Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    8:31:32 AM

  • cbse  3 language policy supreme court

    'CBSE ਦੀ 3 ਭਾਸ਼ਾਈ ਨੀਤੀ ਅਗਲੇ ਵਿੱਦਿਅਕ ਸੈਸ਼ਨ...

  • us f 16 fighter jet crashes after bird strike

    ਪੰਛੀ ਨਾਲ ਟਕਰਾਉਣ ਮਗਰੋਂ ਅਮਰੀਕੀ F-16 ਫਾਈਟਰ ਜੈੱਟ...

  • nitin nabin  bjp  4 drug free punjab yatras

    ਅੱਜ ਪਠਾਨਕੋਟ ਆਉਣਗੇ ਨਿਤਿਨ ਨਬੀਨ; ਭਾਜਪਾ ਦੀਆਂ 4...

  • kashmir himachal heavy rain snowfall

    ਕਸ਼ਮੀਰ ਤੇ ਹਿਮਾਚਲ ’ਚ ਭਾਰੀ ਮੀਂਹ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਦਿੱਲੀ ਚੋਣਾਂ : 13 ਸਿੱਖ ਚਿਹਰੇ ਉਤਰੇ ਚੋਣ ਮੈਦਾਨ 'ਚ

NATIONAL News Punjabi(ਦੇਸ਼)

ਦਿੱਲੀ ਚੋਣਾਂ : 13 ਸਿੱਖ ਚਿਹਰੇ ਉਤਰੇ ਚੋਣ ਮੈਦਾਨ 'ਚ

  • Updated: 06 Feb, 2015 02:03 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment


ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਸਿਰਫ ਇਕ ਦਿਨ ਬਾਕੀ ਰਹਿ ਗਿਆ ਹੈ। ਚੋਣ ਪ੍ਰਚਾਰ ਕੱਲ ਸ਼ਾਮ ਖਤਮ ਹੋ ਚੁਕਾ ਹੈ। ਹੁਣ ਉਡੀਕ ਬਸ ਇੰਨੀ ਕਿ ਰਹਿ ਗਈ ਹੈ ਕਿ ਚੋਣਾਂ ਹੋਣ ਅਤੇ ਇਸ ਦੇ ਨਤੀਜੇ ਸਾਹਮਣੇ ਆ ਜਾਣ। ਚੋਣ ਮੈਦਾਨ 'ਚ ਉਤਰੇ ਉਮੀਦਵਾਰਾਂ ਦੀ ਕਿਸਮਤ ਕੱਲ ਯਾਨੀ ਕਿ ਸ਼ਨੀਵਾਰ ਨੂੰ ਈ. ਵੀ. ਐਮ. ਮਸ਼ੀਨ 'ਚ ਬੰਦ ਹੋ ਜਾਵੇਗੀ। ਮੈਦਾਨ 'ਚ ਤਿੰਨ ਮੁੱਖ ਪਾਰਟੀਆਂ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਹਨ। ਇਨ੍ਹਾਂ ਤਿੰਨੋਂ ਪਾਰਟੀਆਂ 'ਚ ਮੁਕਾਬਲਾ ਹੈ।
ਦਿੱਲੀ ਵਿਧਾਨ ਸਭਾ ਚੋਣਾਂ ਲਈ 13 ਸਿੱਖ ਚਿਹਰਿਆਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਇਨ੍ਹਾਂ 13 ਚਿਹਰਿਆਂ 'ਚੋਂ 4 ਸ਼੍ਰੋਮਣੀ ਅਕਾਲੀ ਦਲ ਦੇ, ਆਮ ਆਦਮੀ ਪਾਰਟੀ ਦੇ 4, ਭਾਜਪਾ ਪਾਰਟੀ ਦੇ 2 ਅਤੇ ਕਾਂਗਰਸ ਦੇ 3 ਚਿਹਰੇ ਚੋਣ ਮੈਦਾਨ ਵਿਚ ਹਨ।
ਇਨ੍ਹਾਂ 'ਚੋਂ ਸ਼੍ਰੋਮਣੀ ਅਕਾਲੀ ਦਲ ਦੇ ਹਰਮੀਤ ਸਿੰਘ ਕਾਲਕਾ, ਜਤਿੰਦਰ ਸਿੰਘ ਸ਼ੰਟੀ, ਅਵਤਾਰ ਸਿੰਘ ਹਿਤ, ਮਨਜਿੰਦਰ ਸਿੰਘ ਸਿਰਸਾ ਹਨ ਅਤੇ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਜਨਰੈਲ ਸਿੰਘ, ਜਗਦੀਪ ਸਿੰਘ, ਅਵਤਾਰ ਸਿੰਘ ਕਾਲਾਜੀ ਅਤੇ ਜਰਨੈਲ ਸਿੰਘ ਦਾਅ ਖੇਡ ਰਹੇ ਹਨ।
ਭਾਜਪਾ ਪਾਰਟੀ ਦੇ ਦੋ ਚਿਹਰੇ ਹਨ, ਜੋ ਕਿ ਚੋਣ ਮੈਦਾਨ ਵਿਚ ਹਨ। ਆਰ. ਪੀ. ਸਿੰਘ ਅਤੇ ਐਸ. ਐਸ. ਧੀਰ ਹਨ। ਇਸ ਦੇ ਨਾਲ ਹੀ ਕਾਂਗਰਸ ਵੀ ਕਿਸੇ ਤੋਂ ਪਿਛੇ ਨਹੀਂ ਰਹੀ ਹੈ। ਕਾਂਗਰਸ ਪਾਰਟੀ ਨੇ ਪ੍ਰਹਲਾਦ ਸਿੰਘ ਸਾਹਨੀ, ਤਰਵਿੰਦਰ ਸਿੰਘ ਮਾਰਵਾਹ, ਸੁਰਿੰਦਰ ਪਾਲ ਸਿੰਘ ਬਿੱਟੂ ਇਹ 13 ਸਿੱਖ ਚਿਹਰੇ ਹਨ, ਜਿਨਾਂ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ।

  • ਦਿੱਲੀ
  • ਵਿਧਾਨ ਸਭਾ ਚੋਣਾਂ
  • sikh
  • delhi election

ਪਾਕਿ ਰੇਂਜਰਸ ਨੇ ਕੰਮ ਕਰ ਰਹੇ ਬੀ. ਐੱਸ. ਐੱਫ. ਜਵਾਨਾਂ 'ਤੇ ਚਲਾਈਆਂ ਗੋਲੀਆਂ

NEXT STORY

Stories You May Like

  • thanks to the efforts of the delhi gurdwara committee
    ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸਿੱਖ ਨੌਜਵਾਨ ਪਤਨੀ ਸਮੇਤ ਪਾਕਿਸਤਾਨ ਤੋਂ ਦਿੱਲੀ ਪੁੱਜਾ : ਕਾਲਕਾ, ਕਾਹਲੋਂ
  • sikh leader randhawa
    ਜਰਮਨੀ 'ਚ ਸਿੱਖ ਆਗੂ ਰੰਧਾਵਾ ਦੀ ਕਾਰਜਕਾਰੀ ਕਮੇਟੀ ਦੇ ਮੀਤ ਪ੍ਰਧਾਨ ਵੱਜੋਂ ਚੋਣ
  • up assembly elections 2027  daughter in law
    UP ਵਿਧਾਨ ਸਭਾ ਚੋਣਾਂ 'ਚ 'ਨੂੰਹਾਂ' ਕਰਨਗੀਆਂ ਅਗਵਾਈ! ਡਿੰਪਲ-ਚਾਰੂ ਸਣੇ ਕਈ ਮਹਿਲਾ ਆਗੂ ਉਤਰਨਗੇ ਮੈਦਾਨ 'ਚ
  • student union  election campaign
    ਦਿੱਲੀ: ਵਿਦਿਆਰਥੀ ਯੂਨੀਅਨ ਚੋਣ ਪ੍ਰਚਾਰ ਦੌਰਾਨ ਝੜਪ, ਹੋਈ ਗੋਲੀਬਾਰੀ, ਦੋ ਜ਼ਖਮੀ
  • major reshuffle in chandigarh police
    ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST
  • major reshuffle in chandigarh police
    ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST
  • civil hospital s emergency ward two parties clashed
    ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
  • sikh youth  in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • three members of the same family shot dead in bokaro
      ਵੱਡੀ ਵਾਰਦਾਤ: ਘਰ 'ਚ ਵੜ ਕੇ ਇੱਕੋ ਪਰਿਵਾਰ ਦੇ 3 ਜੀਆਂ 'ਤੇ ਚਲਾਈਆਂ ਗੋਲੀਆਂ
    • threat to blow up resort near taj mahal
      '8 ਦਿਨਾਂ 'ਚ ਹੋਵੇਗਾ ਧਮਾਕਾ', ਤਾਜ ਮਹਿਲ ਨੇੜੇ ਰਿਜ਼ੌਰਟ ਨੂੰ ਬੰਬ ਨਾਲ ਉਡਾਉਣ ਦੀ...
    • senior congress leader e m  sudarsana natchiappan passes away
      ਕਾਂਗਰਸ ਦੇ ਸੀਨੀਅਰ ਆਗੂ ਈ. ਐੱਮ. ਸੁਦਰਸ਼ਨ ਨਾਚੀਅੱਪਨ ਦਾ ਦੇਹਾਂਤ, 79 ਸਾਲ ਦੀ...
    • world record set in ujjain on pm modi  s 76th birthday
      PM ਮੋਦੀ ਦੇ 76ਵੇਂ ਜਨਮਦਿਨ 'ਤੇ ਉਜੈਨ 'ਚ ਬਣਿਆ ਵਿਸ਼ਵ ਰਿਕਾਰਡ, ਸ਼ਿਪਰਾ ਕੰਢੇ...
    • tmc name and election symbol frozen
      TMC ਦਾ ਨਾਂ ਤੇ ਚੋਣ ਨਿਸ਼ਾਨ ਫ੍ਰੀਜ਼, ਚੋਣ ਕਮਿਸ਼ਨ ਨੇ ਮੰਗੇ 3-3 ਵਿਕਲਪ
    • farmer commits suicide in mahoba
      ਮਹੋਬਾ ’ਚ ਕਿਸਾਨ ਨੇ ਕੀਤੀ ਆਤਮਹੱਤਿਆ, ਫਸਲ ਬਰਬਾਦ ਹੋਣ ਅਤੇ ਕਰਜ਼ਾ ਵਸੂਲੀ ਤੋਂ ਸੀ...
    • women cannot lift lpg cylinders
      'ਮਹਿਲਾ LPG ਸਿਲੰਡਰ ਨਹੀਂ ਚੁੱਕ ਸਕਦੀ' ਕਹਿ ਕੇ ਨੌਕਰੀ ਤੋਂ ਕੀਤਾ ਇਨਕਾਰ, ਹੁਣ...
    • nonbailable warrant issued against lashkar commander saifullah
      ਲਸ਼ਕਰ ਕਮਾਂਡਰ ਸੈਫੁੱਲਾ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ
    • italian pm meloni sends a special message on pm modi  s birthday
      PM ਮੋਦੀ ਦੇ 76ਵੇਂ ਜਨਮਦਿਨ 'ਤੇ ਇਟਲੀ ਦੀ ਪੀਐਮ ਮੈਲੋਨੀ ਨੇ ਦਿੱਤੀਆਂ ਵਧਾਈਆਂ,...
    • heavy rain expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +