Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    9:45:14 PM

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • punjab government forms 7 member coordination committee on sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਕਈ ਘੰਟੇ ਤਕ ਤੁਸੀਂ ਕਿਉਂ ਕਰਦੇ ਹੋ Facebook ਦੀ ਵਰਤੋਂ, ਹੁਣ ਖੁੱਲ੍ਹੇਗਾ ਰਾਜ!

NATIONAL News Punjabi(ਦੇਸ਼)

ਕਈ ਘੰਟੇ ਤਕ ਤੁਸੀਂ ਕਿਉਂ ਕਰਦੇ ਹੋ Facebook ਦੀ ਵਰਤੋਂ, ਹੁਣ ਖੁੱਲ੍ਹੇਗਾ ਰਾਜ!

  • Updated: 06 Feb, 2015 05:21 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਤੁਸੀਂ ਫੇਸੁਬੱਕ 'ਤੇ ਘੰਟਿਆਂ ਸਮਾਂ ਬਿਤਾਉਂਦੇ ਹੋ। ਕਈ ਤਰ੍ਹਾਂ ਦੀਆਂ ਐਕਟੀਵਿਟੀਜ਼ ਅਤੇ ਅਪਡੇਸ਼ਨ ਕਰਦੇ ਹੋ ਪਰ ਕੀ ਤੁਹਾਨੂੰ ਪਤਾ ਹੋ ਕਿ ਤੁਹਾਡੀ ਇਨ੍ਹਾਂ ਸਾਰੀ ਐਕਟੀਵਿਟੀਜ਼ 'ਤੇ ਕੋਈ ਨਜ਼ਰ ਰੱਖ ਰਿਹਾ ਹੈ। ਇਹ ਗੱਲ ਸੁਣ ਕੇ ਤੁਸੀਂ ਜ਼ੂਰਰ ਹੈਰਾਨ ਹੋਵੋਗੇ। ਇਥੋਂ ਤਕ ਕਿ ਤੁਹਾਡੇ ਫੇਸਬੁੱਕ ਛੱਡਣ ਦੇ ਬਾਅਦ ਵੀ ਤੁਹਾਡੀ ਐਕਟੀਵਿਟੀ ਨੂੰ ਟਰੈਕ ਕੀਤਾ ਜਾ ਰਿਹਾ ਹੈ।

ਦਰਅਸਲ ਫੇਸਬੁੱਕ ਨੇ ਕੁਝ ਸਮੇਂ ਪਹਿਲਾਂ ਹੀ ਆਪਣੀ ਪ੍ਰਾਈਵਸੀ 'ਚ ਬਦਲਾਅ ਕੀਤਾ ਸੀ। ਹੁਣ ਆਪਣੀ ਨਵੀਂ ਫੇਸਬੁੱਕ ਪ੍ਰਾਈਵਸੀ ਪਾਲਿਸੀ ਦੇ ਚੱਲਦੇ ਸਾਈਟ ਤੁਹਾਡੀ ਐਕਟੀਵਿਟੀਜ਼ ਨੂੰ ਟਰੈਕ ਕਰ ਸਕਦੀ ਹੈ ਅਤੇ ਉਹ ਵੀ ਤੁਹਾਡੇ ਫੇਸਬੁੱਕ ਛੱਡਣ ਦੇ ਬਾਅਦ ਵੀ। ਫੇਸਬੁੱਕ ਨੇ ਆਪਣੇ ਸਾਰੇ ਯੂਜ਼ਰਸ ਨੂੰ ਨਵੀਂ ਪ੍ਰਾਈਵਸੀ ਪਾਲਿਸੀ 'ਚ ਸਾਈਨ ਅਪ ਕਰ ਲਿਆ ਹੈ, ਤਾਂਕਿ ਉਹ ਇੰਟਰਨੈਟ 'ਤੇ ਉਨ੍ਹਾਂ ਦੀ ਐਕਟੀਵਿਟੀ ਨੂੰ ਟਰੈਕ ਕਰ ਸਕੇ। ਇੰਟਰਨੈਟ 'ਤੇ ਤੁਸੀਂ ਜੋ ਵੀ ਐਕਟੀਵਿਟੀਜ਼ ਕਰ ਰਹੋ ਹੋ ਉਸ ਦੇ ਨਾਲ ਹੀ ਫੇਸਬੁੱਕ ਤੁਹਾਡੇ ਅਤੇ ਤੁਹਾਡੇ ਫਰੈਂਡਸ ਵਲੋਂ ਸਾਈਟ 'ਤੇ ਐਡ ਕੀਤੀ ਗਈ ਸੂਚਨਾਵਾਂ ਦੇ ਆਧਾਰ 'ਤੇ ਸਾਮਾਨ ਡਾਟਾ ਵੀ ਇਕੱਠਾ ਕਰੇਗਾ। ਫੇਸਬੁੱਕ ਇਨ੍ਹਾਂ ਸੂਚਨਾਵਾਂ ਨੂੰ ਆਪਣੀ ਹੋਰ ਬ੍ਰਾਂਚਾਂ ਜਿਵੇਂ ਇੰਸਟਾਗ੍ਰਾਮ ਆਦਿ 'ਤੇ ਵੀ ਸ਼ੇਅਰ ਕਰ ਸਕਦਾ ਹੈ।

ਫੇਸਬੁੱਕ ਨੇ ਨਵੰਬਰ 2014 'ਚ ਆਪਣੀ ਨਵੀਂ ਪ੍ਰਾਈਵਸੀ ਪਾਲਿਸੀ ਲਾਂਚ ਕੀਤੀ ਸੀ, ਜਿਸ ਦੇ ਬਾਰੇ 'ਚ ਈ-ਮੇਲ ਅਤੇ ਨੋਟੀਫਿਕੇਸ਼ਨ ਦੇ ਜ਼ਰੀਏ ਯੂਜ਼ਰਸ ਨੂੰ ਜਾਣਕਾਰੀ ਦਿੱਤੀ ਗਈ ਸੀ। ਇਹ ਪ੍ਰਾਈਵਸੀ ਪਾਲਿਸੀ 30 ਜਨਵਰੀ 2015 ਤੋਂ ਲਾਗੂ ਹੋ ਗਈ ਹੈ। ਫੇਸਬੁੱਕ ਦਾ ਇਸ ਬਾਰੇ 'ਚ ਕਹਿਣਾ ਹੈ ਕਿ ਇਸ ਡਾਟਾ ਨਾਲ ਇਸ਼ਤਿਹਾਰਾਂ ਨੂੰ ਪਰਸਨਲਾਈਜ਼ ਕਰਨ 'ਚ ਮਦਦ ਮਿਲਦੀ ਹੈ। ਇਸ ਦੇ ਵਲੋਂ ਯੂਜ਼ਰਸ ਨੂੰ ਉਹ ਜਾਣਕਾਰੀਆਂ ਦੇਣ ਤੋਂ ਰੋਕਿਆ ਜਾਵੇਗਾ, ਜਿਸ ਨੂੰ ਨਹੀਂ ਦੇਖਣਾ ਚਾਹੁੰਦੇ।

  • ਫੇਸੁਬੱਕ
  • Facebook
  • ਐਕਟੀਵਿਟੀ
  • Activity
  • Updation

'ਕੰਗਾਲ' ਹੋਣ ਦੇ ਨਾਂ 'ਤੇ ਕੀ ਬੋਲੇ ਕੇਬੀਸੀ ਦੇ ਕਰੋੜਪਤੀ ਸੁਸ਼ੀਲ ਕੁਮਾਰ!

NEXT STORY

Stories You May Like

  • kanohar electricals ipo open on 8
    8 ਸਤੰਬਰ ਨੂੰ ਖੁੱਲ੍ਹੇਗਾ ਕਨੋਹਰ ਇਲੈਕਟ੍ਰੀਕਲਜ਼ ਦਾ IPO
  • kangana ranaut  officer  meeting  acting  mp fund
    ਮੇਰੇ ਨਾਲੋਂ ਚੰਗੀ ਐਕਟਿੰਗ ਤਾਂ ਤੁਸੀਂ ਕਰਦੇ ਹੋ, ਮੀਟਿੰਗ 'ਚ ਹੀ ਕੰਗਨਾ ਨੇ ਅਫ਼ਸਰਾਂ ਦੀ ਲਗਾਈ ਕਲਾਸ
  • now you can file complaints against tax officials online how
    ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
  • bharat bhushan ashu news
    ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਦੱਸਣ ਵਾਲੇ ਹੁਣ 14 ਘੰਟੇ ਦੇ ਲੰਬੇ ਕੱਟਾਂ ’ਤੇ ਖ਼ਾਮੋਸ਼ ਕਿਉਂ?: ਆਸ਼ੂ
  • hero motors  ipo to open next week  share price
    ਅਗਲੇ ਹਫ਼ਤੇ ਖੁੱਲ੍ਹੇਗਾ ਹੀਰੋ ਮੋਟਰਜ਼ ਦਾ IPO, ਜਾਣੋ ਕਿੰਨੀ ਹੋਵੇਗੀ ਸ਼ੇਅਰ ਦੀ ਕੀਮਤ
  • fake coins  market  accused  arrested  uttar pradesh police
    ਨੋਟਾਂ ਤੋਂ ਬਾਅਦ ਹੁਣ ਬਾਜ਼ਾਰ 'ਚ ਆ ਗਏ ਨਕਲੀ ਸਿੱਕੇ ! ਤੁਸੀਂ ਵੀ ਹੋ ਜਾਓ ਸਾਵਧਾਨ
  • upi and cash
    ਯੂ. ਪੀ. ਆਈ. ਨਕਦੀ ਦੀ ਵਰਤੋਂ ਨੂੰ ਕਦੇ ਗੈਰ-ਪ੍ਰਚੱਲਿਤ ਕਿਉਂ ਨਹੀਂ ਕਰ ਸਕੇਗਾ ?
  • smriti irani
    ਸਮ੍ਰਿਤੀ ਇਰਾਨੀ ਹੁਣ ਰਾਜ ਸਭਾ ’ਚ ਜਾਵੇਗੀ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • october 1 these vehicles will not get petrol and diesel 775 anpr cameras
      1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ...
    • land  father  son  haryana police
      ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ...
    • cigarette  matchbox  person  knife  delhi police  arrested
      ਸਿਗਰਟ ਪੀਣ ਲਈ ਨਾ ਦਿੱਤੀ ਮਾਚਿਸ ਤਾਂ ਮਾਰ'ਤਾ ਬੰਦਾ ! ਪੁਲਸ ਨੇ 3 ਨੂੰ ਕੀਤਾ ਕਾਬੂ
    • rahul gandhi  prime minister  upi tax  donald trump
      ਪ੍ਰਧਾਨ ਮੰਤਰੀ ਸਾਹਸ ਦਿਖਾਉਣ, 'UPI ਟੈਕਸ' ਵਾਪਸ ਲੈਣ : ਰਾਹੁਲ ਗਾਂਧੀ
    • epfo employees government salary limit increased
      12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰ ਨੇ ਤਨਖ਼ਾਹ ਹੱਦ 'ਚ ਕੀਤਾ...
    • police officials suspended
      ਗਰਭਵਤੀ ਔਰਤ ਦੀ ਮੌਤ ਦੇ ਮਾਮਲੇ ’ਚ 2 ਇੰਸਪੈਕਟਰਾਂ ਸਮੇਤ 6 ਪੁਲਸ ਮੁਲਾਜ਼ਮ ਮੁਅੱਤਲ
    • samajwadi party  leader  uttar pradesh police  arrested
      'ਸਪਾ' ਆਗੂ ਦੇ ਕਤਲ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! 3 ਨੂੰ ਕੀਤਾ...
    • court on pregnancy
      ''ਜਬਰ-ਜਨਾਹ ਦੀ ਸ਼ਿਕਾਰ ਪੀੜਤਾ ਨੂੰ ਗਰਭ ਅਵਸਥਾ ਖ਼ਤਮ ਕਰਨ ਲਈ ਨਹੀਂ ਕਰ ਸਕਦੇ...
    • kedarnath yatra
      ਮੁੜ ਖੋਲ੍ਹਿਆ ਗਿਆ ਕੇਦਾਰਨਾਥ ਪੈਦਲ ਮਾਰਗ ! 3 ਦਿਨ ਬਾਅਦ ਯਾਤਰਾ ਬਹਾਲ
    • tamil nadu  two assembly seats  by elections
      ਤਾਮਿਲਨਾਡੂ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 'ਤੇ ਰੋਕ ਲਾਉਣ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +