਚਮਤਕਾਰੀ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
    • the doors of fortune will open for these zodiac signs today
      ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਕਰੀਅਰ ਤੇ ਧਨ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +