Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 18, 2026

    11:49:57 AM

  • newly married girl dies under suspicious circumstances family alleges murder

    ਜਲੰਧਰ: ਦਾਜ ਦੇ ਲਾਲਚੀ ਸਹੁਰਿਆਂ ਨੇ ਮਾਰ 'ਤੀ...

  • deputy cm in punjab

    ਪੰਜਾਬ 'ਚ ਡਿਪਟੀ CM ਲਾਉਣ ਬਾਰੇ ਨਵੀਂ ਅਪਡੇਟ,...

  • social media ban govtofindia  digital india

    ਹੁਣ ਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ 'ਤੇ...

  • big accident in punjab

    ਪੰਜਾਬ 'ਚ ਵੱਡਾ ਹਾਦਸਾ! ਜਵਾਕੜੀ ਨੂੰ ਮਿਲੀ ਰੂਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • iPhone ਯੂਜ਼ਰਸ ਲਈ ਖੁਸ਼ਖਬਰੀ, Whatsapp ਨੇ ਦਿੱਤਾ ਇਹ ਖਾਸ ਫੀਚਰ! (ਦੇਖੋ ਤਸਵੀਰਾਂ)

NATIONAL News Punjabi(ਦੇਸ਼)

iPhone ਯੂਜ਼ਰਸ ਲਈ ਖੁਸ਼ਖਬਰੀ, Whatsapp ਨੇ ਦਿੱਤਾ ਇਹ ਖਾਸ ਫੀਚਰ! (ਦੇਖੋ ਤਸਵੀਰਾਂ)

  • Updated: 06 Feb, 2015 04:24 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਹੁਣ ਵਟਸਐਪ ਵਾਇਸ ਕਾਲਿੰਗ ਫੀਚਰ ਆਈਫੋਨ ਯੂਜ਼ਰਸ ਲਈ ਵੀ ਤਿਆਰ ਹੋ ਗਿਆ ਹੈ। ਐਂਡਰਾਇਡ ਦੇ ਨਾਲ-ਨਾਲ ਹੁਣ ਆਈਫੋਨ ਯੂਜ਼ਰਸ ਨੂੰ ਵੀ ਇਹ ਸਹੂਲਤ ਮਿਲੇਗੀ। ਵਟਸਐਪ ਦੇ ਨਵੇਂ ਐਂਡਰਾਇਡ ਬਿਲਡ 2.11.508 'ਚ ਕਾਲਿੰਗ ਫੀਚਰ ਦੀਆਂ ਖਬਰਾਂ ਦੇ ਬਾਅਦ ਰਿਪੋਰਟ ਅਨੁਸਾਰ ਆਈ.ਓ.ਐਸ. 2.11.15 ਲੇਟੇਸਟ ਅਪਡੇਟ ਦੇ ਨਾਲ ਵੀ ਚੈਟ ਵਿੰਡੋ 'ਚ ਕਾਲਿੰਗ ਦਾ ਬਟਨ ਦਿਖਾਈ ਦੇ ਰਿਹਾ ਹੈ।

ਇਹ ਕਾਲਿੰਗ ਬਟਨ ਕਾਨਟੈਕਟ ਦੇ ਨਾਮ ਅਤੇ ਪ੍ਰੋਫਾਈਲ ਫੋਟੋ ਦੇ ਨਾਲ ਹੀ ਦਿਖਾਈ ਦੇ ਰਿਹਾ ਹੈ। ਫਿਲਹਾਲ ਇਹ ਐਪ ਕਾਲਿੰਗ ਦੇ ਲਈ ਆਈ.ਓ.ਐਸ. ਦੇ ਫੋਨ ਡਾਇਲਰ ਦੀ ਹੀ ਵਰਤੋਂ ਕਰ ਰਿਹਾ ਹੈ। ਇਸ ਤੋਂ ਇਹ ਲੱਗ ਰਿਹਾ ਹੈ ਕਿ ਵਟਸਐਪ ਤੋਂ ਜਲਦੀ ਹੀ ਇੰਟਰਨੈਟ ਕਾਲਿੰਗ ਵੀ ਸ਼ੁਰੂ ਹੋ ਜਾਵੇਗੀ। ਅਪਡੇਟ ਦੇ ਚੇਂਜਲਾਗ 'ਚ ਇਸ ਬਟਨ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ। ਇਸ 'ਚ ਸਿਰਫ ਡਾਇਨਾਮਿਕ ਟਾਈਪ ਦਾ ਸਪੋਰਟ ਦਿੱਤੇ ਜਾਣ ਦੀ ਗੱਲ ਕੀਤੀ ਗਈ ਹੈ। ਇਸ ਦੇ ਨਾਲ ਹੀ ਇਕ ਕਲਿਕ ਕੈਮਰਾ ਬਟਨ ਵੀ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇਕ ਰੇਡਿਟ ਯੂਜ਼ਰਸ ਨੇ ਕਿਹਾ ਸੀ ਕਿ ਉਹ ਐਂਡਰਾਇਡ ਲਾਲੀਪਾਪ ਓ.ਐਸ. ਵਾਲੇ ਨੈਕਸਸ 5 'ਤੇ ਵਟਸਐਪ ਦੇ ਕਾਲਿੰਗ ਫੀਚਰ ਦੀ ਵਰਤੋਂ ਕਰ ਰਿਹਾ ਸੀ। ਉਸ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਵਾਇਸ ਕਾਲਿੰਗ ਸਾਰੇ ਯੂਜ਼ਰਸ ਦੇ ਲਈ ਐਕਟੀਵੇਟ ਨਹੀਂ ਹੋਵੇਗਾ।

ਯੂਜ਼ਰਸ ਇਸ ਫੀਚਰ ਦੀ ਵਰਤੋਂ ਉਦੋਂ ਹੀ ਕਰ ਸਕਣਗੇ ਜਦੋਂ ਇਸ ਤਰ੍ਹਾਂ ਕੋਈਂ ਵਟਸਐਪ ਯੂਜ਼ਰਸ ਉਨ੍ਹਾਂ ਨੂੰ ਇਨਵੀਟੇਸ਼ਨ ਭੇਜੇਗਾ, ਜਿਸ ਦੇ ਫੋਨ 'ਚ ਇਹ ਫੀਚਰ ਇਨੇਬਲ ਹੋ ਚੁੱਕਾ ਹੈ। ਜ਼ਿਕਰਯੋਗ ਹੈ ਕਿ ਵਟਸਐਪ ਨੇ ਇਹ ਫੀਚਰ ਅਜੇ ਰੋਲਆਊਟ ਨਹਗੀਂ ਕੀਤਾ ਹੈ ਪਰ ਕੁਝ ਯੂਜ਼ਰਸ ਦੇ ਨਾਲ ਇਸ ਫੀਚਰ ਦੀ ਟੈਸਟਿੰਗ ਜਾਰੀ ਹੈ।

  • Whatsapp
  • ਵਟਸਐਪ
  • Voice Calling
  • ਵਾਇਸ ਕਾਲਿੰਗ
  • iPhone

'ਭਾਜਪਾ ਦੀ ਹਾਰ ਤੈਅ, ਭਾਵੇਂ ਗ੍ਰਿਫਤਾਰ ਹੋ ਜਾਣ, ਸਾਰੇ 'ਆਪ' ਉਮੀਦਵਾਰ'

NEXT STORY

Stories You May Like

  • now you can enjoy using whatsapp
    ਹੁਣ ਆਵੇਗਾ WhatsApp ਚਲਾਉਣ ਦਾ ਮਜ਼ਾ ! ਮਿਲੇਗਾ Instagram ਵਾਲਾ ਇਹ ਧਾਕੜ ਫੀਚਰ
  • this amazing feature of whatsapp has arrived
    ਹੁਣ ਬਿਨਾਂ ਐਪ ਡਾਊਨਲੋਡ ਕੀਤੇ ਹੋਵੇਗੀ Voice ਤੇ Video Calling! ਆ ਗਿਆ WhatsApp ਦਾ ਇਹ ਸ਼ਾਨਦਾਰ ਫੀਚਰ
  • iphone 18 pro features leaked
    iPhone 18 Pro ਦੇ ਫੀਚਰ ਹੋਏ ਲੀਕ : ਜਾਣੋ ਕਿਹੜੇ ਵੱਡੇ ਬਦਲਾਅ ਕਰਨ ਜਾ ਰਹੀ ਹੈ ਐਪਲ
  • whatsapp paid feature
    ਹੁਣ WhatsApp ਵਰਤਣ ਲਈ ਦੇਣੇ ਪੈਣਗੇ ਪੈਸੇ! Meta ਲਿਆ ਰਿਹਾ ਵੱਡਾ ਬਦਲਾਅ, ਜਾਣੋ ਕੀ ਹੈ ਪੂਰੀ ਸੱਚਾਈ
  • whatsapp brings   brahmastra of security
    ਹੁਣ ਸਕੈਮਰਾਂ ਦੀ ਖੈਰ ਨਹੀਂ! WhatsApp ਲਿਆਇਆ 'ਸੁਰੱਖਿਆ ਦਾ ਬ੍ਰਹਮਾਸਤਰ', ਇੱਕ ਸੈਟਿੰਗ ਤੇ ਸਕੈਮਰ ਆਊਟ!
  • apple  s new has increased problems
    iPhone ਯੂਜ਼ਰਸ ਹੋ ਜਾਣ ਸਾਵਧਾਨ! Apple ਦੇ ਨਵੇਂ ਅਪਡੇਟ ਨੇ ਵਧਾਈਆਂ ਮੁਸ਼ਕਿਲਾਂ, ਫ਼ੋਨ ਹੋ ਰਹੇ ਨੇ ਫਰੀਜ਼
  • whatsapp  s empire will end
    WhatsApp ਦੀ ਬਾਦਸ਼ਾਹਤ ਹੋਵੇਗੀ ਖ਼ਤਮ ! ਐਲਨ ਮਸਕ ਲਿਆ ਰਹੇ ਨਵੀਂ ਐਪ, ਮਿਲੇਗੀ ਬਿਟਕੋਇਨ ਲੈਵਲ ਸੁਰੱਖਿਆ
  • supreme court  meta  whatsapp  hearing  fine
    ਮੈਟਾ ਤੇ Whatsapp ਨੂੰ ਲੱਗੇਗਾ 213 ਕਰੋੜ ਦਾ ਜੁਰਮਾਨਾ ! ਸੁਪਰੀਮ ਕੋਰਟ ਨੇ 23 ਤੱਕ ਟਾਲੀ ਸੁਣਵਾਈ
  • newly married girl dies under suspicious circumstances family alleges murder
    ਜਲੰਧਰ: ਦਾਜ ਦੇ ਲਾਲਚੀ ਸਹੁਰਿਆਂ ਨੇ ਮਾਰ 'ਤੀ ਮਾਪਿਆਂ ਦੀ ਸੋਹਣੀ-ਸੁਨੱਖੀ ਧੀ! ਸਾਲ...
  • active theft from outside a person  s shop
    ਸਾਮਾਨ ਲੈਣ ਆਏ ਸਿੱਖ ਵਿਅਕਤੀ ਦੀ ਦੁਕਾਨ ਦੇ ਬਾਹਰੋਂ ਐਕਟਿਵਾ ਹੋਈ ਚੋਰੀ
  • mohan bhagwat punjab visit
    RSS ਦੇ ਸਰਸੰਘਚਾਲਕ ਮੋਹਨ ਭਾਗਵਤ ਦਾ ਪੰਜਾਬ ਦੌਰਾ 25 ਤੋਂ
  • boys molested a girl in jalandhar
    Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...
  • sukhpal singh khaira statement on moga rally
    ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ...
  • four fake police employees arrested in jalandhar
    ਜਲੰਧਰ 'ਚ ਗ੍ਰਿਫ਼ਤਾਰ ਹੋਏ 4 Fake ਪੁਲਸ ਮੁਲਾਜ਼ਮ! ਕਾਰਨਾਮਾ ਜਾਣ ਹੋ ਜਾਵੋਗੇ...
  • giani harpreet singh reveals the secrets land of punjab gurudwaras
    SGPC ਗੁਰਦੁਆਰਾ ਸਾਹਿਬਾਨਾਂ ਦੀਆਂ ਜ਼ਮੀਨਾਂ ਦੀ ਕੇਅਰ ਟੇਕਰ ਹੈ ਮਾਲਕ ਨਹੀਂ :...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਬਾਦਸਤੂਰ ਜਾਰੀ, ਸਵਰਾਜ ਤੇ ਅੰਮ੍ਰਿਤਸਰ ਐਕਸਪ੍ਰੈੱਸ...
Trending
Ek Nazar
hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • aadhaarcardrecruitment2026 10thpassjob aadhaarsevakendra
      AADHAAR ਸੇਵਾ ਕੇਦਰਾਂ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਵੀ ਕਰ ਸਕਦੇ ਅਪਲਾਈ
    • hindu family 3 children
      'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...
    • the new aadhar card will now look like this
      ਹੁਣ ਇਸ ਤਰ੍ਹਾਂ ਦਾ ਹੋਵੇਗਾ ਨਵਾਂ Aadhar Card! ਕਈ ਚੀਜ਼ਾਂ 'ਚ ਕੀਤਾ ਜਾਵੇਗਾ...
    • zodiac signs
      23 ਫਰਵਰੀ ਨੂੰ ਬਦਲੇਗੀ 'ਮੰਗਲ' ਦੀ ਚਾਲ; ਇਨ੍ਹਾਂ ਰਾਸ਼ੀਆਂ ਕੋਲ ਹੋਵੇਗਾ ਪੈਸਾ...
    • preparation is the cure for fear pm modi
      'ਤਿਆਰੀ ਹੀ ਹੈ ਡਰ ਦਾ ਇਲਾਜ' AI ਨਾਲ ਨੌਕਰੀਆਂ 'ਤੇ ਖ਼ਤਰੇ ਨੂੰ ਲੈ ਕੇ PM...
    • major action against haji iqbal gang
      ਹਾਜੀ ਇਕਬਾਲ ਗੈਂਗ ਵਿਰੁੱਧ ਵੱਡੀ ਕਾਰਵਾਈ, 2.75 ਅਰਬ ਰੁਪਏ ਦੀ ਜਾਇਦਾਦ ਕੁਰਕ
    • aap is suppressing media in delhi like in punjab
      ਪੰਜਾਬ ਵਾਂਗ ਦਿੱਲੀ 'ਚ ਵੀ ਮੀਡੀਆ ਦਾ ਦਮਨ ਕਰ ਰਹੀ 'ਆਪ'; ਅਖ਼ਬਾਰ ਸਾੜਨ ਦੀ...
    • online game unites hearts
      ਆਨਲਾਈਨ ਗੇਮ ਨੇ ਮਿਲਾਏ ਦਿਲ: ਕਰਨਾਟਕ ਤੋਂ ਨੌਜਵਾਨ ਨੂੰ ਮਿਲਣ ਪੰਜਾਬ ਪਹੁੰਚੀ 2...
    • a tte sexual assaulted an ncc cadet girl
      ਸੀਟ ਦਿਵਾਉਣ ਦੇ ਬਹਾਨੇ AC ਫਸਟ ਕਲਾਸ ’ਚ ਮੁਟਿਆਰ ਨਾਲ ਜਬਰ-ਜ਼ਨਾਹ, TTE ਫਰਾਰ
    • gold silver price crash
      ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ; ਜਾਣੋ ਕਿੰਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +